rajdeep singh luhdiana Archives - Daily Post Punjabi

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ AAP ਨੂੰ ਮਿਲੀ ਲੀਡ, ਬਿਨ੍ਹਾਂ ਵਿਰੋਧ ਤੋਂ ਜੇਤੂ ਰਹੇ195 ਉਮੀਦਵਾਰ
ਪੰਜਾਬ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਮਿਲੀ ਹੈ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਮੁਤਾਬਕ 195 ਉਮੀਦਵਾਰ ਬਿਨਾਂ ਵਿਰੋਧ ਜੇਤੂ ਰਹੇ ਹਨ ਜਿਨ੍ਹਾਂ ਵਿਚੋਂ ਸਿਰਫ ਇਕ ਉਮੀਦਵਾਰ ‘ਆਪ’ ਤੋਂ ਬਾਹਰ ਹੈ। ਇਸ ਨਾਲ ਦਿਹਾਤੀ ਚੋਣਾਂ ਦੇ ਸ਼ੁਰੂ ਵਿਚ ਹੀ ਸਿਆਸੀ ਮਾਹੌਲ ਗਰਮਾ ਗਿਆ ਹੈ।

ਸੂਬੇ ਵਿਚ 357 ਜ਼ਿਲ੍ਹਾ ਪ੍ਰੀਸ਼ਦ ਤੇ 2863 ਬਲਾਕ ਸੰਮਤੀ ਸੀਟਾਂ ਵਿਚੋਂ ਹੁਣ ਤੱਕ 15 ਜ਼ਿਲ੍ਹਾ ਪ੍ਰੀਸ਼ਦ ਤੇ 181 ਬਲਾਕ ਸੰਮਤੀ ਉਮੀਦਵਾਰ ਬਿਨਾਂ ਵਿਰੋਧ ਜਿੱਤ ਚੁੱਕੇ ਹਨ। ਚੋਣ ਪ੍ਰਕਿਰਿਆ ਦੇ ਬਾਅਦ ਵੀ ਲਗਭਗ 9500 ਉਮੀਦਵਾਰ ਚੋਣ ਮੈਦਾਨ ਵਿਚ ਹਨ। ਵਿਰੋਧੀ ਧਿਰਾਂ ਨੇ ਦੋਸ਼ ਲਗਾਇਆ ਹੈ ਕਿ ਕਈ ਥਾਵਾਂ ‘ਤੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਤੱਕ ਨਹੀਂ ਭਰਨ ਦਿੱਤੀ ਗਈ।

ਅੰਕੜਿਆਂ ਮੁਤਾਬਕ ਤਰਨਤਾਰਨ ਵਿਚ 12 ਤੇ ਅੰਮ੍ਰਿਤਸਰ ਵਿਚ 3 ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਪਹਿਲਾਂ ਹੀ ਬਿਨਾਂ ਵਿਰੋਧ ਚੁਣੇ ਜਾ ਚੁੱਕੇ ਹਨ। ਬਲਾਕ ਸੰਮਤੀ ਪੱਧਰ ‘ਤੇ 180 ਉਮੀਦਵਾਰ ‘ਆਪ’ ਦੇ ਹਨ, ਜਿਨ੍ਹਾਂ ਵਿਚੋਂ ਤਰਨਤਾਰਨ ਤੋਂ 98 ਤੇ ਅੰਮ੍ਰਿਤਸਰ ਤੋਂ 63 ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਦੇ ਚੱਬੇਵਾਲ ਤੋਂ 13 ਉਮੀਦਵਾਰ ਜੇਤੂ ਐਲਾਨੇ ਗਏ ਹਨ। ਨਵਾਂਸ਼ਹਿਰ ਤੋਂ ਇਕ ਆਜ਼ਾਦ ਉਮੀਦਵਾਰ ਨੇ ਵੀ ਬਿਨਾਂ ਮੁਕਾਬਲੇ ਜਿੱਤ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ :  ਨਵਜੋਤ ਕੌਰ ਸਿੱਧੂ ਦਾ ਮਿੱਠੂ ਮਦਾਨ ‘ਤੇ ਪਲਟਵਾਰ, ਵਿਵਾਦਿਤ ਬਿਆਨਬਾਜ਼ੀ ਲਈ ਭੇਜਿਆ ਮਾਨਹਾਨੀ ਦਾ ਨੋਟਿਸ

ਵਿਧਾਨ ਸਭਾ ਚੋਣਾਂ ਵਿਚ ਲਗਭਗ 14 ਮਹੀਨੇ ਬਾਕੀ ਹਨ। ਅਜਿਹੇ ਵਿਚ ‘ਆਪ’ ਨੇ ਇਨ੍ਹਾਂ ਚੋਣਾਂ ਨੂੰ ਵੱਕਾਰ ਦਾ ਵਿਸ਼ਾ ਬਣਾ ਦਿੱਤਾ ਹੈ। ਪਾਰਟੀ ਨੇ ਸਾਰੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਹਦਾਇਤ ਕੀਤੀ ਹੈ ਕਿ ਉਨ੍ਹਾਂ ਦੇ ਭਵਿੱਖ ਦੇ ਰਾਜਨੀਤਿਕ ਅਹੁਦੇ ਇਨ੍ਹਾਂ ਚੋਣਾਂ ਵਿੱਚ ਉਨ੍ਹਾਂ ਦੇ ਪ੍ਰਦਰਸ਼ਨ ‘ਤੇ ਨਿਰਭਰ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ AAP ਨੂੰ ਮਿਲੀ ਲੀਡ, ਬਿਨ੍ਹਾਂ ਵਿਰੋਧ ਤੋਂ ਜੇਤੂ ਰਹੇ195 ਉਮੀਦਵਾਰ appeared first on Daily Post Punjabi.

ਹੁਣ ‘ਸੇਵਾ ਤੀਰਥ’ ਦੇ ਨਾਂ ਨਾਲ ਜਾਣਿਆ ਜਾਵੇਗਾ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ
ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਦਫਤਰ (PMO) ਦਾ ਨਾਂ ਬਦਲ ਕੇ ਸੇਵਾ ਤੀਰਥ ਕਰ ਦਿੱਤਾ ਹੈ। ਦੇਸ਼ ਭਰ ਦੇ ਰਾਜ ਭਵਨ ਦਾ ਨਾਂ ਹੁਣ ਲੋਕ ਭਵਨ ਹੋਵੇਗਾ। ਇਸ ਤੋਂ ਇਲਾਵਾ ਕੇਂਦਰੀ ਸਕੱਤਰੇਤ ਨੂੰ ਕਰਤਵਯ ਭਵਨ ਦੇ ਨਾਂ ਨਾਲ ਜਾਣਿਆ ਜਾਵੇਗਾ।

ਸਰਕਾਰ ਦੇ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ। PMO ਅਧਿਕਾਰੀਆਂ ਨੇ ਕਿਹਾ ਕਿ ਜਨਤਕ ਸੰਸਥਾਵਾਂ ਵਿਚ ਵੱਡਾ ਬਦਲਾਅ ਹੋ ਰਿਹਾ ਹੈ। ਸੱਤਾ ਤੋਂ ਸੇਵਾ ਵੱਲ ਵਧ ਰਹੇ ਹਨ। ਇਹ ਬਦਲਾਅ ਪ੍ਰਸ਼ਾਸਨਿਕ ਨਹੀਂ, ਸੰਸਕ੍ਰਿਤਕ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਰਾਜਪਥ ਦਾ ਨਾਂ ਬਦਲ ਕੇ ਕਰਤਵਯ ਪਥ ਕੀਤਾ ਸੀ। ਪੀਐੱਮ ਦੀ ਅਧਿਕਾਰਕ ਰਿਹਾਇਸ਼ ਵੀ ਰੇਸ ਕੋਰਸ ਰੋਡ ਕਹਾਉਂਦਾ ਸੀ ਜਿਸ ਨੂੰ 2016 ਵਿਚ ਬਦਲ ਕੇ ਲੋਕ ਕਲਿਆਣ ਮਾਰਗ ਕਰ ਦਿੱਤਾ ਗਿਆ ਸੀ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਪਿਛਲੇ ਸਾਲ ਰਾਜਪਾਲਾਂ ਦੇ ਸੰਮੇਲਨ ਵਿਚ ਹੋਈ ਇਕ ਚਰਚਾ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਰਾਜ ਭਵਨ ਨਾਂ ਉਪਨਿਵੇਸ਼ਕ ਮਾਨਸਿਕਤਾ ਨੂੰ ਦਰਸਾਉਂਦਾ ਹੈ। ਇਸ ਲਈ ਰਾਜਪਾਲਾਂ ਤੇ ਉਪ ਰਾਜਪਾਲਾਂ ਦੇ ਦਫਤਰਾਂ ਨੂੰ ਹੁਣ ਲੋਕ ਭਵਨ ਤੇ ਲੋਕ ਨਿਵਾਸ ਦੇ ਨਾਂ ਨਾਲ ਜਾਣਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਦਾ ਦਫਤਰ (PMO) ਹੁਣ 78 ਸਾਲ ਪੁਰਾਣੇ ਸਾਊਥ ਬਲਾਕ ਤੋਂ ਨਿਕਲ ਕੇ ‘ਸੇਵਾ ਤੀਰਥ’ ਨਾਂ ਵਾਲੇ ਨਵੇਂ ਐਡਵਾਂਸ ਕੈਂਪਸ ਵਿਚ ਸ਼ਿਫਟ ਹੋਣ ਜਾ ਰਿਹਾ ਹੈ। ਇਹ ਬਦਲਾਅ ਸੈਂਟਰਲ ਵਿਸਟਾ ਰੀ ਡਿਵੈਲਪਮੈਂਟ ਪ੍ਰਾਜੈਕਟ ਦਾ ਵੱਡਾ ਹਿੱਸਾ ਹੈ। 14 ਅਕਤੂਬਰ ਨੂੰ ਕੈਬਨਿਟ ਸਕੱਤਰ ਟੀਵੀ ਸੋਮਨਾਥਨ ਸੇਵਾ ਤੀਰਥ-2 ਵਿਚ ਸੈਨਾ ਮੁਖੀਆਂ ਦੇ ਨਾਲ ਉੱਚ ਪੱਧਰੀ ਬੈਠਕ ਕਰ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੁਣ ‘ਸੇਵਾ ਤੀਰਥ’ ਦੇ ਨਾਂ ਨਾਲ ਜਾਣਿਆ ਜਾਵੇਗਾ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰ  ਸਰਕਾਰ ਨੇ ਲਿਆ ਵੱਡਾ ਫੈਸਲਾ appeared first on Daily Post Punjabi.

‘ਆਪ’ ਪੰਜਾਬ ਨੇ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ, ਅਨਿਲ ਠਾਕੁਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਆਮ ਆਦਮੀ ਪਾਰਟੀ ਪੰਜਾਬ ਨੇ ਵਪਾਰ ਵਿੰਗ ਦੇ 41 ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਇਸ ਲਈ ਲਿਸਟ ਜਾਰੀ ਕਰ ਦਿੱਤੀ ਗਈ ਹੈ। ਜਾਰੀ ਕੀਤੀ ਗਈ ਲਿਸਟ ਮੁਤਾਬਕ ਅਨਿਲ ਠਾਕੁਰ ਨੂੰ ਵਪਾਰ ਵਿੰਗ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ ਤੇ ਅਨਿਲ ਭਾਰਦਵਾਜ ਨੂੰ ਜਨਰਲ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਤੋਂ ਇਲਾਵਾ ਦੁਆਬੇ ਵਿਚ ਹਰਜਿੰਦਰਪਾਲ ਸਿੰਘ ਮਨੋਚਾ, ਅਮਿਤ ਨੇਗੀ ਨੂੰ, ਮਾਝੇ ਵਿਚ ਸ਼ੀਤਲ ਜੁਨੇਜਾ, ਧਰਮਿੰਦਰ ਸ਼ੇਰੂ, ਮਾਲਵਾ ਸੈਂਟਰਲ ਵਿਚ ਸਾਹਿਲ ਅਗਰਵਾਲ ਤੇ ਧਰਮਿੰਦਰ ਰੂਪਰਾਏ ਨੂੰ, ਮਾਲਵਾ ਦੱਖਣ ਵਿਚ ਰਣਜੀਤ ਪਾਲ ਸਿੰਘ, ਸੰਜੀਵ ਗੁਪਤਾ ਨੂੰ ਤੇ ਮਾਲਵਾ ਪੱਛਮ ਵਿਚ ਅਤੁਲ ਨਾਗਪਾਲ ਤੇ ਡਾ. ਤਰਸੇਮ ਗਰਗ ਨੂੰ ਸਟੇਟ ਸੈਕ੍ਰੇਟਰੀ ਨਿਯੁਕਤ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਆਪ’ ਪੰਜਾਬ ਨੇ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ, ਅਨਿਲ ਠਾਕੁਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ appeared first on Daily Post Punjabi.