Rajdeep singh beniap Ludhiana Archives - Daily Post Punjabi

ਦੀਵਾਲੀ ਵਾਲੇ ਦਿਨ ਕਾਂਗਰਸੀ ਆਗੂ ‘ਤੇ ਹੋਈ ਫਾਇਰਿੰਗ, ਫਾਇਰ ਮਿਸ ਹੋਣ ਕਰਕੇ ਬਚੀ ਜਾਨ, ਬਦਮਾਸ਼ ਮੌਕੇ ਤੋਂ ਫਰਾਰ
ਕਸਬਾ ਚੋਹਲਾ ਸਾਹਿਬ ਵਿਖੇ ਸੋਮਵਾਰ ਦਿਵਾਲੀ ਵਾਲੇ ਦਿਨ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋ ਇੱਕ ਦੁਕਾਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ। ਕਾਂਗਰਸ ਪਾਰਟੀ ਬਲਾਕ ਚੋਹਲਾ ਸਾਹਿਬ ਦੇ ਪ੍ਰਧਾਨ ਭੁਪਿੰਦਰ ਕੁਮਾਰ ਨਈਅਰ ‘ਤੇ ਗੋਲੀਆਂ ਚਲਾਈਆਂ ਗਈਆਂ। ਪਰ ਫਾਇਰ ਮਿਸ ਹੋਣ ਕਰਕੇ ਉਹ ਵਾਲ-ਵਾਲ ਬਚ ਗਏ।

ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਭੁਪਿੰਦਰ ਕੁਮਾਰ ਨਈਅਰ ਜੋ ਸਵੇਰੇ ਆਪਣੀ ਦੁਕਾਨ ‘ਤੇ ਬੈਠੇ ਸਨ। ਸਵੇਰੇ 10.30 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰ ਉਨ੍ਹਾਂ ਦੀ ਦੁਕਾਨ ਦੇ ਬਾਹਰ ਆਏ। ਇੱਕ ਵਿਅਕਤੀ ਮੋਟਰਸਾਈਕਲ ਉੱਪਰ ਹੀ ਸਵਾਰ ਰਿਹਾ ਜਦਕਿ ਉਸਦੇ ਦੂਸਰੇ ਨਕਾਬਪੋਸ਼ ਸਾਥੀ ਵਲੋਂ ਦੁਕਾਨ ‘ਤੇ ਬੈਠੇ ਕਾਂਗਰਸੀ ਆਗੂ ਭੁਪਿੰਦਰ ਕੁਮਾਰ ਨਈਅਰ ‘ਤੇ ਪਿਸਤੌਲ ਨਾਲ ਫਾਇਰਿੰਗ ਕੀਤੀ।

ਇਹ ਵੀ ਪੜ੍ਹੋ : ਮਸ਼ਹੂਰ ਅਦਾਕਾਰ ਗੋਵਰਧਨ ਅਸਰਾਨੀ ਦਾ ਹੋਇਆ ਦਿ.ਹਾਂ/ਤ, PM ਮੋਦੀ ਨੇ ਪ੍ਰਗਟਾਇਆ ਦੁੱਖ

ਬਦਮਾਸ਼ਾਂ ਵੱਲੋਂ ਭੁਪਿੰਦਰ ਕੁਮਾਰ ਨਈਅਰ ‘ਤੇ ਗੋਲੀਆਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਫਾਇਰ ਮਿਸ ਹੋ ਗਈ। ਘਟਨਾ ਤੋਂ ਬਾਅਦ ਬਦਮਾਸ਼ ਮੋਟਰਸਾਈਕਲ ਸਵਾਰ ਦੂਸਰੇ ਸਾਥੀ ਨਾਲ ਮੌਕੇ ਤੋਂ ਫ਼ਰਾਰ ਹੋ ਗਿਆ। ਉਪਰੋਕਤ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ। ਦੱਸਿਆ ਜਾ ਰਿਹਾ ਹੈ ਭੁਪਿੰਦਰ ਕੁਮਾਰ ਨਈਅਰ ਨੂੰ ਪਹਿਲਾਂ ਵੀ ਗੈਂਗਸਟਰਾਂ ਵਲੋਂ ਧਮਕੀਆਂ ਦਿੱਤੀਆਂ ਗਈਆਂ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੀਵਾਲੀ ਵਾਲੇ ਦਿਨ ਕਾਂਗਰਸੀ ਆਗੂ ‘ਤੇ ਹੋਈ ਫਾਇਰਿੰਗ, ਫਾਇਰ ਮਿਸ ਹੋਣ ਕਰਕੇ ਬਚੀ ਜਾਨ, ਬਦਮਾਸ਼ ਮੌਕੇ ਤੋਂ ਫਰਾਰ appeared first on Daily Post Punjabi.

ਸੁਨਿਆਰੇ ਦਾ ਕੁੜੀ ਨਾਲ ਪੈਸਿਆਂ ਦੇ ਲੈਣ-ਦੇਣ ਦਾ ਸੀ ਵਿਵਾਦ, ਭਰਾ ਪਿਸਤੌਲ ਲੈ ਕੇ ਵੜਿਆ ਦੁਕਾਨ ‘ਚ, ਲੱਗਾ ਧਮਕਾਉਣ
ਅੰਮ੍ਰਿਤਸਰ ਵਿਚ ਇਕ ਵਿਅਕਤੀ ਸੁਨਿਆਰੇ ਦੀ ਦੁਕਾਨ ਵਿਚ ਵੜ ਗਿਆ ਤੇ ਫਿਰ ਸੁਨਿਆਰੇ ਨੂੰ ਪਿਸਤੌਲ ਦਿਖਾ ਕੇ ਧਮਕਾਉਣ ਲੱਗਾ। ਪਹਿਲਾਂ ਤਾਂ ਉਸ ਨੇ ਸੁਨਿਆਰੇ ਨਾਲ ਦੁਰਵਿਵਹਾਰ ਕੀਤਾ ਤੇ ਗਾਲੀ ਗਲੋਚ ਕੀਤਾ ਤੇ ਬਾਅਦ ਵਿਚ ਗੱਲ ਇੰਨੀ ਵਧ ਗਈ ਕਿ ਉਸ ਵਿਅਕਤੀ ਵੱਲੋਂ ਪਿਸਤੌਲ ਦਿਖਾ ਕੇ ਸੁਨਿਆਰੇ ਨੂੰ ਧਮਕਾਇਆ ਗਿਆ। ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।

ਵਾਰਦਾਤ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੇ ਬਾਅਦ ਤੋਂ ਸਥਾਨਕ ਦੁਕਾਨਦਾਰਾਂ ਵਿਚ ਡਰ ਦਾ ਮਾਹੌਲ ਹੈ। ਦੁਕਾਨਦਾਰਾਂ ਨੇ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਪੀੜਤ ਨੇ ਦੱਸਿਆ ਕਿ ਮਾਮਲਾ ਕਿਸੇ ਲੜਕੀ ਨਾਲ ਪੈਸੇ ਦੇ ਲੈਣ-ਦੇਣ ਨਾਲ ਜੁੜਿਆ ਹੋਇਆ ਹੈ। ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਨਾਭਾ ਦੀ DSP ਮਨਦੀਪ ਕੌਰ ਦੀ ਗੱਡੀ ਹੋਈ ਹਾਦ/ਸੇ ਦਾ ਸ਼ਿਕਾਰ, ਗੰਨਮੈਨ ਜ਼ਖਮੀ, DSP ਦੇ ਵੀ ਲੱਗੀਆਂ ਸੱਟਾਂ

ਪੀੜਤ ਜਵੈਲਰਸ ਵਿਨੇ ਨੇ ਦੱਸਿਆ ਕਿ ਬੀਤੀਰਾਤ 9 ਵਜੇ ਦੀ ਹੈ। ਉਸ ਦਾ ਕਿਸੇ ਲੜਕੀ ਨਾਲ ਪੈਸਿਆਂ ਦਾ ਲੈਣ-ਦੇਣ ਸੀ। ਲੜਕੀ ਖੁਦ ਪੈਸੇ ਵਾਪਸ ਕਰਨ ਲਈ ਦੁਕਾਨ ‘ਤੇ ਆਉਣ ਵਾਲੀ ਸੀ ਪਰ ਉਸ ਦੌਰਾਨ ਲੜਕੀ ਦਾ ਭਰਾ ਅਚਾਨਕ ਦੁਕਾਨ ‘ਤੇ ਆਇਆ ਤੇ ਬਿਨਾਂ ਕਿਸੇ ਗੱਲਬਾਤ ਦੇ ਗਾਲੀਲ ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਵਿਨੇ ਨੇ ਕਿਹਾ ਕਿ ਉਸ ਨੇ ਮੇਰੇ ਮੱਥੇ ‘ਤੇ ਪਿਸਤੌਲ ਤਾਨ ਦਿੱਤੀ। ਜੇਕਰ ਉਹ ਗੰਨ ਚੱਲ ਜਾਂਦੀ ਤਾਂ ਸ਼ਾਇਦ ਮੈਂ ਅੱਜ ਜ਼ਿੰਦਾ ਨਹੀਂ ਹੁੰਦਾ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਵਿਅਕਤੀ ਇਸ ਵਿਚ ਦੋਸ਼ੀ ਪਾਇਆ ਜਾਵੇਗਾ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਨਿਆਰੇ ਦਾ ਕੁੜੀ ਨਾਲ ਪੈਸਿਆਂ ਦੇ ਲੈਣ-ਦੇਣ ਦਾ ਸੀ ਵਿਵਾਦ, ਭਰਾ ਪਿਸਤੌਲ ਲੈ ਕੇ ਵੜਿਆ ਦੁਕਾਨ ‘ਚ, ਲੱਗਾ ਧਮਕਾਉਣ appeared first on Daily Post Punjabi.

ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਤਾਈ ਗੰਭੀਰ ਚਿੰਤਾ
ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਆਫਤ ਕੇਵਲ ਕੁਦਰਤੀ ਨਹੀਂ, ਬਲਕਿ ਕਿਤੇ ਨ ਕਿਤੇ ਪ੍ਰਬੰਧਕੀ ਚੁਕਾਂ ਦਾ ਨਤੀਜਾ ਵੀ ਲੱਗਦੀ ਹੈ। ਉਨ੍ਹਾਂ ਅਪੀਲ ਕੀਤੀ ਕਿ “ਇਸ ਸੰਕਟ ਦੀ ਘੜੀ ਵਿੱਚ ਸਾਨੂੰ ਸਾਰੇ ਮਿਲ ਕੇ ਰਾਹਤ ਕੰਮਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ, ਨਾ ਕਿ ਰਾਜਨੀਤਿਕ ਦਾਅਵਾਂ ਤੇ ਉਲਝਣਾਂ ਵਿੱਚ ਪੈਣਾ।”

ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਘਰ-ਘਰ ਨੂੰ ਪ੍ਰਭਾਵਿਤ ਕੀਤਾ, ਲੋਕਾਂ ਦੀਆਂ ਜਾਨਾਂ, ਮਾਲ, ਡੰਗਰ, ਤੇ ਖੇਤਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ। ਜਥੇਦਾਰ ਨੇ ਦੱਸਿਆ ਅਸੀਂ ਰੋਜ਼ ਮੌਕੇ ‘ਤੇ ਜਾ ਕੇ ਲੋਕਾਂ ਦੇ ਦਰਦ ਸੁਣ ਰਹੇ ਹਾਂ। ਸੁਲਤਾਨਪੁਰ ਲੋਧੀ ਤੋਂ ਲੈ ਕੇ ਅਜਨਾਲਾ, ਡੇਰਾ ਬਾਬਾ ਨਾਨਕ, ਰਮਦਾਸ ਤੱਕ ਹਰੇਕ ਇਲਾਕੇ ਵਿੱਚ ਹਾਲਾਤ ਦਿਲ ਦਹਿਲਾ ਰਹੇ ਹਨ। ਉਨ੍ਹਾਂ SGPC ਅਤੇ ਹੋਰ ਜਥੇਬੰਦੀਆਂ ਦੀ ਵੀ ਸ਼ਲਾਘਾ ਕੀਤੀ ਜਿਹਨਾਂ ਨੇ ਰਾਹਤ ਕਾਰਜਾਂ ਲਈ ਟਰਾਲੀਆਂ ਦੇ ਰਾਹੀਂ ਚਾਰਾ, ਖਾਣ-ਪੀਣ ਦਾ ਸਮਾਨ, ਅਤੇ ਹੋਰ ਜਰੂਰੀ ਸਾਮਾਨ ਮੁਹੱਈਆ ਕਰਵਾਇਆ।

ਇਹ ਵੀ ਪੜ੍ਹੋ : ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਕ੍ਰਿਕਟ ਐਸੋਸੀਏਸ਼ਨ, CM ਰਾਹਤ ਫ਼ੰਡ ‘ਚ ਦਿੱਤੇ 25 ਲੱਖ ਰੁਪਏ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ- “ਇਹ ਪੰਜਾਬੀ ਭਾਈਚਾਰੇ ਦੀ ਵਧੀਆ ਮਿਸਾਲ ਹੈ ਕਿ ਲੋਕ ਰਾਜਿਆਂ ਦੀ ਉਡੀਕ ਨਾ ਕਰਦੇ ਹੋਏ ਆਪਣੇ ਪੱਧਰ ‘ਤੇ ਮਦਦ ਲਈ ਲੱਗੇ ਹੋਏ ਹਨ, ਪਰ ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਦੇ ਪਾਣੀ ਦੇ ਆਉਣ ‘ਤੇ ਨਿਕਾਸ ਨੂੰ ਲੈ ਕੇ ਪੁਰੀ ਜਾਂਚ ਹੋਣੀ ਚਾਹੀਦੀ ਹੈ। “ਜਾਂਚ ਹੋਣੀ ਚਾਹੀਦੀ ਕਿ ਕਿਹੜੇ ਡੈਮ ਤੋਂ ਪਾਣੀ ਛੱਡਿਆ ਗਿਆ? ਕਿੰਨਾ ਛੱਡਿਆ ਗਿਆ? ਕੀ ਪਹਿਲਾਂ ਕੋਈ ਚੇਤਾਵਨੀ ਦਿੱਤੀ ਗਈ?” ਜਥੇਦਾਰ ਨੇ ਅੰਤ ਵਿੱਚ ਕਿਹਾ, “ਜਿਵੇਂ ਗੁਰੂ ਦਾ ਪੰਥ ਹਰ ਮੁਸ਼ਕਲ ‘ਚ ਖੜਾ ਹੁੰਦਾ ਆ, ਅਜਿਹਾ ਹੀ ਪੰਜਾਬੀ ਵੀ ਖੜੇ ਹਨ। ਪਰ ਸਰਕਾਰਾਂ ਦਾ ਵੀ ਫਰਜ ਹੈ ਕਿ ਉਹ ਸਿਰਫ਼ ਵਾਅਦੇ ਨਾ ਕਰਨ, ਬਲਕਿ ਜਮੀਨੀ ਪੱਧਰ ‘ਤੇ ਮਦਦ ਕਰਕੇ ਵਿਸ਼ਵਾਸ ਜਤਾਵਣ।”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਤਾਈ ਗੰਭੀਰ ਚਿੰਤਾ appeared first on Daily Post Punjabi.

ਪੰਜਾਬ ਦੇ ਸਕੂਲਾਂ ਮਗਰੋਂ ਹੁਣ ਕਾਲਜਾਂ-ਯੂਨੀਵਰਸਿਟੀਆਂ ‘ਚ ਵੀ ਛੁੱਟੀਆਂ ਦਾ ਐਲਾਨ, 3 ਸਤੰਬਰ ਤੱਕ ਰਹਿਣਗੇ ਬੰਦ
ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸਾਰੇ ਸਕੂਲਾਂ ਵਿੱਚ ਛੁੱਟੀਆਂ ਦੇ ਐਲਾਨ ਤੋਂ ਬਾਅਦ ਹੁਣ ਸੂਬੇ ਦੇ ਸਾਰੇ ਕਾਲਜਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੁਦ ਛੁੱਟੀਆਂ ਐਲਾਨਿਆ ਗਈਆਂ ਹਨ। ਉਨ੍ਹਾਂ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ।

ਹਰਜੋਤ ਸਿੰਘ ਬੈਂਸ ਨੇ ਲਿਖਿਆ ਕਿ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ। ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ। ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ।

ਇਹ ਵੀ ਪੜ੍ਹੋ : “ਮੈਂ ਜਿੰਨਾ ਹੋ ਸਕੇ ਮਦਦ ਕਰ ਰਿਹਾ ਹਾਂ, ਬਾਕੀ ਲੋਕ ਵੀ ਮਦਦ ਕਰਨ”, ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਕੇ ਗਾਇਕ ਕਰਨ ਔਜਲਾ ਦੀ ਅਪੀਲ

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ 3 ਸਤੰਬਰ ਤੋਂ ਬਾਅਦ ਮੌਸਮ ਦੇ ਮਿਜ਼ਾਜ ਵਿੱਚ ਤਬਦੀਲੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਕਿਹਾ ਕਿ ਪੰਜਾਬ ਵਿੱਚ 115 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ ਸਕੂਲਾਂ ਮਗਰੋਂ ਹੁਣ ਕਾਲਜਾਂ-ਯੂਨੀਵਰਸਿਟੀਆਂ ‘ਚ ਵੀ ਛੁੱਟੀਆਂ ਦਾ ਐਲਾਨ, 3 ਸਤੰਬਰ ਤੱਕ ਰਹਿਣਗੇ ਬੰਦ appeared first on Daily Post Punjabi.