Rajasansi News Archives - Daily Post Punjabi

ਜ਼ਮੀਨੀ ਝਗੜੇ ਨੇ ਲਿਆ ਹਿੰਸਕ ਰੂਪ, ਦਾਦੀ ਤੇ ਪਰਿਵਾਰਕ ਮੈਂਬਰਾਂ ਨਾਲ ਜਾ ਰਹੇ ਨੌਜਵਾਨ ‘ਤੇ ਹੋਈ ਫਾਇਰਿੰਗ
ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਕੁੱਕੜਾਂਵਾਲੀ ਨੇੜੇ ਪਰਿਵਾਰਕ ਜ਼ਮੀਨੀ ਵਿਵਾਦ ਉਸ ਵੇਲੇ ਹਿੰਸਕ ਰੂਪ ਧਾਰ ਗਿਆ ਜਦੋਂ ਇੱਕ ਪਰਿਵਾਰ ਨੇ ਆਪਣੇ ਹੀ ਰਿਸ਼ਤੇਦਾਰਾਂ ‘ਤੇ ਗੱਡੀ ਰੋਕ ਕੇ ਜਾਨਲੇਵਾ ਹਮਲਾ ਕਰਨ ਦੇ ਗੰਭੀਰ ਆਰੋਪ ਲਗਾਏ। ਪੀੜਤ ਪਰਿਵਾਰ ਦਾ ਦਾਅਵਾ ਹੈ ਕਿ 13 ਕਨਾਲ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਉਨ੍ਹਾਂ ਦਾ ਪਿੱਛਾ ਕੀਤਾ ਗਿਆ ਅਤੇ ਕਥਿਤ ਤੌਰ ‘ਤੇ ਗੋਲੀ ਵੀ ਚਲਾਈ ਗਈ। ਪੀੜਤ ਗੁਰਜੀਤ ਸਿੰਘ, ਜੋ ਮੋਗਾ ਦੇ ਦਸ਼ਮੇਸ਼ ਨਗਰ ਦਾ ਰਹਿਣ ਵਾਲਾ ਹੈ ਉਸਨੇ ਅੰਮ੍ਰਿਤਸਰ ਦੇ ਹਲਕਾ ਰਾਜਾ ਸਾਂਸੀ ਤੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੀ ਦਾਦੀ ਅਤੇ ਪਰਿਵਾਰਕ ਮੈਂਬਰਾਂ ਨਾਲ ਆਪਣੇ ਜੱਦੀ ਪਿੰਡ ਕੁਹਾਲਾ ਜਾ ਰਿਹਾ ਸੀ। ਇਸ ਦੌਰਾਨ ਇੱਕ ਕਾਲੀ ਫਿਲਮ ਲੱਗੀ BMW ਕਾਰ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਕੁੱਕੜਾਂਵਾਲੀ ਨੇੜੇ ਉਨ੍ਹਾਂ ਦੀ ਗੱਡੀ ਅੱਗੇ ਲਾ ਕੇ ਰੋਕ ਲਈ।

ਗੁਰਜੀਤ ਸਿੰਘ ਦਾ ਕਹਿਣਾ ਕਿ ਉਸ ਦੇ ਚਾਚੇ ਦੇ ਪੁੱਤਰ ਈਸ਼ਵਰਜੋਤ ਸਿੰਘ, ਜੋ ਆਪਣੇ ਆਪ ਨੂੰ ਹਾਈ ਕੋਰਟ ਦਾ ਵਕੀਲ ਦੱਸਦਾ ਹੈ ਉਸਨੇ ਰਿਵਾਲਵਰ ਨਾਲ ਉਸ ‘ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾਈ। ਉਸ ਨੇ ਦਾਅਵਾ ਕੀਤਾ ਕਿ ਉਹ ਬਚ ਗਿਆ ਅਤੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਹਥਿਆਰ ਖੋਹ ਕੇ ਤੁਰੰਤ 112 ‘ਤੇ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ।

ਪੀੜਤ ਨੇ ਇਹ ਵੀ ਕਿਹਾ ਕਿ ਉਸ ਦੇ ਪਿਤਾ ਦੀ ਪੱਗ ਉਤਾਰ ਕੇ ਦਾੜ੍ਹੀ ਖਿੱਚੀ ਗਈ, ਜਦਕਿ ਉਸ ਦੀ ਬਜ਼ੁਰਗ ਦਾਦੀ ਨਾਲ ਧੱਕਾ-ਮੁੱਕੀ ਕਰਕੇ ਉਨ੍ਹਾਂ ਦੇ ਦੰਦ ਤੋੜ ਦਿੱਤੇ ਗਏ। ਗੁਰਜੀਤ ਸਿੰਘ ਨੇ ਕਿਹਾ ਕਿ ਆਰੋਪੀ ਪਰਿਵਾਰ ਵੱਲੋਂ ਉਸ ਨੂੰ ਸਮਝੌਤਾ ਕਰਨ ਲਈ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਨਸਾਫ਼ ਨਾ ਮਿਲਣ ‘ਤੇ ਉਸ ਦੀ ਜਾਨ ਨੂੰ ਅਜੇ ਵੀ ਖ਼ਤਰਾ ਹੈ।

ਇਹ ਵੀ ਪੜ੍ਹੋ : ‘ਪੰਜਾਬ ਦੇ ਪਿੰਡ-ਪਿੰਡ ‘ਚ ਤੇ ਕੋਨੇ-ਕੋਨੇ ‘ਚ ਦਿਖਾਈ ਜਾਵੇਗੀ ਫ਼ਿਲਮ’-‘ਸਤਲੁਜ’ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਐਲਾਨ

ਉੱਥੇ ਹੀ ਬਜ਼ੁਰਗ ਸੁਖਵੰਤ ਕੌਰ ਨੇ ਵੀ ਮੀਡੀਆ ਸਾਹਮਣੇ ਆਪਣੇ ਹੀ ਪੋਤਰੇ ਅਤੇ ਪਰਿਵਾਰਕ ਮੈਂਬਰਾਂ ‘ਤੇ ਜ਼ਮੀਨ ਹੜੱਪਣ, ਧੱਕਾ-ਮੁੱਕੀ ਕਰਨ ਅਤੇ ਮਾਰਕੁੱਟ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਆਪਣਾ ਬਣਦਾ ਹੱਕ ਅਤੇ ਇਨਸਾਫ਼ ਚਾਹੁੰਦੇ ਹਨ। ਦੂਜੇ ਪਾਸੇ, ਰਾਜਾਸਾਂਸੀ ਥਾਣੇ ਦੇ ਐਸਐਚਓ ਹਰਜੀਤ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਨੰਬਰ 166/26 ਤਹਿਤ ਧਾਰਾ 307, 295 ਅਤੇ 341 ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਈਸ਼ਵਰਜੋਤ ਸਿੰਘ, ਉਸ ਦੇ ਪਿਤਾ ਜਸਪਾਲ ਸਿੰਘ ਅਤੇ ਪ੍ਰਾਈਵੇਟ ਗੰਨਮੈਨ ਯਾਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਘਟਨਾ ਵਿੱਚ ਵਰਤੀ ਗਈ ਕਾਲੀ ਫਿਲਮ ਵਾਲੀ BMW ਕਾਰ ਵੀ ਕਬਜ਼ੇ ਵਿੱਚ ਲੈ ਲਈ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜ਼ਮੀਨੀ ਝਗੜੇ ਨੇ ਲਿਆ ਹਿੰਸਕ ਰੂਪ, ਦਾਦੀ ਤੇ ਪਰਿਵਾਰਕ ਮੈਂਬਰਾਂ ਨਾਲ ਜਾ ਰਹੇ ਨੌਜਵਾਨ ‘ਤੇ ਹੋਈ ਫਾਇਰਿੰਗ appeared first on Daily Post Punjabi.

ਰਾਜਾਸਾਂਸੀ ‘ਚ ਮਹਿਲਾ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕ.ਤ.ਲ, ਪੁਲਿਸ ਨੇ 2 ਲੋਕਾਂ ਨੂੰ ਕੀਤਾ ਗ੍ਰਿਫਤਾਰ
ਪੰਜਾਬ ਦੇ ਅੰਮ੍ਰਿਤਸਰ ‘ਚ ਦੋ ਧਿਰਾਂ ਵਿਚਾਲੇ ਰੰਜਿਸ਼ ਕਾਰਨ 35 ਸਾਲਾ ਔਰਤ ਦਾ ਘਰ ‘ਚ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਔਰਤ ਘਰ ‘ਚ ਇਕੱਲੀ ਸੀ ਅਤੇ ਆਪਣੇ 4 ਮਹੀਨੇ ਦੇ ਬੱਚੇ ਨੂੰ ਦੁੱਧ ਪਿਲਾ ਰਹੀ ਸੀ। ਲੜਕੀ ਸੁਰੱਖਿਅਤ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ 6 ਮੁਲਜ਼ਮ ਅਜੇ ਫਰਾਰ ਹਨ।

ਇਹ ਘਟਨਾ ਅੰਮ੍ਰਿਤਸਰ ਦੇ ਰਾਜਾਸਾਂਸੀ ਕਸਬੇ ਦੀ ਹੈ। ਦੋਵਾਂ ਧਿਰਾਂ ਵਿੱਚ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀ ਕੰਧ ਟੱਪ ਕੇ ਭਗਵੰਤ ਉਰਫ ਮੰਨਾ ਭੱਟੀ ਦੇ ਘਰ ਦਾਖਲ ਹੋਏ। ਮੁਲਜ਼ਮ ਨੇ ਔਰਤ ਦੇ ਪਤੀ ਮੰਨਾ ਬਾਰੇ ਪੁੱਛਿਆ। ਇਸ ਤੋਂ ਬਾਅਦ ਦੋ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ 30 ਸਾਲਾ ਹਰਜਿੰਦਰ ਕੌਰ ਦੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਡੀਐਸਪੀ ਕਰਨ ਸ਼ਰਮਾ, ਐਸਐਚਓ ਅਜੈਪਾਲ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਦੋ ਮੁੱਖ ਮੁਲਜ਼ਮ ਲਵ ਅਤੇ ਨਿਸ਼ਾਨ ਹਨ, ਜਿਨ੍ਹਾਂ ਨੇ ਘਰ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾਈਆਂ। ਇਸ ਮਾਮਲੇ ਵਿੱਚ 6 ਹੋਰ ਮੁਲਜ਼ਮ ਨਾਮਜ਼ਦ ਕੀਤੇ ਗਏ ਹਨ। ਜਿਨ੍ਹਾਂ ਵਿੱਚੋਂ ਦੋ ਕੁਲਦੀਪ ਅਤੇ ਅਜੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀਆਂ ਨੂੰ ਫੜਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : BJP ਦੇ ਆਗੂਆਂ ਨੂੰ ਮਿਲੀ ਜਾ.ਨੋਂ ਮਾ.ਰ.ਨ ਦੀ ਧ.ਮਕੀ.ਆਂ, ਲੀਡਰਾਂ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

ਪੀੜਤ ਪੱਖ ਦੇ ਹਰਭੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਰਾਣੀ ਦੁਸ਼ਮਣੀ ਸੀ। ਦੋ ਦਿਨ ਪਹਿਲਾਂ ਹੀ ਅਦਾਲਤ ਵਿੱਚ ਉਨ੍ਹਾਂ ਦੀ ਇੱਕ ਹੋਰ ਲੜਾਈ ਹੋਈ ਸੀ। ਰਾਜਾਸਾਂਸੀ ਦੇ ਮੁਲਜ਼ਮ ਲੜਕਿਆਂ ਨੇ ਰਾਤ ਨੂੰ ਪੀੜਤ ਪਰਿਵਾਰ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ। ਰਾਤ ਨੂੰ ਮੁਲਜ਼ਮਾਂ ਨੇ ਪੀੜਤਾ ਨੂੰ ਫ਼ੋਨ ‘ਤੇ ਬੇਸ ‘ਤੇ ਲੜਨ ਲਈ ਬੁਲਾਇਆ ਸੀ। ਪਰ ਉਸ ਦਾ ਭਰਾ ਲੜਨਾ ਨਹੀਂ ਚਾਹੁੰਦਾ ਸੀ ਅਤੇ ਉਹ ਸ਼ਹੀਦਾਂ ਸਾਹਿਬ ਗਿਆ। ਮੁਲਜ਼ਮਾਂ ਨੇ ਉਸ ਨੂੰ ਫੋਨ ਕਰਕੇ ਬੁਲਾਇਆ, ਜਦੋਂ ਭਰਾ ਨਹੀਂ ਆਇਆ ਤਾਂ ਮੁਲਜ਼ਮ ਘਰ ਅੰਦਰ ਆ ਗਿਆ।

ਦੋਸ਼ੀਆਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਘਟਨਾ ਤੋਂ ਕੁਝ ਮਿੰਟ ਪਹਿਲਾਂ ਹੀ ਮ੍ਰਿਤਕਾ ਹਰਜਿੰਦਰ ਕੌਰ ਨੇ ਆਪਣੇ ਪਤੀ ਨੂੰ ਫੋਨ ਕੀਤਾ ਸੀ। ਮ੍ਰਿਤਕਾ ਨੇ ਫੋਨ ‘ਤੇ ਦੱਸਿਆ ਕਿ ਦੋ ਵਿਅਕਤੀ ਕੰਧ ਟੱਪ ਕੇ ਘਰ ‘ਚ ਦਾਖਲ ਹੋਏ ਹਨ। ਉਹ ਧਮਕੀਆਂ ਦੇ ਰਹੇ ਹਨ ਅਤੇ ਤੁਹਾਡੇ ਬਾਰੇ ਪੁੱਛ ਰਹੇ ਹਨ। ਇਸ ਮਗਰੋਂ ਮੁਲਜ਼ਮਾਂ ਨੇ ਹਰਜਿੰਦਰ ਕੌਰ ’ਤੇ ਗੋਲੀਆਂ ਚਲਾ ਦਿੱਤੀਆਂ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਰਾਜਾਸਾਂਸੀ ‘ਚ ਮਹਿਲਾ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕ.ਤ.ਲ, ਪੁਲਿਸ ਨੇ 2 ਲੋਕਾਂ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.