rajdee Archives - Daily Post Punjabi

ਗੁਰਦਾਸਪੁਰ ਪੁਲਿਸ ਨੇ ਮੰਦਰ ‘ਚ ਹੋਈ ਚੋਰੀ ਦੀ ਸੁਲਝਾਈ ਗੁੱਥੀ, 17.85 ਲੱਖ ਰੁ. ਸਣੇ ਮੁਲਜ਼ਮ ਕੀਤਾ ਗ੍ਰਿਫਤਾਰ
ਗੁਰਦਾਸਪੁਰ ਪੁਲਿਸ ਨੇ 24 ਘੰਟਿਆਂ ਦੇ ਅੰਦਰ ਮੰਦਰ ‘ਚ ਹੋਈ ਚੋਰੀ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਮੁਲਜ਼ਮ ਕੋਲੋਂ ਲੱਖਾਂ ਰੁਪਏ ਵੀ ਬਰਾਮਦ ਕੀਤੇ ਗਏ ਹਨ। ਬੀਤੇ ਦਿਨੀਂ ਗੁਰਦਾਸਪੁਰ ਦੇ ਧਾਰੀਵਾਲ ਵਿਚ ਕ੍ਰਿਸ਼ਨਾ ਮੰਦਰ ਵਿਚ ਅਲਮਾਰੀ ਵਿਚ ਰੱਖੀ ਗਈ 24 ਲੱਖ ਦੀ ਰਕਮ ਚੋਰੀ ਕਰ ਲਈ ਗਈ ਸੀ। ਚੋਰ ਮੰਦਰ ਦੀ ਅਲਮਾਰੀ ‘ਚ ਰੱਖੇ ਪੈਸੇ ਤੇ CCTV ਕੈਮਰਿਆਂ ਦਾ DVR ਲੈ ਕੇ ਫਰਾਰ ਹੋ ਗਿਆ ਸੀ ਪਰ ਹੁਣ ਮੁਲਜ਼ਮ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਪੁਲਿਸ ਵੱਲੋਂ ਸਪੈਸ਼ਲ ਜਾਂਚ ਟੀਮ ਬਣਾਈ ਗਈ ਤੇ ਅਜੀਤ ਨਾਂ ਦੇ ਸ਼ਖਸ ਨੂੰ ਕਾਬੂ ਕੀਤਾ ਗਿਆ ਜਿਸ ਕੋਲੋਂ 17 ਲੱਖ 85 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਮੁਲਜ਼ਮ ਖਿਲਾਫ ਹਹਿਲਾਂ ਵੀ 3 ਚੋਰੀ ਦੇ ਮਾਮਲੇ ਦਰਜ ਹਨ ਤੇ ਹੁਣ ਫਿਰ ਤੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਮੁਲਜ਼ਮ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰਦਾਸਪੁਰ ਪੁਲਿਸ ਨੇ ਮੰਦਰ ‘ਚ ਹੋਈ ਚੋਰੀ ਦੀ ਸੁਲਝਾਈ ਗੁੱਥੀ, 17.85 ਲੱਖ ਰੁ. ਸਣੇ ਮੁਲਜ਼ਮ ਕੀਤਾ ਗ੍ਰਿਫਤਾਰ appeared first on Daily Post Punjabi.

ਗਰਮੀ ਤੋਂ ਮਿਲੇਗੀ ਰਾਹਤ! ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, 3 ਜ਼ਿਲ੍ਹਿਆਂ ‘ਚ ਓਰੇਂਜ ਅਲਰਟ
ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਭਰ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 4 ਜ਼ਿਲ੍ਹੇ ਅਜਿਹੇ ਹਨ ਜਿਥੇ ਭਾਰੀ ਤੋਂ ਵੱਧ ਮੀਂਹ ਦਰਜ ਕੀਤੀ ਜਾਵੇਗੀ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਵਿਚ ਓਰੇਂਜ ਅਲਰਟ ਹੈ ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਹੈ।

ਬੁੱਧਵਾਰ ਦੀ ਗੱਲ ਕੀਤੀ ਜਾਵੇ ਤਾਂ 9 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ ਵਾਸੀਆਂ ਨੂੰ ਮੀਂਹ ਪੈਣ ਨਾਲ ਰਾਹਤ ਮਿਲੀ ਹੈ ਤੇ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਸੱਚ ਸਾਬਤ ਹੋਈ ਹੈ। IMD ਵੱਲੋਂ 13 ਜੁਲਾਈ ਤੱਕ ਪੰਜਾਬ ਤੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜੱਗੂ ਭ.ਗ.ਵਾ/ਨਪੁ/ਰੀਆ ਦੀ ਭਾਬੀ ਨੂੰ ਪੁਲਿਸ ਨੇ ਕੀਤਾ ਡਿਟੇਨ, ਸੱਸ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਲਈ ਪਹੁੰਚੀ ਸੀ ਪੰਜਾਬ

24 ਘੰਟਿਆਂ ਵਿਚ ਅਧਿਕਤਮ ਤਾਪਮਾਨ ਵਿਚ ਔਸਤਨ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਤਾਪਮਾਨ ਹੁਣ ਵੀ ਸਾਧਾਰਨ ਦੇ ਆਸ-ਪਾਸ ਬਣਿਆ ਹੋਇਆ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਅਬੋਹਰ ਵਿਚ ਰਿਕਾਰਡ ਕੀਤਾ ਗਿਆ। ਕਈ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਮੌਸਮ ਵਿਭਾਗ ਨੇ ਪ੍ਰਗਟਾਈ ਹੈ। ਇਸ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਤੇ ਬਾਕੀ ਇਲਾਕਿਆਂ ਵਿਚ ਯੈਲੋ ਅਲਰਟ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗਰਮੀ ਤੋਂ ਮਿਲੇਗੀ ਰਾਹਤ! ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, 3 ਜ਼ਿਲ੍ਹਿਆਂ ‘ਚ ਓਰੇਂਜ ਅਲਰਟ appeared first on Daily Post Punjabi.