Rajdeep singh beniapal Ludhiana Archives - Daily Post Punjabi

ਲੁਧਿਆਣਾ ਦੇ ਇਕ ਹੋਟਲ ‘ਚੋਂ ਸ਼ੱਕੀ ਹਾਲਾਤਾਂ ‘ਚ ਮਿਲੀ ਕੁੜੀ ਦੀ ਮ੍ਰਿਤਕ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਲੁਧਿਆਣਾ ਦੇ ਦਾਣਾ ਮੰਡੀ ਦੇ ਨਿੱਜੀ ਹੋਟਲ ਵਿਚੋਂ ਇਕ ਕੁੜੀ ਦੀ ਲਾਸ਼ ਮਿਲੀ ਹੈ। ਬੀਤੇ ਕਲ ਦੁਪਹਿਰ ਲਗਭਗ 12.30 ਵਜੇ ਦੇ ਕਰੀਬ ਇਹ ਕੁੜੀ ਆਪਣੇ ਸਾਥੀ ਦੇ ਨਾਲ ਹੋਟਲ ਵਿਚ ਆਈ ਸੀ ਪਰ ਅੱਧੇ ਘੰਟੇ ਬਾਅਦ ਇਸ ਦਾ ਸਾਥੀ ਹੋਟਲ ਵਿਚੋਂ ਬਾਹਰ ਨਿਕਲ ਗਿਆ ਪਰ ਜਦੋਂ ਸ਼ਾਮ 4 ਵਜੇ ਦੇ ਕਰੀਬ ਹੋਟਲ ਸਟਾਫ ਦੇ ਮੈਂਬਰਾਂ ਵੱਲੋਂ ਦਰਵਾਜ਼ਾ ਖੜਕਾਇਆ ਗਿਆ ਤਾਂ ਉਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕੁੜੀ ਮ੍ਰਿਤ ਹਾਲਤ ਵਿਚ ਪਈ ਹੈ।

ਇਹ ਵੀ ਪੜ੍ਹੋ : ਜਲੰਧਰ ‘ਚ ਵਾਪਰੀ ਵੱਡੀ ਵਾ.ਰ/ਦਾਤ, ਸਾਬਕਾ MLA ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਬੇ/ਰਹਿਮੀ ਨਾਲ ਕ.ਤ/ਲ

ਕੁੜੀ ਦੀ ਹੋਟਲ ਵਿਚੋਂ ਅਰਧ ਨਗਨ ਹਾਲਤ ਵਿਚੋਂ ਲਾਸ਼ ਮਿਲੀ ਹੈ। ਹੋਟਲ ਵਿਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿਚ ਇਹ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਕੁੜੀ ਦਾ ਕਤਲ ਕੀਤਾ ਗਿਆ ਹੈ ਪਰ ਇਹ ਸਭ ਕੁਝ ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਹੀ ਸਪੱਸ਼ਟ ਹੋ ਸਕੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ਦੇ ਇਕ ਹੋਟਲ ‘ਚੋਂ ਸ਼ੱਕੀ ਹਾਲਾਤਾਂ ‘ਚ ਮਿਲੀ ਕੁੜੀ ਦੀ ਮ੍ਰਿਤਕ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ appeared first on Daily Post Punjabi.

ਮੁਖਤਾਰ ਅੰਸਾਰੀ ਦਾ ਛੋਟੇ ਪੁੱਤਰ ਉਮਰ ਅੰਸਾਰੀ ਲਖਨਊ ਤੋਂ ਗ੍ਰਿਫਤਾਰ, ਪੁਲਿਸ ਨੇ ਰੇਡ ਮਾਰ ਕੇ ਕੀਤਾ ਕਾਬੂ
ਮੁਖਤਾਰ ਅੰਸਾਰੀ ਦੇ ਛੋਟੇ ਪੁੱਤਰ ਉਮਰ ਅੰਸਾਰੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਗਾਜੀਪੁਰ ਪੁਲਿਸ ਐਤਵਾਰ ਦੇਰ ਰਾਤ ਲਖਨਊ ਪਹੁੰਚੀ। ਉਮਰ ਅੰਸਾਰੀ ਦੀ ਲੋਕੇਸ਼ਨ ਦਾਰੂਲਸ਼ਫਾ ਸਥਿਤ ਵਿਧਾਇਕ ਦੀ ਰਿਹਾਇਸ਼ ‘ਤੇ ਮਿਲੀ। ਪੁਲਿਸ ਨੇ ਰੇਡ ਮਾਰ ਕੇ ਉਮਰ ਨੂੰ ਕਾਬੂ ਕੀਤਾ ਤੇ ਗਾਜੀਪੁਰ ਲੈ ਗਈ।

ਉਮਰ ਅੰਸਾਰੀ ਜਿਸ ਰਿਹਾਇਸ਼ ‘ਤੇ ਸਨ, ਉਹ ਉਨ੍ਹਾਂ ਦੇ ਵੱਡੇ ਭਰਾ ਤੇ ਸੁਹੇਲਦੇਵ ਭਾਰਤੀ ਜਨਤਾ ਪਾਰਟੀ ਤੋਂ ਵਿਧਾਇਕ ਅੱਬਾਸ ਅੰਸਾਰੀ ਦਾ ਹੈ। ਦਾਰੂਲਸ਼ਫਾ ਵਿਚ ਸੂਬੇ ਦੇ ਕਈ ਸਾਬਕਾ ਤੇ ਮੌਜੂਦਾ ਜਨਪ੍ਰਤੀਨਿਧੀਆਂ ਦਾ ਆਵਾਸ ਹੈ। ਅਜਿਹੇ ਵਿਚ ਇਥੋਂ ਉਮਰ ਦੀ ਗ੍ਰਿਫਤਾਰੀ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ।

ਦੋਸ਼ ਹੈ ਕਿ ਉਮਰ ਨੇ ਫਰਾਰ ਚੱਲ ਰਹੀ ਆਪਣੀ ਮਾਂਤੇ ਇਕ ਲੱਖ ਇਨਾਮੀ ਅਫਸ਼ਾਂ ਅੰਸਾਰੀ ਦੇ ਫਰਜ਼ੀ ਹਸਤਾਖਰ ਕਰਕੇ ਅਦਾਲਤ ਵਿਚ ਪਟੀਸ਼ਨ ਦਾਖਲ ਕੀਤੀ ਸੀ ਤਾਂ ਕਿ ਜ਼ਬਤ ਕੀਤੀ ਗਈ ਜਾਇਦਾਦ ਨੂੰ ਛੁਡਾਇਆ ਜਾ ਸਕੇ। ਪੁਲਿਸ ਮਾਮਲੇ ਵਿਚ ਉਮਰ ਅੰਸਾਰੀ ਤੋਂ ਗਾਜੀਪੁਰ ਵਿਚ ਪੁੱਛਗਿਛ ਕਰੇਗੀ। ਦੂਜੇ ਪਾਸੇ ਕੋਰਟ ਵਿਚ ਪੇਸ਼ੀ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕ.ਤ/ਲ/ਕਾਂਡ ਦੇ 7 ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ਖਾਰਿਜ, 2 ਸਾਲ ਤੋਂ ਜੇਲ੍ਹ ‘ਚ ਹਨ ਮੁਲਜ਼ਮ

ਇਸ ਕਾਰਵਾਈ ਦੇ ਬਾਅਦ ਉਮਰ ਅੰਸਾਰੀ ਦੇ ਪਰਿਵਾਰ ਦੇ ਸਮਰਥਕਾਂ ਵਿਚ ਹਲਚਲ ਤੇਜ਼ ਹੋ ਗਈ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਪੁਲਿਸ ਪ੍ਰੈੱਸ ਕਾਨਫਰੰਤ ਕਰਕੇ ਉਮਰ ਦੀ ਗ੍ਰਿਫਤਾਰੀ ਤੇ ਕੇਸ ਨਾਲ ਜੁੜੀਆਂ ਅਹਿਮ ਜਾਣਕਾਰੀਆਂ ਜਨਤਕ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁਖਤਾਰ ਅੰਸਾਰੀ ਦਾ ਛੋਟੇ ਪੁੱਤਰ ਉਮਰ ਅੰਸਾਰੀ ਲਖਨਊ ਤੋਂ ਗ੍ਰਿਫਤਾਰ,  ਪੁਲਿਸ ਨੇ ਰੇਡ ਮਾਰ ਕੇ ਕੀਤਾ ਕਾਬੂ appeared first on Daily Post Punjabi.

CM ਮਾਨ ਅੱਜ ਧੂਰੀ ਵਾਸੀਆਂ ਨੂੰ ਦੇਣਗੇ ਵੱਡੀ ਸੌਗਾਤ, ਨਵੀਆਂ ਲਾਇਬ੍ਰੇਰੀਆਂ ਦਾ ਕਰਨਗੇ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਨਵੀਆਂ ਲਾਇਬ੍ਰੇਰੀਆਂ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ, ਮੁੱਖ ਮੰਤਰੀ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਨੂੰ ਸਹਾਇਤਾ ਵੀ ਵੰਡਣਗੇ। ਉਨ੍ਹਾਂ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਿਛਲੇ ਦਿਨ ਮੁੱਖ ਮੰਤਰੀ ਮਾਨ ਨੇ ਬਰਨਾਲਾ ਵਿੱਚ ਜਨਤਾ ਨੂੰ 8 ਲਾਇਬ੍ਰੇਰੀਆਂ ਸਮਰਪਿਤ ਕੀਤੀਆਂ।

ਸੂਬਾ ਸਰਕਾਰ ਵੱਲੋਂ ਇਸ ਸਮੇਂ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਪਿੱਛੇ ਉਦੇਸ਼ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨਾ ਹੈ। ਇਹ ਲਾਇਬ੍ਰੇਰੀਆਂ ਪੂਰੀ ਤਰ੍ਹਾਂ ਹਾਈ-ਟੈਕ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਹੁਣ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਿਲੇਬਸ ਦੀਆਂ ਕਿਤਾਬਾਂ ਵੀ ਉਪਲਬਧ ਕਰਵਾਈਆਂ ਜਾਣਗੀਆਂ, ਤਾਂ ਜੋ ਜਿਹੜੇ ਨੌਜਵਾਨ ਘਰ ਬੈਠੇ ਪੜ੍ਹ ਨਹੀਂ ਸਕਦੇ ਜਾਂ ਕਿਤਾਬਾਂ ਨਹੀਂ ਖਰੀਦ ਸਕਦੇ, ਉਨ੍ਹਾਂ ਨੂੰ ਵੀ ਪੜ੍ਹਨ ਦਾ ਢੁਕਵਾਂ ਮੌਕਾ ਮਿਲ ਸਕੇ।

ਇਹ ਵੀ ਪੜ੍ਹੋ : ਦੌੜਾਕ ਫੌਜਾ ਸਿੰਘ ਨੂੰ ਅੱਜ ਦਿੱਤੀ ਜਾਵੇਗੀ ਅੰ/ਤਿਮ ਵਿਦਾਈ, ਸੜਕ ਹਾ.ਦ/ਸੇ ‘ਚ ਹੋਈ ਸੀ ਮੌ/ਤ

ਇਹ ਪ੍ਰੋਜੈਕਟ ਮੁੱਖ ਮੰਤਰੀ ਭਗਵੰਤ ਮਾਨ ਨੇ 15 ਅਗਸਤ 2024 ਨੂੰ ਖੰਨਾ ਤੋਂ ਸ਼ੁਰੂ ਕੀਤਾ ਸੀ। ਇਸ ਤਹਿਤ 197 ਅਤਿ-ਆਧੁਨਿਕ ਲਾਇਬ੍ਰੇਰੀਆਂ ਬਣਾਉਣ ਦੀ ਯੋਜਨਾ ਸੀ, ਜਿਨ੍ਹਾਂ ਵਿੱਚੋਂ 136 ਤੋਂ ਵੱਧ ਲਾਇਬ੍ਰੇਰੀਆਂ ਪੂਰੀਆਂ ਹੋ ਚੁੱਕੀਆਂ ਹਨ। ਇਨ੍ਹਾਂ ਲਾਇਬ੍ਰੇਰੀਆਂ ਵਿੱਚ ਵਾਈ-ਫਾਈ ਇੰਟਰਨੈੱਟ, ਸੂਰਜੀ ਊਰਜਾ ਅਧਾਰਤ ਬਿਜਲੀ, ਡਿਜੀਟਲ ਰੀਡਿੰਗ ਵਰਗੀਆਂ ਸਹੂਲਤਾਂ ਉਪਲਬਧ ਹਨ। ਇਨ੍ਹਾਂ ਵਿੱਚ ਆਧੁਨਿਕ ਸਾਹਿਤ, ਵਿਦਿਅਕ ਸਮੱਗਰੀ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਸਰੋਤ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਅੱਜ ਧੂਰੀ ਵਾਸੀਆਂ ਨੂੰ ਦੇਣਗੇ ਵੱਡੀ ਸੌਗਾਤ, ਨਵੀਆਂ ਲਾਇਬ੍ਰੇਰੀਆਂ ਦਾ ਕਰਨਗੇ ਉਦਘਾਟਨ appeared first on Daily Post Punjabi.

ਕੇਕ ਲੈ ਕੇ ਜਾ ਰਹੇ ਮੁੰਡਿਆਂ ਨਾਲ ਵਾਪਰਿਆ ਹਾਦਸਾ, ਬਾਈਕ ਨੂੰ ਬਚਾਉਂਦਿਆਂ ਕਾਰ ਦਰੱਖਤ ਨਾਲ ਟਕਰਾਈ
ਫਾਜ਼ਿਲਕਾ ਵਿਚ ਅਬੋਹਰ-ਮਲੋਟ ਰੋਡ ‘ਤੇ ਅੱਧੀ ਰਾਤ ਨੂੰ ਵੱਡਾ ਹਾਦਸਾ ਵਾਪਰਿਆ ਹੈ। ਬੀਤੀ ਰਾਤ 3 ਨੌਜਵਾਨ ਕੇਕ ਲੈਣ ਲਈ ਗਏ ਪਰ ਜਦੋਂ ਉਹ ਘਰ ਵਾਪਸ ਪਰਤ ਰਹੇ ਹੁੰਦੇ ਹਨ ਤਾਂ ਉਸ ਵੇਲੇ ਉਨ੍ਹਾਂ ਨਾਲ ਵੱਡਾ ਹਾਦਸਾ ਵਾਪਰਿਆ ਹੈ। ਉਨ੍ਹਾਂ ਦੀ ਗੱਡੀ ਸੜਕ ਤੋਂ ਖਤਾਨਾਂ ਵਿਚ ਜਾ ਡਿੱਗਦੀ ਹੈ ਤੇ ਉਥੇ ਇਕ ਦਰੱਖਤ ਵਿਚ ਜਾ ਵਜੀ।

ਦੱਸ ਦੇਈਏ ਕਿ ਘਰ ਵਿਚ ਇਕ ਪਰਿਵਾਰਕ ਮੈਂਬਰ ਦਾ ਜਨਮ ਦਿਨ ਸੀ ਤੇ ਸਰਪ੍ਰਾਈਜ਼ ਦੇਣ ਲਈ ਤਿੰਨ ਨੌਜਵਾਨ ਕੇਕ ਲੈਣ ਲਈ ਬਾਜ਼ਾਰ ਗਏ ਪਰ ਵਾਪਸੀ ਸਮੇਂ ਰਸਤੇ ਵਿਚ ਵੱਡਾ ਸੜਕ ਹਾਦਸਾ ਵਾਪਰ ਗਿਆ। ਸੜਕ ‘ਤੇ ਮੋਟਰਸਾਈਕਲ ਨੂੰ ਬਚਾਉਣ ਦੇ ਚੱਕਰ ਵਿਚ ਗੱਡੀ ਜੋ ਕਿ ਤੇਜ਼ ਰਫਤਾਰ ਵਿਚ ਸੀ, ਓਵਰ ਕੰਟਰੋਲ ਹੋ ਗਈ ਹੈ ਤੇ ਦਰੱਖਤ ਵਿਚ ਜਾ ਵੱਜੀ। ਗੱਡੀ ਪਲਟ ਗਈ। ਗੱਡੀ ਵਿਚ ਸਵਾਰ ਨੌਜਵਾਨ ਸ਼ੀਸ਼ਾ ਤੋੜ ਕੇ ਗੱਡੀ ਤੋਂ ਬਾਹਰ ਆਉਂਦੇ ਹਨ।

ਇਹ ਵੀ ਪੜ੍ਹੋ :  ਭਰਾ ਨਾਲ ਬਾਈਕ ‘ਤੇ ਜਾ ਰਹੀ ਔਰਤ ਦੀ ਸੜਕ ਹਾ/ਦ/ਸੇ ‘ਚ ਮੌ/ਤ, ਸਾਉਣ ਮਹੀਨਾ ਮਨਾਉਣ ਜਾ ਰਹੀ ਸੀ ਪੇਕੇ

ਗਨੀਮਤ ਰਹੀ ਕਿ ਗੱਡੀ ਵਿਚ ਸਵਾਰ ਤਿੰਨੇਂ ਨੌਜਵਾਨ ਵਾਲ-ਵਾਲ ਬਚ ਗਏ ਪਰ ਗੱਡੀ ਦਾ ਬਹੁਤ ਨੁਕਸਾਨ ਹੋਇਆ ਹੈ। ਤਿੰਨੇਂ ਨੌਜਵਾਨ ਬੱਲੂਆਣਾ ਅਧੀਨ ਪੈਂਦੇ ਪਿੰਡ ਗੋਬਿੰਦਗੜ੍ਹ ਦੇ ਦੱਸੇ ਜਾ ਰਹੇ ਹਨ। ਰਾਹਤ ਇਹ ਰਹੀ ਕਿ ਹਾਦਸੇ ਵਿਚ ਕਿਸੇ ਦੀ ਜਾਨ ਨੂੰ ਖਤਰਾ ਨਹੀਂ ਹੋਇਆ। ਕਾਰ ਨੂੰ ਨੁਕਸਾਨ ਪਹੁੰਚਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੇਕ ਲੈ ਕੇ ਜਾ ਰਹੇ ਮੁੰਡਿਆਂ ਨਾਲ ਵਾਪਰਿਆ ਹਾਦਸਾ, ਬਾਈਕ ਨੂੰ ਬਚਾਉਂਦਿਆਂ ਕਾਰ ਦਰੱਖਤ ਨਾਲ ਟਕਰਾਈ appeared first on Daily Post Punjabi.

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਫਾਇਰਿੰਗ ਕਰਨ ਵਾਲੇ ਕਾਬੂ, ਮੋਗਾ ਪੁਲਿਸ ਨੇ ਐਨਕਾਊਂਟਰ ਮਗਰੋਂ ਕੀਤਾ ਗ੍ਰਿਫਤਾਰ
ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਅਨਿਲ ਕੰਬੋਜ ‘ਤੇ ਹਮਲੇ ਕਰਨ ਵਾਲੇ 3 ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਮੁਕਾਬਲੇ ਦੇ ਬਾਅਦ ਗ੍ਰਿਫਤਾਰ ਕੀਤਾ। ਮੁਕਾਬਲੇ ਦੌਰਾਨ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਫਾਇਰਿੰਗ ਹੋਈ, ਜਿਸ ਨਾਲ ਗੋਲੀ ਲੱਗਣ ਨਾਲ ਤਿੰਨੋਂ ਸ਼ੂਟਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ।

ਮੁਲਜ਼ਮਾਂ ਤੋਂ ਪੁਲਿਸ ਨੇ ਹਥਿਆਰ ਤੇ ਵਾਰਦਾਤ ਵਿਚ ਇਸਤੇਮਾਲ ਕੀਤੀ ਗਈ ਕਾਰ ਵੀ ਬਰਾਮਦ ਕੀਤੀ ਹੈ। ਇਹ ਹਮਲਾ ਦਿਨ-ਦਿਹਾੜੇ ਕੀਤੇ ਗਿਆ ਸੀ ਜਿਸ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਫੈਲ ਗਈ ਸੀ। ਹੁਣ ਮੁਲਜ਼ਮਾਂ ਦੀ ਗ੍ਰਿਫਤਾਰੀ ਦੇ ਬਾਅਦ ਪੁਲਿਸ ਅੱਗੇ ਦੀ ਜਾਂਚ ਕਰ ਰਹੀ ਹੈ।

ਦੱਸ ਦੇਈਏ ਕਿ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾ ਵਿਖੇ 4 ਜੁਲਾਈ ਨੂੰ ਕਲੀਨਿਕ ‘ਤੇ ਦਵਾਈ ਲੈਣ ਦੇ ਬਹਾਨੇ ਆਏ ਨੌਜਵਾਨਾਂ ਨੇ ਡਾਕਟਰ ਅਨਿਲ ਕੰਬੋਜ ਨੂੰ ਗੋਲੀ ਮਾਰੀ ਸੀ। ਉਨ੍ਹਾਂ ਦੀ ਹਾਲਤ ਅਜੇ ਵੀ ਗੰਭੀਰ ਹੈ। ਮੁਲਜ਼ਮਾਂ ਦੀ ਪਛਾਣ ਗੁਰਲਾਲ, ਖੁਸ਼ਪ੍ਰੀਤ ਤੇ ਗੁਰਮਨ ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਰਹਿਣ ਵਾਲੇ ਹਨ। ਡੀਜੀਪੀ ਗੌਰਵ ਯਾਦਵ ਨੇ ਖੁਦ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ : ਮੁਕੇਰੀਆਂ : ਟਰੱਕ ਯੂਨੀਅਨ ਦੇ ਪ੍ਰਧਾਨ ਦਾ ਕ.ਤ.ਲ, ਕੰਧ ਬਣਾਉਣ ਨੂੰ ਲੈ ਕੇ ਪਿਆ ਸੀ ਰੌਲਾ

ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਪਿਸਤੌਲਾਂ ( .30 ਬੋਰ) ਦੇ ਨਾਲ 10 ਜ਼ਿੰਦਾ ਕਾਰਤੂਸ, 1 ਪਿਸਤੌਲ (.32 ਬੋਰ)ਦੇ ਨਾਲ 3 ਕਾਰਤੂਸ ਤੇ 1 ਕਾਰ ਬਰਾਮਦ ਕੀਤੀ ਹੈ। ਫਤਹਿਗੜ੍ਹ ਪੰਜਕੂਰ ਪੁਲਿਸ ਸਟੇਸ਼ਨ ਵਿਚ FIR ਦਰਜ ਕੀਤੀ ਗਈ ਹੈ। ਅੱਗੇ ਦੀ ਜਾਂਚ ਜਾਰੀ ਹੈ ਤਾਂ ਕਿ ਇਸ ਮਾਡਿਊਲ ਦੇ ਲਿੰਕ ਦਾ ਪਤਾ ਲਗਾਇਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਫਾਇਰਿੰਗ ਕਰਨ ਵਾਲੇ ਕਾਬੂ, ਮੋਗਾ ਪੁਲਿਸ ਨੇ ਐਨਕਾਊਂਟਰ ਮਗਰੋਂ ਕੀਤਾ ਗ੍ਰਿਫਤਾਰ appeared first on Daily Post Punjabi.

ਅੰਮ੍ਰਿਤਸਰ ਧਮਾਕੇ ‘ਚ ਜ਼ਖਮੀ ਹੋਏ ਵਿਅਕਤੀ ਦੀ ਹੋਈ ਮੌਤ, ਇਲਾਕੇ ‘ਚ ਖੌਫ ਦਾ ਮਾਹੌਲ, ਜਾਂਚ ‘ਚ ਜੁਟੀ ਪੁਲਿਸ
ਪੰਜਾਬ ਦੇ ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ ‘ਤੇ ਅੱਜ ਸਵੇਰੇ ਇੱਕ ਬੰਬ ਧਮਾਕਾ ਹੋਇਆ, ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਧਮਾਕੇ ਵਿੱਚ ਵਿਅਕਤੀ ਦੇ ਹੱਥ-ਪੈਰ ਚੀਥੜਿਆਂ ਵਾਂਗ ਉੱਡ ਗਏ ਸਨ। ਉਸਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੇ ਦਮ ਤੋੜ ਦਿੱਤਾ। ਧਮਾਕੇ ਕਾਰਨ ਇਲਾਕੇ ਵਿੱਚ ਖੌਫ ਦਾ ਮਾਹੌਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਧਮਾਕਾ ਮਜੀਠਾ ਰੋਡ ਬਾਈਪਾਸ ‘ਤੇ ਸਥਿਤ ‘ਡੀਸੈਂਟ ਐਵੇਨਿਊ’ ਕਲੋਨੀ ਦੇ ਬਾਹਰ ਹੋਇਆ।

ਐਸਐਸਪੀ ਮਨਿੰਦਰ ਸਿੰਘ ਨੇ ਮੰਨਿਆ ਕਿ ਇਹ ਇੱਕ ਬੰਬ ਧਮਾਕਾ ਸੀ। ਉਸਨੇ ਅੱਤਵਾਦੀ ਹਮਲੇ ਦਾ ਖਦਸ਼ਾ ਵੀ ਪ੍ਰਗਟ ਕੀਤਾ ਹੈ। ਜ਼ਖਮੀ ਵਿਅਕਤੀ ਹਥਿਆਰਾਂ ਦੀ ਖੇਪ ਲੈਣ ਆਇਆ ਸੀ। ਇਸ ਦੌਰਾਨ ਇੱਕ ਧਮਾਕਾ ਹੋਇਆ ਅਤੇ ਉਹ ਜ਼ਖਮੀ ਹੋ ਗਿਆ। ਮੌਕੇ ‘ਤੇ ਅੱਗ ਵੀ ਮਿਲੀ, ਜਿਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਅੱਗ ਕਿਸੇ ਧਮਾਕੇ ਕਾਰਨ ਲੱਗੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ। ਫਿਲਹਾਲ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਸਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ, ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਵਿਅਕਤੀ ਨਿਸ਼ਚਤ ਤੌਰ ‘ਤੇ ਕਿਸੇ ਅੱਤਵਾਦੀ ਸੰਗਠਨ ਦੁਆਰਾ ਰੱਖੇ ਗਏ ਹਥਿਆਰਾਂ ਦੀ ਖੇਪ ਲੈਣ ਲਈ ਇੱਥੇ ਆਇਆ ਸੀ। ਇਹ ਧਮਾਕਾ ਇੱਕ ਖੰਭੇ ਦੇ ਨੇੜੇ ਹੋਇਆ। ਹੋ ਸਕਦਾ ਹੈ ਕਿ ਅੱਤਵਾਦੀਆਂ ਨੇ ਇਸ ਥੰਮ੍ਹ ਨੂੰ ਆਪਣਾ ਟਿਕਾਣਾ ਬਣਾਇਆ ਹੋਵੇ ਅਤੇ ਇੱਥੇ ਹਥਿਆਰਾਂ ਦੀ ਖੇਪ ਲੁਕਾਈ ਹੋਵੇ।

ਇਹ ਵੀ ਪੜ੍ਹੋ : Thar ਵਾਲੀ ਬਰਖਾਸਤ ਕਾਂਸਟੇਬਲ ਦੀ ਕੋਰਟ ‘ਚ ਹੋਈ ਪੇਸ਼ੀ, ਅਮਨਦੀਪ ਕੌਰ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਿਆ

ਡੀਆਈਜੀ ਅਨੁਸਾਰ ਮ੍ਰਿਤਕ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ। ਉਸਦੀ ਜੇਬ ਵਿੱਚੋਂ ਕੁਝ ਸਬੂਤ ਮਿਲੇ ਹਨ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਉਹ ਕਿਸੇ ਅੱਤਵਾਦੀ ਸੰਗਠਨ ਲਈ ਕੰਮ ਕਰ ਰਿਹਾ ਸੀ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਕਿਸ ਸੰਗਠਨ ਨਾਲ ਜੁੜਿਆ ਹੋਇਆ ਹੈ। ਇਸ ਘਟਨਾ ਤੋਂ ਬਾਅਦ, ਡੀਸੈਂਟ ਐਵੇਨਿਊ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਬਾਰੇ ਕਲੋਨੀ ਵਿੱਚ ਰਹਿਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਧਮਾਕੇ ‘ਚ ਜ਼ਖਮੀ ਹੋਏ ਵਿਅਕਤੀ ਦੀ ਹੋਈ ਮੌਤ, ਇਲਾਕੇ ‘ਚ ਖੌਫ ਦਾ ਮਾਹੌਲ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.