Tag: , , , , , , ,

ਉਮਰ ਦੇ ਹਿਸਾਬ ਨਾਲ ਜਾਣੋ ਰੋਜ਼ਾਨਾ ਕਿੰਨਾ ਪਾਣੀ ਪੀਣਾ ਚਾਹੀਦਾ, ਲੋੜ ਤੋਂ ਵੱਧ ਪਾਣੀ ਦਾ ਸੇਵਨ ਵੀ ਕਰ ਸਕਦੈ ਨੁਕਸਾਨ

ਗਰਮੀਆਂ ਵਿਚ ਸਰੀਰ ਦਾ ਤਾਪਮਾਨ ਕੰਟਰੋਲ ਕਰਨ ਤੋਂ ਲੈ ਕੇ ਬਾਡੀ ਨੂੰ ਹਾਈਡ੍ਰੇਟ ਰੱਖਣ ਤੱਕ ਲਈ ਹੀ ਮਾਤਰਾ ਵਿਚ ਪਾਣੀ ਪੀਣ ਦੀ ਸਲਾਹ ਡਾਕਟਰ...

ਬਟਾਲਾ : ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ ਮ੍ਰਿਤਕ ਦੇਹ, 3 ਭੈਣਾਂ ਦਾ ਇਕਲੌਤਾ ਭਰਾ ਸੀ ਸਾਹਿਲ

ਬਟਾਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਲਾਸ਼ ਉਸ ਦੇ ਮੰਗੇਤਰ ਦੇ ਘਰੋਂ ਮਿਲੀ ਹੈ। ਮ੍ਰਿਤਕ ਦੀ ਪਛਾਣ 18 ਸਾਲਾ...

ਟੀ ਐਨ ਸੀ ਦੇ ਪ੍ਰਾਣਾ ਪ੍ਰਾਜੈਕਟ ਤਹਿਤ ਮਾਨਵ ਵਿਕਾਸ ਸੰਸਥਾਨ ਵੱਲੋਂ ਪਟਿਆਲਾ ਜ਼ਿਲ੍ਹੇ ਵਿਖੇ ਮਹਿਲਾ ਕੇਂਦ੍ਰਿਤ ਕੈਂਪ ਕਰਵਾਇਆ

ਪਟਿਆਲਾ : ਟੀ ਐਨ ਸੀ ਦੇ ਪ੍ਰਾਣਾ ਪ੍ਰੋਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾਨ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਤਾਲਾਂ ਵਿੱਚ ਮਹਿਲਾ...

ਆਦਮਪੁਰ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਪਤਨੀ ਨੇ ਹੀ ਸੁਪਾਰੀ ਦੇ ਕੇ ਕਰਵਾਇਆ ਸੀ ਪਤੀ ਦਾ ਕਤਲ

ਆਦਮਪੁਰ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਂਚ...

3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਦਰੱਖਤ ਨਾਲ ਲ.ਟਕ.ਦੀ ਮਿਲੀ ਦੇ.ਹ, ਪਰਿਵਾਰ ਨੇ ਕੁੜੀ ‘ਤੇ ਲਗਾਏ ਗੰਭੀਰ ਇਲਜ਼ਾਮ

ਜਲੰਧਰ ਵਿਚ 3 ਦਿਨ ਤੋਂ ਲਾਪਤਾ 20 ਸਾਲਾ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਦੇਹ ਬਰਾਮਦ ਹੋਈ। ਜਾਣਕਾਰੀ ਮੁਤਾਬਕ ਅੱਜ ਵਾਰਡ ਨੰਬਰ 18 ਕੋਲੋਂ ਲੰਘਣ...

ਹੁਣ ਭਾਰਤ ‘ਚ ਬਣੇਗੀ ਰਾਫੇਲ ਲੜਾਕੂ ਜਹਾਜ਼ ਦੀ ਬਾਡੀ, ਫਰਾਂਸ ਨੇ ਟਾਟਾ ਐਡਵਾਂਸਡ ਲਿਮਟਿਡ ਨਾਲ ਮਿਲਾਇਆ ਹੱਥ

ਦੁਸ਼ਮਣਾਂ ਨੂੰ ਪਾਣੀ ਪਿਲਾਉਣ ਵਾਲੇ ਰਾਫੇਲ ਲੜਾਕੂ ਜਹਾਜ਼ ਨਾਲ ਜੁੜੀ ਵੱਡੀ ਖਬਰ ਹੈ। ਫਰਾਂਸੀਸੀ ਫਰਮ ਡਸਾਲਟ ਏਵੀਏਸ਼ਨ ਤੇ ਭਾਰਤ ਦੀ ਟਾਟਾ...

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਕਾਰਵਾਈ, ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ 2 ਮੁਲਜ਼ਮ ਗ੍ਰਿਫਤਾਰ

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਦੋ ਤਸਕਰਾਂ ਨੂੰ...

ਟ੍ਰੇਨ ‘ਚ 3 ਘੰਟੇ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟਰ, ਸਮੇਂ ‘ਤੇ ਇਲਾਜ ਨਾ ਮਿਲਣ ਕਰਕੇ ਹੋਈ ਮੌਤ

ਯੂਪੀ ਦੇ ਮਥੁਰਾ ਵਿਚ ਪੰਜਾਬ ਦੇ ਦਿਵਿਆਂਗ ਕ੍ਰਿਕਟਰ ਵਿਕਰਮ ਸਿੰਘ ਦੀ ਮੌਤ ਹੋ ਗਈ। ਉਹ ਛੱਤੀਸਗੜ੍ਹ ਐਕਸਪ੍ਰੈਸ ਵਿਚ ਸਵਾਰ ਸੀ। ਉਹ ਗਵਾਲੀਅਰ...

ਪੰਜਾਬ ਤੇ ਹਰਿਆਣਾ ਦੇ ਭੱਠਿਆਂ ਨੂੰ ਨਵੇਂ ਹੁਕਮ ਜਾਰੀ, ਪਰਾਲੀ ਆਧਾਰਤ ਬਾਲਣ ਦੀ ਵਰਤੋਂ ਹੋਵੇਗੀ ਲਾਜ਼ਮੀ

ਪਰਾਲੀ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੱਕਾ ਹੱਲ ਕੱਢ ਲਿਆ ਗਿਆ ਹੈ। ਪੰਜਾਬ ਤੇ ਹਰਿਆਣਾ ਦੇ ਭੱਠਿਆਂ ਨੂੰ ਨਵੇਂ ਹੁਕਮ ਜਾਰੀ ਕੀਤੇ...

ਈਰਾਨ ‘ਚ ਅਗਵਾ ਕੀਤੇ ਤਿੰਨੋਂ ਭਾਰਤੀਆਂ ਨੂੰ ਪੁਲਿਸ ਨੇ ਛੁਡਾਇਆ, ਛੇਤੀ ਪਰਤਣਗੇ ਆਪਣੇ ਦੇਸ਼

ਇਸ ਮਹੀਨੇ ਦੀ ਸ਼ੁਰੂਆਤ ਵਿਚ ਈਰਾਨ ਜਾਣ ਦੇ ਬਾਅਦ ਅਗਵਾਕੀਤੇ ਗਏ ਤਿੰਨੋਂ ਭਾਰਤੀ ਨਾਗਰਿਕਾਂ ਨੂੰ ਤੇਹਰਾਨ ਪੁਲਿਸ ਨੇ ਸੁਰੱਖਿਅਤ ਬਚਾ ਲਿਆ...

ਬਹੁ-ਕਰੋੜੀ ਡਰੱਗ ਮਾਮਲੇ ‘ਚ ਦੋਸ਼ੀ ਜਗਦੀਸ਼ ਭੋਲਾ ਜੇਲ੍ਹ ਤੋਂ ਆਇਆ ਬਾਹਰ, ਹਾਈਕੋਰਟ ਵੱਲੋਂ 21 ਮਈ ਨੂੰ ਦਿੱਤੀ ਗਈ ਸੀ ਜ਼ਮਾਨਤ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਹੁ-ਕਰੋੜੀ ਡਰੱਗ ਮਾਮਲੇ ਦਾ ਦੋਸ਼ੀ ਜਗਦੀਸ਼ ਭੋਲਾ ਜ਼ਮਾਨਤ ‘ਤੇ ਬਾਹਰ ਆਇਆ ਹੈ। ਦਰਅਸਲ 21 ਮਈ...

ਲੁਧਿਆਣਾ : ਪ੍ਰਾਪਰਟੀ ਡੀਲਰ ਦੇ ਘਰ ‘ਤੇ ਬਾਈਕ ਸਵਾਰ ਬਦਮਾਸ਼ਾਂ ਨੇ ਕੀਤੀ ਫਾਇਰਿੰਗ, ਜਾਂਚ ‘ਚ ਜੁਟੀ ਪੁਲਿਸ

ਲੁਧਿਆਣਾ ਵਿਚ ਇਕ ਪ੍ਰਾਪਰਟੀ ਡੀਲਰ ਦੇ ਘਰ ਦੇ ਬਾਹਰ ਬਾਈਕ ਸਵਾਰ ਬਦਮਾਸ਼ਾਂ ਨੇ ਦੋ ਵਾਰ ਫਾਇਰਿੰਗ ਕੀਤੀ। ਦੋਵੇਂ ਗੋਲੀਆਂ ਘਰ ਦੇ ਅੰਦਰ ਖੜ੍ਹੀ...

ਮੰਡੀ : ਟੈਂਟ ਦਾ ਸਾਮਾਨ ਲੈ ਕੇ ਜਾ ਰਹੀ ਜੀਪ ਪੁਲ ‘ਤੇ ਬੇਕਾਬੂ ਹੋ ਕੇ ਡਿੱਗੀ, ਹਾਦਸੇ ‘ਚ 5 ਲੋਕਾਂ ਦੀ ਗਈ ਜਾਨ, ਇੱਕ ਜ਼ਖਮੀ

ਹਿਮਾਚਲ ਦੇ ਮੰਡੀ ਜ਼ਿਲ੍ਹੇ ਵਿਚ ਐਤਵਾਰ ਸਵੇਰੇ ਟੈਂਟ ਦਾ ਸਾਮਾਨ ਲੈ ਕੇ ਜਾ ਰਹੀ ਇਕ ਮਹਿੰਦਰਾ ਪਿਕਅੱਪ ਪੁਲ ‘ਤੇ ਰੇਲਿੰਗ ਨਾਲ ਟਕਰਾ ਗਈ...

ਫਰੀਦਕੋਟ : ਬੱਸ ਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਹਾਦਸੇ ‘ਚ ਬਾਈਕ ਸਵਾਰ 3 ਦੋਸਤਾਂ ਦੀ ਮੌਤ

ਫਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 3 ਦੋਸਤਾਂ ਦੀ ਮੌਤ ਹੋ...

ਮਹਿੰਗੇ ਪ੍ਰੋਡਕਟਸ ਛੱਡੋ ਤੇ ਨਹਾਉਣ ਵੇਲੇ ਪਾਣੀ ‘ਚ ਮਿਲਾਓ ਫਟਕੜੀ, ਸਰੀਰ ਨੂੰ ਮਿਲਣਗੇ ਜ਼ਬਰਦਸਤ ਫਾਇਦੇ

ਅੱਜਕਲ੍ਹ ਹਰ ਕੋਈ ਚਮਕਦੀ ਤੇ ਸਿਹਤਮੰਦ ਸਕਿਨ ਪਾਉਣ ਲਈ ਮਹਿੰਗੇ ਸਕਿਨਕੇਅਰ ਪ੍ਰੋਡਕਟਸ ਤੇ ਸਪਾ ਟ੍ਰੀਟਮੈਂਟ ਦਾ ਸਹਾਰਾ ਲੈਂਦੇ ਹਨ ਪਰ ਕੀ...

ਫਤਿਹਗੜ੍ਹ ਚੂੜੀਆਂ : ਥਾਰ ਤੇ ਬੁਲੇਟ ਵਿਚਾਲੇ ਹੋਈ ਜ਼ਬਰਦਸਤ ਟੱਕਰ, ਮਾਪਿਆਂ ਦੇ ਜਵਾਨ ਪੁੱਤ ਦੀ ਮੌਕੇ ‘ਤੇ ਮੌਤ

ਫਤਿਹਗੜ੍ਹ ਚੂੜੀਆਂ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਥਾਰ ਤੇ ਬੁਲੇਟ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋਈ ਹੈ। ਟੱਕਰ...

ਗੜ੍ਹਸ਼ੰਕਰ ਦੇ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਪੰਜਾਬ ਦਾ ਮਾਣ, ਕੈਨੇਡੀਅਨ ਫ਼ੌਜ ’ਚ ਬਣਿਆ ਲੈਫ਼ਟੀਨੈਂਟ

ਸ਼ਹਿਰ ਗੜ੍ਹਸ਼ੰਕਰ ਦੇ ਵਾਰਡ 5 ਦਾ ਨੌਜਵਾਨ ਵਿਸ਼ਾਲ ਰਾਣਾ ਕੈਨੇਡੀਅਨ ਫ਼ੌਜ ’ਚ ਲੈਫ਼ਟੀਨੈਂਟ ਬਣਨ ਨਾਲ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ...

ਨਸ਼ਾ ਤਸਕਰ ਦੀ ਜ਼ਮੀਨ ‘ਤੇ ਬਣੇਗਾ ਜਿੰਮ, ਲੋਕਾਂ ਦੀ ਅਪੀਲ ‘ਤੇ ਪੁਲਿਸ ਨੇ ਘਰ ‘ਤੇ ਨਹੀਂ ਚਲਾਇਆ ਪੀਲਾ ਪੰਜਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਜਾਰੀ ਹੈ। ਇਸੇ ਤਹਿਤ ਪੁਲਿਸ ਵੱਲੋਂ ਜਲੰਧਰ ਦੇ ਪਿੰਡ ਗੰਨਾ ਵਿਖੇ ਇਕ ਨਸ਼ਾ ਤਸਕਰ ਦਾ ਘਰ...

AAP ਪੰਜਾਬ ‘ਚ ਵੱਡਾ ਬਦਲਾਅ, 5 ਸੂਬਾ ਮੀਤ ਪ੍ਰਧਾਨ, 9 ਜਨਰਲ ਸਕੱਤਰ-ਸਕੱਤਰ ਤੇ 27 ਨੂੰ ਜ਼ਿਲ੍ਹਾ ਪ੍ਰਧਾਨ ਦੀ ਸੌਂਪੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਵਿਚ ਵੱਡਾ ਬਦਲਾਅ ਕੀਤਾ ਗਿਆ ਹੈ। 5 ਵਿਧਾਇਕਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨ੍ਹਾਂ ਨੂੰ ਸੂਬਾ ਮੀਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-5-2025

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ...

ਕਪੂਰਥਲਾ : ਦਿਨ-ਦਿਹਾੜੇ ਬੈਂਕ ‘ਚ ਡਾਕਾ, ਪਿਸਤੌਲ ਦੀ ਨੋਕ ‘ਤੇ 3 ਲੁਟੇਰੇ ਕਰ ਗਏ ਲੱਖਾਂ ਦੀ ਲੁੱਟ

ਕਪੂਰਥਲਾ ਦੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ‘ਤੇ ਸਥਿਤ HDFC ਬੈਂਕ ਵਿਚ ਗੰਨ ਪੁਆਇੰਟ ‘ਤੇ 3 ਬਦਮਾਸ਼ਾਂ ਨੇ 40 ਲੱਖ ਰੁਪਏ ਲੁੱਟ ਲਈ। 3 ਲੁਟੇਰੇ...

ਪੁਲਿਸ ਕਸਟੱਡੀ ‘ਚ ਮਾਰੇ ਗਏ ਨਰਿੰਦਰਦੀਪ ਸਿੰਘ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਹੋਏ ਵੱਡੇ ਖੁਲਾਸੇ

ਕੁਝ ਦਿਨ ਪਹਿਲਾਂ ਬਠਿੰਡਾ CIA ਸਟਾਫ ਦੀ ਪੁਲਿਸ ਕਸਟੱਡੀ ਵਿਚ ਇਕ ਸਿੱਖ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਕਸਟੱਡੀ...

ਮਰਹੂਮ MLA ਗੋਗੀ ਦਾ ਭਾਣਜਾ ਕਾਂਗਰਸ ‘ਚ ਸ਼ਾਮਲ, MP ਚੰਨੀ ਸਣੇ ਸੀਨੀਅਰ ਕਾਂਗਰਸੀ ਨੇਤਾਵਾਂ ਨੇ ਕੀਤਾ ਸਵਾਗਤ

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਮਰਹੂਮ MLA ਗੋਗੀ ਦਾ ਭਾਣਜਾ ਰੌਨੀ ਕਾਂਗਰਸ ਵਿਚ ਸ਼ਾਮਲ ਹੋ...

MLA ਰਮਨ ਅਰੋੜਾ ਮਾਮਲੇ ‘ਚ ਮਹਿਲਾ ਇੰਸਪੈਕਟਰ ਗ੍ਰਿਫਤਾਰ, ਬੇਕਰੀ ਮਾਲਕ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਦੇ ਲੱਗੇ ਦੋਸ਼

ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਵਿਜੀਲੈਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਦੇ ਬਾਅਦ ਰਿਸ਼ਵਤ ਲੈਣ ਦੇ ਮਾਮਲੇ ਵਿਚ ਜਲੰਧਰ ਨਗਰ...

‘ਰੋਜ਼ਾਨਾ 3000 ਲੋਕਾਂ ਨੂੰ ਗ੍ਰਿਫ਼ਤਾਰ ਕਰੋ’ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਦੇ ਨਾਲ ਹੀ ਦੇਸ਼ ਵਿਚ ਮੌਜੂਦ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਫੜ...

ਐਲੋਨ ਮਸਕ ਨੇ ਛੱਡਿਆ ਅਮਰੀਕਾ ਦਾ ਸਾਥ, ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਟੇਸਲਾ ਦੇ ਮਾਲਕ ਤੇ ਅਮਰੀਕੀ ਅਰਬਪਤੀ ਐਲੋਨ ਮਸਕ ਨੇ ਟਰੰਪ ਪ੍ਰਸ਼ਾਸਨ ਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਭਾਰਤੀ ਸਮੇਂ ਮੁਤਾਬਕ ਵੀਰਵਾਰ...

ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤ, ਫਿਰੋਜ਼ਾਬਾਦ ਨਾਲ ਸਬੰਧਤ ਸੀ ਮ੍ਰਿਤਕ, ਲੁਧਿਆਣਾ ‘ਚ ਕਰਦਾ ਸੀ ਕੰਮ

ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੇ ਮਰੀਜ਼ ਦੀ ਮੌਤ ਹੋ ਗਈ ਹੈ। ਅੱਜ ਸਵੇਰੇ ਸੈਕਟਰ-32 ਹਸਪਤਾਲ ਵਿੱਚ ਮਰੀਜ਼ ਨੇ ਦਮ ਤੋੜਿਆ। ਉਸ ਨੂੰ ਕੁਝ...

ਪੰਜਾਬ ਸਰਕਾਰ ਵੱਲੋਂ 6 IAS ਅਫਸਰਾਂ ਸਣੇ 20 ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਬੀਤੀ ਰਾਤ ਵੱਡ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 6 IAS ਅਧਿਕਾਰੀਆਂ ਸਣੇ ਕੁੱਲ 20...

ਫਿਰੋਜ਼ਪੁਰ : ਟਰੈਕਟਰ ‘ਤੇ ਗਲਤ ਗਾਣੇ ਚਲਾਉਣ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ

ਫਿਰੋਜ਼ਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਟਰੈਕਟਰ ‘ਤੇ ਗਲਤ ਗਾਣੇ ਚਲਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ। ਇਕ ਧਿਰ...

ਬਠਿੰਡਾ ‘ਚ ਵੱਡੀ ਵਾਰਦਾਤ : 4 ਦਿਨ ਪਹਿਲਾਂ ਵਿਆਹੇ ਨੌਜਵਾਨ ਦਾ ਅਣਪਛਾਤਿਆਂ ਨੇ ਕੀਤਾ ਕ.ਤ.ਲ

ਬਠਿੰਡਾ ਵਿੱਚ ਇੱਕ ਘਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ ਜਦੋਂ ਕੁਝ ਦਿਨ ਪਹਿਲਾਂ ਹੀ ਵਿਆਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ...

ਮੋਗਾ : ਚੋਰ ਡੇਢ ਲੱਖ ਦਾ ਸਾਮਾਨ ਲੈ ਹੋਏ ਰੱਫੂਚੱਕਰ, CCTV ਨੇ ਖੋਲ੍ਹੀ ਪੋਲ, ਸਾਰੀ ਘਟਨਾ ਨੂੰ ਕੈਮਰੇ ‘ਚ ਕੀਤਾ ਕੈਦ

ਮੋਗਾ ਦੇ ਕੋਟ ਈਸੇ ਖਾਂ ਦੇ ਪਿੰਡ ਜਨੇਰ ਵਿਚ ਰਾਤ ਇਕ ਮੋਟਰ ਪੱਖਾ ਠੀਕ ਕਰਨ ਵਾਲੀ ਦੁਕਾਨ ‘ਤੇ ਚੋਰਾਂ ਨੇ ਹੱਥ ਸਾਫ ਕੀਤਾ। ਚੋਰ ਦੁਕਾਨ ਤੋਂ...

ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਝਟਕਾ, ਕਰਜ਼ਾ ਸੀਮਾ ‘ਚ 16477 ਕਰੋੜ ਦੀ ਕੀਤੀ ਗਈ ਕਟੌਤੀ

ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਕੇਂਦਰ ਵੱਲੋਂ ਪੰਜਾਬ ਦੀ ਚਾਲੂ ਵਿੱਤੀ ਸਾਲ ਲਈ ਕਰਜ਼ ਸੀਮਾ ਵਿਚ ਕਟੌਤੀ ਕਰ...

ਪਠਾਨਕੋਟ : ਟਰੱਕ ਨੇ ਬਾਈਕ ਸਵਾਰ 2 ਨੌਜਵਾਨਾਂ ਨੂੰ ਮਾਰੀ ਟੱਕਰ, ਇਕ ਨੇ ਮੌਕੇ ‘ਤੇ ਛੱਡੇ ਸਾਹ

ਪੰਜਾਬ ਵਿਚ ਸੜਕੀ ਹਾਦਸੇ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਇਕ ਹਾਦਸਾ ਪਠਾਨਕੋਟ ਦੇ ਸ਼ਾਹਪੁਰ ਕੰਢੀ ਨੇੜੇ ਵਾਪਰਿਆ ਹੈ ਜਿਥੇ...

ਚੰਡੀਗੜ੍ਹ ‘ਚ VIP ਨੰਬਰਾਂ ਦੀ ਨੀਲਾਮੀ ਦਾ ਟੁੱਟਿਆ ਰਿਕਾਰਡ, 31 ਲੱਖ ਵਿਚ ਵਿਕਿਆ 0001 ਨੰਬਰ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚੰਡੀਗੜ੍ਹ ਵਿਚ ਵੀਆਈਪੀ ਨੰਬਰਾਂ ਦੀ ਨਿਲਾਮੀ ਹੋਈ ਹੈ ਜਿਸ ਨੇ ਸਾਰੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ। 31 ਲੱਖ...

SGPC ਦੇ ਇਤਰਾਜ਼ ਮਗਰੋਂ ਧਰੁਵ ਰਾਠੀ ਨੇ YouTube ਤੋਂ ਹਟਾਈ ਵੀਡੀਓ, ਸਿੱਖ ਗੁਰੂ ਸਾਹਿਬਾਨਾਂ ‘ਤੇ ਬਣਾਈ ਸੀ Video

ਯੂਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਗੁਰੂਆਂ ‘ਤੇ AI ਨਾਲ ਵੀਡੀਓ ਬਣਾਉਣ ਦੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿੰਦਾ ਕੀਤੀ ਹੈ। ਉਨ੍ਹਾਂ...

ਸੀਜ਼ਫਾਇਰ ਮਗਰੋਂ ਭਾਰਤ ਤੇ ਅਫਗਾਨਿਸਤਾਨ ਵਿਚਾਲੇ ਮੁੜ ਵਪਾਰ ਹੋਇਆ ਸ਼ੁਰੂ, ਪਾਕਿ ‘ਚ ਫਸੇ 50 ‘ਚੋਂ 6 ਟਰੱਕ ਪਹੁੰਚੇ ਭਾਰਤ

ਸੀਜ਼ਫਾਇਰ ਮਗਰੋਂ ਮੁੜ ਭਾਰਤ ਤੇ ਪਾਕਿਸਤਾਨ ਵਿਚਾਲੇ ਵਪਾਰ ਦੀ ਸ਼ੁਰੂਆਤ ਹੋਈ ਹੈ। ਭਾਰਤ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਅਫਗਾਨਿਸਤਾਨ ਤੋਂ...

ਸੰਗਰੂਰ ਪੁਲਿਸ ਨੇ ਜੇਲ੍ਹ ਅੰਦਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼, ਪਾਬੰਦੀਸ਼ੁਦਾ ਸਾਮਾਨ ਸਣੇ 2 ਕਾਬੂ

ਸੰਗਰੂਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਜੇਲ੍ਹ ਅੰਦਰੋਂ ਚੱਲ ਰਹੇ ਤਸਕਰੀ ਦੇ ਇਕ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ।...

ਪਾਣੀ ਵਿਵਾਦ ‘ਤੇ ਹਾਈਕੋਰਟ ਨੇ BBMB, ਕੇਂਦਰ ਤੇ ਹਰਿਆਣਾ ਸਰਕਾਰ ਨੂੰ ਭੇਜਿਆ ਨੋਟਿਸ, 20 ਮਈ ਤੱਕ ਮੰਗਿਆ ਜਵਾਬ

ਪੰਜਾਬ ਤੇ ਹਰਿਆਣਾ ਵਿਚ ਚੱਲ ਰਹੇ ਪਾਣੀ ਵਿਵਾਦ ਦੇ ਵਿਚ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਇਸ...

ਭਾਰਤ-ਪਾਕਿ ਤਣਾਅ ਦੇ ਚੱਲਦਿਆਂ ਬੰਦ ਹੋਏ ਏਅਰਪੋਰਟ ਫਿਰ ਖੁੱਲ੍ਹਣਗੇ, ਉਡਾਣਾਂ ਮੁੜ ਹੋਣਗੀਆਂ ਸ਼ੁਰੂ

ਪਹਿਲਗਾਮ ਹਮਲੇ ਦੇ ਬਾਅਦ ਚਾਰ ਦਿਨ ਚੱਲੇ ‘ਆਪ੍ਰੇਸ਼ਨ ਸਿੰਦੂਰ’ ਵਿਚ ਭਾਰਤੀ ਫੌਜ ਨੇ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ ਨੂੰ ਬੁਰੀ...

ਸ਼ੇਅਰ ਬਾਜ਼ਾਰ ‘ਤੇ ਪਿਆ ਭਾਰਤ-ਪਾਕਿ ਜੰਗਬੰਦੀ ਦਾ ਅਸਰ, ਸੈਂਸੈਕਸ ਤੇ ਨਿਫਟੀ ‘ਚ ਆਇਆ ਜ਼ਬਰਦਸਤ ਉਛਾਲ

ਜੰਗਬੰਦੀ ਦਾ ਅਸਰ ਜਿਥੇ ਆਮ ਲੋਕਾਂ ‘ਤੇ ਦੇਖਣ ਨੂੰ ਮਿਲਿਆ ਉਥੇ ਭਾਰਤੀ ਸ਼ੇਅਰ ਬਾਜ਼ਾਰ ‘ਤੇ ਵੀ ਇਸ ਦਾ ਭਾਰੀ ਅਸਰ ਪਿਆ। ਬਾਜ਼ਾਰ...

ਭਾਰਤ ਨੇ ਸ਼੍ਰੀਲੰਕਾ ਨੂੰ 97 ਦੌੜਾਂ ਤੋਂ ਹਰਾ ਕੇ ਵੂਮੈਨਸ ਵਨਡੇ ਟ੍ਰਾਈ ਸੀਰੀਜ ਦਾ ਜਿੱਤਿਆ ਖਿਤਾਬ, CM ਮਾਨ ਨੇ ਦਿੱਤੀ ਵਧਾਈ

ਸ਼੍ਰੀਲੰਕਾ ਵਿਚ ਹੋ ਰਹੇ ਵੂਮੈਨਸ ਵਨਡੇ ਟ੍ਰਾਈ-ਸੀਰੀਜ ਦੇ ਫਾਈਨਲ ਵਿਚ ਭਾਰਤ ਨੇ ਸ਼੍ਰੀਲੰਕਾ ਨੂੰ 97 ਦੌੜਾਂ ਨਾਲ ਹਰਾ ਦਿੱਤਾ। ਕੋਲੰਬੋ ਦੇ ਆਰ...

ਅਮਰੀਕਾ ਦੋਹਾਂ ਦੇਸ਼ਾਂ ਨਾਲ…ਭਾਰਤ-ਪਾਕਿਸਤਾਨ ਜੰਗਬੰਦੀ ਤੋਂ ਬਾਅਦ ਟਰੰਪ ਦਾ ਇੱਕ ਹੋਰ ਦਾਅਵਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਸਵੇਰੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ‘ਤੇ ਆਪਣੀ ਰਾਏ ਪ੍ਰਗਟ ਕੀਤੀ। ਟਰੰਪ...

ਜੰਮੂ-ਕਸ਼ਮੀਰ ‘ਚ BSF ਦਾ ਜਵਾਨ ਸ਼ਹੀਦ, ਪਾਕਿਸਤਾਨ ਨਾਲ ਲੋਹਾ ਲੈਂਦੇ ਪੀਤਾ ਸ਼ਹਾਦਤ ਦਾ ਜਾਮ

ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਸੀਮਾ ਸੁਰੱਖਿਆ ਬਲ (BSF) ਦੇ ਸਬ-ਇੰਸਪੈਕਟਰ ਮੁਹੰਮਦ ਇਮਤਿਆਜ਼ ਸ਼ਹੀਦ ਹੋ...

ਹਰਿਆਣਾ ਨੇ ਪੰਜਾਬ ਦੇ ਸਰਹੱਦੀ ਜਿਲ੍ਹਿਆਂ ‘ਚ ਬੱਸ ਸਰਵਿਸ ਕੀਤੀ ਬੰਦ, ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਲਿਆ ਫੈਸਲਾ

ਬੱਸ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਤਣਾਅ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਹਰਿਆਣਾ...

ਹਨ੍ਹੇਰਾ ਹੁੰਦੇ ਹੀ ਪਾਕਿਸਤਾਨ ਨੇ ਉਰੀ ਤੇ ਪੁੰਛ ‘ਚ ਸ਼ੁਰੂ ਕੀਤੀ ਗੋਲੀਬਾਰੀ, ਆਮ ਲੋਕਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ

ਹਨ੍ਹੇਰਾ ਹੁੰਦੇ ਹੀ ਪਾਕਿਸਤਾਨ ਦੇ ਵੱਲੋਂ ਆਪਣੀਆਂ ਨਾਪਾਕ ਹਰਕਤਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਾਕਿਸਤਾਨ ਨੇ ਉਰੀ ਤੇ ਪੁੰਛ ਵਿਚ...

ਪੰਜਾਬ ਕੈਬਨਿਟ ਦਾ ਅਹਿਮ ਫੈਸਲਾ, ਮੀਟਿੰਗ ‘ਚ ਐਂਟੀ ਡਰੋਨ ਸਿਸਟਮ ਨੂੰ ਖਰੀਦਣ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਦੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿਚ ਪੰਜਾਬ ਸਰਕਾਰ ਨੇ ਕਈ ਅਹਿਮ ਫੈਸਲੇ ਲਏ ਜਿਸ ਦੀ ਜਾਣਕਾਰੀ CM...

ਅੰਮ੍ਰਿਤਸਰ ਦੇ ਪਿੰਡ ਮੱਖਣਵਿੰਡੀ ‘ਚ ਮਿਲੀ ਪਾਕਿਸਤਾਨੀ ਮਿਜ਼ਾਈਲ ਨੂੰ ਭਾਰਤੀ ਹਵਾਈ ਫੌਜ ਤੇ ਫੌਜ ਦੇ ਜਵਾਨਾਂ ਨੇ ਕੀਤਾ ਡਿਫਿਊਜ਼

ਅੰਮ੍ਰਿਤਸਰ ਵਿਚ ਇੰਡੀਅਨ ਏਅਰ ਫੋਰਸ ਤੇ ਫੌਜੀ ਜਵਾਨਾਂ ਵੱਲੋਂ ਪਾਕਿਸਤਾਨੀ ਮਿਜ਼ਾਈਲ ਨੂੰ ਡਿਫਿਊਜ਼ ਕੀਤਾ ਗਿਆ ਹੈ। ਦਰਅਸਲ ਭਾਰਤ-ਪਾਕਿ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਸਾਢੇ 7 ਸਾਲ ਪਹਿਲਾਂ ਵਿਦੇਸ਼ ਗਿਆ ਸੀ ਲਵਦੀਪ

ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਨੂੰ ਜਾਂਦੇ ਹਨ। ਉਹ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਵਰਗੇ ਦੇਸ਼ਾਂ ‘ਚ...

7 ਮਈ ਨੂੰ ਸਰਹੱਦੀ ਸੂਬਿਆਂ ‘ਚ ਹੋਵੇਗੀ ਮੌਕ ਡ੍ਰਿਲ, ਹਮਲੇ ਦੌਰਾਨ ਆਪਣੇ ਆਪ ਨੂੰ ਬਚਾਉਣ ਲਈ ਦਿੱਤੀ ਜਾਵੇਗੀ ਸਿਖਲਾਈ

ਪਹਿਲਗਾਮ ਅੱਤਵਾਦੀ ਹਮਲੇ ‘ਤੇ ਭਾਰਤ ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਦੇਣ ਦੀ ਤਿਆਰੀ ਕਰ ਚੁੱਕਿਆ ਹੈ ਜਿਸ ਬਾਬਤ ਵੱਖ-ਵੱਖ ਸੈਨਾਵਾਂ...

ਗੜ੍ਹਦੀਵਾਲਾ : ਨਸ਼ਾ ਤਸਕਰ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਲਜ਼ਮ ਖਿਲਾਫ ਪਹਿਲਾਂ ਤੋਂ ਦਰਜ ਹਨ ਕਈ ਮਾਮਲੇ

ਗੜ੍ਹਦੀਵਾਲਾ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਇਕ ਤਸਕਰ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਵੱਲੋਂ ਨਾਕਾ ਲਗਾਇਆ ਗਿਆ ਸੀ...

ਯੁੱਧ ਨਸ਼ਿਆਂ ਵਿਰੁੱਧ ਤਹਿਤ ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਕਮਰੇ ਨੂੰ ਕੀਤਾ ਢਹਿ ਢੇਰੀ

ਪੰਜਾਬ ਸਰਕਾਰ ਵੱਲੋ ਨਸ਼ਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਵੱਡੀ ਮੁਹਿੰਮ ਵਿੱਢੀ ਗਈ ਹੈ ਜਿਸ ਤਹਿਤ ਲੁਧਿਆਣਾ ਪੁਲਿਸ ਵੱਲੋਂ ਵੱਡੀ ਕਾਰਵਾਈ...

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪੰਜਾਬੀ ਗੀਤਕਾਰ ਸੇਵਕ ਬਰਾੜ ਖੋਖਰ ਦੀ ਸੜਕ ਹਾਦਸੇ ‘ਚ ਮੌਤ

ਫਰੀਦਕੋਟ ਜ਼ਿਲ੍ਹੇ ਵਿਚ ਪੰਜਾਬੀ ਗੀਤਕਾਰ ਗੁਰਸੇਵਕ ਸਿੰਘ ਬਰਾੜ ਦੀ ਮੌਤ ਹੋ ਗਈ। ਕੋਟਕਪੂਰਾ-ਮੁਕਤਸਰ ਰੋਡ ‘ਤੇ ਪਿੰਡ ਖਾਰਾਕੋਲ ਟਰੱਕ ਨਾਲ...

ਤਰਨ ਤਾਰਨ ਦੇ ਪਿੰਡ ਦੁੱਬਲੀ ‘ਚ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਵੱਲੋਂ ਜਾਂਚ ਜਾਰੀ

ਅੱਜ ਤੜਕਸਾਰ ਵਕਤ ਕਰੀਬ 7 ਵਜੇ ਉਹ ਆਪਣੀ ਦੁਕਾਨ ਖੋਲ੍ਹ ਕੇ ਦੁਕਾਨ ਅੰਦਰ ਬੈਠਾ ਹੀ ਸੀ ਕਿ ਇੱਕ ਪਲਸਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਇੱਕ...

ਮਜੀਠੀਆ ਦੀ ਸੁਰੱਖਿਆ ‘ਤੇ HC ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੂੰ ਨਵੀਂ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਇਹ ਸੁਣਵਾਈ 2 ਹਿੱਸਿਆਂ ਵਿਚ ਕੀਤੀ ਗਈ...

ਫਿਰੋਜ਼ਪੁਰ ‘ਚ ਪੁਲਿਸ ਨੇ ਬਦਮਾਸ਼ਾਂ ਦਾ ਕੀਤਾ ਐਨਕਾਊਂਟਰ, 2 ਹੋਏ ਜ਼ਖਮੀ, ਇਕ ਨੂੰ ਕੀਤਾ ਕਾਬੂ

ਫਿਰੋਜ਼ਪੁਰ ਵਿਚ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ ਤੇ ਇਸ ਦੌਰਾਨ ਪੁਲਿਸ ਨੇ ਮੋਟਰਸਾਈਕਲ ‘ਤੇ ਜਾ ਰਹੇ 3 ਨੌਜਵਾਨਾਂ ਨੂੰ ਰੁਕਣ ਦਾ...

ਪਹਿਲਗਾਮ ਹਮਲੇ ਦਾ ਅਸਰ, ਇਕ ਹੀ ਦਿਨ ‘ਚ 500 ਤੋਂ ਜ਼ਿਆਦਾ ਟੂਰ ਪੈਕੇਜ ਕੈਂਸਲ, 260 ਟਿਕਟਾਂ ਹੋਈਆਂ ਰੱਦ

ਪਹਿਲਗਾਮ ਅੱਤਵਾਦੀ ਹਮਲੇ ਦੇ ਬਾਅਦ ਜੰਮ-ਕਸ਼ਮੀਰ ਘੁੰਮਣ ਦੀ ਤਿਆਰੀ ਵਿਚ ਲੱਗੇ ਲੋਕ ਖੌਫ ਵਿਚ ਹਨ। ਹਫਤਿਆਂ ਪਹਿਲਾਂ ਬੁਕਿੰਗ ਕਰਵਾ ਚੁੱਕੇ...

ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਹੋਈ ਅਲਰਟ, ਜੰਮੂ ਕਸ਼ਮੀਰ ਤੋਂ ਆਉਂਦੀਆਂ ਗੱਡੀਆਂ ਦੀ ਹੋ ਰਹੀ ਚੈਕਿੰਗ

ਪਹਿਲਗਾਮ ਹਮਲੇ ਦੇ ਬਾਅਦ ਪੰਜਾਬ ਪੁਲਿਸ ਅਲਰਟ ‘ਤੇ ਹੈ। ਪਠਾਨਕੋਟ ਪੁਲਿਸ ਵੀ ਪਹਿਲਗਾਮ ਹਮਲੇ ਨੂੰ ਲੈ ਕੇ ਅਲਰਟ ਹੋ ਚੁੱਕੀ ਹੈ।...

ਪਹਿਲਗਾਮ ਹਮਲੇ ‘ਤੇ ਬੋਲੇ ਅਮਿਤ ਸ਼ਾਹ-‘ਦੋਸ਼ੀ ਬਖਸ਼ੇ ਨਹੀਂ ਜਾਣਗੇ, ਭਾਰਤ ਅੱਤਵਾਦ ਅੱਗੇ ਝੁਕੇਗਾ ਨਹੀਂ’

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਪਹਿਲਗਾਮ ਅੱਤਵਾਦੀ ਹਮਲੇ ‘ਤੇ ਦੋ-ਟੁਕ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲ ਵਿਚ ਬਖਸ਼ਿਆ ਨਹੀਂ ਜਾਵੇਗੀ।...

ਪਹਿਲਗਾਮ ਹਮਲੇ ਦੇ ਸ਼ੱਕੀ ਅੱਤਵਾਦੀਆਂ ਦੇ ਸਕੈਚ ਜਾਰੀ, ਹਾਈ ਅਲਰਟ ‘ਤੇ ਜੰਮੂ-ਕਸ਼ਮੀਰ

ਪਹਿਲਗਾਮ ਹਮਲੇ ਨੂੰ ਲੈ ਕੇ ਸ਼ੱਕੀ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਗਏ ਹਨ। ਤਸਵੀਰਾਂ ਵਿਚ 3 ਸਕੈਚ ਦੇਖੇ ਜਾ ਸਕਦੇ ਹਨ। ਸੁਰੱਖਿਆ ਏਜੰਸੀਆਂ...

ਸੁਲਤਾਨਪੁਰ ਲੋਧੀ : ਸੁਨਹਿਰੀ ਭਵਿੱਖ ਦੀ ਭਾਲ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਸੁਲਤਾਨਪੁਰ ਲੋਧੀ ਇਲਾਕੇ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਪਈ ਜਦੋਂ ਅਮਰੀਕਾ ਵਿਚ ਇਲਾਕੇ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ...

ਪਾਕਿਸਤਾਨੀ ਨਾਗਰਿਕ ਨੇ ਦੁਬਈ ‘ਚ 3 ਭਾਰਤੀਆਂ ‘ਤੇ ਕੀਤਾ ਹਮਲਾ, 2 ਦੀ ਮੌਤ, ਇੱਕ ਗੰਭੀਰ ਜ਼ਖਮੀ

ਦੁਬਈ ਵਿਚ ਪਾਕਿਸਤਾਨੀ ਨਾਗਰਿਕ ਵੱਲੋਂ 3 ਭਾਰਤੀਆਂ ਉਤੇ ਹਮਲਾ ਕੀਤੇ ਜਾਣ ਦੀ ਖਬਰ ਹੈ। ਹਮਲੇ ਵਿਚ 2 ਭਾਰਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਇਕ...

ਹਿਮਾਚਲ ਦੇ ਮੰਡੀ ਕਸਬੇ ਨੇੜੇ ਸੈਲਾਨੀਆਂ ਨਾਲ ਭਰੀ ਬੱਸ ਪਲਟੀ, ਡਰਾਈਵਰ ਸਣੇ ਕਈ ਯਾਤਰੀ ਫੱਟੜ

ਹਿਮਾਚਲ ਦੇ ਮੰਡੀ ਕਸਬੇ ਨੇੜੇ ਭਿਆਨਕ ਸੜਕੀ ਹਾਦਸਾ ਵਾਪਰਿਆ ਹੈ ਜਿਥੇ ਕਸੋਲ ਜਾ ਰਹੀ ਸੈਲਾਨੀਆਂ ਦੀ ਬੱਸ ਅਚਾਨਕ ਪਲਟ ਗਈ। ਡ੍ਰਾਈਵਰ ਤੇ...

ਸਿਵਲ ਹਸਪਤਾਲ ‘ਚ ਹੋਏ ਹੰਗਾਮੇ ‘ਤੇ ਸਿਹਤ ਮੰਤਰੀ ਬੋਲੇ-‘ਪਰਚਾ ਕਰਾਂਗੇ ਤੇ ਜ਼ਮਾਨਤ ਵੀ ਨਹੀਂ ਹੋਵੇਗੀ’

ਸਿਵਲ ਹਸਪਤਾਲ ਡੇਰਾ ਬੱਸੀ ਵਿਖੇ ਦੋ ਧਿਰਾਂ ਦੀ ਆਪਸ ਵਿਚ ਲੜਾਈ ਹੋਈ ਤੇ ਉਸ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਅੱਜ ਮੈਨੂੰ...

ਫਰੀਦਕੋਟ : ‘ਆਪ’ ਦੇ ਮੌਜੂਦਾ ਸਰਪੰਚ ‘ਤੇ ਫਾਇਰਿੰਗ, ਢਿੱਡ ‘ਚ ਗੋਲੀ ਲੱਗਣ ਨਾਲ ਸਰਪੰਚ ਹੋਇਆ ਜ਼ਖਮੀ

ਫਰੀਦਕੋਟ ਦੇ ਪਿੰਡ ਪਹਿਲੂਵਾਲਾ ਤੋਂ ਮੌਜੂਦਾ ਸਰਪੰਚ ‘ਤੇ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਸਰਪੰਚ ਆਪਣੇ ਘਰ ਵਿਚ...

‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਲੁਧਿਆਣਾ ਪਹੁੰਚੇ CM ਮਾਨ, ਝੋਨੇ ਦੀ ਲੁਆਈ ਦੀ ਤਾਰੀਕ ਦਾ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸਰਕਾਰ-ਕਿਸਾਨ ਮਿਲਣੀ ਦੌਰਾਨ ਲੁਧਿਆਣਾ ਪਹੁੰਚੇ। ਇਸ ਮੌਕੇ ਸੀਐੱਮ ਮਾਨ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ...

ANTF ਬਾਰਡਰ ਰੇਂਜ ਅੰਮ੍ਰਿਤਸਰ ਨੂੰ ਮਿਲੀ ਸਫ਼ਲਤਾ, 18.227 ਕਿਲੋਗ੍ਰਾਮ ਹੈਰੋਇਨ ਸਣੇ ਨਸ਼ਾ ਤਸਕਰ ਕੀਤਾ ਕਾਬੂ

ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਬਾਰਡਰ ਰੇਂਡ ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਨੇ ਪਿੰਡ ਖੈਰਾ, ਥਾਣਾ...

ਹੈਰਾਨੀਜਨਕ ਮਾਮਲਾ! ਹੋਣ ਵਾਲੇ ਜਵਾਈ ਨਾਲ ਭੱਜੀ ਸੱਸ, 8 ਦਿਨ ਬਾਅਦ ਸੀ ਧੀ ਦਾ ਵਿਆਹ

ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਸੱਸ ਆਪਣੇ ਹੋਣ ਵਾਲੇ ਜਵਾਈ ਨਾਲ ਭੱਜ ਗਈ। 8 ਦਿਨ...

ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਨੂੰ ਲਿਆਂਦਾ ਜਾਵੇਗਾ ਪੰਜਾਬ, ਪਪਲਪ੍ਰੀਤ ਦੀ ਨਜ਼ਰਬੰਦੀ ਦੀ ਮਿਆਦ ਅੱਜ ਹੋਈ ਖ਼ਤਮ

ਅੰਮ੍ਰਿਤਪਾਲ ਸਿੰਘ ਦੇ ਸਾਥੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਦੀ ਨਜ਼ਰਬੰਦੀ ਦੀ ਮਿਆਦ ਅੱਜ...

ਮਹਿੰਗਾਈ ਦੀ ਮਾਰ! LPG ਸਿਲੰਡਰ ਦੀਆਂ ਕੀਮਤਾਂ ‘ਚ 50 ਰੁਪਏ ਦਾ ਕੀਤਾ ਗਿਆ ਵਾਧਾ, ਨਵੀਆਂ ਕੀਮਤਾਂ ਕੱਲ੍ਹ ਤੋਂ ਲਾਗੂ

ਆਮ ਲੋਕਾਂ ਨੂੰ ਮਹਿੰਗਾਈ ਦੇ ਮੋਰਚੇ ‘ਤੇ ਇਕ ਹੋਰ ਝਟਕਾ ਲੱਗਾ ਹੈ। LPG ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧ ਗਈਆਂ ਹਨ। ਘਰੇਲੂ ਗੈਸ ਸਿਲੰਡਰ ਤੇ...

ਫਾਜ਼ਿਲਕਾ ‘ਚ ਪੁਲਿਸ ਨੇ ਨਸ਼ਾ ਤਸਕਰ ਦਾ ਕੀਤਾ ਐਨਕਾਊਂਟਰ, ਮੁਲਜ਼ਮ ਕੋਲੋਂ ਹਥਿਆਰ ਤੇ ਹੈਰੋਇਨ ਬਰਾਮਦ

ਫਾਜ਼ਿਲਕਾ ਵਿਚ ਪੁਲਿਸ ਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ ਹੋਇਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਗਸ਼ਤ ਦੌਰਾਨ ਇਕ ਬਿਨਾਂ ਨੰਬਰ ਦੇ...

ਮੋਗਾ ਸੈ*ਸ ਸਕੈਂਡਲ ਮਾਮਲੇ ‘ਚ ਮੋਹਾਲੀ ਦੀ CBI ਕੋਰਟ ਨੇ ਟਾਲਿਆ ਫੈਸਲਾ , 7 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਹੜੀ ਕਿ ਮੋਗਾ ਸੈਕਸ ਸਕੈਂਡਲ ਨਾਲ ਜੁੜੀ ਹੋਈ ਹੈ। 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ...

ਪੰਜਾਬ ‘ਚ ਅੱਜ ਸਰਕਾਰੀ ਬੱਸਾਂ ਦਾ ਰਹੇਗਾ ਚੱਕਾ ਜਾਮ, ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਬੰਦ ਰਹਿਣਗੇ ਬੱਸ ਅੱਡੇ

ਅੱਜ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਹੈ। ਇਸ ਲਈ ਘਰ ਤੋਂ ਨਿਕਲਣ ਤੋਂ ਪਹਿਲਾਂ ਇਹ ਖਬਰ ਜ਼ਰੂਰ ਪੜ੍ਹ ਲਓ। ਪੰਜਾਬ ਵਿੱਚ...

ਗਿੱਦੜਬਾਹਾ ਦੇ ਪਿੰਡ ਕੋਟਭਾਈ ‘ਚ ਵਿਅਕਤੀ ਦੀ ਸ਼ੱਕੀ ਹਲਾਤਾਂ ‘ਚ ਹੋਈ ਮੌਤ, ਫੋਰੈਂਸਿਕ ਟੀਮ ਕਰ ਰਹੀ ਜਾਂਚ

ਹਲਕਾ ਗਿੱਦੜਬਾਹਾ ਦੇ ਪਿੰਡ ਕੋਟਭਾਈ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਹੋ ਗਿਆ ਜਦੋਂ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ।...

Carousel Posts