Raja warring congrats CM Mann Archives - Daily Post Punjabi

ਰਾਜਾ ਵੜਿੰਗ ਨੇ CM ਭਗਵੰਤ ਮਾਨ ਨੂੰ ਟਵੀਟ ਕਰ ਦਿੱਤੀਆਂ ਵਿਆਹ ਦੀਆਂ ਵਧਾਈਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ CM ਮਾਨ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। CM ਭਗਵੰਤ ਮਾਨ ਦੇ ਵਿਆਹ ਦੀ ਖਬਰ ਜਨਤਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੋ ਗਿਆ ਹੈ। ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ CM ਭਗਵੰਤ ਮਾਨ ਨੂੰ ਵਿਆਹ ਦੇ ਲਈ ਵਧਾਈ ਦਿੱਤੀ ਹੈ।

Raja warring congrats CM Mann

ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ,”ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਆਪਣੀ ਜ਼ਿੰਦਗੀ ਦਾ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਨੂੰ ਆਪਣੇ ਨਵੇਂ ਜੀਵਨ ਦੀ ਸ਼ੁਰੂਆਤ ਲਈ ਬਹੁਤ-ਬਹੁਤ ਵਧਾਈਆਂ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, 600 ਯੂਨਿਟ ਮੁਫ਼ਤ ਬਿਜਲੀ ਗਾਰੰਟੀ ‘ਤੇ ਲਾਈ ਮੋਹਰ

ਦੱਸ ਦੇਈਏ ਕਿ ਭਗਵੰਤ ਮਾਨ ਡਾ. ਗੁਰਪ੍ਰੀਤ ਕੌਰ ਨਾਲ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਸਧਾਰਨ ਢੰਗ ਨਾਲ ਵਿਆਹ ਕਰਵਾਉਣਗੇ। CM ਮਾਨ ਵੱਲੋਂ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਕੁਝ ਕਰੀਬੀ ਵੀ ਇਸ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਰਾਜਾ ਵੜਿੰਗ ਨੇ CM ਭਗਵੰਤ ਮਾਨ ਨੂੰ ਟਵੀਟ ਕਰ ਦਿੱਤੀਆਂ ਵਿਆਹ ਦੀਆਂ ਵਧਾਈਆਂ appeared first on Daily Post Punjabi.