Tag: , , , , , , ,

ਲੁਧਿਆਣਾ : ਭੇਦਭਰੇ ਹਾਲਾਤਾਂ ਵਿਚ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਜਾਂਚ ‘ਚ ਜੁਟੀ ਪੁਲਿਸ

ਲੁਧਿਆਣਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ ਕਮਰੇ ਵਿਚੋਂ ਬਰਾਮਦ ਕੀਤੀਆਂ ਗਈਆਂ ਹਨ। ਘਟਨਾ ਬਾਰੇ ਉਸ...

ਭਲਕੇ 17 ਬੱਚਿਆਂ ਨੂੰ ਮਿਲੇਗਾ PM ਰਾਸ਼ਟਰੀ ਬਾਲ ਪੁਰਸਕਾਰ, ਰਾਸ਼ਟਰਪਤੀ ਮੁਰਮੂ ਕਰਨਗੇ ਸਨਮਾਨਿਤ

ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਰਾਸ਼ਟਰੀ ਬਾਲ ਪੁਰਸਕਾਰ ਗਣਤੰਤਰ ਦਿਵਸ ਦੀ ਬਜਾਏ 26 ਦਸੰਬਰ ਨੂੰ ਦਿੱਤੇ ਜਾਣਗੇ। ਰਾਸ਼ਟਰੀ ਬਾਲ ਪੁਰਸਕਾਰ...

ਟੂਰਿਜ਼ਮ ਨੂੰ ਹੁਲਾਰਾ ਦੇਣ ਦੀ ਤਿਆਰੀ ‘ਚ ਮਾਨ ਸਰਕਾਰ, ‘ਰੰਗਲਾ ਪੰਜਾਬ’ ਸਮਾਰੋਹ ਮਨਾਉਣ ਦੀ ਦਿੱਤੀ ਮਨਜ਼ੂਰੀ

ਪੰਜਾਬ ਵਿਚ ਟੂਰਿਜ਼ਮ ਨੂੰ ਹੁਲਾਰਾ ਦੇਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਇਸ ਲਈ ਸੂਬਾ ਸਰਕਾਰ ਨੇ 73.57 ਕਰੋੜ ਰੁਪਏ ਦੀ ਲਾਗਤ ਨਾਲ ਕਈ ਵੱਡੇ...

ਟ੍ਰਾਂਸਜੈਂਡਰਜ਼ ਨੂੰ ਟਰੰਪ ਨੇ ਦਿੱਤਾ ਵੱਡਾ ਝਟਕਾ! ਫੌਜ ਤੇ ਸਕੂਲਾਂ ‘ਚੋਂ ਕੱਢਿਆ ਜਾਵੇਗਾ ਬਾਹਰ

ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਆਪਣੇ ਕਾਰਜਕਾਲ ਦੇ ਪਹਿਲੇ ਹੀ ਦਿਨ ਟ੍ਰਾਂਸਜੈਂਡਰਜ਼ ਨੂੰ ਵੱਡਾ ਝਟਕਾ ਦਿੱਤਾ ਗਿਆ...

ਸੇਲਜ਼ਮੈਨ ਨੂੰ ਗੱਲਾਂ ‘ਚ ਉਲਝਾ ਕੇ ਬੰਦੇ ਨੇ ਚੁਰਾਈ ਸੋਨੇ ਦੀ ਚੇਨ, ਮਾਮਲਾ ਦਰਜ

ਲੁਧਿਆਣਾ ਵਿਚ ਵੱਡੇ ਗੋਲਡ ਸ਼ੋਅਰੂਮ ਵਿਚ ਲਗਾਤਾਰ ਠੱਗੀ ਦੇ ਮਾਮਲੇ ਵੱਧ ਰਹੇ ਹਨ। ਗਹਿਣੇ ਦੇਖਣ ਦੇ ਬਹਾਨੇ ਠੱਗ ਸ਼ੋਅਰੂਮ ਵਿਚ ਆਉਂਦੇ ਹਨ।...

ਕਜ਼ਾਕਿਸਤਾਨ ‘ਚ ਯਾਤਰੀ ਜਹਾਜ਼ ਹੋਇਆ ਹਾ.ਦ.ਸੇ ਦਾ ਸ਼ਿਕਾਰ, 62 ਤੋਂ ਵੱਧ ਲੋਕ ਸਨ ਸਵਾਰ

ਕਜ਼ਾਕਿਸਤਾਨ ਦੇ ਅਕਤਾਊ ਵਿਚ ਇਕ ਯਾਤਰੀ ਜਹਾਜ਼ ਕਰੈਸ਼ ਹੋ ਗਿਆ। ਜਾਣਕਾਰੀ ਮੁਤਾਬਕ ਜਹਾਜ਼ ਵਿਚ 62 ਯਾਤਰੀ ਤੇ 5 ਚਾਲਕ ਦਲ ਮੌਜੂਦ ਸਨ। ਇਨ੍ਹਾਂ...

ਠੰਡ ‘ਚ ਅੰਮ੍ਰਿਤ ਵਾਂਗ ਹਨ ਗਰਮ ਦੁੱਧ ਨਾਲ 2 ਖਜੂਰਾਂ, ਸਿਹਤ ਨੂੰ ਮਿਲਣਗੇ ਕਮਾਲ ਦੇ 5 ਫਾਇਦੇ

ਸਰਦੀਆਂ ਦੇ ਮੌਸਮ ‘ਚ ਸਾਡੀ ਖੁਰਾਕ ‘ਚ ਕਾਫੀ ਬਦਲਾਅ ਹੁੰਦਾ ਹੈ। ਇਸ ਸਮੇਂ ਦੌਰਾਨ ਕੁਝ ਅਜਿਹੀਆਂ ਚੀਜ਼ਾਂ ਨੂੰ ਸਾਡੀ ਖੁਰਾਕ ਵਿੱਚ ਸ਼ਾਮਲ...

ਮਰੀਜ਼ਾਂ ਤੇ ਪਰਿਵਾਰ ਵਾਲਿਆਂ ਨਾਲ ਨਰਮੀ ਨਾਲ ਪੇਸ਼ ਆਉਣ ਡਾਕਟਰ ਤੇ ਸਟਾਫ- ਸੂਬਾ ਸਰਕਾਰ ਨੇ ਦਿੱਤੇ ਹੁਕਮ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਸੰਸਥਾਵਾਵਂ ਵਿਚ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਹੁਣ ਡਾਕਟਰਾਂ ਤੇ ਸਟਾਫ ਨੂੰ...

ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦਾ ਮਾਮਲਾ, ਐਡਵੋਕੇਟ ਧਾਮੀ ਨੇ ਜੋੜੇ ਸਾਫ ਕਰਨ ਤੇ ਜੂਠੇ ਬਰਤਨ ਮਾਂਜਨ ਦੀ ਨਿਭਾਈ ਸੇਵਾ

ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ...

ਟੱਲੀ ਹੋਣ ਵਾਲਿਆਂ ਨੂੰ ਹਵਾਲਾਤ ਨਹੀਂ, ਹੋਟਲ ਛੱਡੇਗੀ ਹਿਮਾਚਲ ਪੁਲਿਸ, New Year ਲਈ CM ਸੁੱਖੂ ਨੇ ਦਿੱਤੇ ਹੁਕਮ

ਹਿਮਾਚਲ ਵਿਚ ਨਿਊ ਈਅਰ ਮਨਾਉਣ ਵਾਲੇ ਪਿਅੱਕੜਾਂ ਲਈ ਚੰਗੀ ਖਬਰ ਹੈ, ਇਸ ਵਾਰ ਉਨ੍ਹਾਂ ਨੂੰ ਪੁਲਿਸ ਵੱਲੋਂ ਤੰਗ ਨਹੀਂ ਕੀਤਾ ਜਾਏਗਾ। ਦਰਅਸਲ...

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਚੈੱਕਅਪ ਕਰਨ ਜਾ ਰਹੀ ਡਾਕਟਰਾਂ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ

ਖਨੌਰੀ ਬਾਰਡਰ ‘ਤੇ 30 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਦੀ ਜਾਂਚ ਕਰਨ ਵਾਲੀ ਡਾਕਟਰਾਂ ਦੀ ਟੀਮ...

ਮ੍ਰਿਤਕ ਦੇਹਾਂ ਪੰਜਾਬ ਲਿਆ ਰਹੀ ਐਂਬੂਲੈਂਸ ਹਾਦਸੇ ਦਾ ਸ਼ਿਕਾਰ, ਪੀਲੀਭੀਤ ‘ਚ ਹੋਇਆ ਸੀ 3 ਦਹਿਸ਼ਤਗਰਦਾਂ ਦਾ ਐਨਕਾਊਂਟਰ

ਉੱਤਰ ਪ੍ਰਦੇਸ਼ ਦੇ ਰਾਮਪੁਰ ਵਿਚ ਦੇਰ ਰਾਤ ਸੜਕ ਹਾਦਸੇ ਦੀ ਸੂਚਨਾ ਤੋਂ ਪੁਲਿਸ ਤੇ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਪੀਲੀਭੀਤ ਵਿਚ...

ਕਸਬਾ ਘਗਾ ਵਿਖੇ ਜੋੜ ਮੇਲੇ ਦੇ ਟੈਂਟ ‘ਚ ਬਿਜਲੀ ਦੀ ਸਜਾਵਟ ਕਰ ਰਹੇ ਨੌਜਵਾਨ ਨੂੰ ਲੱਗਿਆ ਕਰੰਟ, ਹੋਈ ਮੌਤ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀ ਫਤਹਿਗੜ੍ਹ ਸਾਹਿਬ ਜੋੜ ਮੇਲੇ ਦੇ ਲਈ ਸੰਗਤਾਂ ਜਾ ਰਹੀਆਂ ਹਨ ਉਹਨਾਂ ਦੇ ਲਈ ਹਰ ਪਿੰਡ...

ਸੰਗਤਾਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਲੈ ਕੇ ਜਾ ਰਹੀ ਟ੍ਰੈਕਟਰ-ਟ੍ਰਾਲੀ ਪਲਟੀ, ਹਾਦਸੇ ‘ਚ ਇੱਕ ਸ਼ਰਧਾਲੂ ਜ਼ਖਮੀ

ਖੰਨਾ ਬੱਸ ਸਟੈਂਡ ਦੇ ਅੱਗੇ ਪੁਲ ‘ਤੇ ਮੰਗਲਵਾਰ ਰਾਤ ਨੂੰ ਸ਼ਹੀਦੀ ਸਭਾ ਮੌਕੇ ਸ਼ਰਧਾਲੂਆਂ ਨੂੰ ਲੈ ਕੇ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੀ ਇੱਕ...

ਜਲੰਧਰ-ਪਠਾਨਕੋਟ NH ‘ਤੇ ਵਾਪਰਿਆ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਯਾਤਰੀ ਹੋਏ ਜ਼ਖਮੀ

ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਪਿੰਡ ਕਰਾਲਾ ਨੇੜੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਕੰਪਨੀ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ।...

Champions Trophy 2025 ਦਾ ਪੂਰਾ ਸ਼ੈਡਿਊਲ ਜਾਰੀ, ਇਸ ਦਿਨ ਹੋਵੇਗਾ ਭਾਰਤ-ਪਾਕਿਸਤਾਨ ਦਾ ਮੈਚ

ਭਾਰਤ ਤੇ ਪਾਕਿਸਤਾਨ ਦਾ ਮੈਚ ਵੇਖਣ ਦਾ ਉਤਸ਼ਾਹ ਲੋਕਾਂ ਵਿਚ ਕੁਝ ਵੱਖਰਾ ਹੀ ਹੁੰਦਾ ਹੈ। ਕ੍ਰਿਕਟ ਦੇ ਪ੍ਰਸ਼ੰਸਕਾਂ ਨੂੰ ਇਸੇ ਮੈਚ ਨੂੰ ਲੈ ਕੇ...

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 30ਵੇਂ ਦਿਨ ਵੀ ਜਾਰੀ, ਕਮਜ਼ੋਰੀ ਕਰ ਕੇ ਸਿਹਤ ਨਾਸਾਜ਼

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡ ‘ਤੇ ਕੜਾਕੇ ਦੀ ਠੰਢ ਵਿੱਚ ਵੀ ਕਿਸਾਨਾ ਦਾ ਧਰਨਾ ਜਾਰੀ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ...

ਜਲੰਧਰ, ਲੁਧਿਆਣਾ ਸਣੇ 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, 3 ਦਿਨ ਪਏਗਾ ਮੀਂਹ, ਹੋ ਸਕਦੀ ਏ ਗੜੇਮਾਰੀ

ਪੰਜਾਬ ਵਿਚ ਕੜਾਕੇ ਦੀ ਠੰਡ ਨਾਲ ਲੋਕ ਬੇਹਾਲ ਹੋ ਰਹੇ ਹਨ। ਕਈ ਇਲਾਕਿਆਂ ਵਿਚ ਸਵੇਰ-ਸ਼ਾਮ ਨੂੰ ਧੁੰਦ ਵੀ ਵੇਖਣ ਨੂੰ ਮਿਲ ਰਹੀ ਹੈ, ਇਸੇ ਵਿਚਾਲੇ...

J&K : ਪੁੰਛ ‘ਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਫੌਜ ਦੇ ਜਵਾਨਾਂ ਨਾਲ ਭਰੀ ਗੱਡੀ, 5 ਸ਼ਹੀਦ

ਜੰਮੂ ਅਤੇ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਬਲਨੋਈ ਸੈਕਟਰ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਫੌਜ ਦੀ...

Fake ਐਨਕਾਊਂਟਰ ਕਰਨ ਵਾਲੇ 3 Ex ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ, 32 ਸਾਲਾਂ ਮਗਰੋਂ ਮਿਲਿਆ ਇਨਸਾਫ਼

1992 ਵਿਚ ਤਰਨਤਾਰਨ ਤੋਂ ਦੋ ਨੌਜਵਾਨਾਂ ਨੂੰ ਅਗਵਾ, ਫਰਜ਼ੀ ਮੁਠਭੇੜ ਅਤੇ ਕਤਲ ਮਾਮਲੇ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਅੱਜ (24 ਦਸੰਬਰ...

‘ਮੰਗਾਂ ਪੂਰੀਆਂ ਹੋਣ ‘ਤੇ ਹੀ ਖ਼ਤਮ ਕਰਾਂਗਾ ਮਰਨ ਵਰਤ, ਨਹੀਂ ਤਾਂ…’, ਕਿਸਾਨ ਆਗੂ ਡੱਲੇਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ

MSP ਗਾਰੰਟੀ ਕਾਨੂੰਨ ਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 29 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ...

ਸੜਕ ‘ਤੇ ਸਟੰਟ ਕਰਨ ਵਾਲਿਆਂ ‘ਤੇ ਹਾਈਕੋਰਟ ਦੀ ਸਖਤ ਟਿੱਪਣੀ, ਹੋ ਸਕਦੈ ਗੈਰ-ਇਰਾਦਤਨ ਕਤ.ਲ ਦਾ ਮਾਮਲਾ!

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਨਤਕ ਸੜਕ ‘ਤੇ ਸਟੰਟ ਕਰਨ ਨੂੰ ਲਾਪਰਵਾਹੀ ਅਤੇ ਅਸੰਵੇਦਨਸ਼ੀਲ ਰਵੱਈਆ ਕਰਾਰ ਦਿੱਤਾ ਹੈ। ਅਦਾਲਤ ਨੇ ਇਸ...

ਪ੍ਰਯਾਗਰਾਜ ਮਹਾਕੁੰਭ-2025 : ਚੰਡੀਗੜ੍ਹ ਰੋਡ ਸ਼ੋਅ ‘ਚ ਪਹੁੰਚੇ UP ਦੇ ਮੰਤਰੀ ‘ਨੰਦੀ’, ਦੱਸੀ਼ਿਆ- ਮਹਾਕੁੰਭ ‘ਚ ਕੀ ਹੋਵੇਗਾ ਖਾਸ

ਚੰਡੀਗੜ੍ਹ : ਯੋਗੀ ਸਰਕਾਰ ਮਹਾਕੁੰਭ-2025 ਨੂੰ ਭਾਰਤੀ ਸੰਸਕ੍ਰਿਤੀ ਅਤੇ ਏਕਤਾ ਦਾ ਵਿਸ਼ਵ ਪ੍ਰਤੀਕ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ...

ਤਰਨਤਾਰਨ : ਜ਼ਮਾਨਤ ‘ਤੇ ਬਾਹਰ ਆਏ ਬੰਦੇ ਦੀ ਭੇਤਭਰੀ ਹਾਲਤ ‘ਚ ਮਿਲੀ ਦੇਹ, ਗੋਲੀਆਂ ਮਾਰ ਕੀਤਾ ਗਿਆ ਕਤਲ

ਤਰਨਤਾਰਨ ਦੇ ਪਿੰਡ ਪੱਖੋਕੇ ਦੇ ਨੇੜੇ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਦੀ...

ਡ/ਰੱ.ਗ ਮਾਫੀਆ ਸੁਨੀਲ ਯਾਦਵ ਦਾ ਗੋਲੀਆਂ ਮਾਰ ਕੇ ਕ.ਤ/ਲ, ਅਮਰੀਕਾ ‘ਚ ਉਤਾਰਿਆ ਗਿਆ ਮੌ.ਤ ਦੇ ਘਾਟ

ਅਮਰੀਕਾ ਦੇ ਕੈਲੀਫੋਰਨੀਆ ‘ਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸੁਨੀਲ ਯਾਦਵ ਉਰਫ ਗੋਲੀਆ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸੁਨੀਲ...

‘ਢਾਈ ਸਾਲਾਂ ‘ਚ ਸੂਬੇ ਵਿਚ ਹੋਇਆ ਕਰੋੜਾਂ ਦਾ ਨਿਵੇਸ਼, ਲੱਖਾਂ ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ’- CM ਮਾਨ ਬੋਲੇ

ਪਿਛਲੇ ਢਾਈ ਸਾਲਾਂ ਵਿੱਚ ਕਈ ਵੱਡੀਆਂ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕੀਤਾ ਹੈ। ਸਿਰਫ਼ 30 ਮਹੀਨਿਆਂ ਵਿੱਚ ਪੰਜਾਬ ਵਿੱਚ 86 ਹਜ਼ਾਰ...

ਮੋਬਾਈਲ ਯੂਜ਼ਰਸ ਲਈ ਖ਼ੁਸ਼ਖ਼ਬਰੀ, ਹੁਣ Call ਤੇ SMS ਲਈ ਮਿਲੇਗਾ ਵੱਖਰਾ ਪਲਾਨ!

ਸਾਰੇ ਮੋਬਾਈਲ ਯੂਜ਼ਰਸ ਲਈ ਇੱਕ ਚੰਗੀ ਖਬਰ ਹੈ। ਟੈਲੀਕਾਮ ਰੈਗੂਲੇਟਰ ਟਰਾਈ ਨੇ ਸੋਮਵਾਰ ਨੂੰ ਟੈਰਿਫ ਨਿਯਮਾਂ ਵਿੱਚ ਸੋਧ ਕਰਕੇ ਮੋਬਾਈਲ ਸੇਵਾ...

ਨੌਜਵਾਨ ਦਾ ਕਤਲ ਕਰਕੇ ਭੱਜ ਰਹੇ ਸੀ ਕਾਰ ਸਵਾਰ, ਰਾਹ ‘ਚ ਹੋਏ ਹਾਦਸੇ ਦਾ ਸ਼ਿਕਾਰ, ਇੱਕ ਮੁਲਜ਼ਮ ਦੀ ਹੋਈ ਮੌਤ

ਸ਼ਿਆਰਪੁਰ ਦੇ ਗੜ੍ਹਦੀਵਾਲਾ ਤੋਂ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੀਤੀ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦਾ...

ਰੂਪਨਗਰ ਪੁਲਿਸ ਨੇ ਸੀਰੀਅਲ ਕਿਲਰ ਨੂੰ ਕੀਤਾ ਗ੍ਰਿਫ਼ਤਾਰ, ਕਤਲ ਤੋਂ ਇਲਾਵਾ ਕਈ ਵਾਰਦਾਤਾਂ ‘ਚ ਸੀ ਸ਼ਾਮਲ

ਤੁਸੀਂ ਨਾਟਕਾਂ ਅਤੇ ਫ਼ਿਲਮਾਂ ਵਿੱਚ ਕਈ ਸੀਰੀਅਲ ਕਿਲਰ ਦੀ ਕਹਾਣੀ ਦੇਖੀ ਹੋਵੇਗੀ। ਪਰ ਪੰਜਾਬ ਵਿੱਚ ਇੱਕ ਸੀਰੀਅਲ ਕਿਲਰ ਦੀ ਕਹਾਣੀ ਸਾਹਮਣੇ...

ਖੇਡਣ ਸਮੇਂ ਮਾਸੂਮ ਨਾਲ ਵਾਪਰੀ ਅਣਹੋਣੀ, 700 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ, ਰੈਸਕਿਊ ਆਪ੍ਰੇਸ਼ਨ ਜਾਰੀ

ਬੋਰਵੈੱਲ ਵਿੱਚ ਬੱਚਿਆਂ ਦੇ ਡਿੱਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਰਾਜਸਥਾਨ ਦੇ ਕੋਟਪੂਤਲੀ ਜ਼ਿਲ੍ਹੇ ਤੋਂ ਸਾਹਮਣੇ...

ਪੰਜਾਬ-ਚੰਡੀਗੜ੍ਹ ‘ਚ ਦਿਨ ਦੇ ਤਾਪਮਾਨ ‘ਚ ਗਿਰਾਵਟ, ਸੂਬੇ ਦੇ 17 ਜ਼ਿਲ੍ਹਿਆਂ ‘ਚ ਧੁੰਦ ਤੇ ਸੀਤ ਲਹਿਰ ਦਾ ਅਲਰਟ

ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ‘ਚ ਠੰਡ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ...

ਜਗਜੀਤ ਡੱਲੇਵਾਲ ਦੇ ਮਰਨ ਵਰਤ ਦਾ ਅੱਜ 29ਵਾਂ ਦਿਨ, ਡੱਲੇਵਾਲ ਦੇ ਹੱਕ ‘ਚ ਕਿਸਾਨ ਅੱਜ ਕੱਢਣਗੇ ਕੈਂਡਲ ਮਾਰਚ

ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਲਗਾਤਾਰ ਵਿਗੜ ਰਹੀ ਸਿਹਤ ਦੇ...

ਚੰਡੀਗੜ੍ਹ ‘ਚ ਅੱਜ SKM ਦੀ ਹੋਵੇਗੀ ਅਹਿਮ ਬੈਠਕ, ਸ਼ੰਭੂ-ਖਨੌਰੀ ਮੋਰਚੇ ਨੂੰ ਸਮਰਥਨ ਦੇਣ ‘ਤੇ ਹੋਵੇਗੀ ਚਰਚਾ

ਸੰਯੁਕਤ ਕਿਸਾਨ ਮੋਰਚਾ (SKM) ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਹੋਵੇਗਾ ਜਾਂ ਨਹੀਂ ਇਸ ਬਾਰੇ ਫੈਸਲਾ ਅੱਜ ਲਿਆ...

ਸ਼ੰਭੂ ਬਾਰਡਰ ਸਬੰਧੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ...

ਲੁਧਿਆਣਾ ਨਗਰ ਨਿਗਮ ਚੋਣਾਂ, ਨਾਮਜ਼ਦਗੀ ਦੇ ਆਖਰੀ ਦਿਨ ਪਤਨੀ ਨੂੰ ਸਕੂਟਰ ‘ਤੇ ਬਿਠਾ ਕੇ ਕਾਗਜ਼ ਭਰਨ ਪਹੁੰਚੇ MLA ਗੁਰਪ੍ਰੀਤ ਗੋਗੀ

ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣਗੀਆਂ। ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ, ਜਿਸ ਨੂੰ ਲੈ ਕੇ...

ਕਿਸਾਨ ਆਗੂ ਦੀ ਲੋਕਾਂ ਨੂੰ ਅਪੀਲ, ਕਿਹਾ- “ਜਗਜੀਤ ਡੱਲੇਵਾਲ ਦੀ ਸਪੋਰਟ ‘ਚ ਨਾ ਬਣਾਓ ਅੱਜ ਸ਼ਾਮ ਦਾ ਖਾਣਾ”

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਦੇ ਲੋਕਾਂ ਨੂੰ ਖਾਸ...

ਵਿਜੀਲੈਂਸ ਬਿਓਰੋ ਦੀ ਵੱਡਾ ਐਕਸ਼ਨ, 20,000 ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਓਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ...

ਦਿਲਜੀਤ ਦੁਸਾਂਝ ਨੂੰ ਸ਼ੋਅ ਲਈ ਹਦਾਇਤ, ਚੰਡੀਗੜ੍ਹ ਚਾਈਲਡ ਰਾਈਟ ਕਮਿਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ-ਲੁਮੀਨਾਤੀ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਸ ਦੇ ਨਾਲ ਹੀ ਚਾਈਲਡ ਰਾਈਟਸ...

ਸੁਖਬੀਰ ਬਾਦਲ ਦੀ ਸੇਵਾ ਦਾ ਅੱਜ ਆਖ਼ਰੀ ਦਿਨ, 10ਵੇਂ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾ ਰਹੇ ਨੇ ਸੇਵਾ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ ਦਿੱਤੀ ਗਈ ਸੇਵਾ ਦਾ ਅੱਜ ਆਖਰੀ ਦਿਨ ਹੈ। ਸੁਖਬੀਰ...

ਪੱਤਰਕਾਰ ਜੋੜੀ ਨੇ ₹1,000 ਤਨਖਾਹ ਤੋਂ ਸ਼ੁਰੂਆਤ ਕਰਕੇ ਬਣਾਇਆ ₹300 ਕਰੋੜ ਦਾ ਬਿਊਟੀ ਸਕਿੱਲ ਟ੍ਰੇਨਿੰਗ ਸਾਮਰਾਜ

ਚੰਡੀਗੜ੍ਹ : 1998 ਵਿੱਚ, ਦੋ ਦੋਸਤ, ਦਿਨੇਸ਼ ਸੂਦ ਅਤੇ ਕੁਲਜਿੰਦਰ ਸਿੱਧੂ ਨੇ ₹1,000 ਮਹੀਨਾਵਾਰ ਤਨਖਾਹ ’ਤੇ ਪੱਤਰਕਾਰਤਾ ਕਰੀਅਰ ਦੀ ਸ਼ੁਰੂਆਤ ਕੀਤੀ। 25...

AAP ਨੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿੱਚ 74 ਉਮੀਦਵਾਰਾਂ ਦੇ ਨਾਮ...

ਪੰਜਾਬ ਵਿਜੀਲੈਂਸ ਬਿਓਰੋ ਦਾ ਵੱਡਾ ਐਕਸ਼ਨ, ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਓਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ...

ਬਿਆਸ : ਦੇਰ ਰਾਤ ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਗੁਰੂ ਘਰੋਂ ਪਾਠ ਕਰ ਕੇ ਆ ਰਿਹਾ ਸੀ ਵਾਪਸ

ਪੰਜਾਬ ਦੇ ਬਿਆਸ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇਰ ਰਾਤ ਇੱਕ ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।...

Carousel Posts