rajdeep singh ludhiana fasway Archives - Daily Post Punjabi

ਪਾਨੀਪਤ ਤੋਂ ਰੂਹ ਕੰਬਾਊਂ ਮਾਮਲਾ ਆਇਆ ਸਾਹਮਣੇ, ਸਨਕੀ ਔਰਤ ਨੇ ਆਪਣੇ ਬੱਚੇ ਸਣੇ 3 ਜਵਾਕਾਂ ਨੂੰ ਉਤਾਰਿਆ ਮੌਤ ਦੇ ਘਾਟ
ਹਰਿਆਣਾ ਦੇ ਪਾਨੀਪਤ ਤੋਂ ਰੂਹ ਕੰਬਾਊਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਸਨਕੀ ਔਰਤ ਵੱਲੋਂ ਆਪਣੇ ਹੀ ਬੱਚੇ ਸਣੇ 3 ਜਵਾਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਸ ਨੇ ਟੱਬ ਵਿਚ ਡੁਬੋ ਕੇ ਬੱਚਿਆਂ ਦਾ ਕਤਲ ਕਰ ਦਿੱਤਾ ਤੇ ਪੁਲਿਸ ਵੱਲੋਂ 36 ਘੰਟਿਆਂ ਵਿਚ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ। ਪੁਲਿਸ ਵੱਲੋਂ ਮੁਲਜ਼ਮ ਔਰਤ ਤੋਂ ਪੁੱਛਗਿਛ ਕੀਤੀ ਤਾਂ ਗਈ ਤਾਂ ਉਸ ਨੇ ਵੱਡੇ ਖੁਲਾਸੇ ਕੀਤੇ।

ਸਾਈਕੋ ਕਿਲਰ ਔਰਤ ਵੱਲੋਂ ਮਾਸੂਮ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਨ ਦਾ ਕਾਰਨ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਔਰਤ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਨਾਲੋਂ ਕੋਈ ਸੋਹਣਾ ਨਾ ਲੱਗੇ, ਇਸ ਲਈ ਉਹ ਸੁੰਦਰ ਬੱਚਿਆਂ ਦਾ ਕਤਲ ਕਰ ਦਿੰਦੀ ਸੀ। ਉਸ ਨੇ 4 ਬੱਚਿਆਂ ਦਾ ਕਤਲ ਕੀਤਾ ਜਿਨ੍ਹਾਂ ਵਿਚੋਂ 3 ਲੜਕੀਆਂ ਹਨ ਜਦੋਂ ਕਿ ਚੌਥਾ ਉਸ ਦਾ ਆਪਣਾ ਹੀ ਪੁੱਤ। ਕਿਸੇ ਨੂੰ ਸ਼ੱਕ ਨਾ ਹੋਵੇ ਇਸ ਲਈ ਉਸ ਨੇ ਆਪਣੇ ਬੱਚੇ ਨੂੰ ਵੀ ਨਹੀਂ ਬਖਸ਼ਿਆ ਤੇ ਉਸ ਨੂੰ ਵੀ ਮੌਤ ਦੇ ਦਿੱਤੀ। ਔਰਤ ਨੇ ਇਹ ਵੀ ਖੁਲਾਸਾ ਕੀਤਾ ਕਿ ਸਾਰੇ ਬੱਚਿਆਂ ਨੂੰ ਇਕ ਹੀ ਤਰੀਕੇ ਨਾਲ ਕਿਉਂ ਮਾਰਿਆ। ਉਸ ਨੇ ਕਿਹਾ ਕਿ ਪਾਣੀ ਵਿਚ ਇਸ ਲਈ ਡੁਬੋਦੀ ਸੀ ਜਿਸ ਨਾਲ ਤੱਸਲੀ ਹੋ ਜਾਵੇ ਕਿ ਬੱਚਾ ਮਰ ਗਿਆ ਹੈ।

ਇਹ ਵੀ ਪੜ੍ਹੋ : ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ ਅੱਜ, ਆ ਸਕਦਾ ਹੈ ਵੱਡਾ ਫੈਸਲਾ

ਪਹਿਲਾਂ ਤਾਂ ਪਰਿਵਾਰਕ ਮੈਂਬਰਾਂ ਨੂੰ ਲੱਗਾ ਕਿ ਸ਼ਾਇਦ ਇਹ ਇਤਫਾਕਿਆ ਮੌਤ ਹੋਈ ਹੈ ਪਰ ਜਦੋਂ ਸੱਚ ਸਾਹਮਣੇ ਆਇਆ ਤਾਂ ਉਨ੍ਹਾਂ ਦੇ ਹੋਸ਼ ਉਡ ਗਏ। ਸਭ ਤੋਂ ਪਹਿਲਾਂ ਸਾਲ 2023 ਵਿਚ ਉਸ ਨੇ ਆਪਣੇ ਖੁਦ ਦੇ 3 ਸਾਲਾ ਪੁੱਤ ਤੇ ਨਨਦ ਦੀ ਕੁੜੀ ਨੂੰ ਘਰ ‘ਤੇ ਬਣੇ ਪਾਣੀ ਦੇ ਟੈਂਕ ਵਿਚ ਡੁਬੋ ਕੇ ਮਾਰ ਦਿੱਤਾ ਸੀ ਤੇ ਇਸ ਮਗਰੋਂ 2025 ਵਿਚ ਆਪਣੇ ਚਚੇਰੇ ਭਰਾ ਦੀ 6 ਸਾਲਾ ਧੀ ਨੂੰ ਵੀ ਘਰ ‘ਤੇ ਬਣੀ ਪਾਣੀ ਦੀ ਟੈਂਕੀ ਵਿਚ ਡੁਬੋ ਕੇ ਮਾਰ ਦਿੱਤਾ।। ਪੁਲਿਸ ਵੱਲੋਂ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਔਰਤ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਔਰਤ ਦਾ ਰਿਮਾਂਡ ਲਿਆ ਜਾਵੇਗਾ ਤੇ ਇਸ ਮਗਰੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਾਨੀਪਤ ਤੋਂ ਰੂਹ ਕੰਬਾਊਂ ਮਾਮਲਾ ਆਇਆ ਸਾਹਮਣੇ, ਸਨਕੀ ਔਰਤ ਨੇ ਆਪਣੇ ਬੱਚੇ ਸਣੇ 3 ਜਵਾਕਾਂ ਨੂੰ ਉਤਾਰਿਆ ਮੌਤ ਦੇ ਘਾਟ appeared first on Daily Post Punjabi.

ਜਲੰਧਰ ‘ਚ 13 ਸਾਲ ਦੀ ਮਾਸੂਮ ਦੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਦੀ ਕਾਰਵਾਈ, ASI ਮੰਗਤ ਰਾਮ ਨੂੰ ਕੀਤਾ ਡਿਸਮਿਸ
ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਜਲੰਧਰ ਵਿਚ 13 ਸਾਲਾ ਮਾਸੂਮ ਦੇ ਕਤਲ ਮਾਮਲੇ ਨਾਲ ਜੁੜੀ ਹੋਈ ਹੈ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਇਸ ਕਤਲ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ। ਪੁਲਿਸ ਵੱਲੋਂ ASI ਮੰਗਤ ਰਾਮ ਨੂੰ ਡਿਸਮਿਸ ਕੀਤਾ ਗਿਆ ਹੈ। ASI ‘ਤੇ ਮਾਮਲੇ ‘ਚ ਅਣਗਹਿਲੀ ਵਰਤਣ ਦੇ ਇਲਜ਼ਾਮ ਲੱਗੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ASI ਨੂੰ ਸਸਪੈਂਡ ਕੀਤਾ ਗਿਆ ਸੀ।

ACP ਗਗਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 13 ਸਾਲ ਦੀ ਲੜਕੀ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਅਤੇ ਉਸ ਨੂੰ ਲੱਭਣ ਲਈ ਜਾਂਚ ਸ਼ੁਰੂ ਕੀਤੀ। ਪੁਲਿਸ ਨੂੰ ਲੜਕੀ ਦੀ ਲਾਸ਼ ਗੁਆਂਢ ਦੇ ਇੱਕ ਘਰ ਵਿੱਚੋਂ ਮਿਲੀ, ਜਿੱਥੇ ਸੀਸੀਟੀਵੀ ਫੁਟੇਜ ਵਿੱਚ ਲੜਕੀ ਨੂੰ ਘਰ ਵਿੱਚ ਦਾਖਲ ਹੁੰਦੇ ਦਿਖਾਇਆ ਗਿਆ। ਇਸ ਤੋਂ ਬਾਅਦ, ਪੁਲਿਸ ਨੇ ਘਰ ਦੇ ਮਾਲਕ ਰਿੰਪੀ ਸਿੰਘ ਉਰਫ਼ ਹੈਪੀ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ‘ਆਪ’ ਆਗੂ ਦੇ ਘਰ ਦੇ ਬਾਹਰ ਚੱਲੀਆਂ ਗੋ/ਲੀ.ਆਂ, 2 ਬਾਈਕ ਸਵਾਰ ਬ.ਦ.ਮਾਸ਼ਾਂ ਨੇ 5 ਕਰੋੜ ਫਿਰੌਤੀ ਦੀ ਕੀਤੀ ਮੰਗ

ਜਾਂਚ ਵਿੱਚ ਸਾਹਮਣੇ ਆਇਆ ਕਿ ਲੜਕੀ ਦੋਸ਼ੀ ਦੀ ਧੀ ਦੀ ਸਹੇਲੀ ਸੀ ਅਤੇ ਉਨ੍ਹਾਂ ਦੇ ਘਰ ਅਕਸਰ ਆਉਂਦੀ ਰਹਿੰਦੀ ਸੀ। ਉਹ ਪਿਛਲੇ ਦਿਨ ਵੀ ਆਪਣੀ ਸਹੇਲੀ ਦੇ ਘਰ ਗਈ ਸੀ ਪਰ ਉਸਦੀ ਸਹੇਲੀ ਅਤੇ ਉਸਦੀ ਮਾਂ ਘਰ ਵਿੱਚ ਮੌਜੂਦ ਨਹੀਂ ਸਨ ਅਤੇ ਰਿੰਪੀ ਸਿੰਘ ਘਰ ਵਿੱਚ ਇਕੱਲਾ ਸੀ। ਉਸੇ ਰਾਤ ਬਾਅਦ ਵਿੱਚ ਲੜਕੀ ਦੀ ਲਾਸ਼ ਉਸ ਦੇ ਬਾਥਰੂਮ ਵਿੱਚ ਸ਼ੱਕੀ ਹਾਲਾਤਾਂ ਵਿੱਚ ਮਿਲੀ। ਪੁਲਿਸ ਨੇ ਰਿੰਪੀ ਉਰਫ ਹੈਪੀ ਨੂੰ ਗ੍ਰਿਫ਼ਤਾਰ ਕਰ ਲਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ‘ਚ 13 ਸਾਲ ਦੀ ਮਾਸੂਮ ਦੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਦੀ ਕਾਰਵਾਈ, ASI ਮੰਗਤ ਰਾਮ ਨੂੰ ਕੀਤਾ ਡਿਸਮਿਸ appeared first on Daily Post Punjabi.

ਸੈਨੇਟ ਚੋਣਾਂ ਨੂੰ ਲੈ ਕੇ PU ‘ਚ ਅੱਜ ਵਿਦਿਆਰਥੀਆਂ ਵੱਲੋਂ ਵੱਡਾ ਧਰਨਾ ਪ੍ਰਦਰਸ਼ਨ, ਚਾਰੇ ਪਾਸੇ ਹੋਈ ਪੁਲਿਸ ਹੀ ਪੁਲਿਸ
ਅੱਜ ਚੰਡੀਗੜ੍ਹ ਵਿਚ ਚੱਪੇ-ਚੱਪੇ ‘ਤੇ ਪੁਲਿਸ ਦਾ ਸਖਤ ਪਹਿਰਾ ਹੈ। ਕਈ ਰੂਟ ਵੀ ਡਾਇਵਰਟ ਕੀਤੇ ਗਏ ਹਨ। ਅੱਜ ਪੀਯੂ ਵਿਚ ਵਿਦਿਆਰਥੀਆਂ ਵੱਲੋਂ ਵੱਡਾ ਧਰਨਾ ਪ੍ਰਦਰਸ਼ਨ ਕੀਤਾ ਜਾਣਾ ਹੈ ਤੇ ਕਿਸਾਨ ਵੀ ਟਰਾਲੀਆਂ ਭਰ-ਭਰ ਕੇ ਯੂਨੀਵਰਸਿਟੀ ਵਿਚ ਪਹੁੰਚਣੇ ਸ਼ੁਰੂ ਹੋ ਗਏ ਹਨ।

ਸੈਨੇਟ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਹਾਲਾਂਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਚੰਡੀਗੜ੍ਹ ਦੇ ਸੈਕਟਰ-43 ਦੇ ਦੁਸਹਿਰਾ ਗਰਾਊਂਡ ਵਿਚ 3 ਘੰਟੇ ਦੀ ਰੈਲੀ ਕਰਨ ਦੀ ਆਗਿਆ ਦਿੱਤੀ ਗਈ ਹੈ। ਅਜਿਹੇ ਵਿਚ 3000 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਯੂਨੀਵਰਸਿਟੀ ਵਿਚ ਆਉਣ ਤੇ ਜਾਣ ਵਾਲੇ ਕੱਲੇ-ਕੱਲੇ ਬੰਦੇ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੇ 1 IED ਸਣੇ 2 ਅੱ.ਤ.ਵਾ/ਦੀਆਂ ਨੂੰ ਕੀਤਾ ਗ੍ਰਿਫਤਾਰ, ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਸਨ ਮੁਲਜ਼ਮ

ਪ੍ਰਸ਼ਾਸਨ ਵੱਲੋਂ ਬਿਨਾਂ ਕੋਈ ਸ਼ਰਤ ਕਿਸਾਨਾਂ ਨੂੰ 3 ਘੰਟੇ ਰੈਲੀ ਕਰਨ ਦੀ ਪਰਮਿਸ਼ਨ ਦੇ ਦਿੱਤੀ ਗਈ ਹੈ ਪਰ ਹੰਗਾਮਾ ਹੋਣ ਦੇ ਭਰਪੂਰ ਆਸਾਰ ਜਤਾਏ ਜਾ ਰਹੇ ਹਨ। ਕੁਝ ਦਿਨ ਪਹਿਲਾਂ ਵਿਦਿਆਰਥੀਆਂ ਦੀ ਮੀਟਿੰਗ ਵੀਸੀ ਨਾਲ ਵੀ ਹੋਈ ਸੀ ਜਿਸ ਵਿਚ ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਰੱਖੀਆਂ ਗਈਆਂ ਸਨ ਤੇ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਜਲਦ ਹੀ ਸੈਨੇਟ ਚੋਣਾਂ ਦਾ ਐਲਾਨ ਕੀਤਾ ਜਾਵੇਗਾ ਪਰ ਜਦੋਂ ਅਜਿਹਾ ਨਾ ਹੋਇਆ ਤਾਂ ਵਿਦਿਆਰਥੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਅਲਟੀਮੇਟ ਦਿੱਤਾ ਕਿ 25 ਨਵੰਬਰ ਤੱਕ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ 26 ਤਰੀਕ ਨੂੰ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਵੀ 12 ਤੋਂ ਲੈ ਕੇ 3 ਵਜੇ ਰੈਲੀ ਕੀਤੀ ਹੋਵੇਗੀ ਇਸ ਧਰਨਾ ਪ੍ਰਦਰਸ਼ਨ ਵਿਚ 30 ਕਿਸਾਨ ਸੰਗਠਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੈਨੇਟ ਚੋਣਾਂ ਨੂੰ ਲੈ ਕੇ PU ‘ਚ ਅੱਜ ਵਿਦਿਆਰਥੀਆਂ ਵੱਲੋਂ ਵੱਡਾ ਧਰਨਾ ਪ੍ਰਦਰਸ਼ਨ, ਚਾਰੇ ਪਾਸੇ ਹੋਈ ਪੁਲਿਸ ਹੀ ਪੁਲਿਸ appeared first on Daily Post Punjabi.