Raja warring asks jathedar Archives - Daily Post Punjabi

ਰਾਜਾ ਵੜਿੰਗ ਦਾ ਜਥੇਦਾਰ ਨੂੰ ਸਵਾਲ- ‘ਕੀ ਤੁਸੀਂ ਸਿਰਫ ਸਿੱਖਾਂ ਲਈ ਹਥਿਆਰਾਂ ਦੀ ਸਿਖਲਾਈ ਦੀ ਵਕਾਲਤ ਕਰ ਰਹੇ ਹੋ ?’
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਨੌਜਵਾਨਾਂ ਨੂੰ ਮੁੜ ਹਥਿਆਰਾਂ ਦੀ ਸਿਖਲਾਈ ਦੇਣ ਦੇ ਦਿੱਤੇ ਸੱਦੇ ਦੀ ਨਿਖੇਧੀ ਕੀਤੀ ਹੈ। ਰਾਜਾ ਵੜਿੰਗ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰੂ ਘਰਾਂ ਵਿੱਚ ਆਧੁਨਿਕ ਹਥਿਆਰਾਂ ਦੀ ਸਿਖਲਾਈ ਦਿੱਤੇ ਜਾਣ ਦੇ ਸੱਦੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਥੇਦਾਰ ਦੁਨੀਆ ‘ਤੇ ਖਾਸ ਕਰਕੇ ਸਿੱਖ ਕੌਮ ਨੂੰ ਕੀ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ।

Raja warring asks jathedar

ਰਾਜਾ ਵੜਿੰਗ ਨੇ ਜਥੇਦਾਰ ਨੂੰ ਸਵਾਲ ਕਰਦਿਆਂ ਪੁੱਛਿਆ,” ਕੀ ਤੁਸੀਂ ਸਾਰੇ ਜਾਂ ਸਿਰਫ਼ ਸਿੱਖਾਂ ਲਈ ਹਥਿਆਰਾਂ ਦੀ ਸਿਖਲਾਈ ਦੀ ਵਕਾਲਤ ਕਰ ਰਹੇ ਹੋ ਅਤੇ ਕੀ ਇਸ ਨਾਲ ਦੂਜਿਆਂ ਵਿਚ ਅਸੁਰੱਖਿਆ ਅਤੇ ਅਵਿਸ਼ਵਾਸ ਦੀ ਭਾਵਨਾ ਪੈਦਾ ਨਹੀਂ ਹੋਵੇਗੀ।” ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਪੰਜਾਬ ਲਈ ਚੰਗਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਹਥਿਆਰਾਂ ਦੀ ਸਿਖਲਾਈ ਦੇਣ ਦੀ ਸਲਾਹ ਅਜਿਹੇ ਸਮੇਂ ‘ਤੇ ਨਹੀਂ ਦਿੱਤੀ ਜਾ ਸਕਦੀ ਜਦੋਂ ਪੰਜਾਬ ਆਪਣੇ ਉੱਘੇ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਸੋਗ ਮਨਾ ਰਿਹਾ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ਦੇ ਲੱਗੇ ਦੋਸ਼

ਵੜਿੰਗ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਹਥਿਆਰਾਂ ਦੀ ਸਿਖਲਾਈ ਨੂੰ ਬੜ੍ਹਾਵਾ ਦੇਣ ਦੀ ਬਜਾਏ ਤੁਸੀਂ ਸ਼ਾਂਤੀ ਦਾ ਸੰਦੇਸ਼ ਫੈਲਾਓ, ਜਿਸਨੂੰ ਸਿੱਖ ਧਰਮ ਦਰਸਾਉਂਦਾ ਹੈ, ਨਾ ਕਿ ਹਿੰਸਾ, ਕਿਉਂਕਿ ਨੌਜਵਾਨਾਂ ਨੂੰ ਆਧੁਨਿਕ ਹਥਿਆਰਾਂ ਦੀ ਸਿਖਲਾਈ ਦੇਣ ਨਾਲ ਸਿਰਫ ਹਿੰਸਾ ਹੋਵੇਗੀ, ਨਹੀਂ ਤਾਂ ਤੁਹਾਨੂੰ ਦੱਸਣਾ ਚਾਹੀਦਾ ਹੈ ਕਿ ਅਜਿਹੀ ਸਿਖਲਾਈ ਦਾ ਮਕਸਦ ਕੀ ਹੈ।

Raja warring asks jathedar

ਦੱਸ ਦੇਈਏ ਕਿ ਵੜਿੰਗ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਹਥਿਆਰਾਂ ਦੀ ਥਾਂ ਸਿੱਖੀ ਸਿਧਾਤਾਂ ਬਾਰੇ ਦੱਸਿਆ ਜਾਵੇ ਕਿਉਂਕਿ ਸੰਗਤ ਪ੍ਰਚਾਰ ਤੇ ਅਧਿਆਤਮਿਕਤਾ ਤੋਂ ਵਾਂਝੀ ਹੈ। ਰੰਧਾਵਾ ਨੇ ਕਿਹਾ ਕਿ ਜਥੇਦਾਰ ਦਾ ਕੰਮ ਗੁਰੂ ਦਾ ਸਿੱਖ ਬਣਾਉਣਾ ਹੈ। ਗੁਰੂ ਦਾ ਸਿੱਖ ਆਪਣੀ ਰੱਖਿਆ ਖ਼ੁਦ ਕਰ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਰਾਜਾ ਵੜਿੰਗ ਦਾ ਜਥੇਦਾਰ ਨੂੰ ਸਵਾਲ- ‘ਕੀ ਤੁਸੀਂ ਸਿਰਫ ਸਿੱਖਾਂ ਲਈ ਹਥਿਆਰਾਂ ਦੀ ਸਿਖਲਾਈ ਦੀ ਵਕਾਲਤ ਕਰ ਰਹੇ ਹੋ ?’ appeared first on Daily Post Punjabi.