Rajdeep singh ludhian fastway Archives - Daily Post Punjabi

ਸਰਬਜੀਤ ਕੌਰ ਉਰਫ ਨੂਰ ਹੁਸੈਨ ਪਾਕਿਸਤਾਨ ‘ਚ ਗ੍ਰਿਫ਼ਤਾਰ ! ਪਹਿਲੀ ਤਸਵੀਰ ਆਈ ਸਾਹਮਣੇ
ਭਾਰਤ ਤੋਂ ਪਾਕਿਸਤਾਨ ਸਿੱਖ ਜੱਥੇ ਨਾਲ ਯਾਤਰਾ ‘ਤੇ ਗਈ ਪੰਜਾਬੀ ਮਹਿਲਾ ਸਰਬਜੀਤ ਕੌਰ ਉਰਫ ਨੂਰ ਹੁਸੈਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਹਿਲਾ ਦੀ ਗ੍ਰਿਫਤਾਰੀ ਦੇ ਦੌਰਾਨ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ। ਉਸਦੇ ਪਾਕਿਸਤਾਨੀ ਪਤੀ, ਨਾਸਿਰ ਹੁਸੈਨ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਸਰਬਜੀਤ ਨੂੰ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ ਡਿਪੋਰਟ ਕੀਤਾ ਜਾਵੇਗਾ।

ਸਰਬਜੀਤ ਕੌਰ 4 ਨਵੰਬਰ, 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਲਈ ਸਿੱਖ ਸ਼ਰਧਾਲੂਆਂ ਦੇ ਇੱਕ ਸਮੂਹ ਨਾਲ ਪਾਕਿਸਤਾਨ ਗਈ ਸੀ। ਉੱਥੇ, ਉਸਨੇ ਇੱਕ ਪਾਕਿਸਤਾਨੀ ਵਿਅਕਤੀ, ਨਾਸਿਰ ਹੁਸੈਨ ਨਾਲ ਵਿਆਹ ਕੀਤਾ। ਵਿਆਹ ਲਈ, ਸਰਬਜੀਤ ਨੇ ਇਸਲਾਮ ਧਰਮ ਧਾਰਨ ਕਰ ਲਿਆ ਅਤੇ ਆਪਣਾ ਨਾਮ ਬਦਲ ਕੇ ਨੂਰ ਹੁਸੈਨ ਰੱਖ ਲਿਆ।

ਸਰਬਜੀਤ ਕੌਰ 4 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 1,932 ਸ਼ਰਧਾਲੂਆਂ ਦੇ ਸਮੂਹ ਨਾਲ ਅੰਮ੍ਰਿਤਸਰ ਤੋਂ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਗਈ ਸੀ। ਇਹ ਸਿੱਖ ਸਮੂਹ 10 ਦਿਨ ਪਾਕਿਸਤਾਨ ਵਿੱਚ ਰਿਹਾ, ਸਿੱਖ ਗੁਰੂਆਂ ਨਾਲ ਜੁੜੇ ਵੱਖ-ਵੱਖ ਸਥਾਨਾਂ ਦਾ ਦੌਰਾ ਕੀਤਾ ਅਤੇ 13 ਨਵੰਬਰ ਨੂੰ ਭਾਰਤ ਵਾਪਸ ਪਰਤਿਆ। ਪੂਰਾ ਸਿੱਖ ਸਮੂਹ ਇਕੱਠੇ ਭਾਰਤ ਵਾਪਸ ਆਉਣ ਤੋਂ ਪਹਿਲਾਂ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਿੰਨ ਔਰਤਾਂ ਸਮੇਤ ਕੁੱਲ ਨੌਂ ਸ਼ਰਧਾਲੂ ਪਹਿਲਾਂ ਵਾਪਸ ਆਏ ਸਨ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਮੰਤਰੀ ਤਰੁਣਪ੍ਰੀਤ ਸੌਂਦ, ਕਿਹਾ- “ਅਸੀਂ ਜਥੇਦਾਰ ਵੱਲੋਂ ਦਿੱਤੇ ਸੁਝਾਅ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹਾਂ”

ਹਾਲਾਂਕਿ, ਜਦੋਂ ਸ਼ਰਧਾਲੂਆਂ ਦਾ ਪੂਰਾ ਸਮੂਹ ਵਾਪਸ ਆਇਆ, ਤਾਂ ਯੋਜਨਾਬੱਧ 1,923 ਦੀ ਬਜਾਏ ਸਿਰਫ 1,922 ਲੋਕ ਵਾਪਸ ਆਏ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਕਪੂਰਥਲਾ ਦੀ ਰਹਿਣ ਵਾਲੀ ਸਰਬਜੀਤ ਕੌਰ, ਜੋ ਸਮੂਹ ਦੇ ਨਾਲ ਗਈ ਸੀ, ਵਾਪਸ ਨਹੀਂ ਆਈ। ਉਸਦਾ ਨਾਮ ਨਾ ਤਾਂ ਪਾਕਿਸਤਾਨ ਦੇ ਐਗਜ਼ਿਟ ਰਿਕਾਰਡਾਂ ਵਿੱਚ ਮਿਲਿਆ ਅਤੇ ਨਾ ਹੀ ਭਾਰਤ ਦੇ ਐਂਟਰੀ ਰਿਕਾਰਡਾਂ ਵਿੱਚ। ਸ਼ੁਰੂ ਵਿੱਚ, ਉਸਨੂੰ ਲਾਪਤਾ ਮੰਨਿਆ ਗਿਆ ਸੀ। ਇਸ ਤੋਂ ਬਾਅਦ, ਪਾਕਿਸਤਾਨ ਦੀ ਸਥਾਨਕ ਪੁਲਿਸ ਨੇ ਵੀ ਜਾਂਚ ਸ਼ੁਰੂ ਕੀਤੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਉਸਦੀ ਭਾਲ ਸ਼ੁਰੂ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਰਬਜੀਤ ਕੌਰ ਉਰਫ ਨੂਰ ਹੁਸੈਨ ਪਾਕਿਸਤਾਨ ‘ਚ ਗ੍ਰਿਫ਼ਤਾਰ ! ਪਹਿਲੀ ਤਸਵੀਰ ਆਈ ਸਾਹਮਣੇ appeared first on Daily Post Punjabi.

ਤੂੜੀ ਨਾਲ ਭਰਿਆ ਟਰੱਕ ਬਲੈਰੋ ‘ਤੇ ਪਲਟਿਆ, ਗੱਡੀ ਦੇ ਡਰਾਈਵਰ ਦੀ ਹੋਈ ਦਰਦਨਾਕ ਮੌਤ
ਉੱਤਰ ਪ੍ਰਦੇਸ਼ ਦੇ ਰਾਮਪੁਰ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਦਿੱਲੀ-ਨੈਨੀਤਾਲ ਹਾਈਵੇ-87 ‘ਤੇ ਵਾਪਰਿਆ। ਜਿਥੇ ਤੂੜੀ ਨਾਲ ਭਰਿਆ ਹੋਇਆ ਟਰੱਕ ਬਲੈਰੋ ਗੱਡੀ ‘ਤੇ ਪਲਟ ਗਿਆ। ਬਲੈਰੋ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਗੱਡੀ ਵਿਚ ਬੈਠੇ ਸ਼ਖਸ ਦੀ ਦਬਣ ਕਾਰਨ ਮੌਤ ਹੋ ਜਾਣ ਦੀ ਖਬਰ ਹੈ।

ਸਾਰੀ ਘਟਨਾ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ। ਜਿਸ ਵਿਚ ਦੇਖਿਆ ਜਾ ਰਿਹਾ ਹੈ ਕਿ ਕਿਵੇਂ ਟਰੱਕ ਜੋ ਕਿ ਤੂੜੀ ਨਾਲ ਭਰਿਆ ਹੁੰਦਾ ਹੈ ਤੇ ਜਦੋਂ ਉਹ ਇਕ ਕੱਟ ‘ਤੇ ਮੁੜਦਾ ਹੈ ਕਿ ਇੰਨੇ ਵਿਚ ਇਕ ਬਲੈਰੋ ਗੱਡੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਬਚਾਉਂਦੇ ਹੋਏ ਟਰੱਕ ਡਿਵਾਈਡਰ ਨਾਲ ਟਕਰਾ ਜਾਂਦਾ ਹੈ ਤੇ ਬਲੈਰੋ ਗੱਡੀ ਦੇ ਉਪਰ ਚੜ੍ਹ ਜਾਂਦਾ ਹੈ ਤੇ ਬਲੈਰੋ ਗੱਡੀ ਤੂੜੀ ਵਾਲੇ ਟਰੱਕ ਦੇ ਹੇਠਾਂ ਦਬ ਜਾਂਦੀ ਹੈ। ਬਲੈਰੋ ਗੱਡੀ ਦੇ ਡਰਾਈਵਰ ਦੀ ਹਾਦਸੇ ਵਿਚ ਜਾਨ ਚਲੀ ਗਈ ਹੈ।

ਇਹ ਵੀ ਪੜ੍ਹੋ : ਕੰਮ ਤੋਂ ਫੋਨ ਠੀਕ ਕਰਵਾਉਣ ਗਈ ਮਹਿਲਾ ਨਹੀਂ ਪਰਤੀ ਘਰ, ਸੜਕ ‘ਤੇ ਸ਼ੱਕੀ ਹਾਲਾਤਾਂ ‘ਚ ਬਰਾਮਦ ਹੋਈ ਦੇ/ਹ

ਜਾਣਕਾਰੀ ਮੁਤਾਬਕ ਉਸ ਦਾ ਸਰੀਰ ਇਸ ਹੱਦ ਤਕ ਕੁਚਲਿਆ ਗਿਆ ਕਿ ਉਸ ਦੀ ਰੀੜ੍ਹ ਦੀ ਹੱਡੀ ਦੇ ਵੀ ਕਈ ਟੁਕੜੇ ਹੋ ਗਏ ਹਨ। ਪੁਲਿਸ ਸੂਚਨਾ ਮਿਲਦਿਆਂ ਹੀ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤੇ ਕ੍ਰੇਨ ਤੇ ਬੁਲਡੋਜ਼ਰ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਟਰੱਕ ਨੂੰ ਸਿੱਧਾ ਕਰਕੇ ਖੜ੍ਹਾ ਕੀਤਾ ਗਿਆ ਤੇ ਬਲੈਰੋ ਗੱਡੀ ਦੇ ਡਰਾਈਵਰ ਦੀ ਮ੍ਰਿਤਕ ਦੇਹ ਜੋ ਕਿ ਬੁਰੀ ਤਰ੍ਹਾਂ ਫਸ ਚੁੱਕੀ ਸੀ, ਨੂੰ ਬਹੁਤ ਮੁਸ਼ੱਕਤ ਦੇ ਬਾਅਦ ਬਾਹਰ ਕੱਢਿਆ ਗਿਆ। ਹਾਦਸੇ ਮਗਰੋਂ ਕਈ ਘੰਟੇ ਸੜਕ ‘ਤੇ ਜਾਮ ਲੱਗਾ ਰਿਹਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤੂੜੀ ਨਾਲ ਭਰਿਆ ਟਰੱਕ ਬਲੈਰੋ ‘ਤੇ ਪਲਟਿਆ, ਗੱਡੀ ਦੇ ਡਰਾਈਵਰ ਦੀ ਹੋਈ ਦਰਦਨਾਕ ਮੌਤ appeared first on Daily Post Punjabi.

ਬਰਨਾਲਾ ਬਲਾਕ ਸੰਮਤੀ ਦੇ 4 ਜ਼ੋਨਾਂ ਦੇ ਆਏ ਨਤੀਜੇ, ਇਸ ਪਾਰਟੀ ਦੇ ਉਮੀਦਵਾਰਾਂ ਨੇ ਮਾਰੀ ਬਾਜ਼ੀ
ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜਿਆਂ ਦਾ ਇੰਤਜ਼ਾਰ ਹੁਣ ਖਤਮ ਹੋਣ ਵਾਲਾ ਹੈ। ਅੱਜ (ਬੁੱਧਵਾਰ) ਸਵੇਰੇ 8 ਵਜੇ ਤੋਂ ਸੂਬੇ ਭਰ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸੇ ਲੜੀ ਤਹਿਤ ਬਰਨਾਲਾ ਬਲਾਕ ਸੰਮਤੀ ਦੇ ਚਾਰ ਜ਼ੋਨਾਂ ਦੇ ਨਤੀਜੇ ਆ ਚੁੱਕੇ ਹਨ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀਅਕਾਲੀ ਦਲ ਨੇ ਖਾਤਾ ਖੋਲ੍ਹਿਆ ਹੈ।

ਬਰਨਾਲਾ ਦੇ ਬਲਾਕ ਸ਼ਹਿਣਾ ਦੇ ਜ਼ੋਨ ਮੱਝੂਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕੁਲਵਿੰਦਰਦੀਪ ਕੌਰ ਨੇ ਜਿੱਤ ਹਾਸਲ ਕੀਤੀ ਹੈ। ਕੁਲਵਿੰਦਰਦੀਪ ਕੌਰ ਨੇ ਕਾਂਗਰਸੀ ਉਮੀਦਵਾਰ ਨੂੰ 283 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਜ਼ੋਨ ਤਲਵੰਡੀ ਤੋਂ ਆਜ਼ਾਦ ਉਮੀਦਵਾਰ ਮਨਜੀਤ ਕੌਰ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਮਨਜੀਤ ਕੌਰ ਨੇ ‘ਆਪ’ ਉਮੀਦਵਾਰ ਨੂੰ 743 ਵੋਟਾਂ ਨਾਲ ਹਰਾਇਆ।

ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ ‘ਚ 3 ਦਿਨ ਸੰਘਣੀ ਧੁੰਦ ਦੀ ਚੇਤਾਵਨੀ, ਆਦਮਪੁਰ ‘ਚ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ

ਇਸ ਦੇ ਨਾਲ ਹੀ ਰਾਮਗੜ੍ਹ ਜ਼ੋਨ ਅਤੇ ਜੰਗੀਆਣਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ। ਰਾਮਗੜ੍ਹ ਜ਼ੋਨ ਰਣਜੀਤ ਸਿੰਘ ਨੇ ਕਾਂਗਰਸੀ ਉਮੀਦਵਾਰ ਨੂੰ 46 ਵੋਟਾਂ ਦੇ ਫਰਕ ਨਾਲ ਹਰਾਇਆ। ਜੰਗੀਆਣਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੋਰਾ ਸਿੰਘ ਨੇ ਕਾਂਗਰਸੀ ਉਮੀਦਵਾਰ ਨੂੰ 170 ਵੋਟਾਂ ਦੇ ਫਰਕ ਨਾਲ ਹਰ ਕੇ ਜਿੱਤ ਹਾਸਿਲ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਰਨਾਲਾ ਬਲਾਕ ਸੰਮਤੀ ਦੇ 4 ਜ਼ੋਨਾਂ ਦੇ ਆਏ ਨਤੀਜੇ, ਇਸ ਪਾਰਟੀ ਦੇ ਉਮੀਦਵਾਰਾਂ ਨੇ ਮਾਰੀ ਬਾਜ਼ੀ appeared first on Daily Post Punjabi.