rajdeepsingh ludhiana fastway Archives - Daily Post Punjabi

ਫਿਲੌਰ : ਥਾਰ ‘ਚ ਆਏ ਮੁੰਡਿਆਂ ਨੇ ਦਿਨ-ਦਿਹਾੜੇ ਕੀਤੀ ਫਾਇਰਿੰਗ, ਦੋਸਤ ਨੂੰ ਬਚਾਉਣ ਆਇਆ ਨੌਜਵਾਨ ਹੋਇਆ ਜ਼ਖਮੀ
ਫਿਲੌਰ ਵਿਖੇ ਇਕ ਵਾਰ ਫਿਰ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਾਲੋਨੀ ਦੇ ਮਾਲਕ ‘ਤੇ ਦਫਤਰ ਦੇ ਬਾਹਰ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ 2 ਨੌਜਵਾਨ ਇਕ ਕਾਲੋਨੀ ਦੇ ਬਾਹਰ ਪਹੁੰਚੇ ਤੇ ਉਥੇ ਉਨ੍ਹਾਂ ਵੱਲੋਂ ਦਫਤਰ ਦੇ ਮਾਲਕ ਨੂੰ ਬੁਲਾਇਆ ਜਾਂਦਾ ਹੈ ਤੇ ਇਸੇ ਦਰਮਿਆਨ ਨੌਜਵਾਨਾਂ ਵੱਲੋਂ ਹਥਿਆਰ ਬਾਹਰ ਕੱਢਿਆ ਜਾਂਦਾ ਹੈ ਤੇ ਗੋਲੀ ਚਲਾ ਦਿੱਤੀ ਜਾਂਦੀ ਹੈ। ਹਾਦਸੇ ਵਿਚ ਦੋਸਤ ਨੂੰ ਬਚਾਉਣ ਆਏ ਨੌਜਵਾਨ ਦੇ ਗੋਲੀ ਲੱਗ ਜਾਂਦੀ ਹੈ ਤੇ ਉਹ ਜ਼ਖਮੀ ਹੋ ਜਾਂਦਾ ਹੈ। ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ :  ਮਾਨਸਾ : ਘਰ ਦੇ ਬਾਹਰ ਬੈਠੇ ਨੌਜਵਾਨ ਦਾ ਬੇ.ਰਹਿ/ਮੀ ਨਾਲ ਕ.ਤ.ਲ, ਪੁਰਾਣੀ ਰੰ.ਜਿ.ਸ਼ ਦੱਸੀ ਜਾ ਰਹੀ ਵਜ੍ਹਾ

ਕਾਲੋਨੀ ਦਾ ਮਾਲਕ ਉੱਘੇ ਸਮਾਜਸੇਵਕ ਵੀ ਦੱਸੇ ਜਾ ਰਹੇ ਹਨ। ਨੌਜਵਾਨਾਂ ਵੱਲੋਂ ਫਾਇਰਿੰਗ ਕਿਉਂ ਕੀਤੀ ਗਈ, ਇਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਕਾਲੋਨੀ ਦੇ ਮਾਲਕ ਦਾ ਕਹਿਣਾ ਹੈ ਕਿ 2 ਦਿਨ ਪਹਿਲਾਂ ਮੈਨੂੰ ਨੌਜਵਾਨ ਦਾ ਫੋਨ ਆਇਆ ਸੀ ਕਿ ਮੈਂ ਕੋਠੀ ਲੈਣੀ ਹੈ ਤੇ ਮੈਂ ਕਿਹਾ ਸੀ ਕਿ ਮੈਂ ਜਿਨ੍ਹਾਂ ਦੀ ਕੋਠੀ ਮੈਂ ਉਨ੍ਹਾਂ ਨੂੰ ਵੀ ਬੁਲਾ ਲਵਾਂਗਾ ਤੇ ਬੈਠ ਕੇ ਗੱਲਬਾਤ ਕਰ ਲਵਾਂਗੇ ਪਰ ਨੌਜਵਾਨਾਂ ਨੇ ਮੈਨੂੰ ਦਫਤਰ ਦੇ ਬਾਹਰ ਬੁਲਾਇਆ ਤੇ ਗੱਲਬਾਤ ਕਰਦਿਆਂ ਹੀ ਇਨ੍ਹਾਂ ਨੇ ਪਿਸਤੌਲ ਕੱਢੀ ਤੇ ਫਾਇਰਿੰਗ ਕਰ ਦਿੱਤੀ। ਇਸ ਦੇ ਬਾਅਦ ਮੈਂ ਆਪਣੇ ਦੋਸਤ ਨੂੰ ਆਵਾਜ਼ ਦਿੱਤੀ ਤੇ ਫਾਇਰਿੰਗ ਦੌਰਾਨ ਗੋਲੀ ਮੇਰੇ ਦੋਸਤ ਨੂੰ ਲੱਗ ਗਈ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਿਲੌਰ : ਥਾਰ ‘ਚ ਆਏ ਮੁੰਡਿਆਂ ਨੇ ਦਿਨ-ਦਿਹਾੜੇ ਕੀਤੀ ਫਾਇਰਿੰਗ, ਦੋਸਤ ਨੂੰ ਬਚਾਉਣ ਆਇਆ ਨੌਜਵਾਨ ਹੋਇਆ ਜ਼ਖਮੀ appeared first on Daily Post Punjabi.

CM ਭਗਵੰਤ ਮਾਨ ਨੇ ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ ਪ੍ਰਗਟਾਇਆ ਦੁੱਖ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ ਦੁੱਖ ਪ੍ਰਗਟਾਇਆ ਤੇ ਨਾਲ ਹੀ ਉਨ੍ਹਾਂ ਨੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ।

ਟਵੀਟ ਕਰਦਿਆਂ CM ਮਾਨ ਨੇ ਲਿਖਿਆ- ਮੋਹਾਲੀ ਦੇ ਇੰਡਸਟਰੀ ਏਰੀਆ ਫੇਜ਼-9 ਵਿਚ ਸਥਿਤ ਇਕ ਨਿੱਜੀ ਫੈਕਟਰੀ ਵਿਚ ਆਕਸੀਜਨ ਸਿਲੰਡਰ ਫਟਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖਬਰ ਮਿਲੀ ਹੈ ਜਿਸ ਵਿਚ ਕੁਝ ਲੋਕਾਂ ਦੀ ਦੁਖਦਾਈ ਮੌਤ ਹੋ ਜਾਣ ਦੀ ਖਬਰ ਮਿਲੀ ਹੈ ਤੇ ਕੁਝ ਲੋਕ ਜਖਮੀ ਦੱਸੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਤੇ ਬਚਾਅ ਕਾਰਜਾਂ ‘ਤੇ ਮੈਂ ਪਲ-ਪਲ ਦੀ ਅਪਡੇਟ ਲੈ ਰਿਹਾ ਹਾਂ। ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

ਦੱਸ ਦੇਈਏ ਕਿ ਮੋਹਾਲੀ ਦੀ ਹਾਈਟੈੱਕ ਕੰਪਨੀ ਵਿਚ ਧਮਾਕਾ ਹੋਇਆ ਹੈ ਤੇ ਧਮਾਕਾ ਹੋਣ ਦਾ ਕਾਰਨ ਆਕਸੀਜਨ ਸਿਲੰਡਰ ਦਾ ਫਟਣਾ ਦੱਸਿਆ ਜਾ ਰਿਹਾ ਹੈ। 2 ਵਿਅਕਤੀਆਂ ਦੀ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਦਵਿੰਦਰ ਤੇ ਆਸਿਫ ਵਜੋਂ ਹੋਈ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਆਕਸੀਜਨ ਸਿਲੰਡਰ ਫਟਣ ਕਾਰਨ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਜਿਸ ਜਗ੍ਹਾ ‘ਤੇ ਧਮਾਕਾ ਹੋਇਆ ਹੈ ਉਹ ਆਕਸੀਜਨ ਪਲਾਂਟ ਸੀ। ਪਤਾ ਲੱਗਾ ਹੈ ਕਿ ਇਥੇ ਸਿਲੰਡਰ ਲੋਡ ਕੀਤੇ ਜਾ ਰਹੇ ਸਨ। ਇਸ ਦੌਰਾਨ ਅਚਾਨਕ ਸਿਲੰਡਰ ਵਿਚ ਬਲਾਸਟ ਹੋ ਗਿਆ। ਇਸ ਦੌਰਾਨ ਲਗਭਗ 5 ਲੋਕ ਝਪੇਟ ਵਿਚ ਆ ਗਏ। ਇਨ੍ਹਾਂ ਵਿਚੋਂ 2 ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਭਗਵੰਤ ਮਾਨ ਨੇ ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ ਪ੍ਰਗਟਾਇਆ ਦੁੱਖ appeared first on Daily Post Punjabi.