Tag: , , , , , , ,

1984 ਸਿੱਖ ਦੰਗੇ ਮਾਮਲੇ ‘ਚ ਸੱਜਣ ਕੁਮਾਰ ਵਿਰੁਧ ਟਰਾਇਲ ਹੋਇਆ ਪੂਰਾ, ਅੰਤਿਮ ਬਹਿਸ 29 ਅਕਤੂਬਰ ਨੂੰ ਸ਼ੁਰੂ

ਦਿੱਲੀ ਦੇ ਰਾਊਜ ਐਵੇਨਿਊ ਕੋਰਟ ਨੇ 1984 ਮਾਮਲੇ ਵਿਚ ਮੁਲਜ਼ਮ ਸੱਜਣ ਕੁਮਾਰ ਖਿਲਾਫ ਦਰਜ ਮਾਮਲੇ ਵਿਚ ਟ੍ਰਾਇਲ ਪੂਰਾ ਕਰ ਲਿਆ ਹੈ। ਕੋਰਟ ਨੇ...

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਹੋਈ ਸੁਣਵਾਈ, ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕਰਨ ਦੇ ਦਿੱਤੇ ਹੁਕਮ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਅੱਜ ਕੋਰਟ ਵਿਚ ਸੁਣਵਾਈ ਹੋਈ। ਮਾਨਸਾ ਅਦਾਲਤ ‘ਚ ਬਲਕੌਰ ਸਿੰਘ ਨੇ ਗਵਾਹੀ ਦਿੱਤੀ ਤੇ ਅਦਾਲਤ ਵੱਲੋਂ...

ਬੁਢਲਾਡਾ : ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, 4 ਭੈਣਾਂ ਦਾ ਇਕੌਲਤਾ ਭਰਾ ਸੀ ਮ੍ਰਿਤਕ

ਪੰਜਾਬ ਦੇ ਬੁਢਲਾਡਾ ਵਿਚ ਬੀਤੀ ਦੇਰ ਰਾਤ ਬਦਮਾਸ਼ਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਕੁਝ ਅਣਪਛਾਤੇ ਵਿਅਕਤੀਆਂ ਵੱਲੋਂ...

PM, CM ਜਾਂ ਕੋਈ ਵੀ ਨੇਤਾ 30 ਦਿਨ ਤੋਂ ਵੱਧ ਜੇਲ੍ਹ ‘ਚ ਰਹੇ ਤਾਂ ਜਾਵੇਗੀ ਕੁਰਸੀ, ਅਮਿਤ ਸ਼ਾਹ ਅੱਜ ਸੰਸਦ ‘ਚ ਪੇਸ਼ ਕਰਨਗੇ ਬਿੱਲ

ਕੇਂਦਰ ਸਰਕਾਰ ਅੱਜ ਲੋਕ ਸਭਾ ਵਿਚ ਤਿੰਨ ਬਿੱਲ ਪੇਸ਼ ਕਰੇਗੀ ਜਿਨ੍ਹਾਂ ਦਾ ਉਦੇਸ਼ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀ, ਮੁੱਖ ਮੰਤਰੀ ਤੇ ਮੰਤਰੀਆਂ...

ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ‘ਚ EC ਦੀ ਦੋ-ਟੁਕ-‘ਵੋਟ ਚੋਰੀ ਵਰਗੇ ਸ਼ਬਦਾਂ ਦਾ ਇਸਤੇਮਾਲ ਸੰਵਿਧਾਨ ਦਾ ਅਪਮਾਨ’

ਚੋਣ ਕਮਿਸ਼ਨ ਨਵੀਂ ਦਿੱਲੀ ਦੇ ਨੈਸ਼ਨਲ ਮੀਡੀਆ ਸੈਂਟਰ ਵਿਚ ਪ੍ਰੈੱਸ ਕਾਨਫਰੰਸ ਕਰ ਰਿਹਾ ਹੈ। ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ...

ਮਾਤਾ ਵੈਸ਼ਨੋ ਦੇਵੀ ਜਾਣਾ ਹੋਇਆ ਸੌਖਾ, PM ਮੋਦੀ ਵੱਲੋਂ ਰਵਾਨਾ ਕੀਤੀ ‘ਕਟੜਾ ਵੰਦੇ ਭਾਰਤ ਐਕਸਪ੍ਰੈੱਸ’ ਪਹੁੰਚੀ ਬਿਆਸ

ਹੁਣ ਮਾਤਾ ਵੈਸ਼ਨੋ ਦੇਵੀ ਜਾਣ ਦਾ ਰਸਤਾ ਹੋਰ ਆਸਾਨ ਹੋ ਗਿਆ ਹੈ। ਅੱਜ PM ਨਰਿੰਦਰ ਮੋਦੀ ਵੱਲੋਂ ਕਟੜਾ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ...

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ 7 ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ਖਾਰਿਜ, 2 ਸਾਲ ਤੋਂ ਜੇਲ੍ਹ ‘ਚ ਹਨ ਮੁਲਜ਼ਮ

ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਕਤਲ ਕਾਂਡ ਮਾਮਲੇ ਵਿਚ ਪੰਜਾਬ-ਹਰਿਆਣਾ ਹਾਈਕੋਰਟ ਨੇ 7 ਮੁਲਜ਼ਮਾਂ...

ਮੋਗਾ : ਤੇਜ਼ ਰਫਤਾਰ ਕਾਰ ਖੜ੍ਹੇ ਟਰੱਕ ‘ਚ ਜਾ ਵੱਜੀ, ਇੱਕ ਬੰਦੇ ਦੀ ਮੌਤ, 2 ਗੰਭੀਰ ਫੱਟੜ

ਮੋਗਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫਤਾਰ ਕਾਰ ਖੜ੍ਹੇ ਟਰੱਕ ਵਿਚ ਜਾ ਵੱਜੀ ਤੇ ਟਰੱਕ ਹੇਠਾਂ ਫਸ ਜਾਂਦੀ ਹੈ। ਹਾਦਸੇ ਵਿਚ ਇਕ...

ਹਰਜਿੰਦਰ ਸਿੰਘ ਮੇਲਾ ਕਤਲ ਕਾਂਡ ‘ਚ ਵੱਡਾ ਫੈਸਲਾ, ਕੋਰਟ ਨੇ ਵੱਡੇ ਗੈਂਗਸਟਰ ਦੇ ਪਿਤਾ ਸਣੇ 4 ਮੁਲਜ਼ਮਾਂ ਨੂੰ ਕੀਤਾ ਬਰੀ

ਹਰਜਿੰਦਰ ਸਿੰਘ ਮੇਲਾ ਕਤਲ ਕਾਂਡ ‘ਚ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬਠਿੰਡਾ ਕੋਰਟ ਨੇ ਇਸ ਮਾਮਲੇ ਵਿਚ ਵੱਡਾ ਫੈਸਲਾ ਸੁਣਾਇਆ...

‘ਭਾਰਤ ਨੇ ਸਾਬਿਤ ਕਰ ਦਿੱਤਾ ਕਿ ਨਿਊਕਲੀਅਰ ਬਲੈਕਮੇਲਿੰਗ ਨਹੀਂ ਚੱਲੇਗੀ’ ਆਪ੍ਰੇਸ਼ਨ ਸਿੰਦੂਰ ‘ਤੇ ਲੋਕ ਸਭਾ ‘ਚ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿਚ ਆਪ੍ਰੇਸ਼ਨ ਸਿੰਦੂਰ ‘ਤੇ ਚਰਚਾ ਦੌਰਾਨ ਪਾਕਿਸਤਾਨ ਨੂੰ ਸਪੱਸ਼ਟ ਸ਼ਬਦਾਂ ਵਿਚ ਚੇਤਾਵਨੀ...

ਖੰਨਾ : ਸੜਕ ‘ਤੇ ਖੜ੍ਹੇ ਖਰਾਬ ਟਰੱਕ ਨੂੰ ਧੱਕਾ ਲਗਾਉਂਦਿਆਂ ਵਿਅਕਤੀ ਨੂੰ ਲੱਗਿਆ ਕਰੰਟ, 1 ਦੀ ਮੌਤ, 2 ਜ਼ਖਮੀ

ਖੰਨਾ ਵਿਚ ਅੱਜ ਸਵੇਰੇ-ਸਵੇਰੇ ਦਰਦਨਾਕ ਹਾਦਸੇ ਵਿਚ ਇਕ ਦੀ ਮੌਤ ਹੋ ਗਈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਏ। ਤਿੰਨਾਂ ਲੋਕਾਂ ਨੂੰ ਖਰਾਬ ਖੜ੍ਹੇ...

BSF ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਸਕਰੀ ‘ਚ ਸ਼ਾਮਲ 4 ਮੁਲਜ਼ਮ ਕੀਤੇ ਕਾਬੂ, 8 ਪਿਸਤੌਲ ਤੇ ਮੈਗਜ਼ੀਨ ਕੀਤੇ ਜ਼ਬਤ

ਅੰਮ੍ਰਿਤਸਰ ਪੁਲਿਸ ਤੇ BSF ਨੇ ਇਕ ਸਾਂਝੇ ਆਪ੍ਰੇਸ਼ਨ ਵਿਚ ਸਰਹੱਦ ਪਾਰ ਤੋਂ ਚੱਲਣ ਵਾਲੇ ਹਥਿਆਰ ਤਸਕਰ ਗਿਰੋਹ ‘ਤੇ ਵੱਡੀ ਕਾਰਵਾਈ ਕੀਤੀ ਹੈ।...

ਰਿਸ਼ਤੇ ਹੋਏ ਤਾਰ-ਤਾਰ! ਸਕੇ ਮਾਮੇ ਨੇ ਭਾਣਜੀ ਨਾਲ ਕਰਵਾਇਆ ਵਿਆਹ, ਹੈਰਾਨ ਕਰ ਦੇਵੇਗੀ ਵਜ੍ਹਾ

ਉੱਤਰ ਪ੍ਰਦੇਸ਼ ਦੇ ਹਮੀਰਪੁਰ ਵਿਚ ਰਿਸ਼ਤੇ ਨੂੰ ਤਾਰ-ਤਾਰ ਕਰਨ ਵਾਲਾ ਮਾਮਲਾ ਦੇਖਣ ਨੂੰ ਮਿਲਿਆ ਹੈ। ਮਾਮਾ ਭਾਣਜੀ ਨੂੰ ਪਾਲ ਰਿਹਾ ਸੀ। ਭਾਣਜੀ ਦੇ...

ਚੰਡੀਗੜ੍ਹ ‘ਚ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੂੰ 13 ਲੱਖ ਦਾ ਨੋਟਿਸ, ਸਰਕਾਰੀ ਘਰ ਦਾ ਨਹੀਂ ਦਿੱਤਾ ਕਿਰਾਇਆ

ਚੰਡੀਗੜ੍ਹ ਤੋਂ ਭਾਜਪਾ ਦੀ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੂੰ ਸੈਕਟਰ-7 ਵਿਚ ਅਲਾਟ ਕੀਤੇ ਗਏ ਮਕਾਨ ਵਿਚ ਲਾਇਸੈਂਸ ਫੀਸ ਵਜੋਂ ਲਗਭਗ 13 ਲੱਖ...

2006 ਮੁੰਬਈ ਟ੍ਰੇਨ ਧਮਾਕਿਆਂ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਸਬੂਤਾਂ ਦੀ ਘਾਟ ਕਰਕੇ ਸਾਰੇ 12 ਦੋਸ਼ੀਆਂ ਨੂੰ ਕੀਤਾ ਬਰੀ

ਮੁੰਬਈ ਟ੍ਰੇਨ ਧਮਾਕਿਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਹਾਈਕੋਰਟ ਨੇ ਸਾਰੇ 12 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ...

ਕਾਊਂਟਰ ਇੰਟੈਲੀਜੈਂਸ ਪਟਿਆਲਾ ਤੇ SSOC ਮੋਹਾਲੀ ਦੀ ਵੱਡੀ ਕਾਰਵਾਈ, ਪੁਲਿਸ ਚੌਕੀਆਂ ‘ਤੇ ਗ੍ਰਨੇਡ ਸੁੱਟਣ ਵਾਲੇ BKI ਦੇ 3 ਮੈਂਬਰ ਕਾਬੂ

ਪੰਜਾਬ ‘ਚ ਕਾਊਂਟਰ ਇੰਟੈਲੀਜੈਂਸ ਪਟਿਆਲਾ (CI) ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (SSOC) ਮੋਹਾਲੀ ਦੀ ਸਾਂਝੀ ਕਾਰਵਾਈ ਵਿਚ ਬੱਬਰ ਖਾਲਸਾ...

‘ਆਪ’ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ, ਕਿਹਾ-‘ਦਿਲ ਭਾਰੀ ਪਰ ਮੈਂ ਸਿਆਸਤ ਛੱਡਣ ਦਾ ਲਿਆ ਫੈਸਲਾ’

ਮੋਹਾਲੀ ਦੇ ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਵਿਧਾਨ ਸਭਾ ਸਪੀਕਰ ਨੂੰ...

ਤੇਜ਼ ਰਫ਼ਤਾਰ ਟਰੱਕ ਨੇ ਬੋਲੈਰੋ ਨੂੰ ਮਾਰੀ ਟੱਕਰ, ਹਾਦਸੇ ‘ਚ AGTF ਦੇ ਹੌਲਦਾਰ ਦੀ ਮੌਤ, ASI ਸਣੇ 2 ਪੁਲਿਸ ਮੁਲਾਜ਼ਮ ਜ਼ਖਮੀ

ਫਰੀਦਕੋਟ ਵਿਖੇ ਦਰਦਨਾਕ ਹਾਦਸਾ ਵਾਪਰਆ ਹੈ। ਹਾਦਸੇ ਵਿਚ AGTF ਦੇ ਹੌਲਦਾਰ ਦੀ ਜਾਨ ਚਲੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਗੱਡੀ ਵਿਚ ਸਵਾਰ ਹੋ...

ਅਰਸ਼ਦੀਪ ਕਲੇਰ ਨੂੰ ਮਿਲੀ ਧਮਕੀ ਮਾਮਲੇ ‘ਚ ਹਾਈਕੋਰਟ ਸਖਤ, ਕਿਹਾ-‘ਕਿਉਂ ਨਾ ਮਾਮਲਾ ਕੇਂਦਰੀ ਜਾਂਚ ਏਜੰਸੀਆਂ ਨੂੰ ਸੌਂਪਿਆ ਜਾਵੇ’

ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਕਲੇਰ ਨੂੰ ਮਿਲੀ ਧਮਕੀ ਦੇ ਮਾਮਲੇ ਵਿਚ ਹਾਈਕੋਰਟ ਵਿਚ ਸੁਣਵਾਈ ਹੋਈ ਹੈ ਤੇ ਇਸ ਸੁਣਵਾਈ ਵਿਚ ਹਾਈਕੋਰਟ...

ਬਠਿੰਡਾ : ਸੈਰ ‘ਤੇ ਨਿਕਲੀ ਕੁੜੀ ਦੀ ਝੋਨੇ ਦੇ ਖੇਤਾਂ ‘ਚੋਂ ਮਿਲੀ ਮ੍ਰਿਤਕ ਦੇਹ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

ਬਠਿੰਡਾ ਦੇ ਪਿੰਡ ਸਰਦਾਰਗੜ੍ਹ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਕੁੜੀ ਦੀ ਮ੍ਰਿਤਕ ਦੇਹ ਝੋਨੇ ਦੇ ਖੇਤਾਂ ਵਿਚੋਂ ਬਰਾਮਦ ਹੋਈ ਹੈ।...

90 ਸਾਲ ਦੇ ਹੋਏ ਦਲਾਈ ਲਾਮਾ, PM ਮੋਦੀ ਨੇ ਜਨਮਦਿਨ ਮੌਕੇ ਦਿੱਤੀ ਵਧਾਈ, ਪਿਆਰ ਤੇ ਦਇਆ ਦਾ ਦੱਸਿਆ ਪ੍ਰਤੀਕ

ਹਿਮਾਚਲ ਦੇ ਧਰਮਸ਼ਾਲਾ ਵਿਚ ਅੱਜ 6 ਜੁਲਾਈ ਨੂੰ ਤਿੱਬਤੀ ਧਰਮਗੁਰੂ ਦਲਾਈ ਲਾਮਾ ਦਾ 90ਵਾਂ ਜਨਮ ਦਿਨ ਮਨਾਇਆ ਜਾ ਰਿਹਾ ਹੈ। ਇਸ ਮੌਕੇ ਧਰਮਸ਼ਾਲਾ...

ਲੁਧਿਆਣਾ ਤੋਂ ਜਿੱਤ ਮਗਰੋਂ ਸੰਜੀਵ ਅਰੋੜਾ ਨੇ ਰਾਜ ਸਭਾ ਤੋਂ ਦਿੱਤਾ ਅਸਤੀਫਾ, ਚੇਅਰਮੈਨ ਧਨਖੜ ਨੂੰ ਸੌਂਪਿਆ ਤਿਆਗ ਪੱਤਰ

ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣਾਂ ਵਿਚ ਹੁਣੇ ਜਿਹੇ ਮਿਲੀ ਜਿੱਤ ਦੇ ਬਾਅਦ ਸਾਂਸਦ ਸੰਜੀਵ ਅਰੋੜਾ ਨੇ ਅਧਿਕਾਰਕ ਤੌਰ ਤੋਂ ਰਾਜ ਸਭਾ ਤੋਂ...

ਤਾਰ ਪਾਰ ਕਰਕੇ ਖੇਤੀ ਕਰਨ ਗਿਆ ਜਲਾਲਾਬਾਦ ਦਾ ਨੌਜਵਾਨ ਪਹੁੰਚਿਆ ਪਾਕਿਸਤਾਨ, ਪਾਕਿ ਰੇਂਜਰਾਂ ਨੇ ਕੀਤੀ ਪੁਸ਼ਟੀ

ਫਾਜ਼ਿਲਕਾ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ 21 ਜੂਨ ਤੋਂ ਰਾਣਾ ਬੀਓਪੀ ਨੇੜਿਓਂ ਲਾਪਤਾ ਹੈ। ਉਸ ਦੇ ਗਲਤੀ ਨਾਲ ਪਾਕਿਸਤਾਨ ਪੁੱਜਣ ਦੀ ਖਬਰ...

ਏਅਰ ਇੰਡੀਆ ਦੇ ਜਹਾਜ਼ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਾਊਦੀ ਅਰਬ ‘ਚ ਐਮਰਜੈਂਸੀ ਲੈਂਡਿੰਗ

ਅਹਿਮਦਾਬਾਦ ਜਹਾਜ਼ ਹਾਦਸੇ ਦੇ ਬਾਅਦ ਤੋਂ ਹੀ ਏਅਰ ਇੰਡੀਆ ਲਈ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ। ਹਾਦਸੇ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ...

ਪਟਿਆਲਾ ਰੇਲਵੇ ਸਟੇਸ਼ਨ ‘ਤੇ ਟ੍ਰੇਨ ਹੇਠਾਂ ਆਉਣ ਕਾਰਨ ਕੱਟਿਆ ਕੁੜੀ ਦਾ ਪੈਰ, ਹਸਪਤਾਲ ਕਰਵਾਇਆ ਗਿਆ ਭਰਤੀ

ਪਟਿਆਲਾ ਰੇਲਵੇ ਸਟੇਸ਼ਨ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਟ੍ਰੇਨ ਹੇਠਾਂ ਆਉਣ ਕਾਰਨ ਕੁੜੀ ਦਾ ਪੈਰ ਕੱਟਿਆ ਗਿਆ ਹੈ। ਦੱਸਿਆ ਜਾ ਰਿਹਾ...

ਲੁਧਿਆਣਾ ਪੱਛਮੀ ਉਪ ਚੋਣਾਂ : ਭਾਰਤ ਭੂਸ਼ਣ ਆਸ਼ੂ, ਸੰਜੀਵ ਅਰੋੜਾ ਤੇ ਜੀਵਨ ਗੁਪਤਾ ਨੇ ਭੁਗਤਾਈ ਵੋਟ, ਸੁਰੱਖਿਆ ਦੇ ਪੁਖਤਾ ਪ੍ਰਬੰਧ

ਲੁਧਿਆਣਾ ਵਿਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। 14 ਉਮੀਦਵਾਰ ਚੋਣ ਮੈਦਾਨ...

ਕੇਦਾਰਨਾਥ ਜਾ ਰਿਹਾ ਹੈਲੀਕਾਪਟਰ ਗੌਰੀਕੁੰਡ ਨੇੜੇ ਹੋਇਆ ਕ੍ਰੈਸ਼, ਪਾਇਲਟ ਸਣੇ 6 ਲੋਕਾਂ ਦੀ ਮੌਤ

ਉਤਰਾਖੰਡ ਦੇ ਰੁਦਰਪ੍ਰਯਾਗ ਦੇ ਗੌਰੀਕੁੰਡ ਵਿਚ ਵੱਡਾ ਹਾਦਸਾ ਵਾਪਰਿਆ ਹੈ। ਅੱਜ ਸਵੇਰੇ-ਸਵੇਰੇ ਕੇਦਾਰਨਾਥ ਜਾ ਰਿਹਾ ਹੈਲੀਕਾਪਟਰ ਕ੍ਰੈਸ਼ ਹੋ...

ਗੈਂਗਸਟਰਵਾਦ ‘ਤੇ ਹਾਈਕੋਰਟ ਹੋਈ ਸਖ਼ਤ, ਪੰਜਾਬ ਤੇ ਹਰਿਆਣਾ ਸਰਕਾਰ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਗੈਂਗਸਟਰਵਾਦ ‘ਤੇ ਹਾਈਕੋਰਟ ਸਖਤ ਹੋਇਆ ਹੈ ਤੇ ਉਸ ਵੱਲੋਂ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ...

ਫਿਰੋਜ਼ਪੁਰ : “ਦੋਸਤ ਨਾਲ ਕੱਪੜੇ ਲੈਣ ਚੱਲੇ ਹਾਂ”… ਇਹ ਕਹਿ ਕੇ ਘਰੋਂ ਨਿਕਲੇ 6 ਮੁੰਡੇ ਹੋਏ ਲਾਪਤਾ, ਪ੍ਰੇਸ਼ਾਨ ਮਾਪੇ ਪਹੁੰਚੇ ਥਾਣੇ

ਫਿਰੋਜ਼ਪੁਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ 6 ਲੋਕਾਂ ਦੇ ਲਾਪਤਾ ਹੋਣ ਦੀ ਖਬਰ ਹੈ। ਇਲਾਕੇ ਵਿਚ ਉਸ ਸਮੇਂ ਹੜਕੰਪ ਮਚ...

ਮਜੀਠਾ ਸ਼ਰਾਬ ਕਾਂ/ਡ ਮਾਮਲੇ ‘ਚ ਮੁਲਜ਼ਮਾਂ ਦੀ ਹੋਈ ਪੇਸ਼ੀ, ਭੇਜਿਆ ਗਿਆ 4 ਦਿਨ ਦੇ ਪੁਲਿਸ ਰਿਮਾਂਡ ‘ਤੇ

ਅਮ੍ਰਿਤਸਰ ਦੇ ਮਜੀਠਾ ਵਿਚ ਨਕਲੀ ਸ਼ਰਾਬ ਕਾਂਡ ਦੇ ਮੁਲਜ਼ਮਾਂ ਦੀ ਜ਼ਿਲ੍ਹਾ ਕੋਰਟ ਵਿਚ ਪੇਸ਼ੀ ਹੋਈ। ਮਹਿਲਾ ਮੁਲਜ਼ਮਾਂ ਸਣੇ 11 ਜਣਿਆਂ ਦੀ ਕੋਰਟ...

ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਸਰਕਾਰ ਵੱਲੋਂ ਐਕਸਾਈਜ਼ ਵਿਭਾਗ ਦਾ ETO ਸਸਪੈਂਡ

ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀਆਂ ਹਨ, ਜਦੋਂ ਕਿ 9 ਲੋਕਾਂ...

ਸੀਜ਼ਫਾਇਰ ਮਗਰੋਂ ਭਾਰਤ-ਪਾਕਿਸਤਾਨ ਦੇ DGMO ਅੱਜ ਕਰਨਗੇ ਸਿੱਧੀ ਗੱਲਬਾਤ, ਸ਼ਾਂਤੀ ਬਣਾਉਣ ‘ਤੇ ਹੋਵੇਗੀ ਚਰਚਾ

ਭਾਰਤ-ਪਾਕਿਸਤਾਨ ਵਿਚ 4 ਦਿਨਾਂ ਤੱਕ ਹੋਏ ਫੌਜੀ ਸੰਘਰਸ਼ ਦੇ ਬਾਅਦ ਸ਼ਨੀਵਾਰ ਸ਼ਾਮ 5 ਵਜੇ ਦੇ ਬਾਅਦ ਜੰਗਬੰਦੀ ਕਰ ਦਿੱਤੀ ਗਈ। ਸੀਜ਼ਫਾਇਰ ਮਗਰੋਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-4-2025

ਬਿਲਾਵਲੁ ਮਹਲਾ ੫ ॥  ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ...

ਪਹਿਲਗਾਮ ਹਮਲੇ ‘ਚ 26 ਲੋਕਾਂ ਦੀ ਹੋਈ ਮੌਤ, 10 ਜ਼ਖਮੀ, ਮ੍ਰਿਤਕ ਸੈਲਾਨੀਆਂ ਦੀ ਲਿਸਟ ਜਾਰੀ

ਜੰਮੂ-ਕਸ਼ੀਮਰ ਦੇ ਮਸ਼ਹੂਰ ਸੈਲਾਨੀ ਸਥਾਨ ਪਹਿਲਗਾਮ ਦੇ ਬੈਸਰਨ ਵਿੱਚ ਮੰਗਲਵਾਰ ਦੁਪਹਿਰ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ...

ਜਲੰਧਰ-ਫਗਵਾੜਾ NH ‘ਤੇ 2 ਟਰੱਕਾਂ ਦੀ ਜ਼ਬਰਦਸਤ ਟੱਕਰ, ਇੱਕ ਡ੍ਰਾਈਵਰ ਦੀ ਮੌਤ, ਇੱਕ ਗੰਭੀਰ ਜ਼ਖਮੀ

ਜਲੰਧਰ-ਫਗਵਾੜਾ ਰਾਸ਼ਟਰੀ ਰਾਜਮਾਰਗ ‘ਤੇ ਚਹੇਦੂ ਨੇੜੇ ਦੋ ਟਰੱਕਾਂ ਵਿਚਕਾਰ ਜ਼ਬਰਦਸਤ ਟੱਕਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ...

Carousel Posts