Rajdeep singh fastwy Archives - Daily Post Punjabi

ਸੁਖਵਿੰਦਰ ਸਿੰਘ ਬਿੰਦਰਾ ਦੇ ਯਤਨਾਂ ਨਾਲ ਪੰਜਾਬੀ ਯੂਨੀਵਰਸਿਟੀ ਲਈ 70 ਕਰੋੜ ਰੁਪਏ ਦੀ ਮਨਜ਼ੂਰੀ, ਦੋ ਹੋਸਟਲਾਂ ਦੇ ਨਿਰਮਾਣ ਲਈ ਕੀਤੇ ਜਾਣਗੇ ਖਰਚ
ਪੰਜਾਬੀ ਯੂਨੀਵਰਸਿਟੀ ਦੇ ਦੋ ਹੋਸਟਲਾਂ ਦੇ ਨਿਰਮਾਣ ਲਈ 70 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ (ਐਨਆਈਐਸਡੀ) ਅਤੇ ਮੈਂਬਰ (ਐਨਸੀਸੀਡੀਅਰ), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਭਾਰਤ ਸਰਕਾਰ, ਦੇ ਯਤਨਾਂ ਨਾਲ ਦੋ ਹੋਸਟਲਾਂ ਦੇ ਨਿਰਮਾਣ ਲਈ 70 ਕਰੋੜ ਰੁਪਏ ਦੀ ਮਨਜ਼ੂਰੀ ਮਿਲੀ ਹੈ।

ਹੋਸਟਲਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਨ ਲਈ 11.5 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਹੋ ਗਈ ਹੈ। ਇਸ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਇਸ ਚਾਂਸਲਰ ਡਾ. ਜਗਦੀਪ ਸਿੰਘ ਨੇ ਸੁਖਵਿੰਦਰ ਸਿੰਘ ਬਿੰਦਰਾ ਦਾ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਦੀ ਕੋਸ਼ਿਸ਼ਾਂ ਨਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ OBC ਲੜਕੇ ਅਤੇ ਲੜਕੀਆਂ ਲਈ ਹੋਸਟਲਾਂ ਦੇ ਨਿਰਮਾਣ ਲਈ 70 ਕਰੋੜ ਰੁਪਏ ਦੀ ਮਨਜ਼ੂਰੀ ਮਿਲੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਖਵਿੰਦਰ ਸਿੰਘ ਬਿੰਦਰਾ ਦੇ ਯਤਨਾਂ ਨਾਲ ਪੰਜਾਬੀ ਯੂਨੀਵਰਸਿਟੀ ਲਈ 70 ਕਰੋੜ ਰੁਪਏ ਦੀ ਮਨਜ਼ੂਰੀ, ਦੋ ਹੋਸਟਲਾਂ ਦੇ ਨਿਰਮਾਣ ਲਈ ਕੀਤੇ ਜਾਣਗੇ ਖਰਚ appeared first on Daily Post Punjabi.