Rajdeep singh beniupal Ludhiana Archives - Daily Post Punjabi

ਮਜੀਠੀਆ ਨਾਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਮੁਲਾਕਾਤ ਖਤਮ, 35 ਮਿੰਟ ਚੱਲੀ ਗੱਲਬਾਤ, ਜੇਲ੍ਹ ਬਾਹਰ ਸੰਗਤਾਂ ਨੂੰ ਵੀ ਦਿੱਤੇ ਦਰਸ਼ਨ
ਅੰਮ੍ਰਿਤਸਰ ਦੇ ਬਿਆਸ ਜ਼ਿਲ੍ਹੇ ਦੇ ਡੇਰਾ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਪਹੁੰਚੇ। ਇੱਥੇ ਉਨ੍ਹਾਂ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਲਗਭਗ 35 ਮਿੰਟ ਚੱਲੀ। ਉਹ ਸਵੇਰੇ 11 ਵਜੇ ਦੇ ਕਰੀਬ ਪਹੁੰਚੇ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਸਖ਼ਤ ਸੁਰੱਖਿਆ ਹੇਠ ਆਪਣੀ ਕਾਰ ਵਿੱਚ ਜੇਲ੍ਹ ਪਹੁੰਚੇ। ਡੇਰਾ ਬਿਆਸ ਮੁਖੀ ਨੂੰ ਮਿਲਣ ਲਈ ਬਹੁਤ ਸਾਰੀਆਂ ਸੰਗਤਾਂ ਵੀ ਪਹੁੰਚੀਆਂ ਸਨ। ਜੇਲ੍ਹ ਵਿੱਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਗੱਡੀ ਵਿੱਚ ਬਾਹਰ ਆਏ। ਸੰਗਤਾਂ ਨੂੰ ਦੇਖ ਕੇ ਉਹ ਗੱਡੀ ਵਿੱਚੋਂ ਉਤਰੇ ਅਤੇ ਜੇਲ੍ਹ ਦੇ ਬਾਹਰ ਬੈਠੇ ਸੰਗਤਾਂ ਨੂੰ ਦਰਸ਼ਨ ਦਿੱਤੇ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਦੱਸ ਦੇਈਏ ਕਿ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ, 2025 ਨੂੰ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੈ। ਮਜੀਠੀਆ ਉਦੋਂ ਤੋਂ ਜੇਲ੍ਹ ਵਿੱਚ ਹਨ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਨੂੰ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਜੋੜਿਆ ਹੈ। ਉਸ ਸਮੇਂ, 200 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚ ਪੰਜਾਬ ਦੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਅਜਨਾਲਾ ਦੇ ਸਾਬਕਾ ਵਿਧਾਇਕ ਸ਼ਾਮਲ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਜੀਠੀਆ ਨਾਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਮੁਲਾਕਾਤ ਖਤਮ, 35 ਮਿੰਟ ਚੱਲੀ ਗੱਲਬਾਤ, ਜੇਲ੍ਹ ਬਾਹਰ ਸੰਗਤਾਂ ਨੂੰ ਵੀ ਦਿੱਤੇ ਦਰਸ਼ਨ appeared first on Daily Post Punjabi.

ਧੀ ਨੂੰ ਟਿਊਸ਼ਨ ਤੋਂ ਲੈਣ ਜਾ ਰਹੀ ਮਹਿਲਾ ਨਾਲ ਬਾਈਕ ਸਵਾਰ ਕਰ ਗਏ ਕਾਂਡ, ਪਿਸਤੌਲ ਦੀ ਨੋਕ ਤੇ ਖੋਹੀ ਸੋਨੇ ਦੀ ਚੈਨ
ਗੁਰਦਾਸਪੁਰ ਵਿਖੇ ਦਿਨ-ਦਿਹਾੜੇ ਵੱਡੀ ਘਟਨਾ ਵਾਪਰੀ ਹੈ ਜਿਥੇ ਹਨੂੰਮਾਨ ਚੌਕ ਕੋਲ 2 ਬਾਈਕ ਸਵਾਰ ਨੌਜਵਾਨਾਂ ਨੇ ਧੀ ਨੂੰ ਟਿਊਸ਼ਨ ਤੋਂ ਲੈਣ ਜਾ ਰਹੀ ਮਹਿਲਾ ਸੋਨਮ ਗੁਪਤਾ ਨਾਲ ਕਾਂਡ ਕਰ ਗਏ। ਉਹ ਨੇ ਪਿਸਤੌਲ ਦੀ ਨੋਕ ‘ਤੇ ਮਹਿਲਾ ਦੀ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ।

ਜਾਣਕਾਰੀ ਮੁਤਾਬਕ ਮਹਿਲਾ ਆਪਣੀ ਧੀ ਨੂੰ ਟਿਊਸ਼ਨ ਤੋਂ ਲੈਣ ਜਾ ਰਹੀ ਸੀ ਕਿ ਰਸਤੇ ਵਿਚ ਬਾਈਕ ‘ਤੇ ਸਵਾਰ ਹੋ ਕੇ ਦੋ ਬਦਮਾਸ਼ ਆਏ। ਇਨ੍ਹਾਂ ਦੋਵਾਂ ਨੇ ਪਹਿਲਾਂ ਮਹਿਲਾ ਦਾ ਪਿੱਛਾ ਕੀਤਾ ਤੇ ਫਿਰ ਮਹਿਲਾ ਦੇ ਗਲ ਵਿਚ ਪਾਈ ਚੇਨ ਖੋਹ ਕੇ ਫਰਾਰ ਹੋ ਗਏ। ਮਹਿਲਾ ਐਕਟਿਵਾ ‘ਤੇ ਸੀ ਤੇ ਕਾਫੀ ਦੇਰ ਤੱਕ ਉਹ ਬਾਈਕ ਸਵਾਰਾਂ ਦਾ ਪਿੱਛਾ ਕਰਦੀ ਰਹੀ। ਪਰ ਜਿਵੇਂ ਹੀ ਬਾਈਕ ਐਕਟਿਵਾ ‘ਚ ਵੱਜੀ ਤਾਂ ਮਹਿਲਾ ਜ਼ਖਮੀ ਹੋ ਗਈ ਤੇ ਬਾਈਕ ਸਵਾਰ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ : ‘ਆਪ’ ਨੇਤਾ ਸੁਖਵਿੰਦਰ ਸਿੰਘ ਛਿੰਦਾ ਦੇ ਘਰ ‘ਤੇ ਹ.ਮ.ਲਾ, ਚਲਾਈਆਂ ਗੋ/ਲੀਆਂ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਮਹਿਲਾ ਨੇ ਦੱਸਿਆ ਕਿ ਜੇਕਰ ਮੈਂ ਐਕਟਿਵਾ ਤੋਂ ਨਾ ਡਿੱਗਦੀ ਤਾਂ ਮੈਂ ਬਦਮਾਸ਼ਾਂ ਨੂੰ ਫੜ ਲੈਣਾ ਸੀ ਤੇ ਉਨ੍ਹਾਂ ਦੇ ਹੱਥ ਵਿਚ ਪਿਸਤੌਲ ਦੇਖ ਕੇ ਕੋਈ ਵੀ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਨਾ ਕਰ ਸਕਿਆ ਪਰ ਮੈਂ ਨਹੀਂ ਡਰੀ ਤੇ ਉਨ੍ਹਾਂ ਦਾ ਪਿੱਛਾ ਕਰਦੀ ਰਹੀ। ਹਾਲਾਂਕਿ ਮਹਿਲਾ ਕੋਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਮੌਕੇ ‘ਤੇ ਪਹੁੰਚ ਚੁੱਕੀ ਹੈ ਤੇ ਉਨ੍ਹਾਂ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਬਾਈਕ ਸਵਾਰਾਂ ਦਾ ਪਤਾ ਲਗਾਇਆ ਜਾ ਸਕੇ ਤੇ ਉਨ੍ਹਾਂ ਨੇ ਫੜ ਕੇ ਬਣਦੀ ਕਾਰਵਾਈ ਕੀਤੀ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਧੀ ਨੂੰ ਟਿਊਸ਼ਨ ਤੋਂ ਲੈਣ ਜਾ ਰਹੀ ਮਹਿਲਾ ਨਾਲ ਬਾਈਕ ਸਵਾਰ ਕਰ ਗਏ ਕਾਂਡ, ਪਿਸਤੌਲ ਦੀ ਨੋਕ ਤੇ ਖੋਹੀ ਸੋਨੇ ਦੀ ਚੈਨ appeared first on Daily Post Punjabi.

ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਸਵਿੰਦਰ ਭੱਲਾ ਦੇ ਪਹੁੰਚੇ CM ਮਾਨ, ਦੱਸੀਆਂ ਪੁਰਾਣੀਆਂ ਯਾਦਾਂ
ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਡਾ. ਜਸਵਿੰਦਰ ਭੱਲਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ 65 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਉਹ ਲਗਭਗ 1 ਮਹੀਨੇ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ (23 ਅਗਸਤ) ਮੋਹਾਲੀ ਵਿੱਚ ਕੀਤਾ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪੁਰਾਣੇ ਯਾਰ ਜਸਵਿੰਦਰ ਭੱਲਾ ਦੇ ਘਰ ਪਹੁੰਚੇ ਤੇ ਉਥੇ ਜਾ ਕੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ। CM ਮਾਨ ਨੇ ਕਿਹਾ ਕਿ ਪੰਜਾਬੀ ਜਗਤ ਲਈ ਅੱਜ ਦਾ ਦਿਨ ਬਹੁਤ ਮੰਦਭਾਗਾ ਹੈ ਜਦੋਂ ਸਾਡੇ ਦਰਮਿਆਨ ਜਸਵਿੰਦਰ ਭੱਲਾ ਜੀ ਨਹੀਂ ਰਹੇ ਜਿਨ੍ਹਾਂ ਨੇ ਪੰਜਾਬੀ ਕਾਮੇਡੀ ਵਿਚ ਵੱਡਾ ਮੁਕਾਮ ਹਾਸਲ ਕੀਤਾ ਤੇ ਪੰਜਾਬੀ ਫਿਲਮਾਂ ਵਿਚ ਵੀ ਯਾਦਗਾਰੀ ਰੋਲ ਵੀ ਕੀਤੇ। ਭੱਲਾ ਸਾਬ੍ਹ ਦੀ ਬੇਵਕਤੀ ਮੌਤ ਨਾਲ ਪੰਜਾਬ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। CM ਮਾਨ ਨੇ ਕਿਹਾ ਕਿ ਮੈਂ ਭੱਲਾ ਜੀ ਨੂੰ ਆਪਣਾ ਗੁਰੂ ਮੰਨਦਾ ਹਾਂ।

CM ਮਾਨ ਨੇ ਕਿਹਾ ਕਿ ਮੇਰੀ ਮੁਲਾਕਾਤ ਭੱਲਾ ਜੀ ਨਾਲ ਅਕਸਰ ਦੂਰਦਰਸ਼ਨ ਦੇ ਪ੍ਰੋਗਰਾਮਾਂ ਦੌਰਾਨ ਹੀ ਹੁੰਦੀ ਸੀ। ਜਸਵਿੰਦਰ ਭੱਲਾ ਜੀ ਬਹੁਤ ਹੀ ਜ਼ਿੰਦਾ ਦਿਲ ਇਨਸਾਨ ਸਨ। ਕਾਮੇਡੀਅਨ ਆਪਣੇ ਆਪ ਨੂੰ ਕਦੇ ਵੀ ਦਬ ਨਹੀਂ ਸਕਦਾ। ਉਸ ਨੂੰ ਮੌਕੇ ‘ਤੇ ਹਾਜ਼ਰ ਜਵਾਬ ਰਹਿਣਾ ਪੈਂਦਾ ਹੈ। ਭੱਲਾ ਜੀ ਬਹੁਤ ਹੀ ਪੜ੍ਹੇ-ਲਿਖੇ ਇਨਸਾਨ ਸਨ ਤੇ ਪੀਯੂ ਵਿਚ ਅਸਿਸਟੈਂਟ ਪ੍ਰੋਫੈਸਰ ਵੀ ਰਹਿ ਚੁੱਕੇ ਸਨ ਤੇ ਹੁਣ ਉਨ੍ਹਾਂ ਦਾ ਸਮੇਂ ਤੋਂ ਪਹਿਲਾਂ ਚਲੇ ਜਾਣਾ ਬਹੁਤ ਹੀ ਦੁਖਦਾਈ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦਿਹਾਂਤ ਦੁੱਖ ਪ੍ਰਗਟਾਉਂਦਿਆਂ ਟਵੀਟ ਕਰਦਿਆਂ ਕਿਹਾ ਕਿ “ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ, ਛਣਕਾਟਿਆਂ ਦੀ ਛਣਕਾਰ ਬੰਦ ਹੋਣ ‘ਤੇ ਮਨ ਉਦਾਸ ਹੈ। ਵਾਹਿਗੁਰੂ ਚਰਨਾਂ ‘ਚ ਨਿਵਾਸ ਬਖਸ਼ਣ… ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ।”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਸਵਿੰਦਰ ਭੱਲਾ ਦੇ ਪਹੁੰਚੇ CM ਮਾਨ, ਦੱਸੀਆਂ ਪੁਰਾਣੀਆਂ ਯਾਦਾਂ appeared first on Daily Post Punjabi.

ਅਬੋਹਰ : ਦਿਨ-ਦਿਹਾੜੇ ਸ਼ੋਅਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ, 3 ਬਾਈਕ ਸਵਾਰਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ
ਅਬੋਹਰ ਵਿਚ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਕੁੜਤਾ ਪਜਾਮਾ ਸ਼ੋਅਰੂਮ ਦੇ ਮਾਲਕ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਹੈ। ਸ਼ੋਅਰੂਮ ਮਾਲਕ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਤੇ ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ।

ਬਾਈਕ ‘ਤੇ ਸਵਾਰ ਹੋ ਕੇ 3 ਹਮਲਾਵਰਾਂ ਵੱਲੋਂ ਸ਼ੋਅਰੂਮ ਮਾਲਕ ‘ਤੇ ਹਮਲਾ ਕੀਤਾ ਜਾਂਦਾ ਹੈ। ਉਨ੍ਹਾਂ ਵੱਲੋਂ 10-12 ਫਾਇਰ ਕੀਤੇ ਜਾਂਦੇ ਹਨ। ਮ੍ਰਿਤਕ ਦੀ ਪਛਾਣ ਸੰਜੇ ਵਰਮਾ ਵਜੋਂ ਹੋਈ ਹੈ। ਸੀਸੀਟੀਵੀ ਵਿਚ ਦੇਖਿਆ ਜਾ ਸਕਦਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਹਮਲਾਵਰ ਕਿਵੇਂ ਬਾਈਕ ਤੋਂ ਉਤਰ ਕੇ ਗੱਡੀ ਵਿਚ ਸਵਾਰ ਹੋ ਕੇ ਆਪਣੇ ਕੁਝ ਹੋਰ ਸਾਥੀਆਂ ਨਾਲ ਭੱਜ ਜਾਂਦੇ ਹਨ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਬੋਹਰ : ਦਿਨ-ਦਿਹਾੜੇ ਸ਼ੋਅਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ,  3 ਬਾਈਕ ਸਵਾਰਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ appeared first on Daily Post Punjabi.

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਮੀਂਹ ਤੇ ਹਨੇਰੀ ਦਾ ਅਲਰਟ! ਕਈ ਥਾਵਾਂ ‘ਤੇ ਸਵੇਰ ਤੋਂ ਹੀ ਰੁੱਕ-ਰੁੱਕ ਕੇ ਪੈ ਰਿਹਾ ਮੀਂਹ
ਪੰਜਾਬ ਵਿੱਚ ਅੱਜ ਮੰਗਲਵਾਰ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ। ਕਈ ਥਾਵਾਂ ‘ਤੇ ਰੁੱਕ-ਰੁੱਕ ਕੇ ਮੀਂਹ ਵੀ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਨੇ 6 ਜੁਲਾਈ ਤੱਕ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 11 ਜ਼ਿਲ੍ਹਿਆਂ ਵਿੱਚ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 7 ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਕੁਝ ਸਥਾਨਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

ਸੋਮਵਾਰ ਸ਼ਾਮ ਤੱਕ ਪੰਜਾਬ ਦੇ ਪਟਿਆਲਾ ਵਿੱਚ 6 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1 ਮਿਲੀਮੀਟਰ ਅਤੇ ਰੂਪਨਗਰ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਿਸ ਕਾਰਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 0.5 ਡਿਗਰੀ ਸੈਲਸੀਅਸ ਡਿੱਗ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 3.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਬਠਿੰਡਾ ਵਿੱਚ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਰੋਜ਼ Lunch ‘ਚ ਖਾਓ ਇੱਕ ਕਟੋਰੀ ਸਾਦਾ ਦਹੀਂ, ਸਿਹਤ ਨੂੰ ਹੋਣ ਵਾਲੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ

ਇਸ ਵੇਲੇ ਮੌਸਮ ਵਿਭਾਗ ਨੇ ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਫਲੈਸ਼ ਅਲਰਟ ਜਾਰੀ ਕੀਤਾ ਹੈ। ਇੱਥੇ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਦੇ ਅੰਕੜਿਆਂ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਰਹਿ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ 11 ਜ਼ਿਲ੍ਹਿਆਂ ‘ਚ ਮੀਂਹ ਤੇ ਹਨੇਰੀ ਦਾ ਅਲਰਟ! ਕਈ ਥਾਵਾਂ ‘ਤੇ ਸਵੇਰ ਤੋਂ ਹੀ ਰੁੱਕ-ਰੁੱਕ ਕੇ ਪੈ ਰਿਹਾ ਮੀਂਹ appeared first on Daily Post Punjabi.