Rajasthan CM Ashok Gehlot Admitted Archives - Daily Post Punjabi

ਰਾਜਸਥਾਨ ਦੇ CM ਅਸ਼ੋਕ ਗਹਿਲੋਤ ਦੀ ਵਿਗੜੀ ਤਬੀਅਤ, ਸਰਕਾਰੀ ਹਸਪਤਾਲ ‘ਚ ਕਰਵਾਇਆ ਗਿਆ ਦਾਖਲ
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜੈਪੁਰ ਦੇ ਸਵਾਈ ਮਾਨਸਿੰਘ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਛਾਤੀ ਵਿੱਚ ਤੇਜ਼ ਦਰਦ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ।

Rajasthan CM Ashok Gehlot Admitted

ਇਸ ਸਬੰਧੀ ਅਸ਼ੋਕ ਗਹਿਲੋਤ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ‘ਕੱਲ੍ਹ ਤੋਂ ਕੋਵਿਡ ਤੋਂ ਬਾਅਦ ਦੇ ਪ੍ਰਭਾਵ ਕਾਰਨ ਮੇਰੀ ਤਬੀਅਤ ਖਰਾਬ ਹੈ । ਮੇਰੀ ਛਾਤੀ ਵਿੱਚ ਦਰਦ ਹੋ ਰਿਹਾ ਹੈ ।

Rajasthan CM Ashok Gehlot Admitted

ਇਸ ਤੋਂ ਅੱਗੇ ਉਨ੍ਹਾਂ ਲਿਖਿਆ ਕਿ ਐਸਐਮਐਸ ਹਸਪਤਾਲ ਵਿੱਚ ਸੀਟੀ ਐਨਜੀਓ ਕਰਵਾਇਆ ਹੈ। ਇਸ ਤੋਂ ਇਲਾਵਾ ਮੇਰੀ ਐਂਜੀਓਪਲਾਸਟੀ ਕੀਤੀ ਜਾਵੇਗੀ। ਮੈਨੂੰ ਖੁਸ਼ੀ ਹੈ ਕਿ ਮੇਰਾ ਐਸਐਮਐਸ ਹਸਪਤਾਲ ਵਿੱਚ ਇਲਾਜ ਹੋ ਰਿਹਾ ਹੈ। ਮੈਂ ਠੀਕ ਹਾਂ ਅਤੇ ਜਲਦੀ ਵਾਪਸ ਆਵਾਂਗਾ। ਤੁਹਾਡੀਆਂ ਸਾਰਿਆਂ ਦੀਆਂ ਦੁਆਵਾਂ ਅਤੇ ਅਸ਼ੀਰਵਾਦ ਮੇਰੇ ਨਾਲ ਹੈ।

ਇਹ ਵੀ ਪੜ੍ਹੋ: ਵੱਡੀ ਖਬਰ : ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਦਿੱਤਾ ਅਸਤੀਫਾ

ਦੱਸ ਦੇਈਏ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਕੋਰੋਨਾ ਦੀ ਚਪੇਟ ਵਿੱਚ ਆ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਕੁਝ ਠੀਕ ਨਹੀਂ ਹੈ। ਜਿਸ ਕਾਰਨ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਰਾਮ ਕਰਨ ਦੀ ਸਲਾਹ ਦਿੱਤੀ ਗਈ ਸੀ।

ਇਹ ਵੀ ਦੇਖੋ: ਮੁੰਡੇ ਕਾਢ ਦੇਖ ਹੈਰਾਨ ਰਹਿ ਜਾਓਗੇ ,ਗੋਹੇ ਦੀ ਲੱਕੜੀ , ਇੱਟਾਂ ਬਣਾ-ਬਣਾ ਕੇ ਦਿਨਾਂ ‘ਚ ਬਣੇ ਕਰੋੜਪਤੀ !

The post ਰਾਜਸਥਾਨ ਦੇ CM ਅਸ਼ੋਕ ਗਹਿਲੋਤ ਦੀ ਵਿਗੜੀ ਤਬੀਅਤ, ਸਰਕਾਰੀ ਹਸਪਤਾਲ ‘ਚ ਕਰਵਾਇਆ ਗਿਆ ਦਾਖਲ appeared first on Daily Post Punjabi.