Rajdeep singh fsatway Archives - Daily Post Punjabi

ਪੰਜਾਬ ਦੀਆਂ ਜੇਲ੍ਹਾਂ ਦੀ ਵਧੇਗੀ ਸੁਰੱਖਿਆ, 1700 ਸੁਰੱਖਿਆ ਗਾਰਡ ਕੀਤੇ ਜਾਣਗੇ ਤਾਇਨਾਤ: ਮੰਤਰੀ ਮੋਹਿੰਦਰ ਭਗਤ
ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਦੀਆਂ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਜੇਲ੍ਹਾਂ ਦੀ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ। ਇਹ ਜਾਣਕਾਰੀ ਮੰਗਲਵਾਰ ਨੂੰ, ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਦਿੱਤੀ ਗਈ ਹੈ।

ਮੰਤਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਇਸ ਨਵੀਂ ਭਰਤੀ ਵਿੱਚ ਸਾਬਕਾ ਸੈਨਿਕ ਅਤੇ ਗੈਰ-ਸਾਬਕਾ ਸੈਨਿਕ ਦੋਵੇਂ ਸ਼ਾਮਲ ਹੋਣਗੇ। ਇਹ ਅਸਾਮੀਆਂ ਪੁਰਸ਼ਾਂ ਦੇ ਨਾਲ-ਨਾਲ ਮਹਿਲਾ ਉਮੀਦਵਾਰਾਂ ਲਈ ਵੀ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਦੇ ਸਾਬਕਾ ਸੈਨਿਕਾਂ ਅਤੇ ਨੌਜਵਾਨਾਂ ਲਈ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚੋਂ ਅਗਵਾ ਕੀਤੇ 5 ਸਾਲ ਦੇ ਮਾਸੂਮ ਦਾ ਕਤਲ, ਸ਼ਮਸ਼ਾਨ ਘਾਟ ‘ਚੋਂ ਬਰਾਮਦ ਹੋਈ ਦੇਹ

ਮੀਟਿੰਗ ਦੌਰਾਨ, ਪਾਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਦੱਸਿਆ ਕਿ ਕੁੱਲ ਮਨਜ਼ੂਰਸ਼ੁਦਾ ਗਿਣਤੀ ਵਿੱਚੋਂ, 900 ਸੁਰੱਖਿਆ ਗਾਰਡ ਪਹਿਲਾਂ ਹੀ ਭਰਤੀ ਕੀਤੇ ਜਾ ਚੁੱਕੇ ਹਨ। ਸਾਰੀਆਂ ਜੇਲ੍ਹਾਂ ਵਿੱਚ ਮਜ਼ਬੂਤ ​​ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਬਾਕੀ ਅਸਾਮੀਆਂ ਜਲਦੀ ਹੀ ਭਰੀਆਂ ਜਾਣਗੀਆਂ। ਭਗਤ ਨੇ ਭਰਤੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੀਆਂ ਜੇਲ੍ਹਾਂ ਦੀ ਵਧੇਗੀ ਸੁਰੱਖਿਆ, 1700 ਸੁਰੱਖਿਆ ਗਾਰਡ ਕੀਤੇ ਜਾਣਗੇ ਤਾਇਨਾਤ: ਮੰਤਰੀ ਮੋਹਿੰਦਰ ਭਗਤ appeared first on Daily Post Punjabi.

ਸ੍ਰੀ ਸਾਹਿਬ ਕਾਰਨ ਗੁਰਸਿੱਖ ਸਰਪੰਚ ਨੂੰ ਲਾਲ ਕਿਲ੍ਹੇ ‘ਚ ਨਹੀਂ ਮਿਲੀ ਐਂਟਰੀ, ਸੁਰੱਖਿਆ ਗਾਰਡਾਂ ਨੇ ਕਕਾਰਾਂ ’ਤੇ ਜਤਾਇਆ ਇਤਰਾਜ਼
15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਪਟਿਆਲਾ ਜ਼ਿਲ੍ਹੇ ਦੇ ਨਾਭਾ ਬਲਾਕ ਦੇ ਪਿੰਡ ਕਾਲਸਨਾਂ ਦੀ ਪੰਚਾਇਤ ਨੂੰ ਨਵੀਂ ਦਿੱਲੀ ਨਗਰ ਪ੍ਰੀਸ਼ਦ ’ਚ ਜਲ ਸ਼ਕਤੀ ਮੰਤਰਾਲੇ ਦੇ ਮੰਤਰੀ ਵੀ. ਸਮਨਾ ਵੱਲੋਂ ਪਿੰਡ ਦੀ ਸਫਾਈ ਲਈ ਸਨਮਾਨਿਤ ਕੀਤਾ ਜਾਣਾ ਸੀ। ਜਿਸ ਦੇ ਚਲਦਿਆਂ ਪਿੰਡ ਕਾਲਸਨਾਂ ਦੇ ਸਰਪੰਚ ਗੁਰਧਿਆਨ ਨੂੰ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਹੋਣ ਵਾਲੇ ਸਮਾਗਮ ’ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ।

ਅਜ਼ਾਦੀ ਦਿਹਾੜੇ ਮੌਕੇ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਲਾਲ ਕਿਲ੍ਹੇ ‘ਤੇ ਤਿਰੰਗਾ ਝੰਡਾ ਲਹਿਰਾਉਣਾ ਸੀ, ਤਾਂ ਪਿੰਡ ਦੇ ਸਰਪੰਚ ਗੁਰਧਿਆਨ ਸਿੰਘ ਵੀ ਸੱਦਾ ਪੱਤਰ ਮਿਲਣ ਤੇ ਉੱਥੇ ਪਹੁੰਚੇ। ਸਰਪੰਚ ਸਰਪੰਚ ਗੁਰਧਿਆਨ ਨੇ ਆਪਣੇ ਸਰੀਰ ‘ਤੇ ਸ੍ਰੀ ਸਾਹਿਬ ਪਹਿਨਿਆ ਹੋਇਆ ਸੀ, ਤਾਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਸੁਰੱਖਿਆ ਨੇ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਉਦੋਂ ਹੀ ਪ੍ਰਵੇਸ਼ ਮਿਲੇਗਾ ਜਦੋਂ ਉਹ ਸ੍ਰੀ ਸਾਹਿਬ ਨੂੰ ਉਤਾਰਨਗੇ।

ਇਹ ਵੀ ਪੜ੍ਹੋ : ਐਲਵਿਸ਼ ਯਾਦਵ ਦੇ ਘਰ ‘ਤੇ ਹੋਈ ਫਾ.ਇ.ਰਿੰ/ਗ, ਨਾਮੀ ਗੈਂ/ਗ ਨੇ ਪੋਸਟ ਪਾ ਕੇ ਲਈ ਜ਼ਿੰਮੇਵਾਰੀ

ਸਰਪੰਚ ਨੇ ਕਿਹਾ ਕਿ ਉਹ ਸ੍ਰੀ ਸਾਹਿਬ ਨੂੰ ਨਹੀਂ ਉਤਾਰੇਗਾ। ਇਸ ਕਾਰਨ ਸਰਪੰਚ ਵਾਪਸ ਆ ਗਿਆ। ਸਰਪੰਚ ਨੇ ਮੰਗ ਕੀਤੀ ਹੈ ਕਿ ਵਿਦੇਸ਼ਾਂ ਵਿੱਚ ਸਿੱਖਾਂ ਨਾਲ ਇਸ ਤਰ੍ਹਾਂ ਦੀਆਂ ਗੱਲਾਂ ਹੋ ਰਹੀਆਂ ਹਨ, ਪਰ ਦਿੱਲੀ ਵਿੱਚ ਮੇਰੇ ਨਾਲ ਜੋ ਕੁਝ ਵੀ ਹੋਇਆ ਹੈ, ਮੈਂ ਇਸਦੀ ਸਖ਼ਤ ਨਿੰਦਾ ਕਰਦਾ ਹਾਂ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ‘ਤੇ ਕਾਰਵਾਈ ਕਰਨੀ ਚਾਹੀਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਸਾਹਿਬ ਕਾਰਨ ਗੁਰਸਿੱਖ ਸਰਪੰਚ ਨੂੰ ਲਾਲ ਕਿਲ੍ਹੇ ‘ਚ ਨਹੀਂ ਮਿਲੀ ਐਂਟਰੀ, ਸੁਰੱਖਿਆ ਗਾਰਡਾਂ ਨੇ ਕਕਾਰਾਂ ’ਤੇ ਜਤਾਇਆ ਇਤਰਾਜ਼ appeared first on Daily Post Punjabi.

CM ਮਾਨ ਨੇ ਜੰਗਲਾਤ ਵਿਭਾਗ ਦੇ ਕਾਮਿਆਂ ਨੂੰ ਸੌਂਪੇ ਨਿਯੁਕਤੀ ਪੱਤਰ: ਕਿਹਾ- 20-20 ਸਾਲ ਪੁਰਾਣੇ ਕਰਮਚਾਰੀਆਂ ਨੂੰ ਕੀਤਾ ਪੱਕਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਹੋਏ ਇੱਕ ਸਮਾਰੋਹ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਵਿਭਾਗ ਦੇ ਹਾਲ ਹੀ ਵਿੱਚ ਰੈਗੂਲਰ ਕੀਤੇ ਗਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਪ੍ਰੋਗਰਾਮ ਸਵੇਰੇ 11.30 ਵਜੇ ਸ਼ੁਰੂ ਹੋਇਆ ਅਤੇ ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।

ਮੁੱਖ ਮੰਤਰੀ ਦਫ਼ਤਰ ਅਨੁਸਾਰ ਇਸ ਪਹਿਲਕਦਮੀ ਦਾ ਉਦੇਸ਼ ਕਰਮਚਾਰੀਆਂ ਨੂੰ ਸਥਾਈ ਸੇਵਾ ਦਾ ਲਾਭ ਦੇ ਕੇ ਉਨ੍ਹਾਂ ਦਾ ਮਨੋਬਲ ਵਧਾਉਣਾ ਅਤੇ ਵਿਭਾਗ ਦੀ ਕੁਸ਼ਲਤਾ ਨੂੰ ਮਜ਼ਬੂਤ ਕਰਨਾ ਹੈ। ਸਰਕਾਰ ਦਾ ਮੰਨਣਾ ਹੈ ਕਿ ਇਹ ਕਦਮ ਪੰਜਾਬ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਦੇ ਕੰਮ ਵਿੱਚ ਨਵੀਂ ਊਰਜਾ ਅਤੇ ਗਤੀ ਲਿਆਏਗਾ। ਪ੍ਰੋਗਰਾਮ ਦੌਰਾਨ, ਨੌਕਰੀ ਮਿਲਣ ਤੋਂ ਬਾਅਦ, ਇੱਕ ਕਰਮਚਾਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਲਈ ਸ਼ਾਇਰੀ ਸੁਣਾਈ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ – ਜੰਗਲਾਤ ਵਿਭਾਗ ਵਿੱਚ ਇਹ ਦੇਖਿਆ ਗਿਆ ਕਿ ਕੁਝ 15 ਸਾਲਾਂ ਤੋਂ ਅਤੇ ਕੁਝ 20 ਸਾਲਾਂ ਤੋਂ ਕੰਮ ਕਰ ਰਹੇ ਹਨ, ਪਰ ਉਹ ਸਥਾਈ ਨਹੀਂ ਸਨ। ਜਦੋਂ ਸਾਡੀ ਸਰਕਾਰ ਨੇ ਇਸ ਵੱਲ ਧਿਆਨ ਦਿੱਤਾ ਤਾਂ ਇਸ ‘ਤੇ ਤੁਰੰਤ ਪ੍ਰਭਾਵ ਨਾਲ ਰਣਨੀਤੀ ਬਣਾਈ ਗਈ ਅਤੇ ਇਸਨੂੰ ਸਥਾਈ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ। ਵਿਭਾਗ ਦੀ ਸੁਰੱਖਿਆ ਲਈ ਵੀ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ। ਅੱਜ ਉਕਤ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੇ ਪਰਿਵਾਰ ਦਾ ਸਥਾਈ ਮੈਂਬਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਹਰਿਆਣਾ ਦੇ ਕਾਰੋਬਾਰੀ ਨੇ ਆਪਣੀ ਪ੍ਰੇਮਿਕਾ ਨੂੰ ਉਤਾਰਿਆ ਮੌ/ਤ ਦੇ ਘਾਟ, ਪੁਲਿਸ ਨੇ ਮੁਲਜ਼ਮ ਪ੍ਰੇਮੀ ਨੂੰ ਕੀਤਾ ਗ੍ਰਿਫ਼ਤਾਰ

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਾਰੇ ਕਰਮਚਾਰੀਆਂ ਨੇ ਪੰਜਾਬ ਨੂੰ ਪੰਜਾਬ ਬਣਾਉਣ ਵਿੱਚ ਬਹੁਤ ਯੋਗਦਾਨ ਪਾਇਆ ਹੈ। ਅੱਜ ਪੂਰੀ ਦੁਨੀਆ ਕੁਦਰਤ ਦੇ ਕਹਿਰ ਨਾਲ ਜੂਝ ਰਹੀ ਹੈ। ਜੇਕਰ ਤੁਸੀਂ ਸਾਰੇ ਉਨ੍ਹਾਂ ਰੁੱਖਾਂ ਦੇ ਰਖਵਾਲੇ ਹੋ, ਜੋ ਸਾਨੂੰ ਕੁਦਰਤ ਦੇ ਕਹਿਰ ਤੋਂ ਬਚਾ ਰਹੇ ਹਨ। ਇਹ 942 ਕਰਮਚਾਰੀ ਪੰਜਾਬ ਦੇ ਵਾਤਾਵਰਣ ਦੇ ਮਾਲੀ ਹਨ। ਮੈਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਭਾਲਣ ਵਾਲੇ ਨਹੀਂ, ਸਗੋਂ ਨੌਕਰੀ ਦੇਣ ਵਾਲੇ ਬਣਾਉਣਾ ਚਾਹੁੰਦਾ ਹਾਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਨੇ ਜੰਗਲਾਤ ਵਿਭਾਗ ਦੇ ਕਾਮਿਆਂ ਨੂੰ ਸੌਂਪੇ ਨਿਯੁਕਤੀ ਪੱਤਰ: ਕਿਹਾ- 20-20 ਸਾਲ ਪੁਰਾਣੇ ਕਰਮਚਾਰੀਆਂ ਨੂੰ ਕੀਤਾ ਪੱਕਾ appeared first on Daily Post Punjabi.

ਪਠਾਨਕੋਟ : ਘਰ ‘ਚ ਰੱਖੇ ਕੁੱਤੇ ਕਾਰਨ ਮਾਂ-ਧੀ ਦੀ ਹੋਈ ਮੌਤ, 6 ਮਹੀਨੇ ਪਹਿਲਾਂ ਦੋਹਾਂ ਨੂੰ ਕੁੱਤੇ ਨੇ ਸੀ ਵੱਢਿਆ
ਕੁੱਤਿਆਂ ਦੇ ਵੱਢਣ ਦੇ ਬਾਅਦ ਵੈਕਸੀਨ ਨਾ ਲਗਵਾਉਣਾ ਜਾਨਲੇਵਾ ਹੋ ਸਕਦਾ ਹੈ ਇਸੇ ਤਰ੍ਹਾਂ ਦਾ ਇੱਕ ਮਾਮਲਾ ਪਠਾਨਕੋਟ ਦੇ ਪਿੰਡ ਮੈਰਾ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਕੁੱਤੇ ਵੱਲੋਂ ਵੱਢਣ ਦੇ ਬਾਅਦ ਮਾਂ ਅਤੇ ਧੀ ਵੱਲੋਂ ਟੀਕੇ ਨਹੀਂ ਲਗਾਏ ਗਏ ਤਾਂ ਉਹਨਾਂ ਦੀ ਛੇ ਮਹੀਨੇ ਬਾਅਦ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਕੱਲ੍ਹ ਸਿਵਲ ਹਸਪਤਾਲ ਪਠਾਨਕੋਟ ਦੇ ਐਮਰਜੈਂਸੀ ਵਿੱਚ ਮਾਂ ਧੀ ਆਏ ਹਨ, ਮਾਂ ਪੁਜਾ ਦੀ ਉਮਰ ਲਗਭਗ 40 ਸਾਲ ਅਤੇ ਬੇਟੀ ਸਲੋਨੀ ਦੀ 18 ਸਾਲ ਦੱਸੀ ਜਾ ਰਹੀ ਹੈ।

ਮਾਂ-ਧੀ ਨੂੰ ਲਗਭਗ ਛੇ ਮਹੀਨੇ ਪਹਿਲਾਂ ਕੁੱਤੇ ਵੱਲੋਂ ਵੱਢਿਆ ਗਿਆ ਸੀ ਪਰ ਉਨਾਂ ਵੱਲੋਂ ਵੈਕਸੀਨ ਨਹੀਂ ਲਗਾਈ ਗਈ, ਜਿਸ ਦੇ ਚਲਦੇ ਉਨਾਂ ਦੇ ਵਿੱਚ ਗੰਭੀਰ ਲੱਛਣ ਦੇਖਣ ਨੂੰ ਮਿਲੇ ਹਨ, ਤੇ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੀੜਤਾਂ ਦੇ ਮੂੰਹ ਵਿੱਚੋਂ ਪਾਣੀ ਆ ਰਿਹਾ ਸੀ, ਚੱਕਰ ਆ ਰਹੇ ਸਨ ਜੋਰ-ਜੋਰ ਨਾਲ ਚੀਕ ਰਹੇ ਸਨ ਅਤੇ ਮਾਂ ਸਹੀ ਦੀ ਹਾਲਤ ਗੰਭੀਰ ਨਜ਼ਰ ਆ ਰਹੀ ਸੀ। ਡਾਕਟਰ ਵੱਲੋਂ ਉਹਨਾਂ ਦਾ ਨਿਰੀਖਣ ਕੀਤਾ ਗਿਆ ਅਤੇ ਉਹਨਾਂ ਵਿੱਚ ਰੈਬਿਜ ਦੀ ਸੰਭਾਵਨਾ ਨਜ਼ਰ ਆ ਰਹੀ ਸੀ ਜਿਸ ਨੂੰ ਦੇਖਦੇ ਹੋਏ ਮਰੀਜ਼ਾਂ ਨੂੰ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ, ਜਿਸ ਦੇ ਬਾਅਦ ਹਸਪਤਾਲ ਤੋਂ ਬਾਹਰ ਆਉਣ ਦੇ ਬਾਅਦ ਸਹੀ ਦੀ ਮੌਤ ਹੋ ਗਈ, ਜਦੋ ਕਿ ਮਾਂ ਨੂੰ ਜੰਮੂ ਲੈ ਕੇ ਜਾ ਰਹੇ ਸੀ ਕਿ ਰਸਤੇ ਵਿੱਚ ਮੌਤ ਹੋ ਗਈ।

ਲੋਕਾਂ ਨੂੰ ਸੁਨੇਹਾ ਦਿੰਦੇ ਹੋਏ SMO ਡਾਕਟਰ ਸੁਨੀਲ ਚੰਦ ਦਾ ਕਹਿਣਾ ਹੈ ਕਿ ਜਦੋਂ ਵੀ ਕੋਈ ਕੁੱਤਾ ਕਿਸੇ ਨੂੰ ਵੱਢਦਾ ਹੈ ਤਾਂ ਮਰੀਜ਼ ਨੂੰ ਐਂਟੀ ਰੈਬਿਜ ਵੈਕਸੀਨ ਲੈਣੀ ਚਾਹੀਦੀ ਹੈ, ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਪਠਾਨਕੋਟ ਵਿੱਚ ਐਂਟੀ ਰੈਬਿਜ ਵੈਕਸੀਨ ਮੁਫਤ ਲਗਾਈ ਜਾਂਦੀ ਹੈ, ਇਸ ਸੰਬੰਧ ਵਿੱਚ ਸੀਨੀਅਰ ਵੈਟਰਨਰੀ ਅਫਸਰ ਡਾਕਟਰ ਵਿਜੇ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਜਦੋਂ ਕਿਸੇ ਵਿਅਕਤੀ ਨੂੰ ਕੁੱਤੇ ਵੱਲੋਂ ਵੱਢਿਆ ਜਾਂਦਾ ਹੈ ਤਾਂ ਪੀੜਿਤ ਵਿਅਕਤੀ ਵਿੱਚ ਪਹਿਲੇ ਦਿਨ ਤੋਂ ਲੈ ਕੇ ਇੱਕ ਸਾਲ ਦੇ ਵਿੱਚ ਰੈਬਿਜ ਦੇ ਲੱਛਣ ਦੇਖਣ ਨੂੰ ਮਿਲ ਸਕਦੇ ਹਨ।

ਇਹ ਵੀ ਪੜ੍ਹੋ : ਫਿਲੌਰ ‘ਚ ਸਵਾਰੀਆਂ ਨਾਲ ਭਰੇ ਆਟੋ ਤੇ ਕਾਰ ਵਿਚਾਲੇ ਹੋਈ ਟੱ.ਕ/ਰ, 3 ਦੀ ਮੌ/ਤ, 1 ਬੱਚੇ ਸਣੇ ਤਿੰਨ ਗੰਭੀਰ ਜ਼ਖਮੀ

ਡਾਕਟਰ ਵਿਜੇ ਕੁਮਾਰ ਨੇ ਅੱਗੇ ਕਿਹਾ ਕਿ ਸਾਰਿਆਂ ਨੂੰ ਚਾਹੀਦਾ ਹੈ ਕਿ ਕੁੱਤੇ, ਬਿੱਲੀ, ਬਾਂਦਰ ਅਤੇ ਚਮਗਾਦੜ ਦੇ ਵੱਢਣ ਦੇ ਬਾਅਦ ਐਂਟੀ ਰੈਬਿਸ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ, ਤਾਂ ਜੋ ਅਸੀਂ ਗੰਭੀਰ ਬਿਮਾਰੀ ਤੋਂ ਬਚ ਸਕੀਏ, ਉਹਨਾਂ ਦੱਸਿਆ ਕਿ ਹਰ ਸਾਲ ਲਗਭਗ 25 ਹਜਾਰ ਲੋਕ ਰੈਬਿਜ ਨਾਲ ਮੌਤ ਦਾ ਸ਼ਿਕਾਰ ਬਣ ਰਹੇ ਹਨ, ਇਸ ਲਈ ਕੁੱਤਾ, ਬਿੱਲੀ, ਬਾਂਦਰ ਪਾਲਣ ਵਾਲੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਪਾਲਤੂ ਜਾਨਵਰਾਂ ਨੂੰ ਸਰਕਾਰੀ ਪਸ਼ੂ ਹਸਪਤਾਲ ਤੋਂ ਵੈਕਸੀਨ ਜਰੂਰ ਲਗਵਾਉਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਠਾਨਕੋਟ : ਘਰ ‘ਚ ਰੱਖੇ ਕੁੱਤੇ ਕਾਰਨ ਮਾਂ-ਧੀ ਦੀ ਹੋਈ ਮੌਤ, 6 ਮਹੀਨੇ ਪਹਿਲਾਂ ਦੋਹਾਂ ਨੂੰ ਕੁੱਤੇ ਨੇ ਸੀ ਵੱਢਿਆ appeared first on Daily Post Punjabi.

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਭਲਕੇ ਆਉਣਗੇ ਨਤੀਜ਼ੇ, 14 ਰਾਊਂਡ ‘ਚ ਪੂਰੀ ਹੋਵੇਗੀ ਵੋਟਾਂ ਦੀ ਗਿਣਤੀ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਕੱਲ੍ਹ 23 ਜੂਨ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਰੁਝਾਨ ਸਵੇਰੇ 10 ਵਜੇ ਤੋਂ ਆਉਣਗੇ। ਇਹ ਗਿਣਤੀ ਕੁੱਲ 14 ਗੇੜਾਂ ਵਿੱਚ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਗਿਣਤੀ ਲਈ ਕੁੱਲ 14 ਟੇਬਲ ਲਗਾਏ ਜਾ ਰਹੇ ਹਨ। ਖਾਲਸਾ ਕਾਲਜ ਫਾਰ ਵੂਮੈਨ ਵਿਖੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਗਿਣਤੀ ਕੇਂਦਰ ‘ਤੇ ਸਖ਼ਤ ਸੁਰੱਖਿਆ ਸਮੇਤ ਵਿਆਪਕ ਉਪਾਅ ਲਾਗੂ ਕੀਤੇ ਹਨ। ਸਾਰੇ ਸਬੰਧਤ ਹਿੱਸੇਦਾਰਾਂ ਦੀ ਸਹੂਲਤ ਲਈ ਪਾਰਕਿੰਗ ਪ੍ਰਬੰਧਾਂ ਨੂੰ ਅਨੁਕੂਲ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।

ਗੁਰਪ੍ਰੀਤ ਗੋਗੀ ਤੋਂ ਬਾਅਦ, ਹੁਣ ਹਲਕਾ ਪੱਛਮੀ ਨੂੰ ਕੱਲ੍ਹ ਆਪਣਾ ਨਵਾਂ ਵਿਧਾਇਕ ਮਿਲ ਜਾਵੇਗਾ। ਇਸ ਵਾਰ ਵੋਟਿੰਗ ਦੀ ਗੱਲ ਕਰੀਏ ਤਾਂ 194 ਵਿੱਚੋਂ 123 ਬੂਥ ਅਜਿਹੇ ਸਨ ਜਿੱਥੇ ਔਰਤਾਂ ਦੀ ਵੋਟਿੰਗ 50 ਪ੍ਰਤੀਸ਼ਤ ਤੋਂ ਘੱਟ ਸੀ। ਹਲਕਾ ਪੱਛਮੀ ਵਿੱਚ ਵੋਟਿੰਗ ਪਿਛਲੇ ਵੀਰਵਾਰ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਸਮਾਪਤ ਹੋਈ। ਵੋਟਿੰਗ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸ਼ਾਮ 7 ਵਜੇ ਤੱਕ 51.33% ਵੋਟਿੰਗ ਹੋਈ।

Ludhiana West by-election

ਕੱਲ੍ਹ, ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਕਿਹਾ ਸੀ ਕਿ ਗਿਣਤੀ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਅਤੇ ਈਵੀਐਮ ਦੀ ਗਿਣਤੀ ਚੋਣ ਨਿਰੀਖਕਾਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਅਧਿਕਾਰਤ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਕੀਤੀ ਜਾਵੇਗੀ। ਗਿਣਤੀ ਕੇਂਦਰਾਂ ‘ਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ ਅਤੇ ਹਰ ਗਤੀਵਿਧੀ ‘ਤੇ ਸੀਸੀਟੀਵੀ ਕੈਮਰਿਆਂ ਨਾਲ ਨਜ਼ਰ ਰੱਖੀ ਜਾਵੇਗੀ। ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : ਗੁਰੂ ਘਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਾ/ਣਾ, ਨਹਿਰ ‘ਚ ਡਿੱ.ਗੀ ਕਾਰ, 2 ਦੀ ਹੋਈ ਮੌ.ਤ

ਹਿਮਾਂਸ਼ੂ ਜੈਨ ਨੇ ਦੱਸਿਆ ਸੀ ਕਿ ਗਿਣਤੀ ਕੇਂਦਰਾਂ ਵਿੱਚ ਸਿਰਫ਼ ਅਧਿਕਾਰਤ ਲੋਕਾਂ ਨੂੰ ਹੀ ਦਾਖਲਾ ਮਿਲੇਗਾ। ਜਿਵੇਂ ਕਿ ਉਮੀਦਵਾਰ, ਉਨ੍ਹਾਂ ਦੇ ਪ੍ਰਤੀਨਿਧੀ, ਮੀਡੀਆ ਕਰਮਚਾਰੀ ਅਤੇ ਚੋਣ ਕਮਿਸ਼ਨ ਦੁਆਰਾ ਅਧਿਕਾਰਤ ਵਿਅਕਤੀ ਜਿਨ੍ਹਾਂ ਕੋਲ ਵੈਧ ਪਛਾਣ ਪੱਤਰ ਹਨ। ਉਮੀਦ ਹੈ ਕਿ ਸਵੇਰੇ 11 ਵਜੇ ਤੱਕ ਚੋਣ ਨਤੀਜਾ ਸਪੱਸ਼ਟ ਹੋ ਜਾਵੇਗਾ ਅਤੇ ਨਵੇਂ ਵਿਧਾਇਕ ਦਾ ਨਾਮ ਸਾਹਮਣੇ ਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਭਲਕੇ ਆਉਣਗੇ ਨਤੀਜ਼ੇ, 14 ਰਾਊਂਡ ‘ਚ ਪੂਰੀ ਹੋਵੇਗੀ ਵੋਟਾਂ ਦੀ ਗਿਣਤੀ appeared first on Daily Post Punjabi.

ਪਿੰਡ ਬਰੂਵਾਲ ਵਿਖੇ ਵਾਪਰਿਆ ਭਿਆਨਕ ਹਾਦਸਾ, 5 ਕਾਰ ਸਵਾਰਾਂ ਚੋਂ ਇੱਕ ਦੀ ਹੋਈ ਮੌਤ, 4 ਗੰਭੀਰ ਜ਼ਖਮੀ
ਕੁੱਲੂ ਮਨਾਲੀ ਚੰਡੀਗੜ੍ਹ ਮੁੱਖ ਮਾਰਗ ਤੇ ਪਿੰਡ ਬਰੂਵਾਲ ਵਿਖੇ ਅੱਜ ਤੜਕੇ ਕਰੀਬ ਸਾਢੇ ਚਰ ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਕ ਕਾਰ ਕਿਸੇ ਅਣਪਛਾਤੇ ਵਹੀਕਲ ਦੇ ਪਿੱਛੇ ਜਾ ਵੱਜੀ, ਜਿਸ ਕਾਰਨ ਕਾਰ ਵਿੱਚ ਸਵਾਰ ਪੰਜ ਲੋਕਾਂ ਚੋਂ ਇੱਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਚਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਚੋਂ ਦਾਖਲ ਕਰਵਾਇਆ ਗਿਆ ਹੈ।

ਮ੍ਰਿਤਕ ਵਿਅਕਤੀ ਅਤੇ ਕਾਰ ਚਾਲਕ ਨੂੰ ਬੜੀ ਮਸ਼ੱਕਤ ਤੋਂ ਬਾਅਦ ਕਾਰ ਵਿੱਚੋਂ ਬਾਹਰ ਕੱਢਿਆ ਗਿਆ ਕਿਉਂਕਿ ਉਕਤ ਵਿਅਕਤੀ ਕਾਰ ਵਿੱਚ ਪ੍ਰੈਸ ਹੋ ਚੁੱਕੇ ਸਨ ਕਾਰ ਦੇ ਕਨੈਕਟਰ ਸਾਈਡ ਬੈਠੇ ਵਿਅਕਤੀ ਦੀ ਮੌਕੇ ਤੇ ਮੌਤ ਹੋ ਚੁੱਕੀ ਸੀ ਜਦੋਂ ਕਿ ਡ੍ਰਾਈਵਰ ਠੀਕ ਦੱਸਿਆ ਜਾ ਰਿਹਾ ਹੈ। ਇਹ ਕਾਰ ਕਿਸ ਵਹੀਕਲ ਦੇ ਪਿੱਛੇ ਵੱਜੀ ਇਸ ਬਾਰੇ ਫਿਲਹਾਲ ਕੁਝ ਵੀ ਪਤਾ ਨਹੀਂ ਹੈ।

ਇਹ ਵੀ ਪੜ੍ਹੋ : ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਨੂੰ 13 KG. ਹੈ.ਰੋਇ/ਨ ਸਣੇ ਕੀਤਾ ਕਾਬੂ

ਕੀਰਤਪੁਰ ਸਾਹਿਬ ਪੁਲਿਸ ਵੱਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਾਉਣ ਤੋਂ ਬਾਅਦ ਉਕਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇ ਤੇ ਲੱਗੇ ਕੈਮਰਿਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਕਾਰ ਕਿਸ ਵਹੀਕਲ ਦੇ ਪਿੱਛੇ ਵੱਜੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿੰਡ ਬਰੂਵਾਲ ਵਿਖੇ ਵਾਪਰਿਆ ਭਿਆਨਕ ਹਾਦਸਾ, 5 ਕਾਰ ਸਵਾਰਾਂ ਚੋਂ ਇੱਕ ਦੀ ਹੋਈ ਮੌਤ, 4 ਗੰਭੀਰ ਜ਼ਖਮੀ appeared first on Daily Post Punjabi.