rajdeep singh benipal luhdiana Archives - Daily Post Punjabi

ਧੁੰਦ ਕਰਕੇ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ, 2 ਗੱਡੀਆਂ ਤੇ ਟਰੱਕ ਵਿਚਾਲੇ ਹੋਈ ਟੱਕਰ, ਗੱਡੀਆਂ ਦੇ ਉੱਡੇ ਪਰਖੱਚੇ
ਰਾਜਪੁਰਾ-ਅੰਮ੍ਰਿਤਸਰ-ਦਿੱਲੀ ਹਾਈਵੇ ‘ਤੇ ਵੱਡਾ ਹਾਦਸਾ ਵਾਪਰਿਆ ਹੈ। 2 ਗੱਡੀਆਂ ਤੇ ਟਰੱਕ ਵਿਚਕਾਰ ਟੱਕਰ ਹੋਈ ਹੈ। ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਹਾਈਵੇ ‘ਤੇ ਇਕ ਜਾਮ ਲੱਗਾ ਹੋਇਆ ਸੀ ਜਿਥੇ 2 ਗੱਡੀਆਂ ਖੜ੍ਹੀਆਂ ਸਨ ਤੇ ਪਿੱਛਿਓਂ ਟਰੱਕ ਨੇ ਆ ਕੇ ਗੱਡੀਆਂ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਕਰਕੇ ਗੱਡੀਆਂ ਦਾ ਕਾਫੀ ਨੁਕਸਾਨ ਹੋ ਗਿਆ।

ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਕ ਗੱਡੀ ਡਿਵਾਈਡਰ ਦੀ ਰੇਲਿੰਗ ‘ਤੇ ਜਾ ਕੇ ਪਲਟ ਗਈ ਤੇ ਦੂਜੀ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। 2 ਫਾਰਚੂਨਰ ਕਾਰਾਂ ਦੀ ਟਰੱਕ ਨਾਲ ਟੱਕਰ ਹੋਈ ਹੈ। ਧੁੰਦ ਕਰਕੇ ਹਾਦਸਾ ਵਾਪਰਿਆ ਹੈ। ਜਾਨੀ ਨੁਕਸਾਨੀ ਤੋਂ ਬਚਾਅ ਰਿਹਾ ਪਰ ਮਾਲੀ ਨੁਕਸਾਨ ਕਾਫੀ ਹੋਇਆ ਹੈ।

ਇਹ ਵੀ ਪੜ੍ਹੋ : ਕੰਮ ਤੋਂ ਫੋਨ ਠੀਕ ਕਰਵਾਉਣ ਗਈ ਮਹਿਲਾ ਨਹੀਂ ਪਰਤੀ ਘਰ, ਸੜਕ ‘ਤੇ ਸ਼ੱਕੀ ਹਾਲਾਤਾਂ ‘ਚ ਬਰਾਮਦ ਹੋਈ ਦੇ/ਹ

ਦੱਸ ਦੇਈਏ ਕਿ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਇਸ ਸਮੇਂ ਸੰਘਣੀ ਧੁੰਦ ਪੈ ਰਹੀ ਹੈ। ਕੜਾਕੇ ਦੀ ਠੰਡ ਦੌਰਾਨ ਪੈ ਰਹੀ ਸੰਘਣੀ ਧੁੰਦ ਨੇ ਸੜਕਾਂ ਨੂੰ ਚਿੱਟੀ ਚਾਦਰ ਨਾਲ ਢੱਕ ਦਿੱਤਾ ਹੈ, ਜਿਸ ਕਰਕੇ ਵਿਜ਼ੀਬਿਲਟੀ ਜ਼ੀਰੋ ਹੋ ਗਈ ਹੈ ਤੇ ਹਾਦਸੇ ਹੋ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਧੁੰਦ ਕਰਕੇ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ, 2 ਗੱਡੀਆਂ ਤੇ ਟਰੱਕ ਵਿਚਾਲੇ ਹੋਈ ਟੱਕਰ, ਗੱਡੀਆਂ ਦੇ ਉੱਡੇ ਪਰਖੱਚੇ appeared first on Daily Post Punjabi.

ਚੰਡੀਗੜ੍ਹ : ਬਾਈਕ ਰਾਈਡਰ ਵੱਲੋਂ ਕੁੜੀ ਨਾਲ ਛੇੜਛਾੜ ਦੇ ਮਾਮਲੇ ‘ਚ ਪੁਲਿਸ ਵੱਲੋਂ ਮੁਲਜ਼ਮ ਗ੍ਰਿਫਤਾਰ, FIR ਦਰਜ
ਚੰਡੀਗੜ੍ਹ ਵਿਚ ਬਾਈਕ ਰਾਈਡਰ ਵੱਲੋਂ ਇਕ ਕੁੜੀ ਨਾਲ ਛੇੜਛਾੜ ਮਾਮਲੇ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਪੁਲਿਸ ਵੱਲੋਂ ਐਕਸ਼ਨ ਲਿਆ ਗਿਆ ਹੈ। FIR ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਬਾਈਕ ਰਾਈਡਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਜਿਥੇ ਇਕ ਸਕੂਲੀ ਵਿਦਿਆਰਥਣ ਵੱਲੋਂ ਇਲਜ਼ਾਮ ਲਗਾਏ ਗਏ ਸਨ ਕਿ ਬਾਈਕ ਰਾਈਡਰ ਵੱਲੋਂ ਉਸ ਨਾਲ ਛੇੜਛਾੜ ਕੀਤੀ ਗਈ ਸੀ। ਜਾਣਕਾਰੀ ਮੁਤਾਬਕ ਵੱਲੋਂ ਕੁੜੀ ਦੀ ਲੱਤ ਉਤੇ ਬਾਂਹ ਰੱਖੀ ਗਈ ਸੀ ਤੇ ਇਕ ਹੱਥ ਨਾਲ ਉਹ ਬਾਈਕ ਚਲਾ ਰਿਹਾ ਸੀ ਤੇ ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਬਾਈਕ ਦਾ ਸੰਤੁਲਨ ਵਿਗੜ ਗਿਆ ਤੇ ਉਹ ਡਿੱਗ ਗਈ। ਕੁੜੀ ਨੇ ਇਹ ਸਿਆਣਪ ਵਰਤੇ ਹੋਏ ਉਸੇ ਸਮੇਂ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਸੂਚਿਤ ਕੀਤਾ ਤੇ ਇਹ ਦੇਖ ਕੇ ਬਾਈਕ ਰਾਈਡਰ ਘਬਰਾ ਗਿਆ ਤੇ ਬਾਈਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਲੁਧਿਆਣਾ : ਪੁਲਿਸ ਤੇ ਬ/ਦਮਾ.ਸ਼ਾਂ ਵਿਚਾਲੇ ਮੁ.ਠਭੇ/ੜ, ਫਿਰੌਤੀ ਦੀ ਰਕਮ ਲੈਣ ਆਏ 1 ਮੁਲਜ਼ਮ ਨੂੰ ਕੀਤਾ ਕਾਬੂ ਦੂਜਾ ਫਰਾਰ

ਮੁਲਜ਼ਮ ਨੂੰ ਮਨੀਮਾਜਰਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਕੁੜੀ ਵੱਲੋਂ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਕੀਤੀ ਗਈ ਸੀ ਜਿਸ ਮਗਰੋਂ ਪੁਲਿਸ ਨੇ ਇਹ ਵੱਡਾ ਐਕਸ਼ਨ ਲਿਆ ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੰਡੀਗੜ੍ਹ : ਬਾਈਕ ਰਾਈਡਰ ਵੱਲੋਂ ਕੁੜੀ ਨਾਲ ਛੇੜਛਾੜ ਦੇ ਮਾਮਲੇ ‘ਚ ਪੁਲਿਸ ਵੱਲੋਂ ਮੁਲਜ਼ਮ ਗ੍ਰਿਫਤਾਰ, FIR ਦਰਜ appeared first on Daily Post Punjabi.