rajdeep singh benipal ludhaiana Archives - Daily Post Punjabi

ਸ਼੍ਰੀਨਗਰ ‘ਚ ਡਿਊਟੀ ਦੌਰਾਨ ਸ਼ਹੀਦ ਹੋਇਆ ਪੰਜਾਬ ਦਾ ਜਵਾਨ, CM ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਸ਼੍ਰੀਨਗਰ ਦੇ ਅਨੰਤ ਨਾਗ ਵਿਖੇ ਤਾਇਨਾਤ ਅੰਮ੍ਰਿਤਸਰ ਦੇ ਰਮਦਾਸ ਨਾਲ ਸਬੰਧਿਤ ਭਾਰਤੀ ਫੌਜ ਦੇ ਜਵਾਨ ਪ੍ਰਗਟ ਸਿੰਘ ਦੀ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜੀ ਜਵਾਨ ਦੀ ਸ਼ਹੀਦੀ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਟਵੀਟ ਕਰਦਿਆਂ CM ਮਾਨ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਰਮਦਾਸ ਦੇ ਰਹਿਣ ਵਾਲੇ ਭਾਰਤੀ ਫੌਜ ਦੇ ਨਾਇਬ ਸੂਬੇਦਾਰ ਪ੍ਰਗਟ ਸਿੰਘ ਦੇ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਦੁਖਦਾਈ ਖਬਰ ਮਿਲੀ। ਸ਼ਹੀਦ ਜਵਾਨ ਦੇ ਦੇਸ਼ ਖ਼ਾਤਿਰ ਹੌਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦੇ ਹਾਂ। ਨਾਲ ਹੀ ਪਰਿਵਾਰ ਨਾਲ ਸਾਡੀ ਦਿਲੋਂ ਹਮਦਰਦੀ। ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ। ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : GIG ਵਰਕਰਜ਼ ਨੂੰ ਰਾਹਤ, 90 ਦਿਨ ਕੰਮ ਕਰਨ ‘ਤੇ ਮਿਲੇਗਾ ਸੋਸ਼ਲ ਸਕਿਓਰਿਟੀ ਕਵਰ ਤੇ ਡਿਜ਼ੀਟਲ ਪਛਾਣ

ਦੱਸ ਦੇਈਏ ਕਿ ਪ੍ਰਗਟ ਸਿੰਘ ਦਾ ਜਨਮ 28 ਅਕਤੂਬਰ 1994 ਨੂੰ ਹੋਇਆ ਸੀ ਅਤੇ ਉਹ 23 ਦਸੰਬਰ 2015 ਨੂੰ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਪ੍ਰਗਟ ਸਿੰਘ ਦਾ ਮ੍ਰਿਤਕ ਸਰੀਰ ਅੱਜ ਬਾਅਦ ਦੁਪਹਿਰ ਹਵਾਈ ਜਹਾਜ਼ ਰਾਹੀ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇਗਾ। ਜਿਸ ਤੋਂ ਬਾਅਦ ਉਹਨਾਂ ਦਾ ਰਮਦਾਸ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼੍ਰੀਨਗਰ ‘ਚ ਡਿਊਟੀ ਦੌਰਾਨ ਸ਼ਹੀਦ ਹੋਇਆ ਪੰਜਾਬ ਦਾ ਜਵਾਨ, CM ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ appeared first on Daily Post Punjabi.

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਮਿਲੀ ਕਾਮਯਾਬੀ, ਪਾਕਿ ਗੈਂਗਸਟਰ ਦੇ 3 ਸਾਥੀਆਂ ਨੂੰ ਕੀਤਾ ਗ੍ਰਿਫਤਾਰ
ਪੰਜਾਬ ਵਿਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਹੋਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਦਿੱਲੀ ਪੁਲਿਸ ਵੱਲੋਂ ਅੰਤਰਰਾਸ਼ਟਰੀ ਤੇ ਅੰਤਰਰਾਜੀ ਪਾਕਿ-ਸਮਰਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ ਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ‘ਚੋਂ ਇੱਕ ਪੰਜਾਬ ਨਾਲ ਸਬੰਧਤ ਹੈ।

ਇਸ ਸਬੰਧੀ ਹੁਣ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਮੁਲਜ਼ਮਾਂ ਤੋਂ ਸਖਤੀ ਨਾਲ ਪੁੱਛਗਿਛ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਇਨ੍ਹਾਂ ਵੱਲੋਂ ਗੁਰਦਾਸਪੁਰ ਵਿਚ ਥਾਣੇ ਦੇ ਬਾਹਰ ਗ੍ਰਨੇਡ ਹਮਲਾ ਵੀ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਇਸ ਮਾਡਿਊਲ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਏ ਹਨ। ਇਸ ਗੈਂਗ ਦਾ ਮੁੱਖ ਸਰਗਣਾ ਸ਼ਾਹਜਾਦ ਭੱਟੀ ਦੱਸਿਆ ਜਾ ਰਿਹਾ ਹੈ, ਜੋ ਕਿ ਪਾਕਿਸਤਾਨੀ ਗੈਂਗਸਟਰੀ ਹੈ ਤੇ ਉਹ ਉਥੇ ਬੈਠਾ ਹੀ ਇਸ ਨੂੰ ਆਪ੍ਰੇਟ ਕਰ ਰਿਹਾ ਸੀ। ਗ੍ਰਿਫਤਾਰ ਕੀਤੇ ਤਿੰਨੋਂ ਮੁਲਜ਼ਮਾਂ ਦੇ ਤਾਰ ਪੰਜਾਬ, ਉੱਤਰ ਪ੍ਰਦੇਸ਼, ਲਖਨਊ, ਮੁਰਦਾਬਾਦ ਤੇ ਮੱਧ ਪ੍ਰਦੇਸ਼ ਦੇ ਖੇਤਰਾਂ ਨਾਲ ਜੁੜੇ ਹੋਏ ਹਨ। ਇਹ ਨੈਟਵਰਕ ਪੰਜਾਬ, ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵਿਚ ਨੌਜਵਾਨਾਂ ਦੀ ਭਰਤੀ ਕਰ ਰਿਹਾ ਸੀ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਦਾਅਵਾ, ‘ਰਾਹੁਲ ਗਾਂਧੀ ਨੇ ਇਕ ਮੰਤਰੀ ਨੂੰ ਹਟਾਉਣ ਦਾ ਪਾਇਆ ਸੀ ਦਬਾਅ’

ਪੁਲਿਸ ਨੇ ਦੱਸਿਆ ਕਿ ਇਸ ਨੈੱਟਵਰਕ ਦਾ ਮੁੱਖ ਨਿਸ਼ਾਨਾ ਦਿੱਲੀ-ਐੱਨਸੀਆਰ ਸੀ, ਜਿੱਥੇ ਇਹ ਵਿਸਫੋਟਕ ਹਮਲਿਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਪੰਜਾਬ ਨਾਲ ਜੁੜੇ ਸ਼ੱਕੀ ਮੁਲਜ਼ਮਾਂ ਨੂੰ ਗੈਂਗਸਟਰ ਨੈੱਟਵਰਕ ਦੀ ਵਰਤੋਂ ਕਰਕੇ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਿੱਚ ਪ੍ਰਮੁੱਖ ਮੰਨਿਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਮਿਲੀ ਕਾਮਯਾਬੀ, ਪਾਕਿ ਗੈਂਗਸਟਰ ਦੇ 3 ਸਾਥੀਆਂ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.