Rajdeep singh benipa ludhiana Archives - Daily Post Punjabi

‘ਮੇਰਾ ਭੋਲਾ ਹੈ ਭੰਡਾਰੀ’ ਫੇਮ ਗਾਇਕ ਹੰਸਰਾਜ ਰਘੂਵੰਸ਼ੀ ਨੂੰ ਧਮਕੀ, ਮੰਗੀ 15 ਲੱਖ ਦੀ ਫ਼ਿਰੌਤੀ, ਜ਼ੀਰਕਪੁਰ ‘ਚ ਮਾਮਲਾ ਦਰਜ
“ਮੇਰਾ ਭੋਲਾ ਹੈ ਭੰਡਾਰੀ, ਕਰਤਾ ਨੰਦੀ ਕੀ ਸਵਾਰੀ” ਗੀਤ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਗਾਇਕ ਹੰਸਰਾਜ ਰਘੂਵੰਸ਼ੀ ਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਗਾਇਕ ਤੋਂ 15 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਗਈ ਸੀ। ਮੁਲਜ਼ਮ ਨਾਮੀ ਗੈਂਗ ਨਾਲ ਜੁੜੇ ਹੋਣ ਦਾ ਦਾਅਵਾ ਕਰਦਾ ਹੈ। ਗਾਇਕ ਦੇ ਨਿੱਜੀ ਸੁਰੱਖਿਆ ਗਾਰਡ ਨੇ ਮੱਧ ਪ੍ਰਦੇਸ਼ ਦੇ ਇੱਕ ਵਿਅਕਤੀ ਵਿਰੁੱਧ ਮੋਹਾਲੀ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

ਮੁਲਜ਼ਮ ਗਾਇਕ ਦੇ ਵਿਆਹ ਵਿੱਚ ਵੀ ਸ਼ਾਮਲ ਹੋਇਆ ਸੀ। ਪਰਿਵਾਰ ਨਾਲ ਨਜ਼ਦੀਕੀ ਸਬੰਧ ਬਣਾਉਣ ਤੋਂ ਬਾਅਦ, ਉਸਨੇ ਗਾਇਕ ਦੇ ਛੋਟੇ ਭਰਾ ਵਜੋਂ ਪੇਸ਼ ਹੋ ਕੇ ਲੋਕਾਂ ਨਾਲ ਧੋਖਾ ਕਰਨਾ ਸ਼ੁਰੂ ਕਰ ਦਿੱਤਾ। ਉਹ ਮੱਧ ਪ੍ਰਦੇਸ਼ ਵਿੱਚ ਹੰਸਰਾਜ ਦੇ ਜ਼ਿਆਦਾਤਰ ਸਮਾਗਮਾਂ ਵਿੱਚ ਵੀ ਸ਼ਾਮਲ ਹੋਇਆ। ਉਸਨੇ ਲੋਕਾਂ ਨੂੰ ਫ਼ੋਨ ਕਰਨਾ ਅਤੇ ਮਹਿੰਗੇ ਤੋਹਫ਼ਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਉਸਨੇ ਓਡੀਸ਼ਾ ਦੀ ਇੱਕ ਮਹਿਲਾ ਨੂੰ ਲਾਲਚ ਦਿੱਤਾ ਅਤੇ ਉਸਨੂੰ ਆਪਣੇ ਨਾਲ ਲੈ ਗਿਆ।

ਇਹ ਵੀ ਪੜ੍ਹੋ : ਪਤੀ-ਪਤਨੀ ਮਿਲ ਕੇ ਕਰਦੇ ਸੀ ਹੈਰੋ.ਇਨ ਦਾ ਕਾਰੋਬਾਰ, ਪੁਲਿਸ ਨੇ ਦੋਵਾਂ ਨੂੰ ਡ.ਰੱ/ਗ ਮਨੀ ਸਣੇ ਦਬੋਚਿਆ

ਗਾਇਕ ਹੰਸਰਾਜ ਰਘੂਵੰਸ਼ੀ ਦੇ ਨਿੱਜੀ ਸੁਰੱਖਿਆ ਗਾਰਡ ਨੇ 22 ਅਕਤੂਬਰ ਨੂੰ ਮੋਹਾਲੀ ਦੇ ਜ਼ੀਰਕਪੁਰ ਪੁਲਿਸ ਸਟੇਸ਼ਨ ਵਿੱਚ ਹੰਸਰਾਜ ਰਘੂਵੰਸ਼ੀ ਦੀ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ ਸੀ। ਇਹ ਸ਼ਿਕਾਇਤ ਮੱਧ ਪ੍ਰਦੇਸ਼ ਦੇ ਉਜੈਨ ਦੇ ਰਹਿਣ ਵਾਲੇ ਵਿਅਕਤੀ ਵਿਰੁੱਧ ਦਰਜ ਕੀਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 296, 351(2), 308(5) ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 67 ਤਹਿਤ ਐਫਆਈਆਰ ਦਰਜ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਮੇਰਾ ਭੋਲਾ ਹੈ ਭੰਡਾਰੀ’ ਫੇਮ ਗਾਇਕ ਹੰਸਰਾਜ ਰਘੂਵੰਸ਼ੀ ਨੂੰ ਧਮਕੀ, ਮੰਗੀ 15 ਲੱਖ ਦੀ ਫ਼ਿਰੌਤੀ, ਜ਼ੀਰਕਪੁਰ ‘ਚ ਮਾਮਲਾ ਦਰਜ appeared first on Daily Post Punjabi.