Rajasthan Kota News Archives - Daily Post Punjabi

ਬੀਮਾਰ ਪਤਨੀ ਲਈ ਪਤੀ ਨੇ ਲਿਆ ਸੀ VRS, ਰਿਟਾਇਰਮੈਂਟ ਪਾਰਟੀ ‘ਚ ਹੀ ਪਤਨੀ ਨੇ ਤੋੜਿਆ ਦਮ
ਰਾਜਸਥਾਨ ਦੇ ਕੋਟਾ ਤੋਂ ਦਿਲ ਨੂੰ ਛੁਹ ਲੈਣ ਅਤੇ ਅੱਖਾਂ ਨੂੰ ਨਮ ਕਰ ਦੇਣ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ। ਦਰਅਸਲ, ਇੱਥੇ ਇੱਕ ਸਰਕਾਰੀ ਕਰਮਚਾਰੀ ਦੀ ਪਤਨੀ ਬਿਮਾਰ ਸੀ। ਜਿਸ ਕਰਕੇ ਪਤੀ ਨੇ ਆਪਣੀ ਪਤਨੀ ਦੀ ਦੇਖਭਾਲ ਲਈ ਰਿਟਾਇਰਮੈਂਟ ਤੋਂ ਪਹਿਲਾਂ ਹੀ ਸਵੈ-ਇੱਛਾ ਨਾਲ ਰਿਟਾਇਰਮੈਂਟ ਲੈ ਲਈ। ਦਫ਼ਤਰ ਵਿੱਚ ਰਿਟਾਇਰਮੈਂਟ ਪਾਰਟੀ ਦੌਰਾਨ ਅਚਾਨਕ ਮਹਿਲਾ ਦੀ ਮੌਤ ਹੋ ਗਈ। ਇਹ ਸਾਰੀ ਘਟਨਾ ਕੈਮਰੇ ਵਿੱਚ ਕੈਦ ਹੋ ਗਈ। ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Husband taken VRS for his sick wife

ਦਰਅਸਲ ਦੇਵੇਂਦਰ ਸੰਦਲ ਸੈਂਟਰਲ ਵੇਅਰਹਾਊਸ ਦਾ ਮੈਨੇਜਰ ਸੀ। ਉਸ ਦੀ ਪਤਨੀ ਲੰਬੇ ਸਮੇਂ ਤੋਂ ਬਿਮਾਰ ਚਲ ਰਹੀ ਸੀ। ਉਨ੍ਹਾਂ ਦੀ ਕੋਈ ਔਲਾਦ ਨਹੀਂ ਸੀ, ਜਿਸ ਕਰਕੇ ਦੇਵੇਂਦਰ ਸੰਦਲ ਨੇ ਰਿਟਾਇਰਮੈਂਟ ਤੋਂ ਪਹਿਲਾਂ ਵੀਆਰਐਸ ਲੈ ਲਿਆ ਤਾਂ ਜੋ ਉਹ ਆਪਣੀ ਪਤਨੀ ਦੀ ਦੇਖਭਾਲ ਕਰ ਸਕੇ ਅਤੇ ਉਸ ਨਾਲ ਸਮਾਂ ਬਤੀਤ ਕਰ ਸਕੇ। ਮੰਗਲਵਾਰ ਨੂੰ ਉਨ੍ਹਾਂ ਦਾ ਦਫਤਰ ‘ਚ ਆਖਰੀ ਦਿਨ ਸੀ। ਇਸ ਦੌਰਾਨ ਉਨ੍ਹਾਂ ਦੇ ਸਾਥੀਆਂ ਵੱਲੋਂ ਪਾਰਟੀ ਦਾ ਪ੍ਰਬੰਧ ਕੀਤਾ ਗਿਆ।

ਇਹ ਵੀ ਪੜ੍ਹੋ : ਮੋਗਾ : ਅੱਧੀ ਰਾਤ ਨੂੰ ਅਚਾਨਕ ਡਿੱ/ਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬੇ ਬੱਚਿਆਂ ਸਣੇ 4 ਲੋਕ

ਦੇਵੇਂਦਰ ਆਪਣੀ ਪਤਨੀ ਦੀਪਿਕਾ ਉਰਫ ਟੀਨਾ ਨਾਲ ਦਫ਼ਤਰ ਵਿੱਚ ਆਯੋਜਿਤ ਵਿਦਾਇਗੀ ਸਮਾਰੋਹ ਵਿੱਚ ਪਹੁੰਚਿਆ। ਦਫ਼ਤਰ ਵਿੱਚ ਖੁਸ਼ੀ ਦਾ ਮਾਹੌਲ ਸੀ। ਇਸ ਦੌਰਾਨ ਟੀਨਾ ਦੀ ਸਿਹਤ ਅਚਾਨਕ ਵਿਗੜਨ ਲੱਗੀ। ਪਹਿਲਾਂ ਉਹ ਕੁਰਸੀ ‘ਤੇ ਬੈਠ ਗਈ ਅਤੇ ਇਸ ਤੋਂ ਬਾਅਦ ਟੇਬਲ ਤੇ ਡਿੱਗ ਗਈ। ਇਸ ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਰਿਟਾਇਰਮੈਂਟ ਪਾਰਟੀ ਦੌਰਾਨ ਵਾਪਰੀ ਇਸ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਬੀਮਾਰ ਪਤਨੀ ਲਈ ਪਤੀ ਨੇ ਲਿਆ ਸੀ VRS, ਰਿਟਾਇਰਮੈਂਟ ਪਾਰਟੀ ‘ਚ ਹੀ ਪਤਨੀ ਨੇ ਤੋੜਿਆ ਦਮ appeared first on Daily Post Punjabi.

ਮਾਤਮ ‘ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਹਲਦੀ ਦੀ ਰਸਮ ਦੌਰਾਨ ਲਾੜੇ ਨੂੰ ਲੱਗਿਆ ਕਰੰਟ, ਹੋਈ ਮੌਤ
ਰਾਜਸਥਾਨ ਦੇ ਕੋਟਾ ਵਿੱਚ ਵਿਆਹ ਤੋਂ ਕੁਝ ਘੰਟੇ ਪਹਿਲਾਂ ਮੰਗਲਵਾਰ ਨੂੰ ਇੱਕ 29 ਸਾਲਾ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ ਘਟਨਾ ਕੋਟਾ-ਬੂੰਦੀ ਰੋਡ ‘ਤੇ ਸਥਿਤ ਮੇਨਲ ਹੋਟਲ ‘ਚ ਲਾੜਾ ਹਲਦੀ ਸਮਾਰੋਹ ਦੌਰਾਨ ਸਵੀਮਿੰਗ ਪੂਲ ਵੱਲ ਗਿਆ ਸੀ। ਉੱਥੇ ਉਸ ਨੇ ਲੋਹੇ ਦੇ ਖੰਭੇ ਨੂੰ ਫੜ ਲਿਆ, ਜਿਸ ਕਾਰਨ ਉਸ ਨੂੰ ਕਰੰਟ ਲੱਗ ਗਿਆ। ਮ੍ਰਿਤਕ ਦੀ ਪਛਾਣ ਕੋਟਾ ਦੇ ਕੇਸ਼ਵਪੁਰਾ ਦੇ ਰਹਿਣ ਵਾਲੇ ਸੂਰਜ ਸਕਸੈਨਾ ਵਜੋਂ ਹੋਈ ਹੈ।

ਸੂਰਜ ਸਕਸੈਨਾ ਦਾ ਮੰਗਲਵਾਰ ਸ਼ਾਮ ਨੂੰ ਵਿਆਹ ਹੋਣਾ ਸੀ ਅਤੇ ਮੇਨਲ ਰੈਜ਼ੀਡੈਂਸੀ ਰਿਜ਼ੋਰਟ ‘ਚ ਵਿਆਹ ਸਮਾਗਮ ਕਰਵਾਇਆ ਜਾ ਰਿਹਾ ਸੀ। ਹਲਦੀ ਮਹਿੰਦੀ ਦਾ ਪ੍ਰੋਗਰਾਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਸੀ। ਸੂਰਜ ਦੇ ਦੋਸਤ ਅਤੇ ਰਿਸ਼ਤੇਦਾਰ ਸਾਰੇ ਉੱਥੇ ਮੌਜੂਦ ਸਨ। ਮਹਿੰਦੀ ਦੀ ਰਸਮ ਅਜੇ ਪੂਰੀ ਹੋਈ ਸੀ ਅਤੇ ਹਲਦੀ ਦੀ ਰਸਮ ਹੋ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ।

Groom got electrocuted

ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਜਿਸ ਜਗ੍ਹਾ ‘ਤੇ ਲਾੜਾ ਬੈਠਾ ਸੀ, ਉਸ ਦੇ ਨੇੜੇ ਕੂਲਰ ਲਗਾਏ ਗਏ ਸਨ। ਨੇੜੇ ਹੀ ਸਵੀਮਿੰਗ ਪੂਲ ਦੀ ਰੇਲਿੰਗ ਸੀ ਅਤੇ ਪੰਡਾਲ ਦਾ ਖੰਭਾ ਵੀ। ਹਲਦੀ ਦੀ ਰਸਮ ਪੂਰੀ ਹੋਣ ਤੋਂ ਬਾਅਦ ਲਾੜਾ ਸਵੀਮਿੰਗ ਪੂਲ ਵੱਲ ਜਾ ਰਿਹਾ ਸੀ। ਰਸਤੇ ‘ਚ ਉਸ ਨੇ ਖੰਭੇ ‘ਤੇ ਹੱਥ ਰੱਖਿਆ, ਜਿਸ ਤੋਂ ਬਾਅਦ ਉਸ ਨੂੰ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ। ਬਿਜਲੀ ਦਾ ਕਰੰਟ ਲੱਗਦੇ ਹੀ ਸੂਰਜ ਜ਼ਮੀਨ ‘ਤੇ ਡਿੱਗ ਪਿਆ। ਜਦੋਂ ਤੱਕ ਲੋਕ ਉਸ ਦੇ ਕੋਲ ਪਹੁੰਚੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਨਾਲ ਹੋਟਲ ‘ਚ ਹੜਕੰਪ ਮਚ ਗਿਆ।

ਇਹ ਵੀ ਪੜ੍ਹੋ : ਕੈਨੇਡਾ ਤੋਂ 5 ਮਹੀਨੇ ਪਹਿਲਾਂ ਆਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮਿਲੀ ਦੇ.ਹ, ਦੋ ਖਿਲਾਫ ਪਰਚਾ ਦਰਜ

SHO ਨਵਲ ਕਿਸ਼ੋਰ ਨੇ ਦੱਸਿਆ ਕਿ ਸੂਰਜ ਬੇਹੋਸ਼ ਹੋ ਗਿਆ ਅਤੇ ਉਸ ਨੂੰ MBS ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ। ਕਿਸ਼ੋਰ ਨੇ ਕਿਹਾ ਕਿ ਹੋਟਲ ਪ੍ਰਬੰਧਨ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 304ਏ (ਲਾਪਰਵਾਹੀ ਕਾਰਨ ਮੌਤ) ਦੇ ਤਹਿਤ FIR ਦਰਜ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਤਮ ‘ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਹਲਦੀ ਦੀ ਰਸਮ ਦੌਰਾਨ ਲਾੜੇ ਨੂੰ ਲੱਗਿਆ ਕਰੰਟ, ਹੋਈ ਮੌਤ appeared first on Daily Post Punjabi.