Tag: latest news, rajdeep singh benipal ludhiana, rajdeep singh fastway, Rajdeep singh fastway ludhiana, rajdeep singh ludhiana, Rajdeep singh Ludhiana fastway, top news
CM ਮਾਨ ਅੱਜ ‘ਹੋਟਲ ਰਨਬਾਸ ਦਿ ਪੈਲੇਸ’ ਦਾ ਕਰਨਗੇ ਉਦਘਾਟਨ, ਡੈਸਟੀਨੇਸ਼ਨ ਵੈਡਿੰਗ ਨੂੰ ਮਿਲੇਗਾ ਉਤਸ਼ਾਹ
Jan 15, 2025 10:06 am
ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ਵਿਚ ਹੋਟਲ ਰਨਬਾਸ ਦਿ ਪੈਲੇਸ ਸਥਾਪਤ ਕੀਤਾ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਇਹ ਸਿੱਖ ਮਹਿਲ ਵਿਚ ਬਣਿਆ...
ਪੰਜਾਬ ‘ਚ ਚੱਲਦੀ ਰੇਲਗੱਡੀ ਨੂੰ ਲੱਗੀ ਅੱਗ, ਯਾਤਰੀਆਂ ‘ਚ ਮਚੀ ਹਫੜਾ-ਦਫੜੀ
Jan 14, 2025 9:35 pm
ਲੁਧਿਆਣਾ ਵਿਚ ਰੇਲਗੱਡੀ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਸ਼ਾਨ-ਏ-ਪੰਜਾਬ...
ਠੱਗੀ ਦਾ ਇੱਕ ਹੋਰ ਨਵਾਂ ਤਰੀਕਾ QR Code Scam! ਇਕ ਗਲਤੀ ਤੇ ਸਭ ਖ਼ਤਮ, ਇੰਝ ਰਹੋ ਸੁਰੱਖਿਅਤ
Jan 14, 2025 9:05 pm
ਗ੍ਰਹਿ ਮੰਤਰਾਲੇ ਅਤੇ ਭਾਰਤੀ ਸਾਈਬਰ ਕ੍ਰਾਈਮ ਟੀਮ ਨੇ ਲੋਕਾਂ ਨੂੰ QR ਕੋਡ ਸਕੈਮ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਸਾਈਬਰ ਸੁਰੱਖਿਆ...
ਮੋਗਾ ‘ਚ ਦੁਕਾਨਦਾਰ ਨੂੰ ਲੁੱਟਣ ਵਾਲਿਆਂ ਦਾ ਐਨਕਾਊਂਟਰ, ਫਾਇਰਿੰਗ ਦੌਰਾਨ ਇੱਕ ਨੂੰ ਲੱਗੀ ਗੋਲੀ
Jan 14, 2025 8:32 pm
ਮੋਗਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਮੋਗਾ ਦੇ ਸਮਾਲਸਰ ਦੇ ਪਿੰਡ ਭਲੂਰ ‘ਚ ਮੰਗਲਵਾਰ ਦੇਰ...
ਲੋਹੜੀ ਵਾਲੇ ਦਿਨ ਮੁੰਡੇ ਦਾ ਬੇਰਹਿਮੀ ਨਾਲ ਕਤਲ, 5 ਨੌਜਵਾਨਾਂ ਨੇ ਉਤਾਰਿਆ ਮੌਤ ਦੇ ਘਾਟ
Jan 14, 2025 7:59 pm
ਪਟਿਆਲਾ ‘ਚ ਬੀਤੇ ਲੋਹੜੀ ਵਾਲੇ ਦਿਨ ਇਕ ਘਰ ਵਿਚ ਉਸ ਵੇਲੇ ਮਾਤਮ ਛਾ ਗਿਆ ਜਦੋਂ ਪਰਿਵਾਰ ਦੇ ਜਵਾਨ ਪੁੱਤ ਨੂੰ ਕਤਲ ਕਰ ਦਿੱਤਾ ਗਿਆ। ਨੌਜਵਾਨ...
ਗਣਤੰਤਰ ਦਿਵਸ ਮੌਕੇ ਸੂਬੇ ‘ਚ ਹੋਣ ਵਾਲੇ ਪ੍ਰੋਗਰਾਮਾਂ ਦੀ ਸੂਚੀ ਜਾਰੀ, CM ਮਾਨ ਇਸ ਜ਼ਿਲ੍ਹੇ’ਚ ਲਹਿਰਾਉਣਗੇ ਝੰਡਾ
Jan 14, 2025 7:20 pm
ਸਰਕਾਰ ਨੇ ਗਣਤੰਤਰ ਦਿਵਸ 2025 ‘ਤੇ ਸੂਬੇ ਭਰ ‘ਚ ਹੋਣ ਵਾਲੇ ਪ੍ਰਮੁੱਖ ਪ੍ਰੋਗਰਾਮਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਭ ਤੋਂ ਵੱਡਾ...
PSEB ਵੱਲੋਂ ਓਪਨ ਸਕੂਲ ਸਿਸਟਮ ‘ਚ ਵੱਡਾ ਬਦਲਾਅ, ਪਹਿਲੀ ਵਾਰ ਵਿਦਿਆਰਥੀਆਂ ਨੂੰ ਦਿੱਤੀ ਇਹ ਸਹੂਲਤ
Jan 14, 2025 6:00 pm
ਵਿਦਿਆਰਥੀਆਂ ਲਈ ਵੱਡੀ ਖਬਰ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਓਪਨ ਸਕੂਲ ਸਿਸਟਮ ਵਿੱਚ ਵੱਡੇ ਬਦਲਾਅ ਕੀਤੇ ਹਨ। ਇਸ...
ਕੈਨੇਡਾ ਦੀ ਸਖ਼ਤੀ ਤੋਂ ਬਾਅਦ ਵੀ ਖੁੱਲ੍ਹੇ ਰਾਹ, ਬੱਚੇ ਕਰਨਗੇ ਪੜ੍ਹਾਈ ਤੇ ਮਾਂ-ਪਿਓ ਕਮਾਉਣਗੇ ਡਾਲਰ
Jan 14, 2025 5:13 pm
ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕੈਨੇਡਾ ਵਲੋਂ ਹਾਲ ਹੀ ਵਿਚ ਮਾਈਨਰ ਸਟੱਡੀ ਵੀਜ਼ਾ ਜਾਰੀ ਕਰਨ ਦੀ...
11 ਸਾਲਾਂ ਮਗਰੋਂ ਜੇਲ੍ਹ ਤੋਂ ਬਾਹਰ ਆਏਗਾ ਆਸਾਰਾਮ, ਹਾਈਕੋਰਟ ਨੇ ਦਿੱਤੀ ਵੱਡੀ ਰਾਹਤ
Jan 14, 2025 4:26 pm
ਬਲਾਤਕਾਰ ਦੇ ਮਾਮਲੇ ਵਿੱਚ 11 ਸਾਲਾਂ ਤੋਂ ਸਜ਼ਾ ਕੱਟ ਰਹੇ ਆਸਾਰਾਮ ਨੂੰ ਰਾਜਸਥਾਨ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਸ ਨੂੰ...
ਮੋਗਾ: ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, 2 ਬੱਚਿਆਂ ਦਾ ਸੀ ਪਿਤਾ
Jan 14, 2025 3:25 pm
ਪੰਜਾਬ ਦੇ ਮੋਗਾ ਜ਼ਿਲੇ ਦੇ ਪਿੰਡ ਰਾਊਕੇ ਕਲਾਂ ਵਿੱਚ ਅਮਰੀਕਾ ਤੋਂ ਪਰਤੇ ਇਕ ਨੌਜਵਾਨ ਵੱਲੋਂ ਕਰਜ਼ੇ ਦੀ ਮਾਰ ਤੋਂ ਤੰਗ ਆ ਕੇ ਆਪਣੀ ਜੀਵਨ...
ਨਾਭਾ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੁਲਿਸ ਨੇ 4 ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
Jan 14, 2025 2:55 pm
ਨਾਭਾ ਦੇ ਬੋੜਾ ਗੇਟ ਚੌਂਕ ਵਿਖੇ ਬੀਤੀ ਲੋਹੜੀ ਵਾਲੀ ਰਾਤ ਮਾਮੂਲੀ ਜਹੀ ਬਹਿਸਬਾਜੀ ਨੇ ਖ਼ੂਨੀ ਰੂਪ ਧਾਰ ਲਿਆ। ਪੰਜ ਨੌਜਵਾਨਾਂ ਨੇ ਗੁਰਪ੍ਰੀਤ...
ਪੰਜਾਬ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ, DGP ਗੌਰਵ ਯਾਦਵ ਵੱਲੋਂ ਆਦੇਸ਼ ਜਾਰੀ
Jan 14, 2025 2:28 pm
ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ...
ਅੰਮ੍ਰਿਤਸਰ ‘ਚ GNDU ਯੂਨੀਵਰਸਿਟੀ ਪਹੁੰਚੇ CM ਮਾਨ, ਕਿਹਾ- ਸ਼ਾਇਰ ਸੁਰਜੀਤ ਪਾਤਰ ਦੇ ਨਾਂ ‘ਤੇ ਬਣਾਵਾਂਗੇ ਸੈਂਟਰ
Jan 14, 2025 1:43 pm
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਗੁਰੂਆਂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਰਹੂਮ ਕਵੀ ਸੁਰਜੀਤ ਸਿੰਘ ਪਾਤਰ ਦੀ ਯਾਦ...
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋ ਰਹੀਆਂ ਨਤਮਸਤਕ
Jan 14, 2025 12:47 pm
ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਮਾਘੀ ਦਾ ਸ਼ਾਹੀ ਇਸ਼ਨਾਨ ਹੋ ਰਿਹਾ ਹੈ। ਇੱਥੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ...
ਅੰਮ੍ਰਿਤਸਰ ਦੇ ਇੱਕ ਘਰ ‘ਚ ਧਮਾਕਾ ਹੋਣ ਦੀ ਖਬਰ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ
Jan 14, 2025 12:24 pm
ਪੰਜਾਬ ਦੇ ਅੰਮ੍ਰਿਤਸਰ ‘ਚ ਏਅਰਪੋਰਟ ਰੋਡ ‘ਤੇ ਜੁਝਾਰ ਸਿੰਘ ਐਵੇਨਿਊ ‘ਤੇ ਸਥਿਤ ਇਕ ਘਰ ‘ਚ ਜ਼ਬਰਦਸਤ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ...
ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 50ਵੇਂ ਦਿਨ ਵੀ ਜਾਰੀ, ਹਾਲਤ ਬੇਹੱਦ ਨਾਜ਼ੁਕ
Jan 14, 2025 11:59 am
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕੜਾਕੇ ਦੀ ਠੰਢ ਵਿੱਚ ਵੀ ਕਿਸਾਨਾ ਦਾ ਧਰਨਾ ਜਾਰੀ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ...
ਪੰਜਾਬ ‘ਚ ਧੁੰਦ ਦਾ ਔਰੇਂਜ ਅਲਰਟ ਜਾਰੀ, 15-16 ਨੂੰ ਮੀਂਹ ਪੈਣ ਦੀ ਸੰਭਾਵਨਾ
Jan 14, 2025 11:35 am
ਪੰਜਾਬ ਵਿੱਚ ‘ਚ ਧੁੰਦ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਵੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਦੋ ਦਿਨ ਸੂਬੇ ਵਿੱਚ ਚੰਗੀ ਧੁੱਪ...
ਲੋਹੜੀ ‘ਤੇ ਪਤੰਗਾਂ ਉਡਦੀਆਂ ਵੇਖ ਰਹੀ ਬੱਚੀ ਦੇ ਸਿਰ ‘ਚ ਲੱਗੀ ਗੋਲੀ, ਮਾਂ ਦੇ ਉੱਡੇ ਹੋਸ਼
Jan 13, 2025 8:48 pm
ਲੁਧਿਆਣਾ ਦੇ ਨਿਊ ਮਾਧੋਪੁਰੀ ਇਲਾਕੇ ਵਿਚ ਸੋਮਵਾਰ ਨੂੰ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਲੋਹੜੀ ਦੇ ਤਿਉਹਾਰ ਦੌਰਾਨ ਆਪਣੀ ਮਾਂ ਨਾਲ ਛੱਤ ‘ਤੇ...
ਲੱਦਾਖ ਜਾਣਾ ਹੋਵੇਗਾ ਸੌਖਾ… ਅਮਰਨਾਥ ਯਾਤਰਾ ਵੀ ਹੋਵੇਗੀ ਸੁਖਾਲੀ…, ਸੋਨਮਰਗ ਟਨਲ ਦਾ ਹੋਇਆ ਉਦਘਾਟਨ
Jan 13, 2025 8:36 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੰਦਰਬਲ ਜ਼ਿਲ੍ਹੇ ਵਿੱਚ ਸੋਨਮਰਗ (Z-Morh) ਸੁਰੰਗ ਦਾ ਉਦਘਾਟਨ ਕੀਤਾ ਹੈ। ਅਜਿਹੇ ‘ਚ ਗਗਨਗੀਰ ਅਤੇ...
ਮਹਾਕੁੰਭ ‘ਚ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਜਲੰਧਰ ਕੈਂਟ ਸਣੇ 3 ਸਟੇਸ਼ਨਾਂ ਤੋਂ ਨਿਕਲੇਗੀ ਸਪੈਸ਼ਲ ਟ੍ਰੇਨ
Jan 13, 2025 8:04 pm
ਅੱਜ ਮਹਾਕੁੰਭ 2025 ਦੀ ਸ਼ੁਰੂਆਤ ਦਾ ਪਹਿਲਾ ਦਿਨ ਸੀ, ਇਸ ਦੌਰਾਨ ਲਗਭਗ ਡੇਢ ਕਰੋੜ ਸ਼ਰਧਾਲੂਆਂ ਨੇ ਡੁਬਕੀ ਲਾਈ। ਮਹਾਕੁੰਭ ਵਿਸ਼ਵਾਸ, ਸ਼ਰਧਾ ਅਤੇ...
ਮਹਾਕੁੰਭ ਦੇ ਪਹਿਲੇ ਦਿਨ ਡੇਢ ਕਰੋੜ ਸ਼ਰਧਾਲੂਆਂ ਨੇ ਲਾਈ ਡੁਬਕੀ, CM ਯੋਗੀ ਬੋਲੇ- ‘ਪੁੰਨ ਫਲੇ, ਮਹਾਕੁੰਭ ਚਲੇ’
Jan 13, 2025 7:27 pm
ਪੋਹ ਪੁੰਨਿਆ ਦੇ ਇਸ਼ਨਾਨ ਦੇ ਨਾਲ ਮਹਾਕੁੰਭ ਮੇਲਾ ਸੋਮਵਾਰ ਨੂੰ ਸ਼ੁਰੂ ਹੋ ਗਿਆ। ਸੋਮਵਾਰ ਨੂੰ ਡੇਢ ਕਰੋੜ ਲੋਕਾਂ ਨੇ ਗੰਗਾ ਅਤੇ ਸੰਗਮ ਵਿੱਚ...
ਪਟਿਆਲਾ 7 ਵਾਰਡਾਂ ਦੀਆਂ ਨਗਰ ਨਿਗਮ ਚੋਣਾਂ ਦਾ ਮਾਮਲਾ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Jan 13, 2025 6:43 pm
ਪਟਿਆਲਾ ਨਗਰ ਨਿਗਮ ਵਿਚ ਜਿਨ੍ਹਾਂ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕੀਤੀਆਂ ਗਈਆਂ ਸਨ, ਉਨ੍ਹਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ...
ਲੋਹੜੀ ‘ਤੇ ਘਰ ‘ਚ ਵਿਛੇ ਸੱਥਰ, ਮੋਟਰਸਾਈਕਲ ‘ਤੇ ਜਾ ਰਹੇ ਮੁੰਡੇ ਦੀ ਚਾਈਨਾ ਡੋਰ ਨੇ ਲਈ ਜਾਨ
Jan 13, 2025 5:55 pm
ਚਾਈਨਾ ਡੋਰ ‘ਤੇ ਪਾਬੰਦੀ ਹੋਣ ਦੇ ਬਾਵਜੂਦ ਨਾ ਤਾਂ ਦੁਕਾਨਦਾਰ ਇਸ ਨੂੰ ਵੇਚਣ ਤੋਂ ਬਾਜ਼ ਆ ਰਹੇ ਹਨ ਤੇ ਨਾ ਹੀ ਲੋਕ ਆਪਣੇ ਬੱਚਿਆਂ ਨੂੰ ਇਸ...
ਸ਼ੰਭੂ-ਖਨੌਰੀ ਮੋਰਚੇ ਦੇ ਆਗੂਆਂ ਤੇ SKM ਦੀ ਪਾਤੜਾਂ ‘ਚ ਹੋਈ ਮੀਟਿੰਗ, ਇੱਕ-ਦੂਜੇ ਖਿਲਾਫ਼ ਬਿਆਨਬਾਜ਼ੀ ‘ਤੇ ਰੋਕ
Jan 13, 2025 4:55 pm
ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਿਛਲੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸੰਯੁਕਤ ਕਿਸਾਨ ਮੋਰਚਾ...
ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ
Jan 13, 2025 4:07 pm
ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ ਸਿੱਖੀ ਮਹੱਤਵ ਵੀ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ...
ਛੋਟੇ ਸਿੱਧੂ ਦੀ ਪਹਿਲੀ ਲੋਹੜੀ ਮੌਕੇ ਮਾਂ ਚਰਨ ਕੌਰ ਤੇ ਪਿਤਾ ਬਲਕੌਰ ਸਿੰਘ ਹੋਏ ਭਾਵੁਕ, ਕਹੀ ਇਹ ਗੱਲ
Jan 13, 2025 2:50 pm
ਅੱਜ ਛੋਟੇ ਸਿੱਧੂ ਯਾਨੀ ਮੂਸੇਵਾਲਾ ਦੇ ਛੋਟੇ ਭਰਾ ਦੀ ਪਹਿਲੀ ਲੋਹੜੀ ਹੈ। ਆਪਣੇ ਪੁੱਤ ਦੀ ਪਹਿਲੀ ਲੋਹੜੀ ਮੌਕੇ ਮਾਤਾ ਚਰਨ ਕੌਰ ਭਾਵੁਕ ਹੋ ਗਈ...
ਲੋਹੜੀ ਮੌਕੇ ਘਰ ‘ਚ ਪਸਰਿਆ ਮਾਤਮ! ਚਾਈਨਾ ਡੋਰ ਦੀ ਲਪੇਟ ‘ਚ ਆਏ ਵਿਅਕਤੀ ਨੇ ਛੱਡੇ ਸਾਹ
Jan 13, 2025 2:01 pm
ਬਸੰਤ ਦਾ ਤਿਓਹਾਰ ਆਉਂਦੇ ਹੀ ਚਾਈਨਾ ਡੋਰ ਦੀ ਵਿਕਰੀ ਦਾ ਖੇਡ ਸ਼ੁਰੂ ਹੋ ਜਾਂਦਾ ਹੈ। ਹਾਲਾਂਕਿ ਹਰ ਸਾਲ ਦੀ ਤਿਓਹਾਰ ਦੀ ਤਰ੍ਹਾਂ ਇਸ ਵਾਰ ਵੀ...
ਪੰਜਾਬੀ ਮੁੰਡਾ ਕੈਨੇਡਾ ‘ਚ ਹੋਇਆ ਹਾਦਸੇ ਦਾ ਸ਼ਿਕਾਰ, ਗੱਡੀ ਦੀ ਸਨਰੂਫ ‘ਚੋਂ ਬਾਹਰ ਡਿਗਣ ਨਾਲ ਗਈ ਜਾਨ
Jan 13, 2025 11:25 am
ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਉੱਚ ਪੜ੍ਹਾਈ ਹਾਸਲ ਕਰਨ ਲਈ ਵਿਦੇਸ਼ਾਂ ਨੂੰ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ...
ਪੰਜਾਬ ਭਰ ‘ਚ ਅੱਜ ਮਨਾਇਆ ਜਾ ਰਿਹਾ ਲੋਹੜੀ ਦਾ ਤਿਓਹਾਰ, ਜਾਣੋ ਇਸ ਦਾ ਪੂਰਾ ਇਤਿਹਾਸ ਤੇ ਮਹੱਤਤਾ
Jan 13, 2025 10:50 am
ਅੱਜ ਦੇਸ਼ ਭਰ ਵਿਚ ਲੋਹੜੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਹ ਹਰ ਸਾਲ 13 ਤਰੀਕ ਨੂੰ ਮਨਾਇਆ ਜਾਂਦਾ ਹੈ। ਅੱਜ ਹਰ ਪਾਸੇ ਲੋਹੜੀ ਦੀਆਂ ਰੌਣਕਾਂ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-1-2025
Jan 13, 2025 10:17 am
ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ...
ਪੰਜਾਬ ‘ਚ ਅਗਲੇ 24 ਘੰਟਿਆਂ ਲਈ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ, ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦਾ ਅਨੁਮਾਨ
Jan 13, 2025 10:14 am
ਭਾਵੇਂ ਅੱਜ ਪੰਜਾਬ ਵਿਚ ਧੁੱਪ ਨਿਕਲੀ ਹੋਈ ਹੈ ਪਰ ਬੀਤੇ ਦਿਨੀਂ ਪਏ ਮੀਂਹ ਕਾਰਨ ਪੰਜਾਬੀਆਂ ਨੂੰ ਠੰਡ ਤੋਂ ਰਾਹਤ ਨਹੀਂ ਮਿਲੀ। ਮੌਸਮ ਵਿਭਾਗ ਨੇ...
ਲੋਹੜੀ ਮੌਕੇ CM ਮਾਨ ਦਾ ਪੰਜਾਬੀਆਂ ਨੂੰ ਤੋਹਫਾ, ਪਟਿਆਲਾ ਸਥਾਪਤ ਹੈਰੀਟੇਜ ਹੋਟਲ ਲੋਕਾਂ ਨੂੰ ਕਰਨਗੇ ਸਮਰਪਿਤ
Jan 13, 2025 9:42 am
ਲੋਹੜੀ ਮੌਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ। ਅੱਜ ਪਟਿਆਲਾ ਸਥਿਤ ਇਤਿਹਾਸਕ...
ਰਾਤ ਨੂੰ ਸੌਣ ਤੋਂ ਪਹਿਲਾਂ ਗੁੜ ਨਾਲ ਖਾਓ ਇਹ ਚੀਜ਼, ਸਾਫ ਰਹਿਣ ਲੱਗੇਗਾ ਪੇਟ, ਮਿਲਣਗੇ ਜ਼ਬਰਦਸਤ ਫਾਇਦੇ
Jan 12, 2025 8:46 pm
ਹੈਲਥ ਮਾਹਿਰ ਅਕਸਰ ਸਰਦੀਆਂ ਵਿਚ ਗੁੜ ਦਾ ਸੇਵਨਕਰਨ ਦੀ ਸਲਾਹ ਦਿੰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਗੁੜ ਤੇ ਸੌਂਫ ਨੂੰ ਇਕੱਠੇ ਖਾਣਾ...
ਦੇਵਜੀਤ ਸੈਕੀਆ ਬਣੇ BCCI ਦੇ ਨਵੇਂ ਸਕੱਤਰ, ਪ੍ਰਭਤੇਜ ਸਿੰਘ ਨੂੰ ਬਣਾਇਆ ਗਿਆ ਖਜ਼ਾਨਚੀ
Jan 12, 2025 8:12 pm
ਦੇਵਜੀਤ ਸੈਕੀਆ BCCI ਦੇ ਨਵੇਂ ਸਕੱਤਰ ਬਣੇ ਹਨ ਜਦੋਂ ਕਿ ਪ੍ਰਭਤੇਜ ਸਿੰਘ ਭਾਟੀਆ ਨੂੰ ਖਜ਼ਾਨਚੀ ਚੁਣਿਆ ਗਿਆ। ਦੋਵੇਂ ਐਤਵਾਰ ਨੂੰ ਬੀਸੀਸੀਆਈ ਦੀ...
ਨਸ਼ਿਆਂ ਖਿਲਾਫ ਮੋਗਾ ਪੁਲਿਸ ਦੀ ਕਾਰਵਾਈ, 2 ਮੁਲਜ਼ਮਾਂ ਨੂੰ ਨਾਜਾਇਜ਼ ਹਥਿਆਰਾਂ ਸਣੇ ਕੀਤਾ ਕਾਬੂ
Jan 12, 2025 6:33 pm
ਮੋਗਾ ਪੁਲਿਸ ਵੱਲੋਂ ਅਪਰਾਧ ਕਰਨ ਵਾਲੇ ਮੁਲਜ਼ਮਾਂ ਨੂੰ ਫੜਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ ਤਾਂ ਕਿ ਜ਼ਿਲ੍ਹੇ ਨੂੰ ਨਸ਼ਾ ਤੇ ਅਪਰਾਧ ਮੁਕਤ...
ਫਾਜ਼ਿਲਕਾ : ਲੁਟੇਰਿਆਂ ਨੇ ਘਰ ‘ਚ ਵੜ ਕੀਤੀ ਚੋਰੀ, ਲੁੱਟ ਮਗਰੋਂ ਬਜ਼ੁਰਗ ਮਹਿਲਾ ਦਾ ਕੀਤਾ ਬੇਰਹਿਮੀ ਨਾਲ ਕਤਲ
Jan 12, 2025 5:56 pm
ਚੋਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਉਨ੍ਹਾਂ ਦੇ ਮਨਾਂ ਵਿਚ ਪੁਲਿਸ ਦਾ ਖੌਫ਼ ਖਤਮ ਹੁੰਦਾ ਜਾ ਰਿਹਾ ਹੈ ਤੇ ਉਹ ਬਿਨਾਂ...
ਤਰਨਤਾਰਨ : ਆੜ੍ਹਤੀਆ ਕਤਲ ਮਾਮਲਾ, ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ
Jan 12, 2025 4:58 pm
ਤਰਨਤਾਰਨ ਦੇ ਕਸਬਾ ਹਰੀਕੇ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਘਰ ਦੇ ਬਾਹਰ ਖੜ੍ਹੇ ਇਕ ਆੜ੍ਹਤੀਏ ‘ਤੇ ਬਾਈਕ ਸਵਾਰ ਕੁਝ ਨੌਜਵਾਨਾਂ ਵੱਲੋਂ...
ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ ਆਈ ਸਾਹਮਣੇ, ਮੋਰਚੇ ‘ਚ ਡਟੇ ਕਿਸਾਨ ਨੇ ਛੱਡੇ ਸਾਹ
Jan 12, 2025 4:26 pm
ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮੋਰਚੇ ‘ਚ ਡਟੇ ਇੱਕ ਕਿਸਾਨ ਨੇ ਦਮ ਤੋੜ ਦਿੱਤਾ।...
ਫਰੀਦਕੋਟ : ਲਿਵ-ਇਨ-ਰਿਲੇਸ਼ਨਸ਼ਿਪ ‘ਚ ਰਹਿ ਰਹੀ ਸੀ ਪਤਨੀ, ਤੰਗ ਆਏ ਪਤੀ ਨੇ ਪ੍ਰੇਮੀ ਦਾ ਕੀਤਾ ਬੁਰਾ ਹਸ਼ਰ
Jan 12, 2025 3:42 pm
ਫਰੀਦਕੋਟ ਦੇ ਪਿੰਡ ਬਰਗਾੜੀ ਵਿਚ ਇਕ ਘਟਨਾ ਵਾਪਰੀ ਹੈ ਜਿਥੇ ਇਕ ਪਤੀ ਨੇ ਆਪਣੀ ਪਤਨੀ ਦੇ ਪ੍ਰੇਮੀ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਪੀੜਤ ਦੀ...
ਸੁਨੀਲ ਜਾਖੜ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਦਿੱਲੀ ਵਿਖੇ ਕੀਤੀ ਮੁਲਾਕਾਤ
Jan 12, 2025 1:49 pm
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਲੰਬੇ ਸਮੇਂ ਤੋਂ ਸੂਬੇ ਦੀ ਰਾਜਨੀਤੀ ਵਿੱਚ ਸਰਗਰਮ ਨਹੀਂ ਹਨ ਪਰ ਇਨ੍ਹੀਂ ਦਿਨੀਂ ਉਹ ਲਗਾਤਾਰ ਦਿੱਲੀ...
ਡਿਊਟੀ ‘ਤੇ ਤਾਇਨਾਤ SSF ਦੇ ਮੁਲਾਜ਼ਮ ਦੀ ਗਈ ਜਾਨ, CM ਮਾਨ ਨੇ ਦੁੱਖ ਪ੍ਰਗਟਾਉਂਦਿਆਂ ਕੀਤਾ ਵੱਡਾ ਐਲਾਨ
Jan 12, 2025 1:27 pm
ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਵਿਖੇ ਬੀਤੇ ਦਿਨੀ ਬਹੁਤ ਮੰਦਭਾਗੀ ਘਟਨਾ ਵਾਪਰੀ। ਡਿਊਟੀ ‘ਤੇ ਤਾਇਨਾਤ SSF ਦੇ ਮੁਲਾਜ਼ਮਾਂ ਦੀ ਗੱਡੀ...
ਡੱਲੇਵਾਲ ਦਾ ਮਰਨ ਵਰਤ 48ਵੇਂ ਦਿਨ ਵੀ ਜਾਰੀ, ਖਨੌਰੀ ਮੋਰਚੇ ਦੀ ਅਪੀਲ ‘ਤੇ SKM ਨੇ ਭਲਕੇ ਸੱਦੀ ਬੈਠਕ
Jan 12, 2025 12:40 pm
ਭਲਕੇ SKM ਦੀ ਸ਼ੰਭੂ ਤੇ ਖਨੌਰੀ ਮੋਰਚੇ ਨਾਲ ਬੈਠਕ ਹੋਵੇਗੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੇ ਮੱਦੇਨਜ਼ਰ ਮੀਟਿੰਗ ਬੁਲਾਈ ਗਈ ਹੈ।...
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ, ਤਾਪਮਾਨ ‘ਚ ਗਿਰਾਵਟ, ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ
Jan 12, 2025 12:26 pm
ਪੰਜਾਬ ਵਿੱਚ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਰਾਤ ਤੋਂ ਹੀ ਕਈ ਇਲਾਕਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਿਸ ਕਾਰਨ ਠੰਢ ਹੋਰ ਵੱਧ...
ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਫਿਰੌਤੀ ਮੰਗਣ ਵਾਲੇ 3 ਬਦਮਾਸ਼ ਗ੍ਰਿਫ਼ਤਾਰ
Jan 12, 2025 11:48 am
ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਕਰਾਸ ਫਾਇਰਿੰਗ ‘ਚ ਗੋਲੀ ਚੱਲਣ ਕਾਰਨ ਇੱਕ...
ਸਿੱਖ ਜੋੜੇ ਨੇ ਮਾਊਂਟ ਵਿਨਸਨ ‘ਤੇ ਝੁਲਾਇਆ ਨਿਸ਼ਾਨ ਸਾਹਿਬ, ਹਰਸਿਮਰਤ ਬਾਦਲ ਨੇ ਦਿੱਤੀ ਵਧਾਈ
Jan 11, 2025 9:28 pm
ਇੱਕ ਸਿੱਖ ਜੋੜੇ ਨੇ ਅੰਟਾਰਕਟਿਕਾ ਵਿੱਚ ਸਥਿਤ ਸਭ ਤੋਂ ਉੱਚੀ ਚੋਟੀ ਮਾਊਂਟ ਵਿਨਸਨ ਦੀ ਚੜ੍ਹਾਈ ਸਰ ਕਰਕੇ ਇਸ ਦੇ ਸਿਖਰ ‘ਤੇ ਨਿਸ਼ਾਨ ਸਾਹਿਬ...
ਰਾਮ ਲੱਲਾ ਦੇ ਦਰਸ਼ਨ ਕਰਨ 6 ਸਾਲ ਦਾ ਬੱਚਾ ਪੰਜਾਬ ਤੋਂ ਦੌੜ ਕੇ ਪਹੁੰਚਿਆ ਅਯੁੱਧਿਆ, CM ਯੋਗੀ ਨੇ ਦਿੱਤਾ ਖਾਸ ਤੋਹਫ਼ਾ
Jan 11, 2025 9:11 pm
ਪੰਜਾਬ ਦੇ ਅਬੋਹਰ ਕਸਬੇ ਦਾ 6 ਸਾਲ ਦਾ ਇੱਕ ਬੱਚਾ ਰਾਮ ਲੱਲਾ ਦੀ ਮੁਹੱਬਤ ਵਿਚ ਦੌੜਦੇ ਹੋਏ ਅਯੁੱਧਿਆ ਦੇ ਰਾਮ ਮੰਦਰ ਤੱਕ ਜਾ ਪਹੁੰਚਿਆ ਤੇ ਰਾਮ...
ਲੁਧਿਆਣਾ : ਘਰ ਬਾਹਰ ਖੇਡ ਰਹੇ 11 ਸਾਲਾਂ ਮਾਸੂਮ ਨੂੰ ਕੁੱਤਿਆਂ ਨੇ ਨੋਚ ਖਾਧਾ, ਪ੍ਰਸ਼ਾਸਨ ‘ਤੇ ਭੜਕੇ ਪਿੰਡ ਵਾਲੇ
Jan 11, 2025 8:01 pm
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਸਨਪੁਰ ਵਿੱਚ ਆਵਾਰਾ ਕੁੱਤਿਆਂ ਦਾ ਆਤੰਕ ਸਾਹਮਣੇ ਆਇਆ। ਕੁੱਤਿਆਂ ਦੇ ਝੁੰਡ ਨੇ ਇੱਕ ਹੋਰ ਮਾਸੂਮ ਬੱਚੇ ਨੂੰ...
ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਭੈਣ ਤੇ ਮਾਂ ਨਾਲ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ, ਕੀਤਾ ਸ਼ੁਕਰਾਨਾ
Jan 11, 2025 7:13 pm
ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਈ। ਇਸ ਦੌਰਾਨ ਉਸ ਨਾਲ ਮਾਂ...
ਕੰਨੌਜ ‘ਚ ਵੱਡਾ ਹਾਦਸਾ, ਰੇਲਵੇ ਸਟੇਸ਼ਨ ‘ਤੇ ਲੈਂਟਰ ਡਿੱਗਿਆ, ਕਈ ਮਜ਼ਦੂਰ ਹੇਠਾਂ ਦੱਬੇ
Jan 11, 2025 6:11 pm
ਉੱਤਰ ਪ੍ਰਦੇਸ਼ ਦੇ ਕਨੌਜ ਰੇਲਵੇ ਸਟੇਸ਼ਨ ‘ਤੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਤੋਂ ਬਾਅਦ ਸਟੇਸ਼ਨ ‘ਤੇ ਹਫੜਾ-ਦਫੜੀ ਮਚ ਗਈ।...
ਪੰਜ ਤੱਤਾਂ ‘ਚ ਵਿਲੀਨ ਹੋਏ MLA ਗੋਗੀ, ਪੁੱਤ ਨੇ ਦਿੱਤੀ ਮੁੱਖ ਅਗਨੀ, ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ CM ਮਾਨ
Jan 11, 2025 5:04 pm
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਸ਼ਨੀਵਾਰ ਨੂੰ ਪੰਜ ਤੱਤਾਂ ਵਿਚ ਵਿਲੀਨ ਹੋ...
ਲੋਕਾਂ ਨੂੰ ਮਿਲੇ… ਅਗਲੇ ਦਿਨ ਦਾ ਸ਼ਡਿਊਲ ਬਣਾਇਆ… MLA ਗੋਗੀ ਦੀ ਮੌਤ ਤੋਂ ਹਰ ਕੋਈ ਹੈਰਾਨ
Jan 11, 2025 4:41 pm
ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਸ਼ੁੱਕਰਵਾਰ ਰਾਤ ਨੂੰ ਗੋਲੀ ਲੱਗਣ ਨਾਲ ਮੌਤ ਹੋ ਗਈ।...
ਜਲੰਧਰ ਵਾਸੀਆਂ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਹੱਥ ਹੋਵੇਗੀ ਨਗਰ ਨਿਗਮ ਦੀ ਕਮਾਨ
Jan 11, 2025 3:44 pm
ਜਲੰਧਰ ਵਾਸੀਆਂ ਲਈ ਅਹਿਮ ਖਬਰ ਹੈ, ਨਗਰ ਨਿਗਮ ਦੀਆਂ ਚੋਣਾਂ ਦੇ ਲਗਭਗ 20 ਦਿਨਾਂ ਮਗਰੋਂ ਅੱਜ ਸ਼ਹਿਰ ਵਾਸੀਆਂ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ...
ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਦੇ ਮੁੱਦੇ ‘ਤੇ VC ਰਾਹੀਂ ਅਮਿਤ ਸ਼ਾਹ ਨਾਲ ਹੋਈ ਮੀਟਿੰਗ ‘ਚ CM ਮਾਨ ਨੇ ਲਿਆ ਹਿੱਸਾ
Jan 11, 2025 2:53 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕੀਤੀ। ਉਨ੍ਹਾਂ...
ਧੁੰਦ ਕਰਕੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਬਦਲਿਆ ਸਮਾਂ
Jan 11, 2025 2:37 pm
ਚੰਡੀਗੜ੍ਹ ਵਿਚ ਠੰਡ ਘਟਣ ਦਾ ਨਾਂ ਨਹੀਂ ਲੈ ਰਹੀ। ਸੰਘਣੀ ਧੁੰਦ ਕਾਰਨ ਬੱਚਿਆਂ ਨੂੰ ਸਕੂਲ ਜਾਣ ਵਿਚ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ...
‘ਆਪ’ MLA ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਪਹੁੰਚੀ ਘਰ, ਦੁਪਹਿਰ 3 ਵਜੇ ਕੀਤਾ ਜਾਵੇਗਾ ਸਸਕਾਰ
Jan 11, 2025 2:14 pm
ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੀ ਰਾਤ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਸੀ। ਉਨ੍ਹਾਂ ਦੀ ਮ੍ਰਿਤਕ...
ਮਹਾਰਾਸ਼ਟਰ : ਪਿਓ ਨੇ ਪੁੱਤ ਦੀ ਹੀ ਮੰਗੇਤਰ ਨਾਲ ਰਚਾਇਆ ਵਿਆਹ, ਸਦਮੇ ‘ਚ ਆਏ ਮੁੰਡੇ ਨੇ ਲਿਆ ਸੰਨਿਆਸ
Jan 11, 2025 1:49 pm
ਮਹਾਰਾਸ਼ਟਰ ਦੇ ਨਾਸਿਕ ਤੋਂ ਬਹੁਤ ਹੀ ਅਜੀਬ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਪਿਓ ਨੂੰ ਆਪਣੇ ਹੀ ਪੁੱਤ ਦੀ ਮੰਗੇਤਰ ਨਾਲ ਪਿਆਰ ਹੋ ਗਿਆ ਤੇ ਇੰਨਾ...
ਗੁਰਦਾਸਪੁਰ : ਜਵਾਕਾਂ ਨਾਲ ਭਰੀ ਸਕੂਲ ਵੈਨ ਦਾ ਹੋਇਆ ਭਿਆਨਕ ਐਕਸੀਡੈਂਟ, 8 ਬੱਚੇ ਜ਼ਖਮੀ
Jan 11, 2025 12:14 pm
ਧੁੰਦ ਕਰਕੇ ਪੰਜਾਬ ਵਿਚ ਹੋਣ ਵਾਲੇ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ। ਅੱਜ ਫਿਰ ਤੋਂ ਪੰਜਾਬ ਵਿਚ ਵੱਡਾ ਹਾਦਸਾ ਵਾਪਰਿਆ ਹੈ ਜਿਸ ਵਿਚ...
ਬਾਘਾਪੁਰਾਣਾ ਦੇ MLA ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ ਵਿਧਾਇਕ
Jan 11, 2025 11:32 am
ਬਾਘਾਪੁਰਾਣਾ ਦੇ MLA ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਸੁਖਾਨੰਦ ਦੇ ਕਾਫਲੇ ਦੀ ਗੱਡੀ ਦਿੱਲੀ ਜਾਂਦੇ ਸਮੇਂ...
ਪੰਜਾਬ ‘ਚ ਠੰਡ ਦਾ ਕਹਿਰ ਰਹੇਗਾ ਜਾਰੀ, 8 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, 3 ਡਿਗਰੀ ਡਿਗੇਗਾ ਪਾਰਾ
Jan 11, 2025 10:41 am
ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਠੰਡ ਦਿਨੋ-ਦਿਨ ਵਧਦੀ ਜਾ ਰਹੀ ਹੈ। ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਹੋ ਕੇ ਰਹਿ ਗਈ ਹੈ ਤੇ ਵਧਦੀ ਠੰਡ ਦੇ...
ਲੁਧਿਆਣਾ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਭੇਦਭਰੇ ਹਾਲਾਤਾਂ ‘ਚ ਮੌਤ, CM ਮਾਨ ਨੇ ਪ੍ਰਗਟਾਇਆ ਦੁੱਖ
Jan 11, 2025 9:54 am
ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੇ ਦਿਨੀਂ ਭੇਦਭਰੇ ਹਾਲਾਤਾਂ ‘ਚ ਮੌਤ ਦੀ ਖਬਰ ਹੈ। ਗੁਰਪ੍ਰੀਤ ਗੋਗੀ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-1-2025
Jan 11, 2025 9:52 am
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ...
ਕਦੇ ਨਾ ਸੁੱਟੋ ਛੱਲੀ ‘ਚੋਂ ਨਿਕਲਣ ਵਾਲੇ ਰੇਸ਼ੇ, ਸਿਹਤ ਨੂੰ ਦਿੰਦੇ ਹਨ ਕਮਾਲ ਦੇ ਫਾਇਦੇ
Jan 10, 2025 9:03 pm
ਜ਼ਿਆਦਾਤਰ ਲੋਕਾਂ ਨੂੰ ਛੱਲੀ ਦਾ ਸਵਾਦ ਪਸੰਦ ਹੁੰਦਾ ਹੈ। ਛੱਲੀ ਖਾਣ ਦੇ ਬਹੁਤ ਸਾਰੇ ਫਾਇਦੇ ਹਨ। ਪਰ ਛੱਲੀ ‘ਤੇ ਉੱਗਣ ਵਾਲੇ ਸਿਲਕ ਵਰਗੇ...
ਪੰਜਾਬ ਦੀ ਮੱਲਿਕਾ ਹਾਂਡਾ ਨੇ ਮਾਰੀਆਂ ਮੱਲ੍ਹਾਂ, ਨੈਸ਼ਨਲ ਚੈਸ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਤਮਗਾ
Jan 10, 2025 8:59 pm
ਸ਼ਤਰੰਜ ਦੀ ਚੈਂਪੀਅਨ ਮਲਿਕਾ ਹਾਂਡਾ ਨੇ ਇੱਕ ਵਾਰ ਫਿਰ ਪੰਜਾਬ ਦਾ ਨਾਂ ਉੱਚਾ ਕਰਦਿਆਂ ਸ਼ਤਰੰਜ ਦੀ 25ਵੀਂ ਨੈਸ਼ਨਲ ਚੈਸ ਚੈਂਪੀਅਨਸ਼ਿਪ ਵਿਚ ਤੀਜਾ...
‘ਮੈਂ ਤਾਂ ਹੱਥ ਜੋੜ ਕੇ ਕਿਹਾ ਸੀ ਦੱਸੋ…’- ਡੱਲੇਵਾਲ ‘ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਬਿਆਨ
Jan 10, 2025 8:14 pm
ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ 46 ਦਿਨ ਹੋ ਗਏ ਹਨ, ਉਨ੍ਹਾਂ ਦੀ ਹਾਲਤ ਬਹੁਤ ਚਿੰਤਾ...
PRTC ਦੀ ਬੱਸ ਨੇ ਸਾਈਕਲ ‘ਤੇ ਜਾ ਰਹੀ ਔਰਤ ਨੂੰ ਦਰੜਿਆ, 5 ਧੀਆਂ ਦੇ ਸਿਰ ਤੋਂ ਉਠਿਆ ਮਾਂ ਦਾ ਸਾਇਆ
Jan 10, 2025 7:47 pm
ਅਬੋਹਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਪੀਆਰਟੀਸੀ ਬੱਸ ਨੇ ਔਰਤ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਬੱਸ ਦਾ ਟਾਇਰ ਔਰਤ...
ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ, ਵਰਕਿੰਗ ਕਮੇਟੀ ਨੇ ਲਿਆ ਫੈਸਲਾ
Jan 10, 2025 6:40 pm
ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਪੰਜਾਬ ‘ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਵਰਕਿੰਗ ਕਮੇਟੀ ਨੇ ਸੁਖਬੀਰ...
ਸੰਘਣੀ ਧੁੰਦ ਕਰਕੇ ਵਾਪਰਿਆ ਵੱਡਾ ਹਾਦਸਾ, ਆਪਸ ‘ਚ ਟਕਰਾਏ ਕਈ ਵਾਹਨ, ਪ੍ਰੋਫੈਸਰ ਕੁੜੀ ਦੀ ਮੌਤ
Jan 10, 2025 6:13 pm
ਬਰਨਾਲਾ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਵੱਡਾ ਹਾਦਸਾ ਵਾਪਰ ਗਿਆ। ਸੰਘਣੀ ਧੁੰਦ ਕਾਰਨ ਕਈ ਵਾਹਨ ਆਪਸ ਵਿਚ ਟਕਰਾ ਗਏ। ਇਸ ਹਾਦਸੇ ਵਿਚ ਇੱਕ...
ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਬੰਦੇ ਦੀ ਮੌ/ਤ, 2 ਬੱਚਿਆਂ ਦੇ ਸਿਰੋਂ ਉਠਿਆ ਪਿਓ ਦਾ ਸਾਇਆ
Jan 10, 2025 4:46 pm
ਫਾਜ਼ਿਲਕਾ ਦੇ ਅਬੋਹਰ ਤੋਂ ਦਰਦਨਾਕ ਹਾਦਸੇ ਦੀ ਖ਼ਬਰ ਆਈ ਹੈ। ਇਕ ਤੇਜ਼ ਰਫਤਾਰ ਗੱਡੀ ਨੇ ਉਸ ਦੀ ਈ-ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ...
ਕੋਰੋਨਾ ਮਗਰੋਂ ਹੁਣ ਡਰਾਉਣ ਲੱਗਾ HMPV ਵਾਇਰਸ, ਦੇਸ਼ ‘ਚ ਮਿਲੇ 13 ਮਾਮਲੇ, ਇੰਝ ਕਰੋ ਬਚਾਅ
Jan 10, 2025 3:39 pm
ਚੀਨ ਤੋਂ ਮਗਰੋਂ ਹੁਣ ਭਾਰਤ ਵਿਚ ਵੀ ਕੋਰੋਨਾ ਵਾਇਰਸ ਵਰਗੇ ਹਿਊਮਨ ਮੈਟਾਪਨੀਉਮੋਵਾਇਰਸ (HMPV) ਪੈਰ ਪਸਾਰਨ ਲੱਗਾ ਹੈ। HMPV ਦੇ ਦੇਸ਼ ਵਿਚ ਹੁਣ ਤੱਕ...
ਖਨੌਰੀ ਬਾਰਡਰ ‘ਤੇ 7 ਮੈਂਬਰੀ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਹਾ-‘ਅਸੀਂ ਇੱਕਜੁੱਟ ਹੋ ਕੇ ਮੋਰਚਾ ਜਿੱਤਾਂਗੇ’
Jan 10, 2025 3:07 pm
ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 46 ਦਿਨ ਵਿਚ ਦਾਖਲ ਹੋ ਚੁੱਕਾ ਹੈ। ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ...
ਨਵੀਂ ਖੇਤੀ ਨੀਤੀ ਨੂੰ ਪੰਜਾਬ ਸਰਕਾਰ ਨੇ ਲਾਗੂ ਕਰਨ ਤੋਂ ਕੀਤਾ ਇਨਕਾਰ, ਕੇਂਦਰ ਦੇ ਡਰਾਫਟ ਨੂੰ ਵੀ ਕੀਤਾ ਰੱਦ
Jan 10, 2025 2:32 pm
ਨਵੀਂ ਖੇਤੀ ਨੀਤੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇ ਨਵੀਂ ਖੇਤੀ ਨੀਤੀ ਨੂੰ ਲਾਗੂ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ...
ਨਾਭਾ : ਧੁੰਦ ਕਰਕੇ ਵਾਪਰਿਆ ਹਾਦਸਾ, ਪਿੰਡ ਦੇ ਟੋਬੇ ‘ਚ ਡਿੱਗੀ ਕਾਰ, 3 ਨੌਜਵਾਨਾਂ ਨੇ ਛੱਡੇ ਸਾਹ
Jan 10, 2025 1:57 pm
ਧੁੰਦ ਕਰਕੇ ਪੰਜਾਬ ਵਿਚ ਲਗਾਤਾਰ ਹਾਦਸੇ ਵਾਪਰ ਰਹੇ ਹਨ। ਬੀਤੀ ਰਾਤ ਨਾਭਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕੋ ਹੀ ਪਰਿਵਾਰ...
ਪੰਜਾਬ ‘ਚ 11-12 ਜਨਵਰੀ ਨੂੰ ਪੈ ਸਕਦੈ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, ਹੇਠਾਂ ਡਿਗੇਗਾ ਪਾਰਾ
Jan 10, 2025 12:45 pm
ਪੰਜਾਬ ਵਿਚ ਠੰਡ ਦਾ ਕਹਿਰ ਜਾਰੀ ਹੈ। ਭਾਵੇਂ ਬੀਤੇ ਦਿਨੀਂ ਯਾਨੀ ਵੀਰਵਾਰ ਨੂੰ ਧੁੱਪ ਨਿਕਲੀ ਸੀ ਤੇ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਸੀ ਪਰ...
ਪੰਜਾਬ ਦੇ ਛੇ ਜ਼ਿਲ੍ਹਿਆਂ ‘ਚ ਮਾਨਵ ਵਿਕਾਸ ਸੰਸਥਾ ਨੇ ਕਰਵਾਏ ਨੁੱਕੜ ਨਾਟਕ, ਖੇਤੀ ਦੀਆਂ ਨਵੀਆਂ ਤਕਨੀਕਾਂ ਬਾਰੇ ਦੱਸਿਆ
Jan 10, 2025 12:10 pm
ਮਾਨਵ ਵਿਕਾਸ ਸੰਸਥਾ ਵਲੋਂ ਕਰਵਾਏ ਗਏ ਨੁੱਕੜ ਨਾਟਕ -ਟੀ ਐਨ ਸੀ ਦੇ ਪ੍ਰਾਣਾ ਪ੍ਰੋਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾ ਪੰਜਾਬ ਦੇ ਛੇ...
ਖਨੌਰੀ ਬਾਰਡਰ ਪਹੁੰਚੇਗੀ SKM ਦੀ 6 ਮੈਂਬਰੀ ਕਮੇਟੀ, ਡੱਲੇਵਾਲ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ
Jan 10, 2025 11:13 am
ਖਨੌਰੀ ਬਾਰਡਰ ‘ਤੇ 46 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ...
ਪੰਜਾਬ ‘ਚ ਧੁੰਦ ਕਾਰਨ ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਫਲਾਈਓਵਰ ‘ਤੇ ਲਟਕੀ ਬੱਸ
Jan 10, 2025 10:34 am
ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਰਕੇ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਇਕ ਹਾਦਸਾ ਫਿਰ ਤੋਂ ਵਾਪਰਿਆ ਹੈ ਜਿਸ ਕਾਰਨ...
ਗੁੰਮਟਾਲਾ ਪੁਲਿਸ ਚੌਕੀ ਦੇ ਬਾਹਰ ਹੋਇਆ ਧਮਾਕਾ, ਪੁਲਿਸ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਕੀਤੀ ਅਪੀਲ
Jan 10, 2025 9:56 am
ਪੰਜਾਬ ਵਿਚ ਅੱਜ ਫਿਰ ਤੋਂ ਇਕ ਵੱਡਾ ਧਮਾਕਾ ਹੋਇਆ ਹੈ। ਅੰਮ੍ਰਿਤਸਰ ਦੀ ਗੁੰਮਟਾਲਾ ਪੁਲਿਸ ਚੌਕੀ ਧਮਾਕੇ ਦੀ ਆਵਾਜ਼ ਨਾਲ ਦਹਿਲ ਗਈ। ਇਸ ਧਮਾਕੇ...
Windows 10 : ਇਸ ਸਾਲ ਕਬਾੜ ਹੋ ਜਾਣਗੇ 3 ਕਰੋੜ ਤੋਂ ਵੱਧ ਕੰਪਿਊਟਰ, ਅੱਜ ਹੀ ਕਰੋ ਇਹ ਕੰਮ
Jan 09, 2025 9:31 pm
ਜੇ ਤੁਹਾਡੇ ਕੋਲ ਵੀ Windows 10 ਵਾਲਾ ਲੈਪਟਾਪ ਜਾਂ ਕੰਪਿਊਟਰ ਹੈ, ਤਾਂ ਤੁਹਾਡੇ ਲਈ ਵੱਡੀ ਖਬਰ ਹੈ। ਮਾਈਕ੍ਰੋਸਾਫਟ ਨੇ Windows 10 ਲਈ ਸੁਪੋਰਟ ਖਤਮ ਕਰਨ ਦਾ...
ਧੁੰਦ ਕਰਕੇ ਵਾਪਰਿਆ ਭਾਣਾ, ਫੁੱਲ ਤਾਰਨ ਜਾ ਰਹੇ ਪਰਿਵਾਰ ਦੀ ਦਰੱਖਤ ‘ਚ ਵੱਜੀ ਕਾਰ, 2 ਦੀ ਗਈ ਜਾਨ
Jan 09, 2025 9:08 pm
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਵੱਖ-ਵੱਖ ਥਾਵਾਂ ‘ਤੇ ਸੜਕ ਹਾਦਸੇ ਦੇਖਣ ਨੂੰ ਮਿਲ ਰਹੇ ਹਨ। ਇਸੇ ਲੜੀ ਤਹਿਤ ਫਤਿਹਗੜ੍ਹ...
ਨਿਊ ਹਾਇਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਖਿਲਾਫ਼ ਮਾਮਲਾ ਦਰਜ, ਲੱਗੇੇ ਵੱਡੇ ਇਲਜ਼ਾਮ
Jan 09, 2025 8:01 pm
ਲੁਧਿਆਣਾ : ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਨਿਊ ਹਾਇਰ ਸੈਕੰਡਰੀ ਸਕੂਲ, ਸਿਵਲ ਲਾਈਨਜ਼, ਲੁਧਿਆਣਾ ਦੀ...
ਪੁਲਿਸ ਨੇ ਬਚਾਈ ਮਰੀਜ਼ ਦੀ ਜਾਨ! 1 ਘੰਟੇ ਦੀ ਬਜਾਏ ਗ੍ਰੀਨ ਕਾਰੀਡੋਰ ਰਾਹੀਂ 25 ਮਿੰਟਾਂ ‘ਚ ਪਹੁੰਚਾਈ ਕਿਡਨੀ
Jan 09, 2025 7:14 pm
ਨੋਇਡਾ ਪੁਲਿਸ ਨੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ। ਇੱਕ ਗੰਭੀਰ ਮਰੀਜ਼ ਨੂੰ ਨਵੀਂ ਜ਼ਿੰਦਗੀ ਦੇਣ ਲਈ ਨੋਇਡਾ ਪੁਲਿਸ ਨੇ ਸਿਰਫ਼ 25 ਮਿੰਟਾਂ...
ਟਰਾਲੀ ਨੇ ਗੱਡੀ ਨੂੰ ਮਾਰੀ ਜ਼ਬਰਦਸਤ ਟੱਕਰ, ਗੱਭਰੂ ਜਵਾਨ ਮੁੰਡੇ ਦੀ ਥਾਂ ‘ਤੇ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
Jan 09, 2025 6:05 pm
ਪੰਜਾਬ ਵਿੱਚ ਦਿਨੋ-ਦਿਨ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ, ਜਿਸ ਵਿੱਚ ਕਈ ਲੋਕ ਆਪਣਿਆਂ ਨੂੰ ਦਿੰਦੇ ਹਨ। ਇਸੇ ਤਰ੍ਹਾਂ ਦਾ ਇੱਕ ਹਾਦਸਾ...
ਸਰਕਾਰੀ ਨੌਕਰੀ ਹਾਸਲ ਕਰਨ ਦਾ ਸੁਨਹਿਰੀ ਮੌਕਾ, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Jan 09, 2025 5:21 pm
ਪੰਜਾਬ ਦੇ ਮੁੰਡੇ-ਕੁੜੀਆਂ ਲਈ ਸਰਕਾਰੀ ਨੌਕਰੀ ਹਾਸਲ ਕਰਨ ਦਾ ਸੁਨਹਿਰੀ ਮੌਕਾ ਹੈ। ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ...
3 ਮਹੀਨੇ ਪਹਿਲਾਂ ਕੈਨੇਡਾ ਗਏ ਮੁੰਡੇ ਦੀ ਹਾਰਟ ਅਟੈਕ ਨਾਲ ਮੌਤ, ਘਰਵਾਲੀ ਦੇ ਧੋਖੇ ਤੋਂ ਸੀ ਪ੍ਰੇਸ਼ਾਨ
Jan 09, 2025 4:27 pm
ਮੋਗਾ ਦੇ ਪਿੰਡ ਬਿਲਾਸਪੁਰ ਤੋਂ ਇੱਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਚੰਗੇ ਭਵਿੱਖ ਲਈ ਕੈਨੇਡਾ ਗਏ ਇੱਕ ਨੌਜਵਾਨ ਲਵਪ੍ਰੀਤ ਸਿੰਘ...
ਕਿਸਾਨ ਮੁੜ ਕੱਢਣਗੇ ਟ੍ਰੈਕਟਰ ਮਾਰਚ! ਮੋਗਾ ਮਹਾਪੰਚਾਇਤ ‘ਚ SKM ਨੇ ਕੀਤੇ ਵੱਡੇ ਐਲਾਨ
Jan 09, 2025 3:47 pm
ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਅੱਜ ਮੋਗਾ ਵਿੱਚ ਕਿਸਾਨਾਂ ਦੀ ਇੱਕ ਮਹਾਪੰਚਾਇਤ ਹੋ ਰਹੀ ਹੈ, ਜਿਸ ਵਿਚ ਕੇਂਦਰ...
ਸਰਦੀਆਂ ‘ਚ ਰੋਜ਼ ਖਾਓ ਇਕ ਚੁਟਕੀ ਹੀਂਗ, ਮਿਲਣਗੇ ਜ਼ਬਰਦਸਤ ਫਾਇਦੇ, ਜ਼ੁਕਾਮ-ਖੰਘ ਤੋਂ ਰਹੇਗਾ ਬਚਾਅ
Jan 09, 2025 3:20 pm
ਸਾਡੀ ਰਸੋਈ ਵਿਚ ਕਈ ਅਜਿਹੀਆਂ ਚੀਜ਼ਾਂ ਹਨ ਜੋ ਖਾਣ ਦੇ ਸੁਆਦ ਨੂੰ ਹੋਰ ਵਧਾ ਦਿੰਦੀਆਂ ਹਨ। ਇਨ੍ਹਾਂ ਵਿਚੋਂ ਇਕ ਹੈ ਹੀਂਗ ਦਾ ਤੜਕਾ ਲਗਾਉਂਦੇ...
ਪੰਜਾਬ ਦੇ ਫੌਜੀ ਜਵਾਨ ਨੇ ਪੀਤਾ ਸ਼ਹਾਦਤ ਦਾ ਜਾਮ, ਅਸਾਮ ‘ਚ ਡਿਊਟੀ ਦੌਰਾਨ ਪਹਾੜੀ ਡਿੱਗਣ ਕਾਰਨ ਹੋਇਆ ਸ਼ਹੀਦ
Jan 09, 2025 2:45 pm
ਪੰਜਾਬ ਦੇ ਇੱਕ ਹੋਰ ਜਵਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਤਾ ਹੈ। ਅਸਾਮ ਵਿਖੇ ਡਿਊਟੀ ਦੌਰਾਨ ਪਹਾੜੀ ਡਿਗਣ ਨਾਲ ਜਵਾਨ ਸ਼ਹੀਦ ਹੋ ਗਿਆ।...
ਅੰਮ੍ਰਿਤਸਰ ਦੇ ਪ੍ਰਤਾਪ ਨਗਰ ‘ਚ 70 ਲੱਖ ਦੀ ਚੋਰੀ ਦਾ ਮਾਮਲਾ, ਪੁਲਿਸ ਨੇ 24 ਘੰਟਿਆਂ ਅੰਦਰ ਮੁਲਜ਼ਮ ਨੂੰ ਕੀਤਾ ਕਾਬੂ
Jan 09, 2025 2:10 pm
ਅੰਮ੍ਰਿਤਸਰ ਵਿੱਚ ਲਗਾਤਾਰ ਹੀ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਪਿਛਲੇ ਦਿਨੀ ਅੰਮ੍ਰਿਤਸਰ ਦੇ ਪ੍ਰਤਾਪ ਨਗਰ...
ਖਨੌਰੀ ਧਰਨੇ ‘ਚ ਪਾਣੀ ਗਰਮ ਕਰਨ ਵਾਲਾ ਦੇਸੀ ਲੱਕੜਾਂ ਵਾਲਾ ਗੀਜਰ ਫਟਿਆ, ਇੱਕ ਨੌਜਵਾਨ ਝੁਲਸਿਆ
Jan 09, 2025 1:47 pm
ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਅੱਜ ਇੱਕ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਇਸ ਵਿਚਾਲੇ ਹੁਣ ਇੱਕ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਐਲਾਨ-‘ਪੰਜਾਬ ‘ਚ ਬਣਾਏ ਜਾਣਗੇ ਨਵੇਂ 1419 ਆਂਗਣਵਾੜੀ ਸੈਂਟਰ’
Jan 09, 2025 1:38 pm
ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਕਰਕੇ ਅੱਜ ਆਂਗਣਵਾੜੀ ਸੈਂਟਰਾਂ ਲਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ...
ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਜ਼ਹਿਰੀਲਾ ਪਦਾਰਥ ਨਿਗਲ ਕੇ ਦਿੱਤੀ ਜਾਨ
Jan 09, 2025 1:09 pm
ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਅੱਜ ਇੱਕ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕਿਸਾਨਾਂ ਮੁਤਾਬਕ ਉਸ ਨੇ ਸਲਫਾਸ...
ਇਕੋ ਬਾਈਕ ‘ਤੇ ਜਾ ਰਹੇ ਸੀ 5 ਜੀਅ, ਕੈਂਟਰ ਨਾਲ ਹੋਈ ਟੱਕਰ, ਪਿਓ-ਧੀ ਦੀ ਮੌਤ, ਮਾਂ ਤੇ 2 ਪੁੱਤ ਹੋਏ ਗੰਭੀਰ ਜ਼ਖਮੀ
Jan 09, 2025 12:43 pm
ਤਰਨਤਾਰਨ ਦੇ ਪੱਟੀ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਮੋਟਰਸਾਈਕਲ ਟਰੱਕ ਦੀ ਚਪੇਟ ਵਿਚ ਆ ਜਾਂਦਾ ਹੈ ਜਿਸ ਵਿਚ ਪਿਓ ਤੇ ਧੀ ਦੀ ਮੌਤ ਹੋਣ...
ਬਠਿੰਡਾ ‘ਚ ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ, ਛੋਟਾ ਭਰਾ ਹੀ ਨਿਕਲਿਆ ਆਪਣੇ ਭਰਾ-ਭਰਜਾਈ ਦਾ ਕਾਤਲ
Jan 09, 2025 12:27 pm
ਪਿਛਲੇ ਦਿਨੀ ਬਠਿੰਡਾ ਦੇ ਪਿੰਡ ਬਦਿਆਲਾ ਵਿਖੇ ਅਣਪਛਾਤੇ ਵਿਅਕਤੀ ਵੱਲੋਂ ਇੱਕ ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਇਸ...
ਫਿਲਮਮੇਕਰ ਪ੍ਰੀਤੀਸ਼ ਨੰਦੀ ਦਾ ਹਾਰਟ ਅਟੈਕ ਨਾਲ ਦੇਹਾਂਤ, 73 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
Jan 09, 2025 12:01 pm
ਮਸ਼ਹੂਰ ਫਿਲਮ ਮੇਕਰ ਤੇ ਪੱਤਰਕਾਰ ਪ੍ਰੀਤੀਸ਼ ਨੰਦੀ ਦਾ ਬੀਤੇ ਦਿਨੀਂ ਹਾਰਟ ਅਟੈਕ ਨਾਲ ਦੇਹਾਂਤ ਹੋ ਗਿਆ। ਉਹ 73 ਸਾਲ ਦੇ ਸਨ ਤੇ ਪੈਂਕ੍ਰਿਆਟਿਕ...
ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਗੰਭੀਰ ਹਾਲਤ ‘ਚ ਹਸਪਤਾਲ ‘ਚ ਕਰਵਾਇਆ ਦਾਖਲ
Jan 09, 2025 11:37 am
ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਇੱਕ ਕਿਸਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਿਸਾਨ ਨੇ...
ਕਿਸਾਨਾਂ ਦੀ ਮਹਾਪੰਚਾਇਤ ਅੱਜ ਹੋਵੇਗੀ ਮੋਗਾ ਵਿਚ , ਟਿਕੈਤ ਸਣੇ 50 ਹਜ਼ਾਰ ਦੇ ਕਰੀਬ ਕਿਸਾਨ ਲੈਣਗੇ ਹਿੱਸਾ
Jan 09, 2025 11:30 am
ਮੋਗਾ ਵਿਚ ਅੱਜ ਕਿਸਾਨ ਮਹਾਪੰਚਾਇਤ ਹੈ ਜਿਸ ਵਿਚ ਵੱਖ-ਵੱਖ ਸੰਗਠਨਾਂ ਦੇ 40 ਤੋਂ 50 ਹਜ਼ਾਰ ਕਿਸਾਨ ਹਿੱਸਾ ਲੈਣਗੇ। ਰਾਕੇਸ਼ ਟਿਕੈਤ ਵੀ ਖਾਸ ਤੌਰ...
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਪੱਛਮੀ ਗੜਬੜੀ ਕਾਰਨ 12 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ
Jan 09, 2025 10:39 am
ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਵੀ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਅੱਜ ਰਾਤ ਤੋਂ ਪੱਛਮੀ ਗੜਬੜੀ ਸਰਗਰਮ...
ਤਿਰੂਪਤੀ ਮੰਦਰ ‘ਚ ਮਚੀ ਭਗਦੜ, 6 ਸ਼ਰਧਾਲੂਆਂ ਦੀ ਮੌਤ, ਕਈ ਫੱਟੜ, PM ਮੋਦੀ ਨੇ ਪ੍ਰਗਟਾਇਆ ਦੁੱਖ
Jan 09, 2025 9:57 am
ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਮੰਦਰ ਵਿਚ ਬੀਤੀ ਰਾਤ 9.30 ਵਜੇ ਬੈਕੁੰਠ ਦਵਾਰ ਦਰਸ਼ਨ ਟਿਕਟ ਕਾਊਂਟਰ ਕੋਲ ਭਗਦੜ ਮਚ ਗਈ। ਹਾਦਸੇ ‘ਚ ਇਕ ਮਹਿਲਾ...
ਸਰੀਰ ਦੇ ਇਨ੍ਹਾਂ ਹਿੱਸਿਆਂ ‘ਚ ਵਾਰ-ਵਾਰ ਹੋ ਰਿਹੈ ਦਰਦ ਤਾਂ ਸਮਝ ਜਾਓ ਹੋ ਗਈ ਹੈ ਸ਼ੂਗਰ, ਤੁਰੰਤ ਲਓ ਡਾਕਟਰ ਦੀ ਸਲਾਹ
Jan 08, 2025 8:43 pm
ਗਲਤ ਖਾਣ-ਪੀਣ ਦੀਆਂ ਆਦਤਾਂ ਤੇ ਅਨਿਯਮਿਤ ਰੁਟੀਨ ਕਾਰਨ ਅੱਜ-ਕੱਲ੍ਹ ਸ਼ੂਗਰ ਦੀ ਸਮੱਸਿਆ ਆਮ ਹੋ ਗਈ ਹੈ। ਹਰ ਘਰ ਵਿਚ ਤੁਹਾਨੂੰ ਇਕ ਨਾ ਇਕ ਸ਼ੂਗਰ...
ਸ੍ਰੀ ਮੁਕਤਸਰ ਸਾਹਿਬ ‘ਚ ਮਾਘੀ ਮੇਲੇ ਮੌਕੇ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਤੇ ਸਿੱਖਿਅਕ ਅਦਾਰੇ ਰਹਿਣਗੇ ਬੰਦ
Jan 08, 2025 8:14 pm
ਪੰਜਾਬ ਸਰਕਾਰ ਨੇ ਮੇਲਾ ਮਾਘੀ ‘ਤੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਜ਼ਿਲ੍ਹੇ ਦੇ...