Tag: , , , , , , , , , , ,

ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ : CM ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜ਼ਗਾਰ ਤਹਿਤ ਅੱਜ ਵੱਖ ਵੱਖ ਵਿਭਾਗਾਂ ਦੇ ਨਵ-ਨਿਯੁਕਤ ਕਰੀਬ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।...

ਪੰਜਾਬ ‘ਚ ਵਿਕਾਸ ਕਾਰਜਾਂ ‘ਚ ਆਵੇਗੀ ਤੇਜ਼ੀ, ਕੇਂਦਰ ਨੇ ਸੂਬੇ ਨੂੰ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਕੀਤੀ ਜਾਰੀ

ਪੰਜਾਬ ਦੇ ਸਾਰੇ ਵਿਕਾਸ ਕਾਰਜਾਂ ਵਿੱਚ ਹੁਣ ਤੇਜ਼ੀ ਆਵੇਗੀ। ਦਰਅਸਲ, ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ...

ਤਰਨਤਾਰਨ : ਘਰੋਂ ਦੋਸਤਾਂ ਨਾਲ ਖੇਡਣ ਗਿਆ 10 ਸਾਲਾ ਜਵਾਕ ਹੋਇਆ ਲਾਪਤਾ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਭਰੋਵਾਲ ਤੋਂ 10 ਸਾਲਾ ਬੱਚਾ ਜੋ ਕਿ ਯਾਰਾਂ ਦੋਸਤਾਂ ਦੇ ਨਾਲ ਖੇਡਣ ਗਿਆ ਸੀ, ਦੇ ਗੁੰਮ ਹੋਣ ਦਾ...

ਪੰਜਾਬ ‘ਚ ED ਦਾ ਵੱਡਾ ਐਕਸ਼ਨ, ਫਗਵਾੜਾ ਦੇ GYM, ਸ਼ੂਗਰ ਮਿੱਲ ਸਣੇ ਕਈ ਥਾਵਾਂ ‘ਤੇ ਮਾਰਿਆ ਛਾਪਾ

ਅੱਜ ਸਵੇਰੇ-ਸਵੇਰੇ ਪੰਜਾਬ ਵਿਚ ਈਡੀ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਫਗਵਾੜਾ ਦੀ ਵੱਡੀ GYM ਸਣੇ ਕਈ ਥਾਵਾਂ ‘ਤੇ ਰੇਡ ਕੀਤੀ ਜਾ ਰਹੀ ਹੈ। ਇਸ...

ਆਨਲਾਈਨ ਸੱਟੇਬਾਜ਼ੀ ਐਪਸ ਖਿਲਾਫ਼ ਸੰਸਦ ‘ਚ ਪੇਸ਼ ਕੀਤਾ ਜਾਵੇਗਾ ਬਿੱਲ, 3 ਸਾਲ ਦੀ ਕੈਦ ਤੇ ਲੱਗ ਸਕਦਾ ਭਾਰੀ ਜੁਰਮਾਨਾ

ਸਰਕਾਰ ਨੇ ਆਨਲਾਈਨ ਗੇਮਿੰਗ ‘ਤੇ ਪੂਰੀ ਤਰ੍ਹਾਂ ਤੋਂ ਬੈਨ ਲਗਾਉਣ ਦਾ ਮਨ ਬਣਾ ਲਿਆ ਹੈ।  ਇਸ ਵਿਚ ਪੈਸੇ ਨਾਲ ਜੁੜੇ ਆਨਲਾਈਨ ਗੇਮਿੰਗ ਜਾਂ ਉਸ...

ਕੁਵੈਤ ਗਏ ਪੰਜਾਬੀ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮੌਤ, ਇੱਕ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

ਗੁਰਦਾਸਪੁਰ ਦੇ ਦੀਨਾ ਨਗਰ ਨੇੜੇ ਚੱਕ ਆਲੀਆ ਪਿੰਡ ਦਾ ਇੱਕ ਨੌਜਵਾਨ, ਜੋ ਕਰੀਬ ਸਵਾ ਸਾਲ ਪਹਿਲਾਂ ਉੱਜਵਲ ਭਵਿੱਖ ਲਈ ਰੋਜ਼ੀ-ਰੋਟੀ ਕਮਾਉਣ ਲਈ...

ਟਰੈਕਟਰ ਵਾਲੀ ਕੁੜੀ ਦੇ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੋ ਨੋਟਿਸ

ਜਲੰਧਰ ਦੀ 19 ਸਾਲਾ ਲੜਕੀ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਜ਼ਬਰ-ਜਨਾਹ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ...

NDA ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੇ ਉਪ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ, PM ਮੋਦੀ ਵੀ ਰਹੇ ਮੌਜੂਦ

ਕੇਂਦਰ ਵਿੱਚ ਸੱਤਾਧਾਰੀ NDA ਦੇ ਉਪ ਰਾਸ਼ਟਰਪਤੀ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੇ ਬੁੱਧਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ...

ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, 3 ਬਾਈਕ ਸਵਾਰਾਂ ਨੇ ਘਰ ਦੇ ਬਾਹਰ ਵਪਾਰੀ ਦਾ ਗੋਲੀਆਂ ਮਾਰ ਕੀਤਾ ਕਤਲ

ਪੰਜਾਬ ਵਿਚ ਡੇਰਾ ਬਾਬਾ ਨਾਨਕ ਵਿਖੇ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ ਜਿਥੇ ਕਰਿਆਨਾ ਸਟੋਰ ਦੇ ਮਾਲਕ ਦਾ ਘਰ ਦੇ ਗੇਟ ਦੇ ਬਾਹਰ ਹੀ ਗੋਲੀਆਂ...

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਹੜ੍ਹ ਵਰਗੇ ਹਾਲਾਤ, ਪੌਂਗ ਡੈਮ ਤੋਂ ਛੱਡਿਆ ਜਾਵੇਗਾ 75,000 ਕਿਊਸਿਕ ਪਾਣੀ, ਹਾਈ ਅਲਰਟ ਜਾਰੀ

ਹਿਮਾਚਲ ਵਿਚ ਪੈ ਰਹੇ ਭਾਰੀ ਮੀਂਹ ਕਰਕੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਹੋਏ...

ਦਿੱਲੀ ਦੀ CM ਰੇਖਾ ਗੁਪਤਾ ‘ਤੇ ਜਨ ਸੁਣਵਾਈ ਦੌਰਾਨ ਹਮਲਾ, ਪੁਲਿਸ ਵੱਲੋਂ ਮੁਲਜ਼ਮ ਗ੍ਰਿਫਤਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਸੀਐੱਮ ਰਿਹਾਇਸ਼ ‘ਚ ਹਮਲਾ ਕੀਤਾ ਗਿਆ। ਇਥੇ ਜਨ...

ਪਟਿਆਲਾ : ਕੁੱਕਰ ਬਣਾਉਣ ਵਾਲੀ ਫੈਕਟਰੀ ‘ਚ ਮਚੇ ਅੱਗ ਦੇ ਭਾਂਬੜ, ਕਈ ਮਜ਼ਦੂਰ ਆਏ ਲਪੇਟ ‘ਚ

ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਵਿੱਚ ਸਥਿਤ ਇੱਕ ਕੁੱਕਰ ਬਣਾਉਣ ਵਾਲੀ ਫੈਕਟਰੀ ਵਿੱਚ ਅੱਜ ਇੱਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਇੱਕ ਮਜ਼ਦੂਰ...

ਆਸਟ੍ਰੇਲੀਆ ’ਚ ਭਾਰਤੀ ਮੂਲ ਦੇ ਸਿੱਖ ਡਾਕੀਏ ਨੇ ਜਿੱਤਿਆ ਲੋਕਾਂ ਦਾ ਦਿਲ, ਪ੍ਰਿਯੰਕਾ ਚੋਪੜਾ ਨੇ ਵੀ ਕੀਤੀ ਤਾਰੀਫ਼

ਅੱਜ ਕੱਲ੍ਹ ਜਿੱਥੇ ਲੋਕ ਸਿਰਫ ਆਪਣੇ ਕੰਮ ਨਾਲ ਹੀ ਮਤਲਬ ਰੱਖਦੇ ਹਨ, ਉਥੇ ਆਸਟ੍ਰੇਲੀਆ ਵਿੱਚ ਇੱਕ ਭਾਰਤੀ ਮੂਲ ਦੇ ਸਿੱਖ ਡਾਕੀਏ ਨੇ ਅਜਿਹਾ ਕੰਮ...

ਘਰੇਲੂ ਕਲੇਸ਼ ਨੇ ਧਾਰਿਆ ਖੂਨੀ ਰੂਪ, ਬੰਦੇ ਨੇ ਲਾਇਸੈਂਸੀ ਰਿਵਾਲਰ ਨਾਲ ਗੋਲੀਆਂ ਮਾਰ ਕਤਲ ਕੀਤੀ ਜਨਾਨੀ

ਬਠਿੰਡਾ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ। ਘਰੇਲੂ ਕਲੇਸ਼ ਦੇ ਚੱਲਦਿਆਂ ਇੱਥੇ ਇੱਕ ਪਤੀ ਨੇ ਆਪਣੀ ਪਤਨੀ ਨੂੰ ਇੱਕ ਤੋਂ ਬਾਅਦ...

ਰਾਜ ਕੁੰਦਰਾ, ਕ੍ਰਿਕਟਰ ਭੱਜੀ, ਗੀਤਾ ਬਸਰਾ ਤੇ ਸੁਨੀਤਾ ਆਹੂਜਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਕੀਤੀ ਅਰਦਾਸ

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ, ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਅਤੇ ਅਦਾਕਾਰਾ ਗੀਤਾ ਬਸਰਾ ਆਪਣੇ ਪਤੀ ਨਾਲ ਮੰਗਲਵਾਰ ਨੂੰ ਸ੍ਰੀ...

ਮਹਿਲਾ World Cup 2025 ਲਈ ਟੀਮ ਇੰਡੀਆ ਦਾ ਐਲਾਨ, ਹਰਮਨ ਨੂੰ ਮਿਲਿਆ ਕਪਤਾਨੀ ਦਾ ਚਾਂਸ

ਬੀਸੀਸੀਆਈ ਨੇ ਮੰਗਲਵਾਰ ਨੂੰ ਆਈਸੀਸੀ ਮਹਿਲਾ ਵਨਡੇ ਵਿਸ਼ਵ ਕੱਪ 2025 ਲਈ ਟੀਮ ਇੰਡੀਆ ਦਾ ਐਲਾਨ ਕੀਤਾ। ਹਰਮਨਪ੍ਰੀਤ ਕੌਰ ਨੂੰ 15 ਮੈਂਬਰੀ ਟੀਮ ਦੀ...

ਸਿੰਗਰ ਬਾਦਸ਼ਾਹ ਨੂੰ ਅਦਾਲਤ ਨੇ ਦਿੱਤੇ 2.20 ਕਰੋੜ ਰੁ. ਜਮ੍ਹਾ ਕਰਾਉਣ ਦੇ ਹੁਕਮ, ਜਾਣੋ ਪੂਰਾ ਮਾਮਲਾ

ਬਾਦਸ਼ਾਹ ਦੇ ਨਾਂ ਨਾਲ ਮਸ਼ਹੂਰ ਗਾਇਕ ਅਤੇ ਰੈਪਰ ਆਦਿੱਤਿਆ ਪ੍ਰਤੀਕ ਸਿੰਘ ਨੂੰ ਅਦਾਲਤ ਨੇ ਯੂਨੀਸਿਸ ਇਨਫੋਸੋਲਿਊਸ਼ਨਜ਼ ਨਾਲ ਉਸ ਦੇ...

ਸੀਜੀਸੀ ਝੰਜੇਰੀ ਹੁਣ ਸੀਜੀਸੀ ਯੂਨੀਵਰਸਿਟੀ, ਮੋਹਾਲੀ: ਅਗਲੀ ਪੀੜੀ ਲਈ ਇਕ ਨਵੀਂ ਦ੍ਰਿਸ਼ਟੀ

ਇਸ ਖੇਤਰ ਦੇ ਅਕਾਦਮਿਕ ਖੇਤਰ ਵਿੱਚ ਇਕ ਇਤਿਹਾਸਕ ਪਲ ਦੇ ਤੌਰ ‘ਤੇ, ਚੰਡੀਗੜ੍ਹ ਗਰੁੱਪ ਆਫ਼ ਕਾਲਜਜ਼, ਝੰਜੇਰੀ ਨੇ ਰਸਮੀ ਤੌਰ ‘ਤੇ ਆਪਣੇ...

Asia Cup 2025 ਲਈ ਟੀਮ ਇੰਡੀਆ ਦਾ ਐਲਾਨ, ਸ਼ੁਭਮਨ ਗਿੱਲ ਨੂੰ ਬਣਾਇਆ ਗਿਆ ਉਪ ਕਪਤਾਨ

ਏਸ਼ੀਆ ਕੱਪ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਵਿੱਚ ਕੁੱਲ 15 ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਦੇ ਕਪਤਾਨ...

ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ‘Miss Universe India 2025’ ਦਾ ਤਾਜ

ਰਾਜਸਥਾਨ ਦੇ ‘ਪਿੰਕ ਸਿਟੀ’ ਜੈਪੁਰ ਵਿੱਚ ਹੋਏ ਇੱਕ ਸ਼ਾਨਦਾਰ ਸਮਾਰੋਹ ਵਿੱਚ, ਮਨਿਕਾ ਵਿਸ਼ਵਕਰਮਾ ਨੂੰ ਮਿਸ ਯੂਨੀਵਰਸ ਇੰਡੀਆ 2025 ਦਾ ਤਾਜ...

PM ਮੋਦੀ ਨੇ ਪੁਤਿਨ ਨਾਲ ਫੋਨ ‘ਤੇ ਕੀਤੀ ਗੱਲਬਾਤ, ਅਲਾਸਕਾ ‘ਚ ਟਰੰਪ ਨਾਲ ਮੁਲਾਕਾਤ ਬਾਰੇ ਕੀਤੀ ਚਰਚਾ

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ। ਫੋਨ ਕਾਲ ‘ਤੇ ਪੁਤਿਨ ਨੇ ਪ੍ਰਧਾਨ...

ਫਿਰੋਜ਼ਪੁਰ : ਪਿਓ ਦੇ ਪਿਸਤੌਲ ਨਾਲ ਖੇਡ ਰਿਹਾ ਸੀ ਬੱਚਾ, ਅਚਾਨਕ ਚੱਲੀ ਗੋਲੀ ਸਿਰ ‘ਚ ਵੱਜੀ, ਇਲਾਜ ਦੌਰਾਨ ਮੌਤ

ਫਿਰੋਜ਼ਪੁਰ ਦੀ ਪੌਸ਼ ਕਲੋਨੀ ਰੋਜ਼ ਐਵੇਨਿਊ ਵਿੱਚ ਇੱਕ 14 ਸਾਲ ਦੇ ਬੱਚੇ ਵੱਲੋਂ ਆਪਣੇ ਘਰ ਵਿੱਚ ਪਈ ਪਿਸਤੌਲ ਨਾਲ ਖੇਡਦੇ ਸਮੇਂ ਅਚਾਨਕ ਆਪਣੇ...

INDIA ਗਠਜੋੜ ਨੇ ਬੀ. ਸੁਦਰਸ਼ਨ ਰੈੱਡੀ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਐਲਾਨਿਆ ਉਮੀਦਵਾਰ

‘ਇੰਡੀਆ’ ਗਠਜੋੜ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਪ੍ਰਧਾਨ ਦੇ ਘਰ ਹੋਈ ਮੀਟਿੰਗ...

ਪੌਂਗ ਡੈਮ ‘ਚ 24 ਘੰਟਿਆਂ ‘ਚ ਪਾਣੀ ਦੇ ਪੱਧਰ ‘ਚ 3 ਫੁੱਟ ਦਾ ਵਾਧਾ ਦਰਜ, ਡੈਮ ‘ਚੋਂ ਛੱਡਿਆ ਜਾਵੇਗਾ 75000 ਕਿਊਸਿਕ ਪਾਣੀ

ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਹੈ, ਜਿਸ ਕਾਰਨ ਉਥੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। 24 ਘੰਟਿਆਂ...

ਜਲੰਧਰ ‘ਚ ਵੱਡੀ ਸਾਜ਼ਿਸ਼ ਨਾਕਾਮ ! ਕਾਊਂਟਰ ਇੰਟੈਲੀਜੈਂਸ ਵੱਲੋਂ ਇੱਕ ਹੈਂਡ ਗ੍ਰਨੇਡ ਕੀਤਾ ਗਿਆ ਬਰਾਮਦ

ਪੰਜਾਬ ਪੁਲਿਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਟੀਮ ਨੇ BKI ਨਾਲ ਜੁੜੇ...

3 Idiots ‘ਚ ਪ੍ਰੋਫੈਸਰ ਬਣੇ Achyut Potdar ਦਾ ਹੋਇਆ ਦਿਹਾਂਤ, ਭਾਰਤੀ ਫੌਜ ‘ਚ ਕੈਪਟਨ ਵਜੋਂ ਨਿਭਾ ਚੁੱਕੇ ਨੇ ਸੇਵਾਵਾਂ

‘ਅਰੇ ਭਾਈ, ਕਹਿਨਾ ਕਯਾ ਚਾਹਤੇ ਹੋ!’ ਮੀਮ ਨਾਲ ਦੇਸ਼ ਭਰ ਵਿੱਚ ਮਸ਼ਹੂਰ ਹੋਏ ਅਦਾਕਾਰ ਅਚਿਊਤ ਪੋਤਦਾਰ ਹੁਣ ਸਾਡੇ ਵਿੱਚ ਨਹੀਂ ਰਹੇ।...

ਜਲੰਧਰ ‘ਚ PRTC ਬੱਸ ਤੇ ਛੋਟੇ ਹਾਥੀ ਦੀ ਟੱਕਰ, 3 ਲੋਕਾਂ ਦੀ ਮੌਤ: ਬੱਸ ਡ੍ਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਹਾਦਸਾ

ਜਲੰਧਰ ਵਿੱਚ ਕਪੂਰਥਲਾ ਰੋਡ ‘ਤੇ ਮੰਡ ਪਿੰਡ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਵਿੱਚ ਤਿੰਨ ਲੋਕਾਂ ਦੀ ਮੌਕੇ ‘ਤੇ...

ਅਲਮਾਰੀ ‘ਚੋਂ ਕੱਪੜੇ ਕੱਢ ਰਹੇ 12 ਸਾਲਾਂ ਜਵਾਕ ਨੂੰ ਅਚਾਨਕ ਲੱਗੀ ਗੋਲੀ, ਹਾਲਤ ਨਾਜ਼ੁਕ

ਫਿਰੋਜ਼ਪੁਰ ਵਿੱਚ ਇੱਕ 12 ਸਾਲਾਂ ਮਾਸੂਮ ਨੂੰ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ...

ਸਿਰਫ਼ ਮਨੋਰੰਜਨ ਹੀ ਨਹੀਂ, ਦਿਮਾਗ ਦੀ ਸਿਹਤ ਨੂੰ ਵੀ ਖਾ ਰਹੀਆਂ ਨੇ ਰੀਲਸ, ਸਟੱਡੀ ‘ਚ ਹੋਇਆ ਵੱਡਾ ਖੁਲਾਸਾ

ਅੱਜ ਦੇ ਵੇਲੇ ਵਿੱਚ ਸ਼ਾਇਦ ਹੀ ਕੋਈ ਅਜਿਹਾ ਹੋਵੇਗਾ ਜਿਸ ਨੂੰ ਇੰਸਟਾਗ੍ਰਾਮ ਜਾਂ ਯੂਟਿਊਬ ‘ਤੇ ਰੀਲਾਂ ਨੂੰ ਸਕ੍ਰੌਲ ਕਰਨ ਦੀ ਆਦਤ ਨਾ ਹੋਵੇ।...

ਮਾਨ ਸਰਕਾਰ ਨੇ ਹਰਭਜਨ ਸਿੰਘ ETO ਤੋਂ ਵਾਪਸ ਲਿਆ ਬਿਜਲੀ ਵਿਭਾਗ, ਇਸ ਮੰਤਰੀ ਨੂੰ ਸੌਂਪੀ ਜ਼ਿੰਮੇਵਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੈਬਨਿਟ ਵਿੱਚ ਵੱਡਾ ਫੇਰਬਦਲ ਕਰਦੇ ਹੋਏ ਹਰਭਜਨ ਸਿੰਘ ਈਟੀਓ ਤੋਂ ਬਿਜਲੀ...

ਪੰਜਾਬ ਦੇ ਇਸ ਜ਼ਿਲ੍ਹੇ ‘ਚ 20 ਅਗਸਤ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਪੰਜਾਬ ਸਰਕਾਰ ਨੇ ਸੂਬੇ ਵਿੱਚ ਇੱਕ ਹੋਰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਜਾਰੀ ਨੋਟੀਫਿਕੇਸ਼ਨ ਮੁਤਾਬਕ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ...

ਅੰਮ੍ਰਿਤਸਰ ‘ਚ ਗੰਦਾ ਪਾਣੀ ਪੀਣ ਨਾਲ ਹੋਈਆਂ ਮੌਤਾਂ, ਕਈ ਲੋਕ ਹਸਪਤਾਲ ‘ਚ ਭਰਤੀ

ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਖਾਨੋਂਕੋਟ ਸਰਦਾਰਵਾਲਾ ਵਿੱਚ ਗੰਦਾ ਪਾਣੀ ਪੀਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ...

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ! ਮੋਹਾਲੀ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਿਜ

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੋਹਾਲੀ ਕੋਰਟ ਨੇ ਅਕਾਲੀ ਆਗੂ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਹੈ। ਦੱਸ ਦੇਈਏ...

CM ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਸੌਗਾਤ, ਇਸ ਜ਼ਿਲ੍ਹੇ ‘ਚ ਕੀਤਾ ਵੱਡੇ ਹਸਪਤਾਲ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਚਮਕੌਰ...

ਮੁੜ ਵਿਆਹ ਦੇ ਬੰਧਨ ‘ਚ ਬੱਝਣਗੇ ਮੰਤਰੀ ਵਿਕਰਮਾਦਿੱਤਯ, ਪੰਜਾਬ ਦੀ ਅਮਰੀਨ ਕੌਰ ਨਾਲ ਲੈਣਗੇ ਫੇਰੇ

ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿਤਿਆ ਸਿੰਘ ਦੁਬਾਰਾ ਵਿਆਹ ਕਰਨ ਜਾ ਰਹੇ ਹਨ। ਉਨ੍ਹਾਂ ਦਾ ਵਿਆਹ 22 ਸਤੰਬਰ ਨੂੰ...

MP ਸੀਚੇਵਾਲ ਨੇ PM ਮੋਦੀ ਤੇ CM ਮਾਨ ਨੂੰ ਲਿਖੀ ਚਿੱਠੀ, ਹੜ੍ਹ ਪੀੜਤ ਕਿਸਾਨਾਂ ਲਈ ਮੁਆਵਜ਼ੇ ਦੀ ਕੀਤੀ ਮੰਗ

ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਬਹੁਤ ਸਾਰੇ ਪਿੰਡ ਪ੍ਰਭਾਵਿਤ ਹੋਏ ਹਨ। ਸੁਲਤਾਨਪੁਰ ਲੋਧੀ ਦੇ 16 ਪਿੰਡ ਹੜ੍ਹ ਦੀ ਮਾਰ ਹੇਠ ਆ ਚੁੱਕੇ...

ਦਿੱਲੀ ‘ਚ ਸਕੂਲਾਂ ਤੇ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਖਾਲੀ ਕਰਵਾਈਆਂ ਗਈਆਂ ਇਮਾਰਤਾਂ

ਦਿੱਲੀ ਦੇ 3 ਸਕੂਲਾਂ ਤੇ ਇਕ ਕਾਲਜ ਨੂੰ ਫਿਰ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਅਹਿਤਿਆਤ ਵਜੋਂ ਸਕੂਲਾਂ ਨੂੰ ਖਾਲੀ ਕਰਾ ਦਿੱਤਾ ਗਿਆ ਹੈ।...

ਸ੍ਰੀ ਸਾਹਿਬ ਕਾਰਨ ਗੁਰਸਿੱਖ ਸਰਪੰਚ ਨੂੰ ਲਾਲ ਕਿਲ੍ਹੇ ‘ਚ ਨਹੀਂ ਮਿਲੀ ਐਂਟਰੀ, ਸੁਰੱਖਿਆ ਗਾਰਡਾਂ ਨੇ ਕਕਾਰਾਂ ’ਤੇ ਜਤਾਇਆ ਇਤਰਾਜ਼

15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਪਟਿਆਲਾ ਜ਼ਿਲ੍ਹੇ ਦੇ ਨਾਭਾ ਬਲਾਕ ਦੇ ਪਿੰਡ ਕਾਲਸਨਾਂ ਦੀ ਪੰਚਾਇਤ ਨੂੰ ਨਵੀਂ ਦਿੱਲੀ ਨਗਰ ਪ੍ਰੀਸ਼ਦ ’ਚ ਜਲ...

ਐਲਵਿਸ਼ ਯਾਦਵ ਦੇ ਘਰ ‘ਤੇ ਹੋਈ ਫਾਇਰਿੰਗ, ਨਾਮੀ ਗੈਂਗ ਨੇ ਪੋਸਟ ਪਾ ਕੇ ਲਈ ਜ਼ਿੰਮੇਵਾਰੀ

ਸੋਸ਼ਲ ਮੀਡੀਆ ਇੰਫਲੂਐਂਸਰ ਅਤੇ ਬਿੱਗ ਬੌਸ ਓਟੀਟੀ 2 ਦੇ ਜੇਤੂ ਐਲਵੀਸ਼ ਯਾਦਵ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਨੇ ਸਾਰਿਆਂ ਨੂੰ ਹੈਰਾਨ ਕਰ...

ਜੰਮੂ ਦੇ ਕਠੂਆ ‘ਚ ਬੱਦਲ ਫਟਣ ਨਾਲ ਤਬਾਹੀ, 4 ਲੋਕਾਂ ਦੀ ਮੌਤ, 6 ਜ਼ਖਮੀ, ਮਲਬੇ ਹੇਠਾਂ ਦੱਬੇ ਕਈ ਘਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਤੋਂ ਬਾਅਦ ਹੁਣ ਕਠੂਆ ਜ਼ਿਲ੍ਹੇ ਦੇ ਜੋੜ ਘਾਟੀ ਖੇਤਰ ਵਿੱਚ ਬੱਦਲ ਫਟਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ।...

ਪੰਜਾਬ ‘ਚ PRTC ਤੇ PUNBUS ਦੀ ਹੜਤਾਲ ਹੋਈ ਖਤਮ, ਸਰਕਾਰ ਤੋਂ ਚਿੱਠੀ ਮਿਲਣ ਮਗਰੋਂ ਲਿਆ ਫੈਸਲਾ

ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀ ਅਣਮਿੱਥੇ ਸਮੇਂ ਲਈ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।...

Ex- ਗਰਲਫ੍ਰੈਂਡ ਦੇ ਪਤੀ ਨੂੰ ਨੌਜਵਾਨ ਨੇ ਭੇਜਿਆ ਪਾਰਸਲ ਬੰਬ, ਸਪੀਕਰ ‘ਚ ਭਰਿਆ ਸੀ 2 ਕਿਲੋ ਬਾਰੂਦ

ਛਤੀਸਗੜ੍ਹ ਦੇ ਗੰਡਈ ਜ਼ਿਲ੍ਹੇ ਦੇ ਖੈਰਾਗੜ੍ਹ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਨੇ ਆਪਣੀ ਸਾਬਕਾ...

ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, 3 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ

ਪੰਜਾਬ ਦੇ ਕਈ ਇਲਾਕਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਤਿੰਨ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ...

ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਪੀਣੀ ਚਾਹੀਦੀ ‘ਗ੍ਰੀਨ ਟੀ’, ਨਹੀਂ ਤਾਂ ਸਿਹਤ ਨੂੰ ਹੋ ਸਕਦੇ ਹਨ ਗੰਭੀਰ ਨੁਕਸਾਨ

ਅੱਜ ਦੇ ਸਮੇਂ ਵਿਚ ਜ਼ਿਆਦਾਤਰ ਲੋਕ ਸਿਹਤ ਦਾ ਧਿਆਨ ਰੱਖਦੇ ਹੋਏ ਗ੍ਰੀਨ ਟੀ ਜ਼ਰੂਰ ਪੀਂਦੇ ਹਨ। ਇਸ ਨਾਲ ਭਾਰ ਘੱਟ ਕਰਨ ਵਿਚ ਮਦਦ ਤਾਂ ਮਿਲਦੀ ਹੈ...

ਪਿੰਡ ਬੀੜ ਬਹਿਮਣ ਨੇੜੇ ਸ਼ੱਕੀ ਹਲਾਤਾਂ ‘ਚ ਮਿਲੀ ਨੌਜਵਾਨ ਦੀ ਦੇਹ, ਪਰਿਵਾਰਿਕ ਮੈਂਬਰਾਂ ਨੇ ਪ੍ਰਗਟਾਇਆ ਕਤਲ ਦਾ ਖਦਸ਼ਾ

ਮਾਮਲਾ ਬਠਿੰਡਾ ਦੇ ਪਿੰਡ ਬੀੜ ਬਹਿਮਣ ਤੋਂ ਸਾਹਮਣੇ ਆਇਆ ਹੈ ਜਿੱਥੇ ਸਰਹਿੰਦ ਨਹਿਰ ਦੇ ਨਾਲ ਖਤਾਨਾ ਦੇ ਵਿੱਚ ਇੱਕ ਨੌਜਵਾਨ ਲੜਕੇ ਦੀ ਮ੍ਰਿਤਕ...

ਪੰਜਾਬ ‘ਚ ਕਾਂਗਰਸ ਹਾਈਕਮਾਂਡ ਵੱਲੋਂ 29 ਆਬਜ਼ਰਵਰ ਨਿਯੁਕਤ, ਡਾ. ਏ. ਚੇਲਾ ਕੁਮਾਰ ਸਣੇ ਇਹ ਨਾਂ ਲਿਸਟ ‘ਚ ਸ਼ਾਮਲ

ਪੰਜਾਬ ਕਾਂਗਰਸ ਨੇ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸੰਗਠਨ ਨੂੰ ਮਜਬੂਤ ਕਰਨ ਦੀ ਦਿਸ਼ਾ ਵਿਚ ਕਾਰਵਾਈ ਸ਼ੁਰੂ...

ਸਮਰਾਲਾ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਕਾਰ ਸਵਾਰ 5 ਨੌਜਵਾਨਾਂ ਨੂੰ ਨਸ਼ੀਲੇ ਪਦਾਰਥ ਸਣੇ ਕੀਤਾ ਕਾਬੂ

ਸਮਰਾਲਾ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਫਾਰਚੂਨਰ ਕਾਰ ਵਿਚ ਜਾ ਰਹੇ 5 ਨੌਜਵਾਨਾਂ ਨੂੰ ਪੁਲਿਸ ਨੇ ਨਸ਼ੀਲੇ ਪਦਾਰਥ ਸਣੇ ਕਾਬੂ ਕੀਤਾ...

ਇਤਿਹਾਸਕ ਪਲ : ਸੀਏਟਲ ਦੇ ਆਈਕੋਨਿਕ ਸਪੇਸ ਨੀਡਲ ‘ਤੇ ਪਹਿਲੀ ਵਾਰ ਲਹਿਰਾਇਆ ਗਿਆ ਤਿਰੰਗਾ

ਭਾਰਤ ਦੇ 79ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ, ਅਮਰੀਕਾ ਦੇ ਸਿਏਟਲ ਸ਼ਹਿਰ ਵਿੱਚ ਇੱਕ ਇਤਿਹਾਸਕ ਪਲ ਦੇਖਣ ਨੂੰ ਮਿਲਿਆ, ਜਦੋਂ ਪਹਿਲੀ ਵਾਰ ਇਥੇ...

ਪੰਜਾਬ ਦੇ ਇਸ ਪਿੰਡ ਨੇ Energy Drinks ਦੀ ਵਿਕਰੀ ‘ਤੇ ਲਾਈ ਰੋਕ, ਵੇਚਣ ਵਾਲੇ ਖਿਲਾਫ ਹੋਵੇਗੀ ਵੱਡੀ ਕਾਰਵਾਈ

ਸੰਗਰੂਰ ਦੇ ਪਿੰਡ ਉਪਲੀ ਦੀ ਪੰਚਾਇਤ ਨੇ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਕ ਅਹਿਮ ਫੈਸਲਾ ਲਿਆ ਹੈ। ਪੰਚਾਇਤ ਨੇ...

ਪੈਨਸ਼ਨਰਾਂ ਨੂੰ ਨਹੀਂ ਕੱਟਣੇ ਪੈਣਗੇ ਦਫ਼ਤਰਾਂ ਦੇ ਚੱਕਰ! ਮਾਨ ਸਰਕਾਰ ਵੱਲੋਂ ਸੇਵਾ ਪੋਰਟਲ ‘ਤੇ ਟ੍ਰਾਇਲ ਸ਼ੁਰੂ

ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ ਹੁਣ ਆਪਣੀਆਂ ਪੈਨਸ਼ਨ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ...

ਵਿਵਾਦਾਂ ਵਿਚਾਲੇ ਯੂਟਿਊਬਰ ਅਰਮਾਨ ਮਲਿਕ ਦੇ ਘਰ Good News! ਪਤਨੀਆਂ ਨੇ ਸ਼ੇਅਰ ਕੀਤੀਆਂ ਤਸਵੀਰਾਂ

ਯੂਟਿਊਬਰ ਅਰਮਾਨ ਮਲਿਕ ਵਿਵਾਦਾਂ ਵਿਚ ਫਸਿਆ ਹੋਇਆ ਹੈ, ਜਿਥੇ ਇੱਕ ਪਾਸੇ ਪਟਿਆਲਾ ਅਦਾਲਤ ਨੇ ਪਤਨੀਆਂ ਸਣੇ ਉਸ ਨੂੰ ਸੰਮਨ ਜਾਰੀ ਕਰਕੇ ਅਦਾਲਤ...

ਪੰਜਾਬ ‘ਚ 4 ਦਿਨ ਭਾਰੀ ਮੀਂਹ ਦਾ ਅਲਰਟ, ਦਰਿਆ ਤੇ ਨਹਿਰਾਂ ਉਫਾਨ ‘ਤੇ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਪੰਜਾਬ ਵਿੱਚ ਅੱਜ ਵੀ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 3 ਜ਼ਿਲ੍ਹਿਆਂ ਪਠਾਨਕੋਟ,...

ਸੁਨਿਆਰੇ ਦੀ ਦੁਕਾਨ ‘ਤੇ ਫਾਇਰਿੰਗ ਕਰਨ ਵਾਲਿਆਂ ਦਾ ਐਨਕਾਊਂਟਰ, 24 ਘੰਟਿਆਂ ‘ਚ ਪੁਲਿਸ ਵੱਲੋਂ ਕਾਰਵਾਈ

ਜ਼ੀਰਾ ਵਿਖੇ ਸੁਨਿਆਰੇ ਦੀ ਦੁਕਾਨ ‘ਤੇ ਹੋਈ ਫਾਇਰਿੰਗ ਦੇ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 24 ਘੰਟਿਆਂ ‘ਚ ਲੁਟੇਰਿਆਂ ਦਾ...

ਫੂਡ ਸਪਲੀਮੈਂਟਸ ਦੀ ਚੈਕਿੰਗ… CPR ਟ੍ਰੇਨਿੰਗ.. GYM ‘ਚ ਹਾਰਟ ਅਟੈਕ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਟ੍ਰੈਟਜੀ

ਪੰਜਾਬ ਵਿੱਚ ਜਿੰਮ ਕਰਦੇ ਹੋਏ ਨੌਜਵਾਨਾਂ ਦੇ ਅਚਾਨਕ ਦਿਲ ਦੇ ਦੌਰੇ ਦੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਸਰਕਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-8-2025

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥...

ਟਰੰਪ ਤੇ ਪੁਤਿਨ ਵਿਚਾਲੇ ਹੋਈ ਵੱਡੀ ਮੀਟਿੰਗ, ਭਾਰਤ ਨੂੰ ਲੈ ਕੇ ਵੀ ਠੰਡਾ ਪਿਆ ਅਮਰੀਕਾ

ਰੂਸ-ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਕਾਰ...

ਗਾਇਕ ‘ਗੁਰ ਸਿੱਧੂ’ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਸੁਖਬੀਰ ਸਿੰਘ ਸਿੱਧੂ ਦਾ ਹੋਇਆ ਦੇਹਾਂਤ

ਮਸ਼ਹੂਰ ਪੰਜਾਬੀ ਗਾਇਕ ਗੁਰ ਸਿੱਧੂ ਦੇ ਪਿਤਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਗੁਰ ਸਿੱਧੂ ਦੇ ਪਿਤਾ ਪੰਜਾਬ ਦੇ ਪਿੰਡ ਚੱਕ ਫਤਿਹ...

ਪੰਜਾਬ ਸਰਕਾਰ ਨੇ ਪਦਮਸ਼੍ਰੀ ਲਈ ਭੇਜੇ 13 ਨਾਂ, ਦੌੜਾਕ ਫੌਜਾ ਸਿੰਘ ਤੇ ਬੱਬੂ ਮਾਨ ਸਣੇ ਇਹ ਨਾਂ ਲਿਸਟ ‘ਚ ਹਨ ਸ਼ਾਮਲ

ਪੰਜਾਬ ਸਰਕਾਰ ਨੇ ਗਣਤੰਤਰ ਦਿਵਸ 26 ਜਨਵਰੀ 2026 ਲਈ ਪਦਮ ਪੁਰਸਕਾਰਾਂ ਦੀ ਸਿਫਾਰਸ਼ ਵਿਚ ਸੂਬੇ ਤੋਂ 13 ਨਾਂ ਭੇਜੇ ਹਨ। ਇਹ ਸਾਰੇ ਲੋਕ ਆਪਣੇ-ਆਪਣੇ...

ਤਿਰੰਗੇ ਦੇ ਰੰਗ ‘ਚ ਸਜਿਆ ਅਟਾਰੀ ਬਾਰਡਰ, ਵੇਖੋ ਸਰਹੱਦ ‘ਤੇ ਅਜ਼ਾਦੀ ਦਿਹਾੜਾ ਮਨਾਉਣ ਦੀਆਂ ਤਸਵੀਰਾਂ

ਭਾਰਤ ਅਤੇ ਪਾਕਿਸਤਾਨ ਨੂੰ ਵੰਡਣ ਵਾਲੀ ਰੈਡਕਲਿਫ ਸਰਹੱਦ ਨਾਲ ਲੱਗਦੀ ਅਟਾਰੀ ਸਰਹੱਦ ‘ਤੇ ਅੱਜ 79ਵਾਂ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ।...

ਕਿਸ਼ਤਵਾੜ ਤ੍ਰਾਸਦੀ ‘ਚ 60 ਲੋਕਾਂ ਦੀ ਮੌਤ, PM ਮੋਦੀ ਨੇ CM ਉਮਰ ਅਬਦੁੱਲਾ ਨਾਲ ਕੀਤੀ ਗੱਲ

14 ਅਗਸਤ ਨੂੰ ਜੰਮੂ ਡਿਵੀਜ਼ਨ ਦੇ ਕਿਸ਼ਤਵਾੜ ਇਲਾਕੇ ਵਿੱਚ ਇੱਕ ਕੁਦਰਤੀ ਆਫ਼ਤ ਆਈ। ਇੱਥੇ ਦੁਪਹਿਰ 12:30 ਵਜੇ ਦੇ ਕਰੀਬ ਬੱਦਲ ਫਟਿਆ। ਇਸ ਦੁਖਾਂਤ...

‘1 ਕਿਲੋ ਹੈਰੋਇਨ ਫੜੀ ਤਾਂ ਸਵਾ ਲੱਖ ਇਨਾਮ’, ਅਜ਼ਾਦੀ ਦਿਹਾੜੇ ‘ਤੇ CM ਮਾਨ ਵੱਲੋਂ Reward Policy ਦੀ ਸ਼ੁਰੂਆਤ

ਆਜ਼ਾਦੀ ਦਿਹਾੜੇ ‘ਤੇ ਪੰਜਾਬ ਸਰਕਾਰ ਦਾ ਰਾਜ ਪੱਧਰੀ ਸਮਾਗਮ ਫਰੀਦਕੋਟ ਵਿੱਚ ਹੋਇਆ। ਇੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਹਿਰੂ ਸਟੇਡੀਅਮ...

‘ਸਿਰਫ਼ ਪਤਨੀ ਕਰ ਸਕਦੀ ਸ਼ਿਕਾਇਤ’, ਯੂਟਿਊਬਰ ਅਰਮਾਨ ਮਲਿਕ ਦੇ 2 ਵਿਆਹਾਂ ਦੇ ਸਵਾਲ ‘ਤੇ ਬੋਲੇ ਵਕੀਲ

ਹਰਿਆਣਾ ਦੇ ਯੂਟਿਊਬਰ ਅਰਮਾਨ ਮਲਿਕ ਦੇ ਦੋ ਵਿਆਹਾਂ ਦਾ ਮਾਮਲਾ ਅੱਜਕਲ੍ਹ ਸੁਰਖੀਆਂ ਵਿੱਚ ਹੈ। ਇਹ ਮਾਮਲਾ ਅਦਾਲਤ ਵਿੱਚ ਪਹੁੰਚ ਗਿਆ ਹੈ। ਹੁਣ...

ਪ੍ਰੇਮਾਨੰਦ ਮਹਾਰਾਜ ਨੂੰ ਮਿਲਣ ਪਹੁੰਚੀ ਸ਼ਿਲਪਾ ਸ਼ੈੱਟੀ, ਪਤੀ ਰਾਜ ਕੁੰਦਰਾ ਨੇ ਕਿਡਨੀ ਦਾਨ ਕਰਨ ਦੀ ਪ੍ਰਗਟਾਈ ਇੱਛਾ

ਪ੍ਰੇਮਾਨੰਦ ਮਹਾਰਾਜ ਨੂੰ ਮਿਲਣ ਕਈ ਮਸ਼ਹੂਰ ਹਸਤੀਆਂ ਆਉਂਦੀਆਂ ਰਹਿੰਦੀਆਂ ਹਨ, ਹਾਲ ਹੀ ਵਿੱਚ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਉਨ੍ਹਾਂ...

ਦੀਵਾਲੀ ‘ਤੇ ਦੇਸ਼ਵਾਸੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ, PM ਮੋਦੀ ਨੇ ਕੀਤਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜ਼ਾਦੀ ਦਿਹਾੜੇ ਦੇ ਮੌਕੇ ‘ਤੇ ਲਾਲ ਕਿਲ੍ਹੇ ਤੋਂ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੈਂ...

CM ਮਾਨ ਨੇ ਦੇਸ਼ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਸ਼ੁਭਕਮਾਨਾਵਾਂ, ਫਰੀਦਕੋਟ ‘ਚ ਲਹਿਰਾਇਆ ਝੰਡਾ

ਆਜ਼ਾਦੀ ਦਿਵਸ ‘ਤੇ ਪੰਜਾਬ ਸਰਕਾਰ ਦਾ ਰਾਜ ਪੱਧਰੀ ਸਮਾਗਮ ਫਰੀਦਕੋਟ ਵਿੱਚ ਹੈ। ਇੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਹਿਰੂ ਸਟੇਡੀਅਮ ਵਿੱਚ...

PM ਮੋਦੀ ਨੇ 79ਵੇਂ ਅਜ਼ਾਦੀ ਦਿਹਾੜੇ ਦੀ ਦਿੱਤੀ ਵਧਾਈ, ਲਾਲ ਕਿਲ੍ਹੇ ਤੋਂ ਦੇਸ਼ਵਾਸੀਆਂ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 79ਵੇਂ ਅਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੇਰੀ ਕਾਮਾਨਾ ਹੈ ਕਿ ਇਹ ਸ਼ੁਭ ਮੌਕਾ...

ਰੋਜ਼ ਸਵੇਰੇ ਖਾਲੀ ਪੇਟ ਚਬਾਓ 2-3 ਨਿੰਮ ਦੇ ਪੱਤੇ, ਕਈ ਬੀਮਾਰੀਆਂ ਤੋਂ ਛੁੱਟੇਗਾ ਪਿੱਛਾ, ਮਿਲਣਗੇ ਕਈ ਫਾਇਦੇ

ਨਿੰਮ ਦੇ ਪੱਤਿਆਂ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਆਯੁਰਵੇਦ ਵਿੱਚ ਇਹਨਾਂ ਦੀ ਵਰਤੋਂ ਲੰਬੇ ਸਮੇਂ ਤੋਂ ਕੀਤੀ ਜਾਂਦੀ ਰਹੀ...

ਤਰਨਤਾਰਨ ਜ਼ਿਮਨੀ ਚੋਣ, BJP ਨੇ ਐਲਾਨਿਆ ਉਮੀਦਵਾਰ, ਹਰਜੀਤ ਸਿੰਘ ਸੰਧੂ ਨੂੰ ਦਿੱਤੀ ਟਿਕਟ

ਭਾਜਪਾ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ...

7 ਸਾਲ ਦੀ ਸਜ਼ਾ ਸੁਣਦੇ ਹੀ ਬੰਦੇ ਨੇ ਕੋਰਟ ਕੰਪਲੈਕਸ ‘ਚ ਕਰ ਲਿਆ ਕਾਰਾ, ਦੂਜੀ ਮੰਜ਼ਲ ਤੋਂ ਮਾਰੀ ਛਾਲ

ਮਾਨਸਾ ਵਿੱਚ ਇੱਕ ਦੋਸ਼ੀ ਨੇ ਵੀਰਵਾਰ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਉਣ ਤੋਂ ਬਾਅਦ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਪਿੰਡ ਬੀਰੇਵਾਲਾ...

ਜੰਮੂ-ਕਸ਼ਮੀਰ ‘ਚ ਮਚੀ ਤਬਾਹੀ, ਕਿਸ਼ਤਵਾੜ ‘ਚ ਫਟਿਆ ਬੱਦਲ, 33 ਲੋਕਾਂ ਦੀ ਮੌਤ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿਚ ਜਾਨ-ਮਾਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ...

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ‘ਚ ਹੋਇਆ ਵਾਧਾ, ਜਾਣੋ ਕੀ ਹੋਇਆ ਕੋਰਟ ‘ਚ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਮਜੀਠੀਆ ਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਅਦਾਲਤ...

‘ਸ਼ਗਨ ਸਕੀਮ’ ਲਈ ਨਹੀਂ ਪਏਗੀ ਵਿਆਹ ਸਰਟੀਫਿਕੇਟ ਦੀ ਲੋੜ, ਮਾਨ ਸਰਕਾਰ ਨੇ ਹਟਾਈ ਸ਼ਰਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਸ਼ਗਨ ਸਕੀਮ’ ਲਈ ਵਿਆਹ ਸਰਟੀਫ਼ਿਕੇਟ ਦੀ ਸ਼ਰਤ ਖਤਮ ਕਰ ਦਿੱਤੀ ਹੈ। ਸਰਕਾਰ...

ਕਲਯੁੱਗੀ ਮਾਂ ਦੀ ਘਿਨੌਣੀ ਕਰਤੂਤ, ਪ੍ਰੇਮੀ ਤੋਂ ਮਰਵਾ ਦਿੱਤਾ 10 ਸਾਲਾਂ ਦਾ ਮਾਸੂਮ ਪੁੱਤ

ਵਾਰਾਣਸੀ ਵਿੱਚ ਇੱਕ ਮਾਂ ਨੇ ਆਪਣੇ 10 ਸਾਲ ਦੇ ਪੁੱਤਰ ਨੂੰ ਆਪਣੇ ਪ੍ਰੇਮੀ ਕੋਲੋਂ ਮਰਵਾ ਦਿੱਤਾ। ਅਗਵਾ ਦਿਖਾਉਣ ਲਈ ਉਸਨੇ ਰਾਮਨਗਰ ਪੁਲਿਸ...

ਪਟਿਆਲਾ ‘ਚ ਰੂਹ ਕੰਬਾਊ ਵਾਰਦਾਤ, 3 ਚਾਚਿਆਂ ਨੇ 14 ਸਾਲਾ ਭਤੀਜੇ ਦਾ ਕੀਤਾ ਬੇਰਹਿਮੀ ਨਾਲ ਕਤਲ

ਪਟਿਆਲਾ ਦੇ ਤ੍ਰਿਪੜੀ ਇਲਾਕੇ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਆਨੰਦ ਨਗਰ 6 ਨੰਬਰ ਗਲੀ ਵਿੱਚ ਬੇਰਹਿਮੀ ਦੇ ਨਾਲ 14 ਸਾਲਾਂ...

ED ਵੱਲੋਂ ਇੰਸਟਾਗ੍ਰਾਮ ‘ਤੇ 1.2 ਮਿਲੀਅਨ ਫਾਲੋਅਰਜ਼ ਵਾਲੀ ਮਾਡਲ ਗ੍ਰਿਫਤਾਰ, ਨਕਲੀ ਬਿਊਟੀ ਪ੍ਰੋਡਕਟਸ ਵੇਚੇ ਜਾਣ ਦੇ ਲੱਗਾ ਦੋਸ਼

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੰਸਟਾਗ੍ਰਾਮ ‘ਤੇ 1.2 ਮਿਲੀਅਨ ਫਾਲੋਅਰਜ਼ ਵਾਲੀ ਮਾਡਲ ਸੰਦੀਪਾ ਵਿਰਕ ਨੂੰ ਵੱਡਾ ਝਟਕਾ ਲੱਗਾ...

ਗਾਇਕ ਆਰਨੇਤ ਤੇ ਗੁਰਲੇਜ ਅਖਤਰ ਦੀਆਂ ਵਧੀਆ ਮੁਸ਼ਕਲਾਂ, ਗਾਣੇ ‘315’ ਮਾਮਲੇ ‘ਚ ਕੀਤਾ ਗਿਆ ਤਲਬ

ਪੰਜਾਬੀ ਗਾਇਕ ਆਰਨੇਤ ਤੇ ਗਾਇਕਾ ਗੁਰਲੇਜ ਅਖਤਰ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਉਨ੍ਹਾਂ ਦੇ ਗਾਣੇ 315 ਮਾਮਲੇ ਵਿਚ ਪੁਲਿਸ ਵਿਚ ਸ਼ਿਕਾਇਤ ਹੋਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-8-2025

ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ...

ਅੰਮ੍ਰਿਤਸਰ ‘ਚ ਪਲਾਸਟਿਕ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ

ਅੰਮ੍ਰਿਤਸਰ ਵਿੱਚ ਅੱਜ ਬੁੱਧਵਾਰ ਨੂੰ ਇੱਕ ਪਲਾਸਟਿਕ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਹ ਘਟਨਾ ਫੋਕਲ ਪੁਆਇੰਟ ਇਲਾਕੇ ਵਿੱਚ ਵਾਪਰੀ।...

SBI ਬੈਂਕ ਨੇ ਗਾਹਕਾਂ ਨੂੰ ਦਿੱਤਾ ਝਟਕਾ, 15 ਅਗਸਤ ਤੋਂ ਇਸ ਟ੍ਰਾਂਜ਼ੈਕਸ਼ਨ ‘ਤੇ ਦੇਣੇ ਪਊ ਪੈਸੇ

ਸਟੇਟ ਬੈਂਕ ਆਫ਼ ਇੰਡੀਆ (SBI) ਨੇ ਆਪਣੇ ਗਾਹਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਹੁਣ ਬੈਂਕ ਦੇ ਗਾਹਕਾਂ ਨੂੰ 15 ਅਗਸਤ, 2025 ਤੋਂ ਆਨਲਾਈਨ IMPS ਟ੍ਰਾਂਸਫਰ...

ਲਗਾਤਾਰ ਚੜ੍ਹ ਰਿਹਾ ਬਿਆਸ ਦਰਿਆ, 16 ਪਿੰਡਾਂ ‘ਚ ਵੜਿਆ ਪਾਣੀ, ਹਜ਼ਾਰਾਂ ਏਕੜ ਫਸਲਾਂ ਤਬਾਹ

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ, ਜਿਸ...

ਦੌਸਾ ‘ਚ ਵਾਪਰੇ ਹਾਦਸੇ ‘ਤੇ PM ਮੋਦੀ ਨੇ ਪ੍ਰਗਟਾਇਆ ਦੁੱਖ, ਪੀੜਤਾਂ ਲਈ ਆਰਥਿਕ ਮਦਦ ਦਾ ਐਲਾਨ

ਰਾਜਸਥਾਨ ਦੇ ਦੌਸਾ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

8 ਸਾਲਾਂ ਕੁੜੀ ਨੇ ਸ਼ਤਰੰਜ ‘ਚ ਹਾਸਲ ਕੀਤੀ ਅੰਤਰਰਾਸ਼ਟਰੀ ਰੈਂਕਿੰਗ, ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਣ ਬਣੀ

8 ਸਾਲ ਦੀ ਉਮਰ ਉਹ ਉਮਰ ਹੈ ਜਦੋਂ ਬੱਚੇ ਬਹੁਤ ਮੌਜ-ਮਸਤੀ ਕਰਦੇ ਹਨ ਅਤੇ ਖਾਂਦੇ-ਪੀਂਦੇ ਹਨ ਪਰ ਬਠਿੰਡਾ ਦੀ 8 ਸਾਲ ਦੀ ਤਨਿਸ਼ਕਾ ਨੇ ਆਪਣੇ ਸ਼ਾਂਤ...

Toll Plaza ਤੋਂ ਰੋਜ਼ਾਨਾ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ, ਸ਼ੁਰੂ ਹੋ ਰਿਹਾ Annual Pass, ਹੋਵੇਗੀ ਬੱਚਤ

ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਹੈ ਜੋ ਰੈਗੂਲਰ ਹਾਈਵੇਅ ਯਾਤਰੀਆਂ ਲਈ ਇੱਕ ਵੱਡੀ ਸਹੂਲਤ ਸਾਬਤ...

ਪੰਜਾਬ ਦੇ ਮਾਨਵਪ੍ਰੀਤ ਨੇ ਵਧਾਇਆ ਮਾਣ, ‘ਕੌਣ ਬਣੇਗਾ ਕਰੋੜਪਤੀ’ ‘ਚ ਜਿੱਤੇ 25 ਲੱਖ ਰੁਪਏ

ਕੌਣ ਬਣੇਗਾ ਕਰੋੜਪਤੀ ਵਿਚ ਜਾਣ ਦਾ ਸੁਪਣਾ ਕਈ ਨੌਜਵਾਨ ਵੇਖਦੇ ਹਨ। ਸੰਗਰੂਰ ਦੇ ਨੌਜਵਾਨ ਮਾਨਵਪ੍ਰੀਤ ਦਾ ਇਹ ਸੁਪਣਾ ਪੂਰਾ ਹੋਇਆ। ਉਹ ਨਾ...

ਯੂਟਿਊਬਰ ਅਰਮਾਨ ਮਲਿਕ ਦੀਆਂ ਵਧੀਆਂ ਮੁਸ਼ਕਲਾਂ, ਪਟਿਆਲਾ ਕੋਰਟ ਨੇ ਦੋਵੇਂ ਪਤਨੀਆਂ ਸਣੇ ਕੀਤਾ ਤਲਬ

ਹਰਿਆਣਾ ਦੇ ਯੂਟਿਊਬਰ ਅਰਮਾਨ ਮਲਿਕ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪਟਿਆਲਾ ਜ਼ਿਲ੍ਹਾ ਅਦਾਲਤ ਨੇ ਉਸ ਵਿਰੁੱਧ ਦੋ ਮਾਮਲਿਆਂ ਵਿੱਚ ਨੋਟਿਸ...

ਜਲੰਧਰ ‘ਚ ਨਸ਼ਾ-ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ...

ਸਿੰਗਰ ਤੇ ਰੈਪਰ ਬਾਦਸ਼ਾਹ ਦੇ ਕਲੱਬ ‘ਤੇ ਹਮਲੇ ਦਾ ਮਾਮਲਾ, ਦਿੱਲੀ ਪੁਲਿਸ ਨੇ ਇੱਕ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਰੈਪਰ ਅਤੇ ਗਾਇਕ ਬਾਦਸ਼ਾਹ ਦੇ ਚੰਡੀਗੜ੍ਹ ਸਥਿਤ ਨਾਈਟ ਕਲੱਬ ਦੇ ਬਾਹਰ 2024 ਵਿੱਚ ਹੋਏ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੇ...

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਧਾਰਮਿਕ ਸਜ਼ਾ ਹੋਈ ਪੂਰੀ, ਕਿਹਾ- “ਅਕਾਲ ਤਖਤ ਸਾਹਿਬ ਤੋਂ ਹੋਇਆ ਹੁਕਮ, ਮੇਰੇ ਲਈ ਰੱਬੀ ਹੁਕਮ ਸੀ”

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਪੂਰੀ ਕੀਤੀ। ਅੱਜ ਸਜ਼ਾ ਪੂਰੀ ਕਰਨ...

ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ ਦੀ ਗਿੱਦੜ ਧਮਕੀ, ਬੋਲੇ-“ਦੁਸ਼ਮਣ ਪਾਣੀ ਦੀ ਇੱਕ ਬੂੰਦ ਵੀ ਨਹੀਂ ਖੋਹ ਸਕਦਾ”

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ ਸ਼ਰੀਫ ਨੇ ਸਿੰਧੂ ਜਲ ਸਮਝੌਤੇ ਨੂੰ ਮੁਲਤਵੀ ਕਰਨ ‘ਤੇ ਭਾਰਤ ਨੂੰ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ...

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਲਗਾਏ ਜਾਣਗੇ ਸੈਮੀਕੰਡਕਟਰ ਪਲਾਂਟ, ਕੇਂਦਰ ਸਰਕਾਰ ਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਮੰਗਲਵਾਰ ਨੂੰ ਪੰਜਾਬ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਵਿੱਚ 4,594...

CM ਮਾਨ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ, ਮਹਿਲਾ ਪੰਚਾਂ-ਸਰਪੰਚਾਂ ਨੂੰ ਟ੍ਰੇਨਿੰਗ ਲਈ ਭੇਜਿਆ ਮਹਾਰਾਸ਼ਟਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਇੱਕ ਦਿਨ ਦੇ ਦੌਰੇ ‘ਤੇ ਹਨ ਅਤੇ ਕਈ ਮਹੱਤਵਪੂਰਨ ਪ੍ਰੋਗਰਾਮਾਂ ਵਿੱਚ...

ਅਬੋਹਰ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਫਾਇਰ ਬ੍ਰਿਗੇਡ ਅਫਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਦੇ ਅਬੋਹਰ ਵਿੱਚ ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿਭਾਗ ਦੇ ਅਫਸਰ ਨੂੰ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ ਹੈ। ਵਿਜੀਲੈਂਸ ਟੀਮ ਨੇ...

ਸਿੱਖਿਆ ਮੰਤਰੀ ਨੇ ਮੋਗਾ ‘ਚ BPEO ਨੂੰ ਕੀਤਾ ਸਸਪੈਂਡ, ਦਫ਼ਤਰ ‘ਚ ਪਤਨੀ ਨਾਲ ਡਾਂਸ ਦੀ ਵੀਡੀਓ ਹੋਈ ਸੀ ਵਾਇਰਲ

ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਵਿੱਚ ਇੱਕ ਬਲਾਕ ਸਿੱਖਿਆ...

ਰਾਜਸਥਾਨ : ਸ਼ਰਧਾਲੂਆਂ ਨਾਲ ਭਰੀ ਪਿਕਅਪ ਵੈਨ ਖੜ੍ਹੇ ਟਰਾਲੇ ‘ਚ ਵੱਜੀ , 10 ਦੇ ਨਿਕਲੇ ਸਾਹ, ਕਈ ਫੱ.ਟੜ

ਰਾਜਸਥਾਨ ਦੇ ਦੌਸਾ ਵਿਚ ਪਿਕਅੱਪ-ਕੰਟੇਨਰ ਦੀ ਟੱਕਰ ਵਿਚ 10 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ 6 ਬੱਚਿਆਂ ਸਣੇ 4 ਔਰਤਾਂ ਸ਼ਾਮਲ ਹਨ। ਸਾਰੇ...

ਮੋਹਾਲੀ ‘ਚ ਯੂਟਿਊਬਰ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ 4 ਬਦਮਾਸ਼ ਕਾਬੂ, ਹੋਏ ਵੱਡੇ ਖੁਲਾਸੇ

ਮੋਹਾਲੀ ਜ਼ਿਲ੍ਹੇ ਦੇ ਖਰੜ ਨੇੜੇ ਪੈਂਦੇ ਪਿੰਡ ਤੋਲੇਮਾਜਰਾ ਵਿਖੇ ਯੂਟਿਊਬਰ ਦੇ ਘਰ ਫਾਇਰਿੰਗ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਵੱਡੇ ਖੁਲਾਸੇ...

ਕੌਮੀ ਖੇਡ ਸ਼ਾਸਨ ਬਿੱਲ ਨਾਲ ਭਾਰਤੀਆਂ ਦੇ ਤਿੰਨ ਵੱਡੇ ਸੁਪਣੇ ਹੋਣਗੇ ਪੂਰੇ, ਰਾਜ ਸਭਾ ‘ਚ ਬੋਲੇ MP ਸਤਨਾਮ ਸੰਧੂ

“ਨੈਸ਼ਨਲ ਸਪੋਰਟਸ ਗਵਰਨੈਂਸ ਬਿੱਲ (ਕੌਮੀ ਖੇਡ ਸ਼ਾਸਨ ਬਿੱਲ) ਸਾਡੇ ਦੇਸ਼ ਦੇ ਨੌਜਵਾਨਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਹ ਬਿੱਲ...

ਦਿੱਲੀ-NCR ‘ਚ ਪੁਰਾਣੇ ਵਾਹਨਾਂ ‘ਤੇ ਨਹੀਂ ਹੋਵੇਗਾ ਐਕਸ਼ਨ! ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ...

ਪਤੀ-ਪਤਨੀ ਤੇ ਨੌਕਰ ਨੂੰ ਬੰਧਕ ਬਣਾ ਕੇ ਲੱਖਾਂ ਲੁੱਟਣ ਵਾਲਿਆਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਰੋਹਤਕ ਵਿੱਚ ਦੇਰ ਰਾਤ ਸੁਨਾਰੀਆ ਰੋਡ ‘ਤੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿੱਚ 2 ਬਾਈਕ ਸਵਾਰਾਂ ਨੂੰ ਗੋਲੀ ਲੱਗ ਗਈ,...

ਅਮਰੀਕਾ ਦੇ ਐਪਲ ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਤੇਲ ‘ਚੋਅ’ ਕੇ ਕੀਤਾ ਗਿਆ ਸਵਾਗਤ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਗਾਇਕੀ ਅਤੇ ਅਦਾਕਾਰੀ ਨਾਲ ਅੰਤਰਰਾਸ਼ਟਰੀ ਪਛਾਣ ਬਣਾਈ ਹੈ। ਸੋਮਵਾਰ ਨੂੰ ਉਹ...

ਮੋਦੀ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਲੱਗਣਗੇ 4 ਸੈਮੀਕੰਡਕਟਰ ਪਲਾਂਟ

ਪੰਜਾਬ ਵਿੱਚ ਇੱਕ ਸੈਮੀਕੰਡਕਟਰ ਪਲਾਂਟ ਲਾਇਆ ਜਾਵੇਗਾ, ਜਿਸ ਨੂੰ ਕੇਂਦਰ ਸਰਕਾਰ ਦੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ...

Carousel Posts