Tag: , , , , , , ,

ਕਰੂ ਮੈਂਬਰਾਂ ਦੀ ਕਮੀ ਕਾਰਨ ਅੱਜ ਵੀ ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਹੋਈਆਂ ਰੱਦ, ਯਾਤਰੀ ਹੋ ਰਹੇ ਪ੍ਰੇਸ਼ਾਨ

ਭਾਰਤ ਦੀ ਸਭ ਤੋਂ ਵੱਡੀ ਏਅਰਲਾਈਨ ਕੰਪਨੀ ਇੰਡੀਗੋ ਲਗਾਤਾਰ ਤੀਜੇ ਦਿਨ ਕਰੂਅ ਮੈਂਬਰਾਂ ਦੀ ਕਮੀ ਨਾਲ ਜੂਝ ਰਹੀ ਹੈ। ਇਸ ਕਾਰਨ ਦੇਸ਼ ਭਰ ਵਿਚ...

ਚੋਣ ਕਮਿਸ਼ਨ ਨੇ SIR ਫਾਰਮ ਭਰਨ ਦੀ ਸਮਾਂ ਸੀਮਾ 7 ਦਿਨ ਵਧਾਈ, ਹੁਣ 11 ਦਸੰਬਰ ਤੱਕ ਚੱਲੇਗੀ ਵੋਟਰ ਵੈਰੀਫਿਕੇਸ਼ਨ

ਚੋਣ ਕਮਿਸ਼ਨ ਨੇ 12 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਚੱਲ ਰਹੇ ਸਪੈਸ਼ਲ ਇੰਸੈਂਟਿਵ ਰਿਵਿਜ਼ਨ (SIR) ਦੀ ਸਮਾਂ ਸੀਮਾ ਇਕ ਹਫਤਾ ਵਧਾ ਦਿੱਤੀ...

ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਦਾਅਵਾ, ‘ਰਾਹੁਲ ਗਾਂਧੀ ਨੇ ਇਕ ਮੰਤਰੀ ਨੂੰ ਹਟਾਉਣ ਦਾ ਪਾਇਆ ਸੀ ਦਬਾਅ’

ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਇਕ...

ਜਲੰਧਰ : 13 ਸਾਲਾਂ ਦੀ ਕਤਲ ਕੀਤੀ ਮਾਸੂਮ ਦੀ ਮਾਂ ਨੇ ਪੰਜਾਬ ਦੇ CM, ਗਵਰਨਰ ਤੇ DGP ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

ਜਲੰਧਰ ‘ਚ 13 ਸਾਲਾਂ ਦੀ ਮਾਸੂਮ ਦੇ ਕਤਲ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਮ੍ਰਿਤਕਾ ਦੀ ਮਾਂ ਨੇ ਪੰਜਾਬ ਦੇ CM, ਗਵਰਨਰ ਤੇ DGP ਨੂੰ ਪੱਤਰ ਲਿਖਿਆ...

PM ਮੋਦੀ ਤੇ CM ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਭਾਰਤ ਦਾ ਸੰਵਿਧਾਨ 26 ਨਵੰਬਰ 1949 ਨੂੰ ਬਣ ਕੇ ਤਿਆਰ ਹੋਇਆ ਸੀ। ਅਜਿਹੇ ਵਿਚ ਹਰ ਸਾਲ 26 ਨਵੰਬਰ ਨੂੰ ਦੇਸ਼ ਵਿਜ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ।...

ਸੈਨੇਟ ਚੋਣਾਂ ਨੂੰ ਲੈ ਕੇ PU ‘ਚ ਅੱਜ ਵਿਦਿਆਰਥੀਆਂ ਵੱਲੋਂ ਵੱਡਾ ਧਰਨਾ ਪ੍ਰਦਰਸ਼ਨ, ਚਾਰੇ ਪਾਸੇ ਹੋਈ ਪੁਲਿਸ ਹੀ ਪੁਲਿਸ

ਅੱਜ ਚੰਡੀਗੜ੍ਹ ਵਿਚ ਚੱਪੇ-ਚੱਪੇ ‘ਤੇ ਪੁਲਿਸ ਦਾ ਸਖਤ ਪਹਿਰਾ ਹੈ। ਕਈ ਰੂਟ ਵੀ ਡਾਇਵਰਟ ਕੀਤੇ ਗਏ ਹਨ। ਅੱਜ ਪੀਯੂ ਵਿਚ ਵਿਦਿਆਰਥੀਆਂ ਵੱਲੋਂ...

ਬਟਾਲਾ ‘ਚ ਬਦਮਾਸ਼ ਨੇ ਪੁਲਿਸ ‘ਤੇ ਕੀਤੀ ਫਾਇਰਿੰਗ, ਜਵਾਬੀ ਕਾਰਵਾਈ ‘ਚ ਮੁਲਜ਼ਮ ਹੋਇਆ ਜ਼ਖਮੀ

ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਵੱਡੇ ਗੈਂਗ ਨਾਲ ਸਬੰਧਤ ਬਦਮਾਸ਼ ਦੀ ਪੁਲਿਸ ਨਾਲ ਮੁਠਭੇੜ ਹੋਈ ਹੈ। ਬਦਮਾਸ਼ ਮਾਣਕ ਵਾਸੀ...

ਬਿਹਾਰ ਦੇ CM ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ, ਸੂਬੇ ‘ਚ ਜਲਦ ਬਣੇਗੀ ਨਵੀਂ ਸਰਕਾਰ

ਬਿਹਾਰ ਵਿਧਾਨ ਸਭਾ ਚੋਣਾਂ ਵਿਚ NDA ਦੀ ਇਤਿਹਾਸਕ ਜਿੱਤ ਦੇ ਬਾਅਦ ਨਵੀਂ ਸਰਕਾਰ ਬਣਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ। CM ਨਿਤੀਸ਼ ਕੁਮਾਰ ਨੇ ਰਾਜਪਾਲ...

ਬਿਹਾਰ ਦੀ ਨਵੀਂ ਸਰਕਾਰ ‘ਚ NDA ਦੇ ਸੰਭਾਵਿਤ 18 ਮੰਤਰੀ ਚੁੱਕ ਸਕਦੇ ਹਨ ਸਹੁੰ, ਨਿਤੀਸ਼ ਕੁਮਾਰ ਭਲਕੇ ਦੇਣਗੇ ਅਸਤੀਫਾ

ਬਿਹਾਰ ਵਿਚ ਹੁਣ ਨਵੀਂ ਸਰਕਾਰ ਬਣਾਉਣ ਦੀ ਕਵਾਇਦ ਤੇਜ਼ ਹੋ ਗਈ ਹੈ। JDU ਨੇ ਕੱਲ੍ਹ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਇਸ ਵਿਚ ਨਿਤੀਸ਼ ਕੁਮਾਰ ਨੂੰ...

50 ਲੱਖ ਦੀ ਫਿਰੌਤੀ ਨਾ ਦੇਣ ਕਰਕੇ ਇਮੀਗ੍ਰੇਸ਼ਨ ਸੈਂਟਰ ‘ਤੇ ਫਾਇਰਿੰਗ, 2 ਅਣਪਛਾਤੇ ਵਿਅਕਤੀਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਤਰਨਤਾਰਨ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਦੇ ਚਲਦਿਆਂ ਇਮੀਗ੍ਰੇਸ਼ਨ ਸੈਂਟਰ ‘ਤੇ ਫਾਇਰਿੰਗ ਕੀਤੀ ਗਈ।...

ਬਾਲੀਵੁੱਡ ਦੀ ਦਿੱਗਜ਼ ਅਦਾਕਾਰਾ ਕਾਮਿਨੀ ਕੌਸ਼ਲ ਦਾ ਦਿਹਾਂਤ, 98 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਹਿੰਦੀ ਸਿਨੇਮਾ ਦੀ ਮਸ਼ਹੂਰ ਅਭਿਨੇਤਰੀ ਕਾਮਿਨੀ ਕੌਸ਼ਲ ਦਾ ਅੱਜ 98 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਕਾਮਿਨੀ ਕੌਸ਼ਲ ਹਿੰਦੀ ਸਿਨੇਮਾ ਦੀ ਸਭ...

ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਮਗਰੋਂ ਸੁਖਬੀਰ ਤੇ ਹਰਸਿਮਰਤ ਕੌਰ ਬਾਦਲ ਨੇ ਵੋਟਰਾਂ ਦਾ ਕੀਤਾ ਧੰਨਵਾਦ

ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਮਗਰੋਂ ਸੁਖਬੀਰ ਬਾਦਲ ਨੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਟਵੀਟ ਕਰਦਿਆਂ ਲਿਖਿਆ-ਸਭ ਤੋਂ ਪਹਿਲਾਂ ਮੈਂ...

ਲੁਧਿਆਣਾ : ਪੰਜਾਬ ਦੇ ਸਾਬਕਾ DGP ਦੇ ਪੁੱਤ ਨਾਲ ਵਾਪਰਿਆ ਹਾਦਸਾ, ਕਈ ਪਰਿਵਾਰਿਕ ਮੈਂਬਰ ਹੋਏ ਜ਼ਖਮੀ

ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਲੁਧਿਆਣਾ ਵਿਚ ਸਾਬਕਾ DGP ਸਿਧਾਰਥ ਚਟੋਪਾਧਿਆਏ ਦਾ ਪਰਿਵਾਰ ਹਾਦਸੇ ਦਾ ਸ਼ਿਕਾਰ ਹੋਇਆ ਹੈ। ਦੇਰ ਰਾਤ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ ਇੰਚਾਰਜ ਸੁਖਦੇਵ ਸਿੰਘ ‘ਤੇ ਜਾਨਲੇਵਾ...

ਚੈਂਪੀਅਨ ਧੀਆਂ ਅਮਨਜੋਤ ਤੇ ਹਰਲੀਨ ਪਹੁੰਚੀਆਂ ਪੰਜਾਬ, ਚੰਡੀਗੜ੍ਹ ਏਅਰਪੋਰਟ ‘ਤੇ ਹੋ ਰਿਹਾ ਸਵਾਗਤ

ਭਾਰਤੀ ਮਹਿਲਾ ਕ੍ਰਿਕਟ ਵਰਲਡ ਕੱਪ ਟੀਮ ਦੀਆਂ ਖਿਡਾਰਣਾਂ ਅਮਨਜੋਤ ਕੌਰ ਤੇ ਹਰਲੀਨ ਕੌਰ ਚੰਡੀਗੜ੍ਹ ਏਅਰਪੋਰਟ ‘ਤੇ ਪਹੁੰਚ ਗਈਆਂ ਹਨ। ਉਥੇ...

ਪੰਜਾਬ ਦੇ ਕਈ ਇਲਾਕਿਆਂ ‘ਚ ਹੋ ਰਿਹਾ ਸਿੱਖਾਂ ਦਾ ਧਰਮ ਪਰਿਵਰਤਨ, ਇਸ ਨੂੰ ਰੋਕਣ ਲਈ ਚੁੱਕਣੇ ਹੋਣਗੇ ਸਖਤ ਕਦਮ : CM ਯੋਗੀ

ਲਖਨਊ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਐਸ਼ਬਾਗ ਸਥਿਤ ਡੀਬੀ ਕਾਲਜ ਵਿਚ ਆਯੋਜਿਤ ਪ੍ਰੋਗਰਾਮ ਵਿਚ ਯੂਪੀ ਦੇ ਸੀਐੱਮ...

ਬਾਈਕ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਨੌਜਵਾਨ ਨੂੰ ਜਖਮੀ ਕਰਨ ਦਾ ਮਾਮਲਾ ਨਿਕਲਿਆ ਫਰਜ਼ੀ, ਮੁਲਜ਼ਮ ਗ੍ਰਿਫਤਾਰ

ਬੀਤੇ ਦਿਨੀਂ ਫਿਰੋਜ਼ਪੁਰ ਵਿਖੇ ਬਾਈਕ ਸਵਾਰ ਵੱਲੋਂ ਗੋਲੀਆਂ ਚਲਾ ਕੇ ਨੌਜਵਾਨ ਨੂੰ ਜਖਮੀ ਕਰਨ ਦਾ ਮਾਮਲਾ ਫਰਜ਼ੀ ਨਿਕਲਿਆ ਹੈ। ਪੁਲਿਸ ਵੱਲੋਂ...

PU ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਨੋਟੀਫਿਕੇਸ਼ਨ ਰੱਦ, ਕੇਂਦਰ ਸਰਕਾਰ ਨੇ ਵਾਪਸ ਲਿਆ ਫੈਸਲਾ

ਗੁਰਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸੈਨੇਟ ਤੇ ਸਿੰਡੀਕੇਟ ਨੂੰ ਰੱਦ ਕਰਨ ਦੇ ਫੈਸਲੇ ਲਈ ਜੋ ਨੋਟੀਫਿਕੇਸ਼ਨ...

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ : ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਸ਼ਰਧਾਲੂ, ਰਾਤ ਨੂੰ ਹੋਵੇਗੀ ਦੀਪਮਾਲਾ-ਆਤਸ਼ਬਾਜ਼ੀ

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਅੱਜ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ...

ਆਸਟ੍ਰੇਲੀਆ ਦੇ ਮੰਤਰੀ Julian Hill ਨੇ ਨਸਲੀ ਟਿੱਪਣੀ ਲਈ ਦਿਲਜੀਤ ਦੁਸਾਂਝ ਤੋਂ ਮੰਗੀ ਮੁਆਫ਼ੀ

ਆਸਟ੍ਰੇਲੀਆ ਦੇ ਮੰਤਰੀ Julian Hill ਨੇ ਨਸਲੀ ਟਿੱਪਣੀ ਲਈ ਦਿਲਜੀਤ ਦੁਸਾਂਝ ਤੋਂ ਮੁਆਫ ਮੰਗੀ। ਉਨ੍ਹਾਂ ਨੇ ਦਿਲਜੀਤ ਖਿਲਾਫ ਨਸਲੀ ਟਿੱਪਣੀ ਨੂੰ...

ਤੇਲੰਗਾਨਾ : ਬੱਸ ਤੇ ਬੱਜਰੀ ਲੈ ਕੇ ਜਾ ਰਹੇ ਡੰਪਰ ਵਿਚਾਲੇ ਹੋਈ ਟੱਕਰ, ਹਾਦਸੇ ‘ਚ ਕਰੀਬ 19 ਲੋਕਾਂ ਦੀ ਮੌਤ

ਤੇਲੰਗਾਨਾ ਦੇ ਰੰਗਾਰੇਡੀ ‘ਚ ਭਿਆਨਕ ਹਾਦਸਾ ਵਾਪਰਿਆ ਹੈ। ਬੱਸ ਤੇ ਬੱਜਰੀ ਲੈ ਕੇ ਜਾ ਰਹੇ ਡੰਪਰ ਵਿਚਾਲੇ ਟੱਕਰ ਹੋ ਗਈ ਤੇ ਹਾਦਸੇ ‘ਚ ਕਰੀਬ...

BBMB ‘ਚ ਰਾਜਸਥਾਨ ਤੇ ਹਿਮਾਚਲ ਨੂੰ ਪੱਕੀ ਨੁਮਾਇੰਦਗੀ ਦੇਣ ਦੀ ਤਿਆਰੀ, ਕੇਂਦਰੀ ਤਜਵੀਜ਼ ਖਿਲਾਫ ਅਵਾਜ਼ ਚੁੱਕੇਗਾ ਪੰਜਾਬ

ਇਕ ਵਾਰ ਫਿਰ ਤੋਂ BBMB ਦਾ ਮੁੱਦਾ ਭਖ ਗਿਆ ਹੈ। ਪੰਜਾਬ ਸਰਕਾਰ BBMB ਵਿਚ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਤੋਂ ਨਵੇਂ ਮੈਂਬਰ ਨਿਯੁਕਤ ਕਰਨ ਦੀ ਕੇਂਦਰੀ...

ਕਬੱਡੀ ਖਿਡਾਰੀ ਦੇ ਪਰਿਵਾਰ ਵੱਲੋਂ ਸਸਕਾਰ ਤੋਂ ਇਨਕਾਰ, ਕਿਹਾ-“ਜਦੋਂ ਤੱਕ ਨੀਂ ਮਿਲਦਾ ਇਨਸਾਫ, ਉਦੋਂ ਤੱਕ ਨਹੀਂ ਕਰਾਂਗੇ ਸਸਕਾਰ”

ਕਬੱਡੀ ਖਿਡਾਰੀ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਿਡਾਰੀ ਦੇ ਪਰਿਵਾਰ ਵੱਲੋਂ ਸਸਕਾਰ ਤੋਂ ਇਨਕਾਰ ਕੀਤਾ ਗਿਆ ਹੈ।...

ਪੁਰਾਣੀਆਂ ਗੱਡੀਆਂ ਨੂੰ ਲੈ ਕੇ ਦਿੱਲੀ ਸਰਕਾਰ ਦਾ ਵੱਡਾ ਐਲਾਨ, 15 ਸਾਲ ਤੋਂ ਪੁਰਾਣੇ ਵਾਹਨਾਂ ਲਈ NOC ਲੈਣ ਦੀ ਸੀਮਾ ਹਟਾਈ

ਜੇਕਰ ਤੁਹਾਡੇ ਕੋਲ ਕਈ ਸਾਲਾਂ ਦੀਆਂ ਪੁਰਾਣੀਆਂ ਗੱਡੀਆਂ ਹਨ ਤਾਂ ਇਹ ਖਬਰ ਤੁਹਾਡੇ ਲਈ ਹੈ। ਪੁਰਾਣੀਆਂ ਗੱਡੀਆਂ ਨੂੰ ਵੇਚਣਾ ਹੁਣ ਅਸਾਨ...

ਦੀਵਾਲੀ ਦੇ ਤਿਉਹਾਰ ਤੋਂ ਬਾਅਦ ਆਬੋ-ਹਵਾ ਹੋਈ ਖ਼ਰਾਬ, ਪ੍ਰਦੂਸ਼ਣ ਨੇ ਤੋੜਿਆ ਪਿਛਲੇ 5 ਸਾਲਾਂ ਦਾ ਰਿਕਾਰਡ

ਦੀਵਾਲੀ ਦੇ ਤਿਓਹਾਰ ਦੇ ਬਾਅਦ ਆਬੋ ਹਵਾ ਖਰਾਬ ਹੋ ਰਹੀ ਹੈ ਤੇ ਸਿਹਤ ਸਬੰਧੀ ਮੁਸ਼ਕਲਾਂ ਵਧ ਰਹੀਆਂ ਹਨ। ਪ੍ਰਦੂਸ਼ਣ ਨੇ 5 ਸਾਲਾਂ ਦੇ ਸਾਰੇ ਰਿਕਾਰਡ...

ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਹੋਟਲ ‘ਤੇ ਮਾਰਿਆ ਗਿਆ ਛਾਪਾ, 6 ਕੁੜੀਆਂ ਤੇ 13 ਮੁੰਡਿਆਂ ਨੂੰ ਲਿਆ ਹਿਰਾਸਤ ‘ਚ

ਅੰਮ੍ਰਿਤਸਰ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਇਕ ਹੋਟਲ ਵਿਚ ਛਾਪਾ ਮਾਰਿਆ ਗਿਆ। ਪੁਲਿਸ ਵੱਲੋਂ 6 ਦੇ ਕਰੀਬ ਕੁੜੀਆਂ ਤੇ 13 ਮੁੰਡਿਆਂ...

ਮਾਨਸਾ ‘ਚ ਹੋਈ ਫਾਇਰਿੰਗ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਨੇ ਬ.ਦ.ਮਾ/ਸ਼ ਦਾ ਕੀਤਾ ਐ.ਨ.ਕਾਊਂ/ਟਰ

ਮਾਨਸਾ ਵਿਚ ਹੋਈ ਫਾਇਰਿੰਗ ਮਾਮਲੇ ਵਿਚ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਪੰਜਾਬ ਵਿਚ ਵੱਡਾ ਐਨਕਾਊਂਟਰ ਹੋਇਆ ਹੈ।...

ਪਟਿਆਲਾ : ਰੋਡਵੇਜ਼ ਦੀ ਬੱਸ ਤੇ ਟਰੱਕ ‘ਚ ਹੋਈ ਟੱਕਰ, ਹਾਦਸੇ ‘ਚ ਟਰੱਕ ਡ੍ਰਾਈਵਰ ਤੇ ਬੱਸ ਕੰਡਕਟਰ ਦੀ ਮੌਤ

ਪੰਜਾਬ ਦੇ ਪਟਿਆਲਾ ਵਿਚ ਵੱਡਾ ਹਾਦਸਾ ਵਾਪਰਿਆ ਹੈ ਜਿਥੇ ਬੱਸ ਤੇ ਟਰੱਕ ਵਿਚ ਟੱਕਰ ਹੋਈ ਹੈ ਤੇ ਹਾਦਸੇ ਵਿਚ ਟਰੱਕ ਡਰਾਈਵਰ ਤੇ ਬੱਸ ਕੰਡਕਟਰ ਦੀ...

ਸਕ੍ਰੈਪ ਸਟੋਰ ‘ਚ ਲੱਗੀ ਭਿਆਨਕ ਅੱਗ, ਸੜ ਕੇ ਸੁਆਹ ਹੋਇਆ ਸਾਰਾ ਸਾਮਾਨ, ਹੋਇਆ ਲੱਖਾਂ ਦਾ ਨੁਕਸਾਨ

ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਾਲੋਨੀ ਵਿਖੇ ਰਿਹਾਇਸ਼ੀ ਇਲਾਕੇ ਵਿਚ ਦੇਰ ਰਾਤ ਇਕ ਸਕ੍ਰੈਪ ਸਟੋਰ ਵਿਚ ਭਿਆਨਕ ਅੱਗ ਲੱਗ ਗਈ...

ਦਿਲਜੀਤ ਦੁਸਾਂਝ ‘Aura Tour’ ਦੌਰਾਨ ਹੋਏ ਕਈ ਟਿੱਪਣੀਆਂ ਦੇ ਸ਼ਿਕਾਰ, ਲੋਕਾਂ ਨੇ ਟਰੱਕ ਤੇ Uber ਡ੍ਰਾਈਵਰ ਕਹਿ ਕੇ ਬੁਲਾਇਆ

ਇਨ੍ਹੀਂ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਆਸਟ੍ਰੇਲੀਆ ਦੌਰੇ ‘ਤੇ ਹਨ।  ਦਿਲਜੀਤ ਦੁਸਾਂਝ ਵਿਵਦਾਤਿ ਟਿੱਪਣੀਆਂ ਦਾ ਸ਼ਿਕਾਰ...

ਜੱਗੂ ਭਗਵਾਨਪੁਰੀਆ ਦੀ ਬਟਾਲਾ ਕੋਰਟ ‘ਚ ਹੋਈ ਪੇਸ਼ੀ, ਮਿਲਿਆ 3 ਦਿਨਾਂ ਦਾ ਪੁਲਿਸ ਰਿਮਾਂਡ

ਜੱਗੂ ਭਗਵਾਨਪੁਰੀਆ ਦਾ ਅੱਜ ਬਟਾਲਾ ਕੋਰਟ ਵਿਚ ਪੇਸ਼ੀ ਹੋਈ ਹੈ। ਉਸ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਬੀਤੀ ਰਾਤ ਜੱਗੂ...

ਕਪੂਰਥਲਾ ਤੋਂ ਫੜਿਆ ਗਿਆ ਪਾਕਿਸਤਾਨੀ ਜਾਸੂਸ, ਕੈਂਟ ਇਲਾਕੇ ‘ਚ ਸਫ਼ਾਈ ਕਰਮਚਾਰੀ ਵਜੋਂ ਕਰਦਾ ਸੀ ਕੰਮ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਤੋਂ ਪਾਕਿਸਤਾਨੀ ਜਾਸੂਸ ਫੜਿਆ ਗਆ ਹੈ। ਮੁਲਜ਼ਮ ਕਪੂਰਥਲਾ ਦੇ ਕੈਂਟ ਇਲਾਕੇ ਵਿਚ ਸਫਾਈ...

ਮੁਅੱਤਲ DIG ਭੁੱਲਰ ਤੋਂ ਪਹਿਲਾਂ ਕ੍ਰਿਸ਼ਨੂੰ ਤੋਂ ਹੋਵੇਗੀ ਪੁੱਛਗਿੱਛ, ਵੱਡੇ ਪੁਲਿਸ ਅਫਸਰਾਂ ਤੋਂ ਵੀ CBI ਕਰੇਗੀ ਸਵਾਲ-ਜਵਾਬ

ਰਿਸ਼ਵਤ ਲੈਣ ਦੇ ਮਾਮਲੇ ਵਿਚ ਚੰਡੀਗੜ੍ਹ ਸੀਬੀਆਈ ਵੱਲੋਂ ਗ੍ਰਿਫਤਾਰ ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੋਰ...

ਬਦਮਾਸ਼ ਜੱਗੂ ਭਗਵਾਨਪੁਰੀਆ ਨੂੰ ਲਿਆਂਦਾ ਗਿਆ ਪੰਜਾਬ, ਅੱਜ ਬਟਾਲਾ ਕੋਰਟ ‘ਚ ਕੀਤਾ ਜਾਵੇਗਾ ਪੇਸ਼

ਬੀਤੀ ਦੇਰ ਰਾਤ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਲਿਆਂਦਾ ਗਿਆ। ਉਸ ਨੂੰ ਅਸਮ ਦੀ ਸਿਲਚਰ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਹੈ। ਉਹ...

ਛੇ ਭੈਣਾਂ, ਇਕ ਮੰਚ, ਬੇਅੰਤ ਜਜ਼ਬਾਤ -‘ਬੜਾ ਕਰਾਰਾ ਪੂਦਣਾ’ ਪੰਜਾਬੀ ਸਿਨੇਮਾ ‘ਚ ਔਰਤਪੁਣੇ ਨੂੰ ਇੱਕ ਨਵੀਂ ਪਰਿਭਾਸ਼ਾ ਦੇਵੇਗਾ!

ਚੰਡੀਗੜ੍ਹ : ਆਉਣ ਵਾਲੀ ਪੰਜਾਬੀ ਫਿਲਮ “ਬੜਾ ਕਰਾਰਾ ਪੂਦਣਾ” ਦੀ ਟੀਮ ਚੰਡੀਗੜ੍ਹ ‘ਚ ਇਕ ਰੌਣਕਭਰੀ ਪ੍ਰੈੱਸ ਕਾਨਫਰੰਸ ਲਈ ਇਕੱਠੀ ਹੋਈ...

‘ਆਪ’ MLA ਕੁਲਵੰਤ ਸਿੰਘ ਬਾਜੀਗਰ ਖਿਲਾਫ FIR ਦਰਜ, ਸਰਪੰਚੀ ਚੋਣਾਂ ‘ਚ ਕੁੱਟਮਾਰ ਦੇ ਲੱਗੇ ਇਲਜ਼ਾਮ

ਇਕ ਹੋਰ ਆਪ ਵਿਧਾਇਕ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਸ਼ੁਤਰਾਣਾ ਦੇ MLA ਕੁਲਵੰਤ ਸਿੰਘ ਬਾਜੀਗਰ ਖਿਲਾਫ਼ ਹਰਿਆਣਾ ਦੇ ਕੈਥਲ ‘ਚ FIR ਦਰਜ ਹੋਈ...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨਾਲ ਜੁੜੀ ਵੱਡੀ ਅਪਡੇਟ, ਵਿਚੋਲੀਏ ਕ੍ਰਿਸ਼ਨੂੰ ਸ਼ਾਰਦਾ ਦੀ ਮੋਹਾਲੀ ਅਦਾਲਤ ‘ਚ ਹੋ ਰਹੀ ਪੇਸ਼ੀ

ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਵਿਚੋਲੀਏ ਕ੍ਰਿਸ਼ਣੂ ਸ਼ਾਰਦਾ ਨੂੰ ਮੋਹਾਲੀ...

ਕੈਨੇਡਾ ‘ਚ ਇੱਕ ਹੋਰ ਪੰਜਾਬੀ ਸਿੰਗਰ ਦੇ ਘਰ ‘ਤੇ ਹੋਈ ਫਾਈਰਿੰਗ, ਇਲਾਕੇ ‘ਚ ਸਹਿਮ ਦਾ ਮਾਹੌਲ

ਕੈਨੇਡਾ ‘ਚ ਇੱਕ ਹੋਰ ਪੰਜਾਬੀ ਸਿੰਗਰ ਦੇ ਘਰ ‘ਤੇ ਫਾਈਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗਾਇਕ Chani Nattan ਦੇ ਘਰ ‘ਤੇ ਗੋਲੀਆਂ ਚੱਲੀਆਂ...

STF ਦੀ ਵੱਡੀ ਕਾਰਵਾਈ, ਪੰਜਾਬ ਪੁਲਿਸ ਦੇ ਸਾਬਕਾ AIG ਨੂੰ ਕੀਤਾ ਗ੍ਰਿਫ਼ਤਾਰ, 8 ਸਾਲ ਪੁਰਾਣਾ ਹੈ ਮਾਮਲਾ

ਜਲੰਧਰ STF ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸਾਬਕਾ SSP ਤੇ ਏਆਈਜੀ ਰਸ਼ਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ...

ICU ‘ਚ ਭਰਤੀ ਕਰਵਾਏ ਗਏ ਕ੍ਰਿਕਟਰ ਸ਼੍ਰੇਅਸ ਅਈਅਰ, ਸਿਡਨੀ ਦੇ ਵਨਡੇ ਮੈਚ ‘ਚ ਕ੍ਰਿਕਟਰ ਦੇ ਲੱਗੀ ਸੀ ਸੱਟ

ਭਾਰਤੀ ਵਨਡੇ ਟੀਮ ਦੇ ਉਪ ਕਪਤਾਨ ਸ਼੍ਰੇਅਸ ਅਈਅਰ ਨੂੰ ਸਿਡਨੀ ਦੇ ਇਕ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਉਹ ਅਜੇ ਆਈਸੀਯੂ ਵਿਚ ਹਨ। ਰਿਪੋਰਟ...

ਦਿਲਜੀਤ ਦੋਸਾਂਝ ਦੇ ਹੱਕ ‘ਚ ਆਏ BJP ਆਗੂ RP ਸਿੰਘ, ਕਿਹਾ- “ਬਿਨ੍ਹਾਂ ਕੱਟ ਤੋਂ ‘ਪੰਜਾਬ-95’ ਹੋਵੇ ਰਿਲੀਜ਼

ਰਿਲੀਜ਼ ਕੀਤਾ ਜਾਵੇ। ਲਗਾਤਾਰ ਪੰਜਾਬ-95 ਨੂੰ ਲੈ ਕੇ ਅਟਕਲਾਂ ਤੇਜ਼ ਹੋ ਰਹੀਆਂ ਹਨ। ਕਾਫੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਫਿਲਮ ਨੂੰ...

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਭਲਕੇ ਹੋਵੇਗੀ। ਇਹ ਬੈਠਕ ਸਵੇਰੇ 10 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਆਯੋਜਿਤ ਕੀਤੀ...

ਰਾਜਵੀਰ ਜਵੰਦਾ ਦੀ ਮੌਤ ਮਾਮਲੇ ਨੂੰ ਲੈ ਕੇ ਪਟੀਸ਼ਨ ‘ਤੇ ਸੁਣਵਾਈ ਅੱਜ, ਹਸਪਤਾਲ ‘ਤੇ ਲੱਗੇ ਲਾਪਰਵਾਹੀ ਵਰਤਣ ਦੇ ਇਲਜ਼ਾਮ

ਰਾਜਵੀਰ ਜਵੰਦਾ ਦੀ ਮੌਤ ਮਾਮਲੇ ਨੂੰ ਲੈ ਕੇ ਅੱਜ ਪਟੀਸ਼ਨ ‘ਤੇ ਸੁਣਵਾਈ ਹੋਵੇਗੀ। ਇਹ ਸੁਣਵਾਈ ਪੰਜਾਬ-ਹਰਿਆਣਾ ਹਾਈਕੋਰਟ ‘ਚ ਹੋਵੇਗੀ। ਇਕ...

ਕੰਗਨਾ ਰਣੌਤ ਦੀ ਅੱਜ ਬਠਿੰਡਾ ਕੋਰਟ ‘ਚ ਪੇਸ਼ੀ, ਕਿਸਾਨੀ ਅੰਦੋਲਨ ‘ਚ ਬਜ਼ੁਰਗ ਮਹਿਲਾ ‘ਤੇ ਕੀਤੀ ਸੀ ਟਿੱਪਣੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੰਗਨਾ ਰਣੌਤ ਦੀ ਅੱਜ ਬਠਿੰਡਾ ਕੋਰਟ ਵਿਚ ਪੇਸ਼ੀ ਹੋਵੇਗੀ। ਕੋਰਟ ਨੇ ਕੰਗਨਾ ਨੂੰ ਨਿੱਜੀ ਰੂਪ ਵਿਚ...

ਗਾਇਕ ਗੁਲਾਬ ਸਿੱਧੂ ਨੇ ਬਰਨਾਲਾ ‘ਚ ਸਰਪੰਚਾਂ ਦੇ ਇਕੱਠ ‘ਚ ਮੰਗੀ ਮਾਫੀ, ਸਰਪੰਚੀ ਟੱਪੇ ਨੂੰ ਕੱਟਣ ਦਾ ਦਿੱਤਾ ਭਰੋਸਾ

ਪੰਜਾਬੀ ਗਾਇਕ ਗੁਲਾਬ ਸਿੱਧੂ ਨੇ ਸਰਪੰਚਾਂ ਨੂੰ ਲੈ ਕੇ ਗੀਤ ਗਾਇਆ, ਜੋ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਗੀਤ ਦਾ ਬਰਨਾਲਾ ਜ਼ਿਲ੍ਹੇ ਦੇ...

ਜੁਗਾੜ ਲਗਾ ਕੇ ਕੇ ਪਾਣੀ ਵਾਲੀ ਬੋਤਲ ਦੇ ਢੱਕਣ ‘ਚ ਲੁਕੋਇਆ ਹੋਇਆ ਸੀ ਸੋਨਾ, ਕਸਟਮ ਵਿਭਾਗ ਨੇ ਏਅਰਪੋਰਟ ‘ਤੇ ਕੀਤਾ ਗ੍ਰਿਫਤਾਰ

ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਕ ਸ਼ਖਸ ਦੁਬਈ ਤੋਂ ਦਿੱਲੀ ਪਾਣੀ ਵਾਲੀ ਬੋਤਲ ਦੇ ਢੱਕਣ ਵਿਚ ਸੋਨਾ ਲੁਕੋ ਕੇ ਲਿਜਾ ਰਿਹਾ ਸੀ...

ਪਹਿਲਾ ਸਿੱਖ ਬਣਿਆ ਪਾਵਰ ਸਲੈਪ ਮੁਕਾਬਲੇ ਦਾ ਕਿੰਗ, ਰੋਪੜ ਦੇ ਜੁਝਾਰ ਸਿੰਘ ਨੇ ਗੋਰੇ ਖਿਡਾਰੀ ਨੂੰ ਦਿੱਤੀ ਮਾਤ

ਰੋਪੜ ਜ਼ਿਲ੍ਹੇ ਦੇ ਚਮਕੌਰ ਸਾਹਿਬ ਦੇ ਜੁਝਾਰ ਸਿੰਘ ਆਬੂਧਾਬੀ ਵਿਚ ਹੋਏ ਪਾਵਰ ਸਲੈਪ ਮੁਕਾਬਲੇ ਦੇ ਪਹਿਲੇ ਸਿੱਖ ਚੈਂਪੀਅਨ ਬਣ ਗਏ ਹਨ। 24...

ਗੁਰੂ ਘਰ ਡਿਊਟੀ ‘ਤੇ ਜਾਂਦੇ ਪਾਠੀ ਸਿੰਘ ਦੀ ਸੜਕ ਹਾਦਸੇ ‘ਚ ਮੌਤ, ਬਜ਼ੁਰਗ ਮਾਂ ਦਾ ਇਕਲੌਤਾ ਸਹਾਰਾ ਸੀ ਮ੍ਰਿਤਕ

ਸੁਲਤਾਨਪੁਰ ਲੋਧੀ ‘ਚ ਅੱਜ ਤੜਕਸਾਰ ਇੱਕ ਮੰਦਭਾਗਾ ਹਾਦਸਾ ਵਾਪਰਿਆ। ਜਿਸ ਦੌਰਾਨ ਗੁਰੂ ਘਰ ਵਿਖੇ ਸੇਵਾ ‘ਤੇ ਜਾ ਰਹੇ ਪਾਠੀ ਸਿੰਘ ਦੀ...

ਪਤੀ-ਪਤਨੀ ਮਿਲ ਕੇ ਕਰਦੇ ਸੀ ਹੈਰੋਇਨ ਦਾ ਕਾਰੋਬਾਰ, ਪੁਲਿਸ ਨੇ ਦੋਵਾਂ ਨੂੰ ਡਰੱਗ ਮਨੀ ਸਣੇ ਦਬੋਚਿਆ

ਅਜਨਾਲਾ ਖੇਤਰ ਵਿਚ ਹੈਰੋਇਨ ਦਾ ਕਾਰੋਬਾਰ ਕਰਨ ਵਾਲੇ ਪਤੀ-ਪਤਨੀ ਨੂੰ ਪੁਲਿਸ ਨੇ ਹੈਰੋਇਨ ਤੇ ਡਰੱਗਸ ਮਨੀ ਸਣੇ ਗ੍ਰਿਫਤਾਰ ਕੀਤਾ। ਪੁਲਿਸ...

SSOC ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ, ਅੱਤਵਾਦੀ ਨੈੱਟਵਰਕ ਦੇ ਸੰਚਾਲਕ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੂੰ ਵੱਡੀ ਸਫਲਤਾ ਮਿਲੀ ਹੈ। ਅੱਤਵਾਦੀ ਨੈੱਟਵਰਕ ਦੇ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ...

ਫ਼ਰੀਦਕੋਟ : ਵਿਆਹ ਤੋਂ ਇੱਕ ਦਿਨ ਪਹਿਲਾਂ ਕੁੜੀ ਦੇ ਨਿਕਲੇ ਸਾਹ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਫਰੀਦਕੋਟ ਦੇ ਪਿੰਡ ਬਰਗਾੜੀ ਤੋਂ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਜਿਥੇ ਇੱਕ ਪਰਿਵਾਰ ਵੱਲੋਂ ਪੂਰੇ ਰੀਝਾਂ ਨਾਲ ਆਪਣੀ ਧੀ ਦੀ ਡੋਲੀ...

ਅਮਰੀਕਾ ਗਏ 8 ਭੈਣਾਂ ਦੇ ਇਕਲੌਤੇ ਭਰਾ ਦਾ ਕਤਲ, ਵਾਰਦਾਤ ਮਗਰੋਂ ਮੁਲਜ਼ਮ ਨੇ ਖੁਦ ਨੂੰ ਵੀ ਮਾਰੀ ਗਲੀ

ਕਰਨਾਲ ਦੇ ਨੌਜਵਾਨ ਦੀ ਅਮਰੀਕਾ ਵਿਚ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ ਤੇ ਉਹ 8...

ਵਾਇਰਲ ਆਡੀਓ ਤੇ ਵੀਡੀਓ ਮਾਮਲੇ ‘ਚ ਫਿਲੌਰ ਪੁਲਿਸ ਨੇ ਕੀਤੀ ਵੱਡੀ ਕਾਰਵਾਈ, SHO ਖਿਲਾਫ਼ 2 FIR ਕੀਤੇ ਦਰਜ

ਵਾਇਰਲ ਆਡੀਓ ਤੇ ਵੀਡੀਓ ਮਾਮਲੇ ‘ਚ ਫਿਲੌਰ ਦਾ SHO ਕਸੂਤਾ ਫਸਿਆ ਹੈ। ਫਿਲੌਰ ਪੁਲਿਸ ਵੱਲੋਂ ਇਸ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਗਈ ਹੈ।...

ਦਸਤਾਰਬੰਦੀ ਮਗਰੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਬੋਲ-‘ਮੈਂ ਹਮੇਸ਼ਾ ਪੰਥ ਦੀਆਂ ਰਵਾਇਤਾਂ ਤੇ ਅਸੂਲਾਂ ਮੁਤਾਬਕ ਚੱਲਾਂਗਾ’

ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਪੰਥਕ ਰਵਾਇਤਾਂ ਅਨੁਸਾਰ ਇੱਕ ਵਾਰ ਫਿਰ ਦਸਤਾਰਬੰਦੀ ਕੀਤੀ ਗਈ। ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ...

ਕੈਲੀਫੋਰਨੀਆ ਵਾਲੇ ਜਸ਼ਨਪ੍ਰੀਤ ਸਿੰਘ ਦੇ ਹੱਕ ‘ਚ ਨਿਤਰੇ ਪਿੰਡ ਵਾਲੇ-‘ਅਸੀਂ ਗਰੰਟੀ ਲੈਂਦੇ ਹਾਂ ਉਹ ਨਸ਼ਾ ਨਹੀਂ ਕਰਦਾ”

ਕੈਲੀਫੋਰਨੀਆ ਵਿਚ ਵਾਪਰੇ ਸੜਕ ਹਾਦਸੇ ਕਰਕੇ ਪੰਜਾਬੀ ਨੌਜਵਾਨ ਜਸ਼ਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਰ ਹੁਣ ਜਸ਼ਨਪ੍ਰੀਤ ਦੇ ਹੱਕ...

PM ਨਰਿੰਦਰ ਮੋਦੀ ਨੇ ਛੱਠ ਪੂਜਾ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ, ਲੋਕਾਂ ਤੋਂ ਪੂਜਾ ਨਾਲ ਜੁੜੇ ਗੀਤ ਸਾਂਝਾ ਕਰਨ ਦੀ ਕੀਤੀ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਛੱਠ ਪੂਜਾ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਲੋਕਾਂ ਨੂੰ ਖਾਸ ਅਪੀਲ ਕਰਦੇ ਹੋਏ...

ਹਰਿਆਣਾ ਸਰਕਾਰ ਨੇ 3 ਫੀਸਦੀ ਵਧਾਇਆ DA, 6 ਲੱਖ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਹੋਵੇਗਾ ਫਾਇਦਾ

ਹਰਿਆਣਾ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਕਰਮਚਾਰੀਆਂ ਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ 3 ਫੀਸਦੀ ਵਧਾਉਣ ਦਾ ਐਲਾਨ ਕੀਤਾ ਗਿਆ ਹੈ।...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੇ ਫਾਰਮ ਹਾਊਸ ‘ਤੇ CBI ਦੀ ਰੇਡ, ਹਰ ਚੀਜ਼ ਦੀ ਕੀਤੀ ਜਾ ਰਹੀ ਜਾਂਚ

ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਲੁਧਿਆਣਾ ਦੇ ਮਾਛੀਵਾੜੇ ਸਥਿਤ ਫਾਰਮ ਹਾਊਸ ਵਿਚ ਅੱਜ ਸੀਬੀਆਈ ਪਹੁੰਚੀ ਹੈ। ਮੰਡ ਸ਼ੇਰੀਆ ਪਿੰਡ ਵਿਚ...

CM ਮਾਨ ਦੀ ਮੂੰਹ ਬੋਲੀ ਭੈਣ ਦੇ ਪਰਿਵਾਰ ‘ਤੇ ਜਾਨਲੇਵਾ ਹਮਲਾ, ਗੁਆਂਢੀਆਂ ‘ਤੇ ਲੱਗੇ ਹਮਲਾ ਕਰਨ ਦੇ ਇਲਜ਼ਾਮ

ਫਤਿਹਗੜ੍ਹ ਸਾਹਿਬ ਤੋਂ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੂੰਹ ਬੋਲੀ ਭੈਣ ਦੇ ਪਰਿਵਾਰ ‘ਤੇ ਹਮਲਾ ਕੀਤੇ ਜਾਣ...

ਅੰਮ੍ਰਿਤਸਰ ਪੁਲਿਸ ਵੱਲੋਂ ਹੋਟਲ ‘ਤੇ ਕੀਤੀ ਗਈ ਰੇਡ, 4 ਕੁੜੀਆਂ ਸਣੇ ਹੋਟਲ ਮੈਨੇਜਰ ਨੂੰ ਹਿਰਾਸਤ ‘ਚ ਲਿਆ

ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਹੋਟਲ ‘ਤੇ ਅਚਾਨਕ ਰੇਡ ਕੀਤੀ ਜਿਥੇ 4...

ਪਿਕਅਪ ਗੱਡੀ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਗਈ ਜਾਨ

ਬਰਨਾਲੇ ਦੇ ਤਪਾ ਮੰਡੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। 3 ਭੈਣਾਂ ਦੇ ਇਕਲੌਤੇ ਭਰਾ ਦੀ...

ਨ/ਸ਼ੇ ਦੀ ਭੇਟ ਚੜ੍ਹਿਆ ਪਿੰਡ ਮਸੀਤਾ ਦੇ ਸਰਪੰਚ ਦਾ ਜਵਾਨ ਪੁੱਤ, ਦੀਵਾਲੀ ਵਾਲੇ ਦਿਨ ਨਿਕਲੇ ਸਾਹ

ਜ਼ਿਲਾ ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਹੇਠ ਆਉਂਦੇ ਪਿੰਡ ਮਸੀਤਾ ਵਿੱਚ ਅੱਜ ਉਹ ਦ੍ਰਿਸ਼ ਹੈ ਜਿਸਨੂੰ ਵੇਖ ਕੇ ਪੱਥਰ ਵੀ ਰੋ ਪਏ।...

IND vs Aus : ਆਸਟ੍ਰੇਲੀਆ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ, ਸੀਰੀਜ ‘ਚ ਬਣਾਈ 1-0 ਦੀ ਬੜ੍ਹਤ

ਭਾਰਤੀ ਟੀਮ ਆਸਟ੍ਰੇਲੀਆ ਦੌਰੇ ‘ਤੇ ਵਨਡੇ ਸੀਰੀਜ ਦਾ ਪਹਿਲਾ ਮੈਚ 7 ਵਿਕਟਾਂ ਤੋਂ ਹਾਰ ਗਈ ਹੈ। ਮੀਂਹ ਤੋਂ ਪ੍ਰਭਾਵਿਤ ਮੈਚ ਨੂੰ ਜਿੱਤਣ ਦੇ...

ਫਿਲੌਰ : ਥਾਰ ‘ਚ ਆਏ ਮੁੰਡਿਆਂ ਨੇ ਦਿਨ-ਦਿਹਾੜੇ ਕੀਤੀ ਫਾਇਰਿੰਗ, ਦੋਸਤ ਨੂੰ ਬਚਾਉਣ ਆਇਆ ਨੌਜਵਾਨ ਹੋਇਆ ਜ਼ਖਮੀ

ਫਿਲੌਰ ਵਿਖੇ ਇਕ ਵਾਰ ਫਿਰ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਾਲੋਨੀ ਦੇ ਮਾਲਕ ‘ਤੇ ਦਫਤਰ ਦੇ ਬਾਹਰ...

ਨਾਭਾ ਦੀ DSP ਮਨਦੀਪ ਕੌਰ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਗੰਨਮੈਨ ਜ਼ਖਮੀ, DSP ਦੇ ਵੀ ਲੱਗੀਆਂ ਸੱਟਾਂ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਨਾਭਾ ਦੇ ਡੀਐੱਸਪੀ ਮਨਦੀਪ ਕੌਰ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਇਸ ਦੌਰਾਨ ਮਨਦੀਪ...

ਗਿੱਦੜਬਾਹਾ : ਟਾਇਰ ਫਟਣ ਨਾਲ ਬੇਕਾਬੂ ਕਾਰ ਦੀ ਆਟੋ ਨਾਲ ਹੋਈ ਟੱਕਰ, ਹਾਦਸੇ ‘ਚ 17 ਲੋਕ ਜ਼ਖਮੀ

ਅੱਜ ਸਵੇਰੇ ਗਿੱਦੜਬਾਹਾ ਦੇ ਮਲੋਟ ਰੋਡ ਤੇ ਅੰਮ੍ਰਿਤਸਰ ਤੋਂ ਗੰਗਾਨਗਰ ਜਾ ਰਹੀ ਕਾਰ ਦਾ ਟਾਇਰ ਫਟਣ ਨਾਲ ਬੇਕਾਬੂ ਕਾਰ ਡਿਵਈਡਰ ਪਾਰ ਜਾ ਰਹੇ...

ਤਰਨਤਾਰਨ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਤਰਨਤਾਰਨ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਪੁੱਤਰ ਦਾ ਹੋਇਆ ਦਿਹਾਂਤ

ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ...

ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ , ਹਾਦਸੇ ‘ਚ ਬਾਈਕ ਸਵਾਰ ਦੀ ਮੌਕੇ ‘ਤੇ ਗਈ ਜਾਨ

ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਫਿਰੋਜਪੁਰ ਤੋਂ ਆ ਰਹੀ ਹੈ । ਫਿਰੋਜਪੁਰ ਛਾਉਣੀ ਵਿਖੇ ਇੱਕ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ...

DIG ਹਰਚਰਨ ਸਿੰਘ ਭੁੱਲਰ ਦੇ ਘਰ ‘ਚੋਂ CBI ਦੀ ਰੇਡ ਹੋਈ ਖਤਮ, 7 ਕਰੋੜ ਰੁਪਏ ਤੱਕ ਪਹੁੰਚੀ ਬਰਾਮਦ ਰਕਮ

ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਟਿਕਾਣਿਆਂ ‘ਤੇ ਸੀਬੀਆਈ ਦੀ ਰੇਡ 21 ਘੰਟਿਆਂ ਬਾਅਦ ਖਤਮ ਹੋ ਗਈ ਹੈ।...

ਪੰਜਾਬ ਦੇ CM ਭਗਵੰਤ ਮਾਨ ਦਾ ਅੱਜ ਹੈ ਜਨਮਦਿਨ, PM ਮੋਦੀ, ਕੇਜਰੀਵਾਲ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼...

ਸੁਪਰੀਮ ਕੋਰਟ ‘ਚ ਪਾਈ ਗਈ ਅਨੋਖੀ ਪਟੀਸ਼ਨ-‘ਫਾਂਸੀ ਦੀ ਥਾਂ ਜ਼ਹਿਰ ਦਾ ਟੀਕਾ ਜਾਂ ਗੈਸ ਚੈਂਬਰ ਰਾਹੀਂ ਸਜ਼ਾ ਦੇਣ ਦੀ ਕੀਤੀ ਮੰਗ’

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਮੌਤ ਦੀ ਸਜ਼ਾ ਦੇ ਤਰੀਕੇ ਨੂੰ ਬਦਲਣ ਦੀ ਅਪੀਲ ਕੀਤੀ ਗਈ...

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਜ਼ੋਰਾਂ ‘ਤੇ, ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਦਿੱਤਾ ਜਾਵੇਗਾ ਸੱਦਾ

ਪੰਜਾਬ ਸਰਕਾਰ ਵੱਲੋਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ।...

ਮਸ਼ਹੂਰ ਅਦਾਕਾਰਾ ਤੇ ਡਾਂਸਰ ਮਧੂਮਤੀ ਦਾ ਹੋਇਆ ਦਿਹਾਂਤ, 87 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ

ਬਾਲੀਵੁੱਡ ਤੋਂ ਇਕ ਹੋਰ ਬੁਰੀ ਖਬਰ ਸਾਹਮਣੇ ਆਈ ਹੈ। ਬੀਤੇ ਜ਼ਮਾਨੇ ਦੀ ਪਾਪੂਲਰ ਡਾਂਸਰ ਤੇ ਐਕਟ੍ਰੈਸ ਮਧੂਮਤੀ ਦਾ 87 ਸਾਲ ਦੀ ਉਮਰ ਵਿਚ ਦੇਹਾਂਤ...

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਦਾਅਵਾ-‘ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ ਭਾਰਤ’

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਕਿ ਭਾਰਤ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ। ਵੀਰਵਾਰ ਨੂੰ ਵ੍ਹਾਈਟ ਹਾਊਸ ਵਿਚ...

ਦੀਵਾਲੀ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 3 ਹੈਂਡ ਗ੍ਰਨੇਡ, RDX ਬਰਾਮਦ

ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਜਨਾਲਾ ਨੇੜੇ ਇਕ ਖੇਤ ਵਿਚੋਂ 3...

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਪੰਜਾਬ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨਾਲ ਕੀਤੀ ਮੁਲਾਕਾਤ, ਕਿਸਾਨੀ ਮੰਗਾਂ ‘ਤੇ ਕੀਤੀ ਚਰਚਾ

ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ, ਪੰਜਾਬ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਆਈਸੀਆਰ ਦੇ ਡਾਇਰੈਕਟਰ ਜਨਰਲ...

ਦੀਵਾਲੀ ਤੋਂ ਪਹਿਲਾਂ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦਿੱਲੀ NCR ‘ਚ ਗ੍ਰੀਨ ਪਟਾਕੇ ਚਲਾਉਣ ਦੀ ਦਿੱਤੀ ਇਜਾਜ਼ਤ

ਸੁਪਰੀਮ ਕੋਰਟ ਨੇ ਦਿੱਲੀ-NCR ਵਿਚ 18 ਤੋਂ 21 ਅਕਤੂਬਰ ਤੱਕ ਗ੍ਰੀਨ ਪਟਾਕੇ ਵੇਚਣ ਤੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ। 20 ਅਕਤੂਬਰ ਨੂੰ ਦੀਵਾਲੀ ਦੇ...

ਫਗਵਾੜਾ ‘ਚ ਸ਼ਾਪਿੰਗ ਮਾਰਕੀਟ ‘ਚ ਚੱਲੀਆਂ ਗੋਲੀਆਂ, ਮੌਕੇ ‘ਤੇ ਖੜਾ ਬਾਉਂਸਰ ਹੋਇਆ ਜ਼ਖਮੀ

ਫਗਵਾੜਾ ਵਿਖੇ ਮਸ਼ਹੂਰ ਸ਼ਾਪਿੰਗ ਮਾਲ ਦੇ ਬਾਹਰ ਗੋਲੀਆਂ ਚੱਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਬਦਮਾਸ਼ 2 ਗੱਡੀਆਂ ਵਿਚ ਸਵਾਰ ਹੋ ਕੇ ਆਏ ਸਨ,...

ਪੰਜਾਬ ਦੇ ਸਿੱਖਿਆ ਵਿਭਾਗ ਦਾ ਨਵਾਂ ਫਰਮਾਨ, ਅਧਿਆਪਕਾਂ ਨੂੰ PTM ਦੌਰਾਨ ਚੈੱਕ ਕਰਨਾ ਹੋਵੇਗਾ ਮਾਪਿਆਂ ਦਾ ਬਲੱਡ ਪ੍ਰੈਸ਼ਰ

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਹੁਣ ਅਧਿਆਪਕਾਂ ਨੂੰ ਸਕੂਲਾਂ ‘ਚ PTM ਦੌਰਾਨ ਮਾਪਿਆਂ ਦਾ...

ਸਵੇਰ ਚੜ੍ਹਦਿਆਂ ਹੀ SBI ‘ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਸੜ ਕੇ ਸੁਆਹ ਹੋਏ ਜ਼ਰੂਰੀ ਕਾਗਜ਼ਾਤ

ਅੰਮ੍ਰਿਤਸਰ ਵਿਚ SBI ਦੀ ਬ੍ਰਾਂਚ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਨਾਲ ਬੈਂਕ ਵਿਚ ਰੱਖਿਆ ਫਰਨੀਚਰ, ਦਸਤਾਵੇਜ਼ ਤੇ ਕੁਝ ਕਾਗਜ਼ ਸੜ...

ਮੋਗਾ ਦੀ ਮਹਿਲਾ ਇੰਸਪੈਕਟਰ ਅਰਸ਼ਦੀਪ ਕੌਰ ਗਰੇਵਾਲ ਨੇ ਕੀਤਾ ਸਰੰਡਰ, 9 ਮਹੀਨਿਆਂ ਤੋਂ ਚੱਲ ਰਹੀ ਸੀ ਫਰਾਰ

ਮੋਗਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਮਹਿਲਾ ਇੰਸਪੈਕਟਰ ਵੱਲੋਂ ਅਦਾਲਤ ਵਿਚ ਸਰੰਡਰ ਕੀਤਾ ਗਿਆ ਹੈ। ਮੋਗਾ ਦੇ ਕਸਬਾ ਕੋਟ ਈਸੇ...

ADGP ਵਾਈ ਪੂਰਨ ਸਿੰਘ ਦਾ ਅੱਜ PGI ‘ਚ ਹੋਵੇਗਾ ਪੋਸਟਮਾਰਟਮ, ਪਰਿਵਾਰ ਨੇ ਦਿੱਤੀ ਸਹਿਮਤੀ

ਹਰਿਆਣਾ ਦੇ ADGP Y ਪੂਰਨ ਸਿੰਘ ਦੇ ਮੌਤ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਖਿਰਕਾਰ ਪਰਿਵਾਰ ਪੋਸਟਮਾਰਟਮ ਲਈ ਰਾਜ਼ੀ ਹੋ ਗਿਆ ਹੈ।...

ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਲ 2025 ਦੇ ਛੁੱਟੀਆਂ ਦੇ ਕੈਲੰਡਰ ਮੁਤਾਬਕ ਵੀਰਵਾਰ ਯਾਨੀ 16 ਅਕਤੂਬਰ ਨੂੰ...

ਫਗਵਾੜਾ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਿਓ-ਪੁੱਤ ‘ਚ ਹੋਇਆ ਵਿਵਾਦ, ਹੋਏ ਹੱਥੋਂਪਾਈ, ਪੁੱਤ ਜ਼ਖਮੀ

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਿਓ-ਪੁੱਤ ਵਿਚ ਵਿਵਾਦ ਹੋਇਆ। ਪਿਓ-ਪੁੱਤ ਦੋਵਾਂ ਨੇ ਇਕ ਦੂਜੇ ‘ਤੇ ਇਲਜ਼ਾਮ ਲਗਾਏ। ਪੁੱਤ ਦਾ ਕਹਿਣਾ ਹੈ ਕਿ...

ਪੰਜਾਬ ‘ਚ ਚੋਣਾਂ ਦਾ ਵੱਜਿਆਂ ਬਿਗੁਲ, ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

ਪੰਜਾਬ ਵਿਚ ਸਿਆਸੀ ਮਾਹੌਲ ਭਖ ਗਿਆ ਹੈ। ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਅੱਜ ਤੋਂ ਭਰੀਆਂ ਜਾਣਗੀਆਂ। 21 ਅਕਤੂਬਰ ਤੱਕ...

ਲਾਲਚ ਅਤੇ ਪੈਸੇ ਦੀ ਖਾਤਰ ਦੋਸਤ ਨੇ ਆਪਣੇ ਹੀ NRI ਦੋਸਤ ਨਾਲ ਕੀਤੀ 15 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ

ਮੋਗਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ NRI ਨੂੰ ਉਸਦੇ ਹੀ ਕਰੀਬੀ ਦੋਸਤ ਨੇ 15 ਲੱਖ ਰੁਪਏ ਦੀ ਵੱਡੀ ਠੱਗੀ ਦਾ...

ADGP ਮੌਤ ਮਾਮਲੇ ‘ਤੇ ਸੁਖਬੀਰ ਬਾਦਲ ਨੇ ਕੀਤਾ ਟਵੀਟ, ਕਿਹਾ- ‘ਪੀੜਤ ਪਰਿਵਾਰ ਨਾਲ ਹੋਣਾ ਚਾਹੀਦਾ ਹੈ ਇਨਸਾਫ਼’

ਹਰਿਆਣਾ ਦੇ IPS ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...

ਲੁਧਿਆਣਾ : ਘਰ ਦੇ ਬਾਹਰ ਪਏ ਸਾਮਾਨ ਨੂੰ ਲੈ ਕੇ ਗੁਆਂਢੀਆਂ ਵਿਚਾਲੇ ਹੋਈ ਬਹਿਸ, ਮਹਿਲਾ ਨਾਲ ਕੀਤੀ ਗਈ ਮਾਰਕੁੱਟ

ਲੁਧਿਆਣਾ ਦੇ ਪੰਜਾਬ ਮਾਤਾ ਨਗਰ ਇਲਾਕੇ ਤੋਂ ਮਹਿਲਾ ਨਾਲ ਮਾਰਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਘਟਨਾ ਦੀ ਗੰਭੀਰਤਾ ਨੂੰ...

ਅਦਾਕਾਰ ਰਵੀ ਕਿਸ਼ਨ ਲਈ ਬੇਹੱਦ ਖਾਸ ਪਲ, 33 ਸਾਲਾਂ ਦੇ ਇੰਤਜ਼ਾਰ ਮਗਰੋਂ ਮਿਲਿਆ ਫਿਲਮ ਫੇਅਰ ਅਵਾਰਡ

ਫਿਲਮ ਜਗਤ ਤੇ ਰਾਜਨੀਤੀ ਦੋਵੇਂ ਹੀ ਖੇਤਰਾਂ ਵਿਚ ਆਪਣੀ ਮਜ਼ਬੂਤ ਪਛਾਣ ਬਣਾ ਚੁੱਕੇ ਗੋਰਖਪੁਰ ਦੇ ਸਾਂਸਦ ਰਵੀ ਕਿਸ਼ਨ ਸ਼ੁਕਲਾ ਨੇ ਇਕ ਵਾਰ ਫਿਰ...

ਵੀਡੀਓ ਬਣਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ, ਚੱਲੀਆਂ ਗੋਲੀਆਂ, 3 ਜ਼ਖਮੀ, ਪੁਲਿਸ ਕਰ ਰਹੀ ਜਾਂਚ

ਲੁਧਿਆਣਾ ਤੋਂ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਵੀਡੀਓ ਬਣਾਉਣ ਨੂੰ ਲੈ ਕੇ ਗੋਲੀਆਂ ਚੱਲ ਗਈਆਂ। ਘਟਨਾ ਲੁਧਿਆਣਾ ਦੇ ਟਿੱਬਾ...

ਸ਼ਹਿਨਾਜ਼ ਗਿੱਲ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ, ਫ਼ਿਲਮ ‘ਇੱਕ ਕੁੜੀ’ 31 ਅਕਤੂਬਰ ਨੂੰ ਹੋਵੇਗੀ ਰਿਲੀਜ਼

ਪੰਜਾਬੀ ਸਿਨੇਮਾ ਦੇ ਸਭ ਤੋਂ ਪਿਆਰੇ ਸਿਤਾਰਿਆਂ ਵਿੱਚੋਂ ਇੱਕ ਸ਼ਹਿਨਾਜ਼ ਗਿੱਲ, 31 ਅਕਤੂਬਰ, 2025 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਵਾਲੀ ਫਿਲਮ...

MP ਹਰਸਿਮਰਤ ਕੌਰ ਬਾਦਲ ਨੇ ਕੇਂਦਰ ਤੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਕੀਤੀ ਮੰਗ

ਅਕਾਲੀ ਦਲ ਦੀ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ 15 ਅਕਤੂਬਰ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਕੇਂਦਰ ਨੂੰ ਫੈਸਲਾ ਲੈਣ ਨੂੰ...

ਮੋਗਾ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਮੁਲਜ਼ਮਾਂ ਨੂੰ 5 ਕਿਲੋ ਹੈਰੋਇਨ ਸਣੇ ਦਬੋਚਿਆ

ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿਚ 3 ਮੁਲਜ਼ਮਾਂ ਨੂੰ ਗ੍ਰਿਫਤਾਰ...

ADGP ਮੌਤ ਮਾਮਲੇ ‘ਤੇ ਬੋਲੇ MP ਚੰਨੀ-‘ਵਾਈ ਪੂਰਨ ਕੁਮਾਰ ਇਕ ਸ਼ਹੀਦ ਹੈ, ਅਸੀਂ ਇਨਸਾਫ ਲਈ ਪਰਿਵਾਰ ਨਾਲ ਖੜ੍ਹੇ ਹਾਂ’

ADPG ਵਾਈ ਪੂਰਨ ਕੁਮਾਰ ਨੂੰ ਲੈ ਕੇ MP ਚਰਨਜੀਤ ਸਿੰਘ ਚੰਨੀ ਨੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਪੂਰਨ ਕੁਮਾਰ ਇਕ ਹੋਣਹਾਰ ਅਧਿਕਾਰੀ ਸੀ।...

ਮਾਨ ਸਰਕਾਰ ਦਾ ਇਤਿਹਾਸਕ ਹਾਸਲ, ‘ਨਵੀਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ’ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਲਗਾਤਾਰ ਨਾਗਰਿਕਾਂ ਦੀ ਭਲਾਈ ਤੇ ਕਲਿਆਣ ਲਈ ਨਵੇਂ ਕਦਮ ਚੁੱਕ ਰਹੀ ਹੈ। ਇਸੇ ਦਿਸ਼ਾ ਵਿਚ ਮਹੱਤਵਪੂਰਨ ਕਦਮ ਚੁੱਕਦੇ ਹੋਏ ਪੰਜਾਬ...

CM ਮਾਨ ਦਾ ਬਠਿੰਡਾ ਵਾਸੀਆਂ ਨੂੰ ਵੱਡਾ ਤੋਹਫਾ, ਰਾਮਪੁਰਾ ਫੂਲ ਵਿਖੇ ਰੇਲਵੇ ਓਵਰ ਬ੍ਰਿਜ ਦਾ ਕੀਤਾ ਉਦਘਾਟਨ

ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ...

ਦੀਵਾਲੀ ਤੋਂ ਪਹਿਲਾਂ ਇਨ੍ਹਾਂ ਤਰੀਕਿਆਂ ਨਾਲ ਚਮਕਾਓ ਤਾਂਬੇ ਦੇ ਪੁਰਾਣੇ ਭਾਂਡੇ, ਫਿਰ ਤੋਂ ਹੋਣਗੇ ਨਵੇਂ ਵਰਗੇ

ਕੀ ਤੁਹਾਡੇ ਘਰ ਦੇ ਤਾਂਬੇ ਦੇ ਭਾਂਡੇ ਵੀ ਆਪਣੀ ਚਮਕ ਗੁਆ ਚੁੱਕੇ ਹਨ ਤੇ ਕਾਲੇ ਪੈ ਗਏ ਹਨ। ਹਰ ਦੀਵਾਲੀ ਦੀ ਸਾਫ-ਸਫਾਈ ਵਿਚ ਇਨ੍ਹਾਂ ਨੂੰ ਦੇਖ ਕੇ...

ਪੰਜਾਬ ‘ਚ ਆਵਾਰਾ ਪਸ਼ੂਆਂ ਨੇ 2 ਹੋਰ ਦੀ ਲਈ ਜਾਨ, 1 ਜ਼ਖਮੀ, ਪੁਲਿਸ ਕਰ ਰਹੀ ਜਾਂਚ

ਮਾਨਸਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਇਕ ਐਂਬੂਲੈਂਸ ਵਿਚ ਪਟਿਆਲਾ ਤੋਂ ਮਰੀਜ਼ ਨੂੰ ਠੀਕ ਹੋਣ ‘ਤੇ ਛੱਡਣ ਆ ਰਹੀ ਸੀ ਕਿ ਕਸਬਾ...

ਕਲਾਸ ਲਗਾਉਂਦੇ ਸਕੂਲ ਦੇ ਟੀਚਰ ‘ਤੇ ਚੱਲੀਆਂ ਗੋਲੀਆਂ, ਅਧਿਆਪਕ ਨੇ ਭੱਜ ਕੇ ਬਚਾਈ ਆਪਣੀ ਜਾਨ

ਇਸ ਵੇਲੇ ਦੀ ਵੱਡੀ ਖਬਰ ਫਰੀਦਕੋਟ ਤੋਂ ਸਾਹਮਣੇ ਆ ਰਹੀ ਹੈ ਜਿਥੇ ਸਕੂਲ ਵਿਚ ਕਲਾਸ ਲਗਾਉਂਦੇ ਅਧਿਆਪਕ ‘ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ...

Carousel Posts