Tag: health news, latest news, Rajdeep singh benipal Ludhana, rajdeep singh fastway, Rajdeep singh fastway ludhiana, Rajdeep singh Ludhiana fastway, top news
ਸਰਦੀਆਂ ‘ਚ ਜੇਕਰ ਘੱਟ ਪੀ ਰਹੇ ਹੋ ਪਾਣੀ ਤਾਂ ਹੋ ਜਾਓ ਸਾਵਧਾਨ, ਜਾਣੋ ਰੋਜ਼ਾਨਾ ਕਿੰਨੇ ਪਾਣੀ ਗਿਲਾਸ ਪੀਣਾ ਹੈ ਜ਼ਰੂਰੀ
Nov 19, 2025 1:03 pm
ਸਰਦੀਆਂ ਦਾ ਮੌਸਮ ਆਉਂਦੇ ਹੀ ਠੰਡਕ, ਗਰਮ-ਗਰਮ ਖਾਣਾ, ਧੁੱਪ ਸੇਂਕਣਾ, ਕੰਫਰਟੇਬਲ ਕੰਬਲ ਇਹ ਸਾਰਾ ਕੁਝ ਸਾਡੀ ਡੇਲੀ ਲਾਈਫ ਵਿਚ ਸ਼ਾਮਲ ਹੋ ਜਾਂਦਾ...
ਪੰਜਾਬ ਯੂਨੀਵਰਸਿਟੀ ਪਹੁੰਚੇ ਸ. ਸੁਖਬੀਰ ਸਿੰਘ ਬਾਦਲ, ਵਿਦਿਆਰਥੀਆਂ ਨਾਲ ਕੀਤੀ ਗੱਲਬਾਤ
Nov 15, 2025 7:52 pm
ਪੰਜਾਬ ਯੂਨੀਵਰਸਿਟੀ ਵਿਚ ਚੋਣਾਂ ਦੇ ਮੁੱਦੇ ਨੂੰ ਲੈ ਕੇ ਵਿਦਿਆਰਥੀਆਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਤੇ ਬੀਤੇ ਦਿਨੀਂ ਜਦੋਂ ਬੰਟੀ ਰੋਮਾਣਾ...
ਜਗਰਾਓਂ ‘ਚ ਕਬੱਡੀ ਖਿਡਾਰੀ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ, 2 ਜਾਣਿਆਂ ਨੇ ਕਤਲ ਦੀ ਲਈ ਜਿੰਮੇਵਾਰੀ
Nov 01, 2025 10:41 am
ਕਬੱਡੀ ਖਿਡਾਰੀ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। 2 ਜਣਿਆਂ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ। ਜੱਸੂ ਕੂਮ ਤੇ...
ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
Oct 27, 2025 11:42 am
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਭਲਕੇ ਹੋਵੇਗੀ। ਇਹ ਬੈਠਕ ਸਵੇਰੇ 10 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਆਯੋਜਿਤ ਕੀਤੀ...
CM ਮਾਨ ਅੱਜ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ, 350ਵੇਂ ਸ਼ਹੀਦੀ ਸਮਾਗਮ ਲਈ ਦੇਣਗੇ ਸੱਦਾ
Oct 27, 2025 11:07 am
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਜਾਣਗੇ। ਇਸ ਦੌਰਾਨ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਨੂੰ...
ਗੁਆਂਢੀ ਮੁਲਕ ਨੇ ਸਲਮਾਨ ਖਾਨ ਨੂੰ ਐਲਾਨਿਆ ਅੱਤਵਾਦੀ, ਬਲੂਚਿਸਤਾਨ ਨੂੰ ਪਾਕਿਸਤਾਨ ਤੋਂ ਦੱਸਿਆ ਸੀ ਵੱਖਰਾ ਦੇਸ਼
Oct 26, 2025 4:56 pm
ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਆਪਣੇ ਬਿਆਨ ਕਰਕੇ ਕਸੂਤੇ ਫਸ ਗਏ ਹਨ ਤੇ ਇਸ ਲਈ ਗੁਆਂਢੀ ਮੁਲਕ ਵੱਲੋਂ ਗੁੱਸੇ ਵਿਚ ਆ ਕੇ ਸਲਮਾਨ ਖਾਨ ਨੂੰ...
ਨਾਭਾ ਦੀ DSP ਮਨਦੀਪ ਕੌਰ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਗੰਨਮੈਨ ਜ਼ਖਮੀ, DSP ਦੇ ਵੀ ਲੱਗੀਆਂ ਸੱਟਾਂ
Oct 18, 2025 5:16 pm
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਨਾਭਾ ਦੇ ਡੀਐੱਸਪੀ ਮਨਦੀਪ ਕੌਰ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਇਸ ਦੌਰਾਨ ਮਨਦੀਪ...
ਤਰਨਤਾਰਨ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ
Oct 17, 2025 1:21 pm
ਤਰਨਤਾਰਨ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ...
ਅੱਜ ਅੰਮ੍ਰਿਤਸਰ ਜਾਣਗੇ CM ਮਾਨ, ਹੜ੍ਹ ਪੀੜਤਾਂ ਨੂੰ ਸਹਾਇਤਾ ਰਾਸ਼ੀ ਵੰਡਣ ਦੀ ਕਰਨਗੇ ਸ਼ੁਰੂਆਤ
Oct 13, 2025 11:07 am
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ ਭਲਾ ਪਿੰਡ ਸਥਿਤ ਸ਼ੂਗਰ ਮਿੱਲ ਅਜਨਾਲਾ ਜਾਣਗੇ ਤੇ ਉਥੇ ਹੜ੍ਹ ਪੀੜਤਾਂ ਨੂੰ ਸਹਾਇਤਾ...
ਸ਼ਹਿਨਾਜ਼ ਗਿੱਲ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ, ਫ਼ਿਲਮ ‘ਇੱਕ ਕੁੜੀ’ 31 ਅਕਤੂਬਰ ਨੂੰ ਹੋਵੇਗੀ ਰਿਲੀਜ਼
Oct 12, 2025 4:59 pm
ਪੰਜਾਬੀ ਸਿਨੇਮਾ ਦੇ ਸਭ ਤੋਂ ਪਿਆਰੇ ਸਿਤਾਰਿਆਂ ਵਿੱਚੋਂ ਇੱਕ ਸ਼ਹਿਨਾਜ਼ ਗਿੱਲ, 31 ਅਕਤੂਬਰ, 2025 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਵਾਲੀ ਫਿਲਮ...
CM ਮਾਨ ਦਾ ਬਠਿੰਡਾ ਵਾਸੀਆਂ ਨੂੰ ਵੱਡਾ ਤੋਹਫਾ, ਰਾਮਪੁਰਾ ਫੂਲ ਵਿਖੇ ਰੇਲਵੇ ਓਵਰ ਬ੍ਰਿਜ ਦਾ ਕੀਤਾ ਉਦਘਾਟਨ
Oct 11, 2025 4:29 pm
ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ...
ਡਾਕਟਰਾਂ ਵੱਲੋਂ ਨਹੀਂ ਕੀਤੀ ਗਈ ਗਾਇਕ ਰਾਜਵੀਰ ਜਵੰਦਾ ਦੀ ਮੌ/ਤ ਦੀ ਪੁਸ਼ਟੀ, ਬਣਿਆ ਸਸਪੈਂਸ
Oct 08, 2025 11:24 am
ਰਾਜਵੀਰ ਜਵੰਦਾ ਦੀ ਜ਼ਿੰਦਗੀ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਕੁਝ ਸਮਾਂ ਪਹਿਲਾਂ ਰਾਜਵੀਰ ਦੀ ਮੌਤ ਦੀ ਖ਼ਬਰ ਆਈ ਸੀ ਪਰ ਡਾਕਟਰਾਂ ਵੱਲੋਂ...
ਸੁਖਵਿੰਦਰ ਕਲਕੱਤਾ ਕਤਲ ਮਾਮਲੇ ਨਾਲ ਜੁੜੀ ਵੱਡੀ ਅਪਡੇਟ, 21 ਮੈਂਬਰੀ ਐਕਸ਼ਨ ਕਮੇਟੀ ਦਾ ਹੋਇਆ ਗਠਨ
Oct 08, 2025 10:10 am
ਸੁਖਵਿੰਦਰ ਕਲਕੱਤਾ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਇਹ ਮਾਮਲਾ ਪੰਜਾਬ ਵਿਚ ਗਰਮਾਉਂਦਾ ਹੋਇਆ ਨਜ਼ਰ ਆ ਰਿਹਾ...
13 ਦਿਨਾਂ ਲਈ ਬੰਦ ਹੋ ਰਿਹਾ ਚੰਡੀਗੜ੍ਹ ਏਅਰਪੋਰਟ, ਮੰਤਰੀ ਅਨਿਲ ਵਿਜ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ
Oct 06, 2025 1:24 pm
ਹਵਾਈ ਯਾਤਰੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਏਅਰਪੋਰਟ 26 ਅਕਤੂਬਰ ਤੋਂ ਲੈ ਕੇ 7 ਨਵੰਬਰ ਤੱਕ 13 ਦਿਨਾਂ ਲਈ ਬੰਦ ਰਹੇਗਾ। ਇਸ ਦੌਰਾਨ...
ਮਾਂ ਦੀ ਅੰਤਿਮ ਸ਼ਰਧਾਂਜਲੀ ਮੌਕੇ ਭਾਵੁਕ ਹੋਏ ਖਾਨ ਸਾਬ, ਕਿਹਾ-‘ਮਾਂ ਬਿਨਾਂ ਮੇਰੀ ਸਾਰੀ ਤਰੱਕੀ ਮਿੱਟੀ ਆ”
Oct 05, 2025 6:04 pm
ਕੁਝ ਦਿਨ ਪਹਿਲਾਂ ਖਾਨ ਸਾਹਿਬ ਦੀ ਮਾਤਾ ਸਲਮਾ ਪ੍ਰਵੀਨ ਜੀ ਅਕਾਲ ਚਲਾਣਾ ਕਰ ਗਏ ਸਨ ਤੇ ਅੱਜ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਸਮਾਗਮ...
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼, ਫੜੇ 2 ਮੁਲਜ਼ਮ
Oct 04, 2025 1:25 pm
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਹਥਿਆਰ ਤਸਕਰੀ ਦੇ ਇਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ...
ਪੰਜਾਬੀ ਗਾਇਕ ਰਾਜਵੀਰ ਜਵੰਧਾ ਦਾ ਹੋਇਆ ਐਕਸੀਡੈਂਟ, ਮੋਹਾਲੀ ਫੋਰਟਿਸ ਹਸਪਤਾਲ ‘ਚ ਦਾਖਲ, ਹਾਲਤ ਨਾਜ਼ੁਕ
Sep 27, 2025 6:35 pm
ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਦੇ ਬੱਸੀ ਵਿਚ ਐਕਸੀਡੈਂਟ ਹੋ ਗਿਆ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਮੋਹਾਲੀ ਦੇ ਫੋਰਟਿਸ...
CM ਮਾਨ ਦੀ ਅਗਵਾਈ ‘ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ਨੂੰ ਮਿਲ ਸਕਦੀ ਹੈ ਮਨਜ਼ੂਰੀ
Sep 24, 2025 9:29 am
ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਬੁਲਾਈ ਗਈ ਹੈ।...
CM ਭਗਵੰਤ ਮਾਨ ਦਾ ਵੱਡਾ ਐਲਾਨ, ‘ਮਹਿਲਾਵਾਂ ਨੂੰ ਜਲਦ ਹੀ ਹਰ ਮਹੀਨੇ ਮਿਲਣਗੇ 1000 ਰੁਪਏ’
Sep 21, 2025 7:18 pm
ਪੰਜਾਬ ਦੀਆਂ ਮਹਿਲਾਵਾਂ ਲਈ ਸੀਐੱਮ ਮਾਨ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਸਰਕਾਰ ਮਹਿਲਾਵਾਂ ਨੂੰ ਹਰ ਮਹੀਨੇ 1100 ਰੁਪਏ ਦੇ...
ਡੋਨਾਲਡ ਟਰੰਪ ਦਾ ਬੇਤੁਕਾ ਬਿਆਨ, ਭਾਰਤ-ਪਾਕਿਸਤਾਨ ਸਣੇ 23 ਦੇਸ਼ਾਂ ਨੂੰ ਦੱਸਿਆ ਡਰੱਗ ਤਸਕਰ
Sep 18, 2025 10:42 am
ਅਮਰੀਕੀ ਰਾਸ਼ਟਰਪਤੀ ਟਰੰਪ ਨੇ 23 ਦੇਸ਼ਾਂ ਨੂੰ ਡਰੱਗ ਤਸਕਰੀ ਤੇ ਗੈਰ-ਕਾਨੂੰਨੀ ਡਰੱਗ ਪ੍ਰੋਡਕਸ਼ਨ ਕਰਨ ਵਾਲੇ ਦੇਸ਼ਾਂ ਦੀ ਲਿਸਟ ਵਿਚ ਸ਼ਾਮਲ ਕੀਤਾ...
ਦਿਸ਼ਾ ਪਟਾਨੀ ਦੇ ਘਰ ਫਾ.ਇ.ਰਿੰਗ ਕਰਨ ਵਾਲਿਆਂ ਦਾ ਐਨਕਾਊਂਟਰ, ਮੁਕਾਬਲੇ ‘ਚ ਚਾਰ ਪੁਲਿਸ ਵਾਲੇ ਵੀ ਹੋਏ ਜ਼ਖਮੀ
Sep 18, 2025 10:04 am
ਅਦਾਕਾਰਾ ਦਿਸ਼ਾ ਪਟਾਨੀ ਦੇ ਘਰ ‘ਤੇ ਫਾਇਰਿੰਗ ਕਰਨ ਵਾਲਿਆਂ ਦਾ ਐਨਕਾਊਂਟਰ ਕੀਤਾ ਗਿਆ ਤੇ ਇਸ ਮੁਕਾਬਲੇ ਵਿਚ 4 ਪੁਲਿਸ ਮੁਲਾਜ਼ਮਾਂ ਨੂੰ ਵੀ...
ਕੋਲਕਾਤਾ ਵਿਖੇ 350 ਸਾਲਾ ਸ਼ਤਾਬਦੀ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ’ਚ ਜਥੇਦਾਰ ਗੜਗੱਜ ਨੇ ਕੀਤੀ ਸ਼ਮੂਲੀਅਤ
Sep 15, 2025 11:52 am
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ...
ਮੈਂ ਸ਼ਿਵ ਦਾ ਭਗਤ ਹਾਂ, ਲੋਕ ਮੈਨੂੰ ਕਿੰਨੀਆਂ ਹੀ ਗਾਲ੍ਹਾਂ ਦੇਣ ਮੈਂ ਸਾਰਾ ਜ਼ਹਿਰ ਨਿਗਲ ਲੈਂਦਾ ਹਾਂ…” : ਅਸਾਮ ‘ਚ ਗਰਜੇ PM ਮੋਦੀ
Sep 14, 2025 2:35 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਾਮ ਦੇ ਦਰੰਗ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਦੌਰਾਨ...
ਪੰਜਾਬ ‘ਚ ਹੜ੍ਹਾਂ ਨੂੰ ਲੈ ਕੇ ਕ੍ਰਿਕਟਰ ਹਰਭਜਨ ਸਿੰਘ ਨੇ ਜਤਾਈ ਚਿੰਤਾ, ਕਿਹਾ-‘ਪਾਣੀ ਉਤਰਨ ‘ਤੇ ਹੀ ਨੁਕਸਾਨ ਦਾ ਪਤਾ ਲੱਗੇਗਾ’
Sep 12, 2025 7:40 pm
ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ।...
ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, 3 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
Sep 11, 2025 2:54 pm
ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 3 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸੂਚੀ ਵਿੱਚ IPS...






























