rajdeep singh Archives - Daily Post Punjabi

ਪੰਜਾਬ ‘ਚ ਠੰਡ ਦਾ ਕਹਿਰ, 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਠੰਡੀ ਹਵਾਵਾਂ ਕਰਕੇ ਘਟ ਰਿਹਾ ਤਾਪਮਾਨ
ਪੰਜਾਬ ਤੇ ਚੰਡੀਗੜ੍ਹ ਵਿਚ ਠੰਡ ਵਧਣੀ ਸ਼ੁਰੂ ਹੋ ਗਈ ਹੈ। ਦੋਵਾਂ ਸੂਬਿਆਂ ਵਿਚ ਸੀਤ ਲਹਿਰ ਚੱਲ ਰਹੀ ਹੈ। ਸਵੇਰੇ ਤੇ ਸ਼ਾਮ ਠੰਡ ਬਹੁਤ ਜ਼ਿਆਦਾ ਵਧ ਗਈ ਹੈ। ਅੱਜ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਹੈ। ਧੁੰਦ ਵੀ ਪੈ ਰਹੀ ਹੈ। ਪਹਾੜਾਂ ਵਿਚ ਬਰਫਬਾਰੀ ਤੇ ਹਵਾਵਾਂ ਚੱਲ ਰਹੀਆਂ ਹਨ ਤੇ ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਦਿਖ ਰਿਹਾ ਹੈ। ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਉਤਰਾਖੰਡ ਵਿਚ ਭਾਰੀ ਬਰਫ ਪੈ ਰਹੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਸੀਤ ਲਹਿਰ ਚੱਲ ਰਹੀ ਹੈ।ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਤਾਪਮਾਨ ਵਿਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਜੋ ਕਿ ਸਾਧਾਰਨ ਤਾਪਮਾਨ ਤੋਂ 1.6 ਡਿਗਰੀ ਘੱਟ ਰਿਹਾ ਹੈ।

ਫਰੀਦਕੋਟ ਸੂਬਾ ਸਭ ਤੋਂ ਠੰਡਾ ਰਿਹਾ ਹੈ। ਇਥੇ ਤਾਪਮਾਨ 3.2 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਪੰਜਾਬ ਤੇ ਆਸਪਾਸ ਦੇ ਇਲਾਕਿਆਂ ਵਿਚ ਉਪਰੀ ਹਵਾ ਵਿਚ ਪੱਛਮੀ ਗੜਬੜੀ ਐਕਟਿਵ ਹੋ ਗਈ ਹੈ। ਇਸ ਵਜ੍ਹਾ ਤੋਂ ਹਿਮਾਚਲ ਤੇ ਜੰਮੂ ਕਸ਼ਮੀਰ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਮੌਸਮ ਨੂੰ ਪ੍ਰਭਾਵਿਤ ਕਰਨਗੀਆਂ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੋਗਾ, ਜਲੰਧਰ ਅਤੇ ਮਾਨਸਾ ਕੁਝ ਥਾਵਾਂ ‘ਤੇ ਸ਼ੀਤ ਲਹਿਰ ਚੱਲ ਸਕਦੀ ਹੈ। ਦੂਜੇ ਪਾਸੇ ਠੰਡ ਦੇ ਮੌਸਮ ਨੂੰ ਦੇਖਦੇ ਹੋਏ ਚੰਡੀਗੜ੍ਹ ਸਿਹਤ ਵਿਭਾਗ ਨੇ ਲੋਕਾਂ ਲਈ ਇਕ ਐਡਵਾਇਜਰੀ ਜਾਰੀ ਕੀਤੀ ਹੈ ਕਿ ਜਿੰਨਾ ਹੋ ਸਕੇ ਘਰਾਂ ਦੇ ਅੰਦਰ ਰਹੋ। ਦੂਜੇ ਪਾਸੇ ਪੰਜਾਬ ਤੇ ਚੰਡੀਗੜ੍ਹ ਦੀ ਹਵਾ ਪ੍ਰਦੂਸ਼ਿਤ ਹੋ ਚੁੱਕੀ ਹੈ। ਸਵੇਰੇ 7 ਵਜੇ ਮੰਡੀ ਗੋਬਿੰਦਗੜ੍ਹ ਦਾ AQI 253 ਦਰਜ ਕੀਤਾ ਗਿਆ ਜਦੋਂ ਕਿ ਚੰਡੀਗੜ੍ਹ ਦਾ AQI 217 ਰਿਹਾ ਹੈ।

ਇਹ ਵੀ ਪੜ੍ਹੋ : ਇੰਗਲੈਂਡ ‘ਚ ਪੰਜਾਬੀ ਨੌਜਵਾਨ ਦੀ ਮੌ/ਤ, 10 ਤਰੀਕ ਨੂੰ ਪਹਿਲੀ ਵਾਰ ਪੁੱਤ ਨੂੰ ਲੈ ਕੇ ਆਉਣਾ ਸੀ ਪੰਜਾਬ

ਮੌਸਮ ਵਿਭਾਗ ਦੇ ਮੁਤਾਬਕ ਅਗਲੇ 7 ਦਿਨਾਂ ਤੱਕ ਮੀਂਹ ਨਹੀਂ ਪਵੇਗਾ, ਮੌਸਮ ਸੁੱਕਾ ਰਹੇਗਾ। ਸੂਬੇ ਦੇ ਕੁਝ ਇਲਾਕਿਆਂ ਵਿਚ ਹਲਕਾ ਜਾਂ ਮੱਧਮ ਕੋਹਰਾ ਪੈ ਸਕਦਾ ਹੈ। ਅਗਲੇ 3 ਦਿਨਾਂ ਤੱਕ ਰਾਤ ਦਾ ਤਾਪਮਾਨ ਅਜਿਹਾ ਹੀ ਰਹੇਗਾ ਜ਼ਿਆਦਾ ਫਰਕ ਨਹੀਂ ਪਵੇਗਾ। ਕੁਝ ਥਾਵਾਂ ‘ਤੇ ਠੰਡ ਜ਼ਿਆਦਾ ਮਹਿਸੂਸ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਠੰਡ ਦਾ ਕਹਿਰ, 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਠੰਡੀ ਹਵਾਵਾਂ ਕਰਕੇ ਘਟ ਰਿਹਾ ਤਾਪਮਾਨ appeared first on Daily Post Punjabi.

ਭਰਾ ਦੇ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੇ ਪੈਰ ‘ਤੇ ਬੱਸ ਦਾ ਟਾਇਰ ਚੜ੍ਹਨ ਕਾਰਨ ਟੁੱਟੀ ਲੱਤ, ਇਲਾਜ ਦੌਰਾਨ ਮਹਿਲਾ ਨੇ ਤੋੜਿਆ ਦਮ
ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਬਸ ਸਟੈਂਡ ‘ਤੇ ਹਾਦਸੇ ਵਿਚ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ। 80 ਸਾਲਾ ਕ੍ਰਿਸ਼ਨ ਕੌਰ ਬੱਸ ਵਿਚ ਚੜ੍ਹਦੇ ਸਮੇਂ ਫਿਸਲ ਕੇ ਡਿੱਗ ਗਈ ਤੇ ਬੱਸ ਦਾ ਟਾਇਰ ਉਨ੍ਹਾਂ ਦੇ ਪੈਰ ਤੋਂ ਲੰਘ ਗਿਆ। ਹਾਦਸੇ ਵਿਚ ਉਨ੍ਹਾਂ ਦੇ ਪੈਰ ਦੀ ਹੱਡੀ ਟੁੱਟ ਗਈ।

ਜ਼ਖਮੀ ਮਹਿਲਾ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ ਜਿਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਕ੍ਰਿਸ਼ਨ ਕੌਰ ਸਵਰਨ ਸਿੰਘ ਦੀ ਪਤਨੀ ਸੀ ਤੇ ਪਿੰਡ ਮੋਠਾਂਵਾਲ ਵਿਚ ਰਹਿੰਦੀ ਸੀ। ਉਹ ਆਪਣੇ ਭਰਾ ਨੂੰ ਰੱਖੜੀ ਬੰਨ੍ਹਣ ਲਈ ਕਪੂਰਥਲਾ ਦੇ ਪਿੰਡ ਬੂਟਾ ਜਾ ਰਹੀ ਸੀ।

ਡਡਵਿੰਡੀ ਬੱਸ ਸਟੈਂਡ ‘ਚ ਚੜ੍ਹਦੇ ਸਮੇਂ ਅਚਾਨਕ ਉਨ੍ਹਾਂ ਦਾ ਪੈਰ ਤਿਲਕ ਗਿਆ। ਡਿੱਗਦੇ ਹੀ ਉਨ੍ਹਾਂ ਦੇ ਪੈਰ ਤੋਂ ਬੱਸ ਦਾ ਟਾਇਰ ਚੜ੍ਹ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਪਰਿਵਾਰ ਨੇ ਬੱਸ ਚਾਲਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕ੍ਰਿਸ਼ਨ ਕੌਰ ਪੂਰੀ ਤਰ੍ਹਾਂ ਸਿਹਤਮੰਦ ਸੀ ਤੇ ਡਰਾਈਵਰ ਤੇ ਕੰਡਕਟਰ ਦੀ ਲਾਪ੍ਰਵਾਹੀ ਕਾਰਨ ਹਾਦਸਾ ਵਾਪਰਿਆ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਨਹੀਂ ਆਇਆ ਕੋਈ ਫੈਸਲਾ, ਹੁਣ ਸੋਮਵਾਰ ਨੂੰ ਹੋਵੇਗੀ ਅਗਲੀ ਸੁਣਵਾਈ

ਸੁਲਤਾਨਪੁਰ ਲੋਧੀ ਦੇ ਐੱਸਐੱਚਓ ਸੋਨਾਮਦੀਪ ਕੌਰ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਨੋਟਿਸ ਵਿਚ ਆਇਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਮਹਿਲਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਰਾ ਦੇ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੇ ਪੈਰ ‘ਤੇ ਬੱਸ ਦਾ ਟਾਇਰ ਚੜ੍ਹਨ ਕਾਰਨ ਟੁੱਟੀ ਲੱਤ, ਇਲਾਜ ਦੌਰਾਨ ਮਹਿਲਾ ਨੇ ਤੋੜਿਆ ਦਮ appeared first on Daily Post Punjabi.

ਅਬੋਹਰ : ਸੰਜੇ ਵਰਮਾ ਕਤਲ ਮਾਮਲੇ ‘ਚ ਮੁਲਜ਼ਮ ਪ੍ਰਵੀਨ ਗ੍ਰਿਫਤਾਰ, ਕੋਰਟ ‘ਚ ਪੇਸ਼ ਕਰਕੇ ਮਿਲਿਆ 3 ਦਿਨ ਦਾ ਰਿਮਾਂਡ
ਫਾਜ਼ਿਲਕਾ ਦੇ ਅਬੋਹਰ ਤੋਂ ਕੱਪੜਾ ਵਪਾਰੀ ਸੰਜੇ ਵਰਮਾ ਕਤਲਕਾਂਡ ਮਾਮਲੇ ਵਿਚ ਅਬੋਹਰ ਦੇ ਥਾਣਾ ਇਕ ਦੀ ਪੁਲਿਸ ਨੇ ਮਹਾਰਾਸ਼ਟਰ ਜੇਲ੍ਹ ਵਿਚ ਬੰਦ ਇਕ ਮੁਲਜ਼ਮ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ ਜਿਸ ਨੂੰ ਕੋਰਟ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿਛ ਕੀਤੀ ਜਾਵੇਗੀ। ਐੱਸਐੱਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਅਬੋਹਰ ਵਿਚ ਕੱਪੜਾ ਵਪਾਰੀ ਸੰਜੇ ਵਰਮਾ ਦੇ ਕਤਲ ਮਾਮਲੇ ਵਿਚ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸ ਤਹਿਤ ਅਬੋਹਰ ਪੁਲਿਸ ਹੁਣ ਮਹਾਰਾਸ਼ਟਰ ਦੀ ਜੇਲ੍ਹ ਵਿਚ ਬੰਦ ਪ੍ਰਵੀਨ ਲੌਂਕਰ ਨਾਂ ਦੇ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ।

ਪੁਲਿਸ ਨੇ ਆਪਣੀ ਜਾਂਚ ਦੌਰਾਨ ਅੱਗੇ ਵਧਦੇ ਹੋਏ ਉਕਤ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਹੈ। ਮੁਲਜ਼ਮ ਨੂੰ ਅੱਜ ਕੋਰਟ ਵਿਚ ਪੇਸ਼ ਕੀਤਾ ਗਿਆ ਤੇ ਹੁਣ ਉਸ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਬਾਬਾ ਸਿੱਦਕੀ ਕਤਲਕਾਂਡ ਵਿਚ ਵੀ ਪ੍ਰਵੀਨ ਦੀ ਸ਼ਮੂਲੀਅਤ ਦਾ ਪੁਲਿਸ ਨੂੰ ਸ਼ੱਕ ਹੈ ਤੇ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ, ਮੁੜ ਭੇਜਿਆ ਨਿਆਇਕ ਹਿਰਾਸਤ ‘ਚ

ਦੱਸ ਦੇਈਏ ਕਿ ਅਬੋਹਰ ਵਿਚ ਮਸ਼ਹੂਰ ਕੱਪੜਾ ਵਪਾਰੀ ਸੰਜੇ ਵਰਮਾ ਦਾ 7 ਜੁਲਾਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਪੁਲਿਸ ਹੁਣ ਤੱਕ ਲਗਭਗ 5 ਮੁਲਜ਼ਮਾਂ ਨੂੰ ਫੜ ਚੁੱਕੀ ਹੈ। ਇਸ ਵਿਚੋਂ 2 ਮੁਲਜ਼ਮ ਮਾਰੇ ਗਏ ਜਿਨ੍ਹਾਂ ਨੂੰ ਪੁਲਿਸ ਹਥਿਆਰਾਂ ਦੀ ਰਿਕਵਰੀ ਲਈ ਉਨ੍ਹਾਂ ਦੀ ਨਿਾਨਦੇਹੀ ‘ਤੇ ਮੌਕੇ ‘ਤੇ ਲੈ ਕੇ ਗਈ ਸੀ ਜਿਥੇ ਮੁਲਜ਼ਮਾਂ ਦੇ ਸਾਥੀਆਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿਚ ਦੋਵੇਂ ਮੁਲਜ਼ਮ ਮਾਰੇ ਗਏ। ਫਿਲਹਾਲ ਬਾਕੀ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ।

The post ਅਬੋਹਰ : ਸੰਜੇ ਵਰਮਾ ਕਤਲ ਮਾਮਲੇ ‘ਚ ਮੁਲਜ਼ਮ ਪ੍ਰਵੀਨ ਗ੍ਰਿਫਤਾਰ, ਕੋਰਟ ‘ਚ ਪੇਸ਼ ਕਰਕੇ ਮਿਲਿਆ 3 ਦਿਨ ਦਾ ਰਿਮਾਂਡ appeared first on Daily Post Punjabi.