rajdeep singh fastwa Archives - Daily Post Punjabi

ਰਾਜਵੀਰ ਜਵੰਦਾ ਮੌਤ ਮਾਮਲੇ ‘ਚ HC ‘ਚ ਹੋਈ ਸੁਣਵਾਈ, ਅਦਾਲਤ ਨੇ ਪੰਜਾਬ ਹਰਿਆਣਾ,ਚੰਡੀਗੜ੍ਹ ਤੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ
ਮਰਹੂਮ ਰਾਜਵੀਰ ਜਵੰਦਾ ਦੀ ਮੌਤ ਮਾਮਲੇ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ। ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਹਾਈਕੋਰਟ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਤੇ ਪਿੰਜੌਰ ਦੇ ਹਸਪਤਾਲ ‘ਤੇ ਲਾਪ੍ਰਵਾਹੀ ਦੇ ਇਲਜ਼ਾਮ ਲਗਾਏ ਗਏ ਸਨ। ਦੱਸ ਦੇਈਏ ਕਿ ਰਾਜਵੀਰ ਜਵੰਦਾ ਮੌਤ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਦੌਰਾਨ ਪੰਜਾਬ ਹਰਿਆਣਾ,ਚੰਡੀਗੜ੍ਹ ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਮਾਮਲੇ ‘ਚ ਜਲਦ ਜਵਾਬ ਦਾਖਲ ਕਰਨ ਨੂੰ ਕਿਹਾ ਗਿਆ ਹੈ।

ਦੱਸ ਦੇਈਏ ਕਿ ਰਾਜਵੀਰ ਜਵੰਦਾ ਦਾ 27 ਸਤੰਬਰ ਨੂੰ ਸ਼ਿਮਲਾ ਜਾਂਦੇ ਸਮੇਂ ਬਦੀ ਵਿਚ ਭਿਆਨਕ ਸੜਕ ਹਾਦਸਾ ਹੋ ਗਿਆ ਸੀ ਜਿਸ ਤੋਂ ਬਾਅਦ ਉਹ ਕਈ ਦਿਨ ਵੈਂਟੀਲੇਟਰ ਉਤੇ ਰਹੇ ਪਰ 8 ਅਕਤੂਬਰ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ ਤੇ ਉਹ ਹਮੇਸ਼ਾ ਲਈ ਸਾਨੂੰ ਅਲਵਿਦਾ ਕਹਿ ਗਏ ਪਰ ਮੌਤ ਤੋਂ ਬਾਅਦ ਕਈ ਸਵਾਲ ਖੜ੍ਹੇ ਹੋ ਰਹੇ ਸਨ ਕਿ ਹਸਪਤਾਲ ਵੱਲੋਂ ਲਾਪ੍ਰਵਾਹੀ ਵਰਤੀ ਗਈ। ਬਾਈਕ ਚਲਾਉਂਦੇ ਸਮੇਂ 2 ਆਵਾਰਾ ਪਸ਼ੂ ਜਵੰਦਾ ਦੀ ਬਾਈਕ ਅੱਗੇ ਆ ਗਏ ਸਨ ਤੇ ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਤੇ ਹਸਪਤਾਲ ਵੱਲੋਂ ਸਹੀ ਸਮੇਂ ‘ਤੇ ਫਸਟ ਏਡ ਨਹੀਂ ਦਿੱਤੀ ਗਈ। ਜੇਕਰ ਸਮਾਂ ਰਹਿੰਦਿਆਂ ਉਨ੍ਹਾਂ ਨੂੰ ਮੁੱਢਲੀ ਮੈਡੀਕਲ ਏਡ ਦੇ ਦਿੱਤੀ ਜਾਂਦੀ ਤਾਂ ਸ਼ਾਇਦ ਉਨ੍ਹਾਂ ਦੀ ਜਾਨ ਬਚ ਜਾਂਦੀ।

ਇਹ ਵੀ ਪੜ੍ਹੋ : ਕੰਗਨਾ ਰਣੌਤ ਦੀ ਅੱਜ ਬਠਿੰਡਾ ਕੋਰਟ ‘ਚ ਪੇਸ਼ੀ, ਕਿਸਾਨੀ ਅੰਦੋਲਨ ‘ਚ ਬਜ਼ੁਰਗ ਮਹਿਲਾ ‘ਤੇ ਕੀਤੀ ਸੀ ਟਿੱਪਣੀ

ਜ਼ਿਕਰਯੋਗ ਹੈ ਕਿ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਦਾਇਰ ਕੀਤੀ ਸੀ ਜਿਸ ਦੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਵੇਗੀ। ਪਿੰਜੌਰ ਦੇ ਹਸਪਤਾਲ ‘ਤੇ ਲਾਪ੍ਰਵਾਹੀ ਦੇ ਇਲਜ਼ਾਮ ਲਗਾਏ ਗਏ ਹਨ। ਹਾਲਾਂਕਿ ਜੇਕਰ ਵੇਖਿਆ ਜਾਵੇ ਤਾਂ ਪੰਜਾਬੀ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪਰ ਹੁਣ ਪਟੀਸ਼ਨ ਵਿਚ ਮੰਗ ਕੀਤੀ ਜਾ ਰਹੀ ਹੈ ਕਿ ਅਜਿਹੀ ਲਾਪ੍ਰਵਾਹੀ ਲਈ ਕਾਨੂੰਨ ਬਣਾਇਆ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਜਵੀਰ ਜਵੰਦਾ ਮੌਤ ਮਾਮਲੇ ‘ਚ HC ‘ਚ ਹੋਈ ਸੁਣਵਾਈ, ਅਦਾਲਤ ਨੇ ਪੰਜਾਬ ਹਰਿਆਣਾ,ਚੰਡੀਗੜ੍ਹ ਤੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ appeared first on Daily Post Punjabi.