rajdeep Archives - Daily Post Punjabi

ਵਿੱਤ ਮੰਤਰੀ ਹਰਪਾਲ ਚੀਮਾ ਦਾ ਉਪਰਾਲਾ, ਹੜ੍ਹ ਪੀੜਤਾਂ ਨੂੰ ਸਿਹਤ ਸੇਵਾਵਾਂ ਪਹੁੰਚਾਉਣ ਲਈ 3 ਐਂਬੂਲੈਂਸਾਂ ਨੂੰ ਕੀਤਾ ਰਵਾਨਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ੍ਹ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ। ਉਨ੍ਹਾਂ ਕਿਹਾ ਕਿ ਮੈਡੀਕਲ ਟੀਮਾਂ ਅਗਲੇ 15 ਦਿਨਾਂ ਲਈ ਮੁਫ਼ਤ ਜਾਂਚ ਅਤੇ ਦਵਾਈਆਂ ਪ੍ਰਦਾਨ ਕਰਨਗੀਆਂ ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਰੈਫਰ ਕੀਤਾ ਜਾਵੇਗਾ।

ਇਸ ਮੌਕੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਆਫ਼ਤ ਪ੍ਰਬੰਧਨ ਐਕਟ, ਮਾਈਨਿੰਗ ਐਕਟ ਅਤੇ ਹੋਰ ਸਬੰਧਤ ਕਾਨੂੰਨਾਂ ਵਿੱਚ ਜ਼ਰੂਰੀ ਸੋਧਾਂ ਨੂੰ ਸੂਬਾ ਮੰਤਰੀ ਮੰਡਲ ਤੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਰੱਖਿਆ ਜਾਵੇਗਾ। ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੂਰੀ ਸਰਕਾਰ ਅਤੇ ਆਮ ਆਦਮੀ ਪਾਰਟੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਭਲਾਈ ਲਈ ਸਮਰਪਿਤ ਹੈ।

ਇਹ ਵੀ ਪੜ੍ਹੋ : ਫਗਵਾੜਾ ‘ਚ ਰੋਡਵੇਜ਼ ਬੱਸ ਦੀ ਟਿੱਪਰ ਨਾਲ ਹੋਈ ਟੱ.ਕ/ਰ, ਹਾ.ਦ.ਸੇ ‘ਚ ਬੱਸ ਚਾਲਕ ਦੀ ਗਈ ਜਾ/ਨ, 6 ਫੱ.ਟ.ੜ

“ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ” ਮੁਹਿੰਮ ਨੂੰ ਸਫਲ ਦੱਸਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਦੁਨੀਆ ਭਰ ਦੇ ਪੰਜਾਬੀਆਂ ਵੱਲੋਂ ਦਿੱਤੇ ਗਏ ਮਹੱਤਵਪੂਰਨ ਯੋਗਦਾਨ ਨੇ ਆਮ ਸਥਿਤੀ ਨੂੰ ਬਹਾਲ ਕਰਨ ਦੇ ਯਤਨਾਂ ਨੂੰ ਮਜ਼ਬੂਤੀ ਦਿੱਤੀ ਹੈ। ਉਨ੍ਹਾਂ ਨੇ ਇਨ੍ਹਾਂ ਮੁਸ਼ਕਲ ਸਮਿਆਂ ਦੌਰਾਨ NRI ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵਿੱਤ ਮੰਤਰੀ ਹਰਪਾਲ ਚੀਮਾ ਦਾ ਉਪਰਾਲਾ, ਹੜ੍ਹ ਪੀੜਤਾਂ ਨੂੰ ਸਿਹਤ ਸੇਵਾਵਾਂ ਪਹੁੰਚਾਉਣ ਲਈ 3 ਐਂਬੂਲੈਂਸਾਂ ਨੂੰ ਕੀਤਾ ਰਵਾਨਾ appeared first on Daily Post Punjabi.

ਭਾਰਤ-ਪਾਕਿ ਤਣਾਅ ਵਿਚਾਲੇ ਜੰਮੂ ਦੇ ਸਕੂਲ ‘ਚ ਕਰਵਾਈ ਗਈ ਮੌਕ ਡਰਿੱਲ, ਬੱਚੇ ਬਣੇ ਰੈਸਕਿਊ ਹੀਰੋ
ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਨੂੰ ਲੈ ਕੇ ਦੇਸ਼ ਦੇ ਕਈ ਹਿੱਸਿਆਂ ਵਿਚ ਮੌਕ ਡਰਿੱਲ ਕਰਵਾਈ ਜਾ ਰਹੀ ਹੈ। 7 ਮਈ ਨੂੰ ਦੇਸ਼ ਦੇ 244 ਜਿਲ੍ਹਿਆਂ ਵਿਚ ਮੌਕ ਡਰਿੱਲ ਕਰਵਾਈ ਜਾਵੇਗੀ ਤਾਂ ਜੋ ਜੰਗ ਵਰਗੇ ਹਾਲਾਤਾਂ ਵਿਚ ਨਜਿੱਠਣ ਵਾਸਤੇ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਕਲ ਹੋਣ ਜਾ ਰਹੀ ਮੌਕ ਡਰਿਲ ਨੂੰ ਲੈ ਕੇ ਸਾਈਰਨ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਸਾਰੇ ਸਾਇਰਨ ਵਰਕਿੰਗ ਵਿਚ ਹਨ ਜਾਂ ਨਹੀਂ।

ਇਸੇ ਦਰਮਿਆਨ ਜੰਮੂ-ਕਸ਼ਮੀਰ ਦੇ ਇਕ ਸਕੂਲ ਵਿਚ ਮੌਕ ਡਰਿੱਲ ਕਰਵਾਈ ਜਾ ਰਹੀ ਹੈ ਜਿਥੇ ਵਿਦਿਆਰਥੀਆਂ ਨੂੰ ਮੌਕ ਡਰਿਲ ਦੌਰਾਨ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਰਿਹਰਸਲ ਕਰਵਾਈ ਜਾ ਰਹੀ ਹੈ। ਬੱਚੇ ਰੈਸਕਿਊ ਹੀਰੋ ਬਣੇ ਹੋਏ ਹਨ। ਬੱਚਿਆਂ ਨੂੰ ਰਿਹਰਸਲ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਦਾ ਪਾਣੀ ਵਿ.ਵਾਦ : BBMB ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਦੱਸ ਦੇਈਏ ਕਿ ਗ੍ਰਹਿ ਮੰਤਰਾਲੇ ਨੇ ਪੂਰੇ ਦੇਸ਼ ਵਿਚ ਮੌਕ ਡਰਿੱਲ ਕਰਨ ਦਾ ਨਿਰਦੇਸ਼ ਦਿੱਤਾ ਹੈ ਤੇ ਇਸੇ ਤਹਿਤ ਵਿਦਿਆਰਥੀਆਂ ਨੂੰ ਇਹ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਵਿਦਿਆਰਥੀਆਂ ਨੂੰ ਹਮਲੇ ਦੌਰਾਨ ਖੁਦ ਨੂੰ ਬਚਾਉਣ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮੌਕ ਡਰਿੱਲ ਦੌਰਾਨ ਬਲੈਕ ਆਊਟ ਵੀ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਾਰਤ-ਪਾਕਿ ਤਣਾਅ ਵਿਚਾਲੇ ਜੰਮੂ ਦੇ ਸਕੂਲ ‘ਚ ਕਰਵਾਈ ਗਈ ਮੌਕ ਡਰਿੱਲ, ਬੱਚੇ ਬਣੇ ਰੈਸਕਿਊ ਹੀਰੋ appeared first on Daily Post Punjabi.