rajdepe singh ludhiana fastway Archives - Daily Post Punjabi

ਰਾਸ਼ਟਰਪਤੀ ਮੁਰਮੂ GNDU ਦੀ 50ਵੀਂ ਕਨਵੋਕੇਸ਼ਨ ‘ਚ ਸ਼ਾਮਲ ਹੋਣ ਲਈ ਪਹੁੰਚੇ ਅੰਮ੍ਰਿਤਸਰ, ਵਿਦਿਆਰਥੀਆਂ ਨੂੰ ਦੇਣਗੇ ਡਿਗਰੀਆਂ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਹਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਕਨਵੋਕੇਸ਼ਨ ਵਿਚ ਸ਼ਾਮਲ ਹੋਏ। ਉਨ੍ਹਾਂ ਨਾਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਸਮਾਰੋਹ ਵਿਚ ਸ਼ਾਮਲ ਹੋ ਰਹੇ ਹਨ। ਰਾਸ਼ਟਰਪਤੀ ਵਿਦਿਆਰਥੀਆਂ ਨੂੰ ਡਿਗਰੀਆਂ ਦੇਣਗੇ। ਉਨ੍ਹਾਂ ਦੇ ਆਗਮਨ ਦੇ ਮੱਦੇਨਜ਼ਰ ਅੰਮ੍ਰਤਿਸਰ ਵਿਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ।

ਰਾਸ਼ਟਰਪਤੀ ਦੌਰੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਨਾਲ-ਨਾਲ ਗੁਰਦਾਸਪੁਰ, ਜਲੰਧਰ, ਤਰਨਤਾਰਨ ਤੇ ਲੁਧਿਆਣਾ ਤੋਂ ਲਗਭਗ 2500 ਤੋਂ ਵੱਧ ਪੁਲਿਸ ਬਲ ਨੂੰ ਬੁਲਾਇਆ ਹੈ। ਪੂਰੇ ਸ਼ਹਿਰ ਵਿਚ ਹਾਈ ਅਲਰਟ ਹੈ। ਬਾਰਡਰ ਏਰੀਆ ‘ਤੇ ਵੀ ਅਲਰਟ ਜਾਰੀ ਕੀਤਾ ਗਿਆ ਹੈ।

ਡੌਗ ਸਕੁਐਡ ਤੇ ਬੰਬ ਨਿਰੋਧਕ ਦਸਤਿਆਂ ਵੱਲੋਂ ਹੋਟਲ, ਰੇਲਵੇ ਸਟੇਸ਼ਨ, ਬੱਸ ਸਟੈਂਡ ਤੇ ਹਵਾਈ ਅੱਡੇ ‘ਤੇ ਚੈਕਿੰਗ ਕੀਤੀ ਜਾ ਰਹੀ ਹੈ। ਯੂਨੀਵਰਸਿਟੀ ਪਰਿਸਰ ਦੇ ਅੰਦਰ ਤੇ ਬਾਹਰ ਸਾਦੇ ਕੱਪੜਿਆਂ ਵਿਚ ਵੀ ਪੁਲਿਸ ਮੁਲਾਜ਼ਮ ਤਾਇਨਾਤ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 56 ਸਾਲ ਦੇ ਇਤਿਹਾਸ ਵਿਚ ਦ੍ਰੋਪਤੀ ਮੁਰਮੂ ਤੀਜੀ ਅਜਿਹੇ ਰਾਸ਼ਟਰਪਤੀ ਹੋਣਗੇ ਜੋ ਇਸ ਸੰਸਥਾ ਦਾ ਦੌਰਾ ਕਰ ਰਹੇ ਹਨ।

ਇਹ ਵੀ ਪੜ੍ਹੋ : ਪਾਕਿਸਤਾਨ ਸਣੇ ਅਮਰੀਕਾ ਨੇ 75 ਦੇਸ਼ਾਂ ਲਈ ਵੀਜ਼ਾ ਪ੍ਰਕਿਰਿਆ ‘ਤੇ ਲਗਾਈ ਰੋਕ, 21 ਜਨਵਰੀ 2026 ਤੋਂ ਲਾਗੂ ਹੋਵੇਗੀ ਪਾਬੰਦੀ

ਦੱਸ ਦੇਈਏ ਕਿ ਰਾਸ਼ਟਰਪਤੀ ਵਜੋਂ ਦ੍ਰੋਪਦੀ ਮੁਰਮੂ ਦਾ ਇਹ ਦੂਜਾ ਅੰਮ੍ਰਿਤਸਰ ਦੌਰਾ ਹੈ। ਇਸ ਤੋਂ ਪਹਿਲਾਂ 2023 ਵਿਚ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਚ ਮੱਥਾ ਟੇਕਿਆ ਸੀ। ਰਾਸ਼ਟਰਪਤੀ ਦੋ ਦਿਨਾ ਪੰਜਾਬ ਦੌਰੇ ‘ਤੇ ਹਨ। ਅੱਜ ਅੰਮ੍ਰਿਤਸਰ ਵਿਚ ਪ੍ਰੋਗਰਾਮ ਦੇ ਬਾਅਦ ਉਹ ਭਲਕੇ ਜਲੰਧਰ ਦੇ ਡਾ. ਬੀ. ਆਰ ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ ਵਿਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਸ਼ਟਰਪਤੀ ਮੁਰਮੂ GNDU ਦੀ 50ਵੀਂ ਕਨਵੋਕੇਸ਼ਨ ‘ਚ ਸ਼ਾਮਲ ਹੋਣ ਲਈ ਪਹੁੰਚੇ ਅੰਮ੍ਰਿਤਸਰ, ਵਿਦਿਆਰਥੀਆਂ ਨੂੰ ਦੇਣਗੇ ਡਿਗਰੀਆਂ appeared first on Daily Post Punjabi.

ਮੋਗਾ : ਵਿਆਹ ਸਮਾਗਮ ਤੋਂ ਵਾਪਿਸ ਆ ਰਹੀ ਪਿਕਅੱਪ ਗੱਡੀ ਫੁੱਟਪਾਥ ‘ਤੇ ਪਲਟੀ, 1 ਦੀ ਮੌਤ, 3 ਜ਼ਖਮੀ
ਮੋਗਾ-ਫਿਰੋਜ਼ਪੁਰ ਰੋਡ ‘ਤੇ ਪਿੰਡ ਘੱਲਕਲਾਂ ਕੋਲ ਵੱਡਾ ਸੜਕ ਹਾਦਸਾ ਵਾਪਰਿਆ ਹੈ। ਡੀਜੇ ਵਾਲੀ ਪਿਕਅੱਪ ਗੱਡੀ ਜੋ ਕਿ ਵਿਆਹ ਤੋਂ ਵਾਪਸ ਪਰਤ ਰਹੀ ਸੀ ਕਿ ਅਚਾਨਕ ਰਾਹ ਵਿਚ ਪਲਟ ਗਈ। ਗੱਡੀ ਵਿਚ 4 ਲੋਕ ਸਵਾਰ ਸਨ ਜਿਨ੍ਹਾਂ ਵਿਚੋਂ ਇਕ ਦੀ ਜਾਨ ਚਲੀ ਗਈ ਹੈ ਤੇ ਬਾਕੀ 3 ਜ਼ਖਮੀ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਲੁਧਿਆਣਾ : ਚੋਰੀ ਦੀਆਂ ਵਾ.ਰ/ਦਾਤਾਂ ਖਿਲਾਫ ਪੁਲਿਸ ਵੱਲੋਂ ਵੱਡੀ ਕਾਰਵਾਈ, 2 ਬਾਈਕਾਂ ਤੇ 9 ਮੋਬਾਈਲ ਸਣੇ 3 ਦਬੋਚੇ

ਮਿਲੀ ਜਾਣਕਾਰੀ ਮੁਤਾਬਕ ਗੱਡੀ ਦਾ ਸੰਤੁਲਨ ਅਚਾਨਕ ਵਿਗੜ ਗਿਆ ਤੇ ਇਸ ਤੋਂ ਬਾਅਦ ਗੱਡੀ ਫੁਟਪਾਥ ‘ਤੇ ਚੜ੍ਹ ਗਈ ਤੇ ਇਸ ਦੌਰਾਨ ਗੱਡੀ ਪਲਟ ਗਈ। ਗੱਡੀ ਦੇ ਪਲਟਦਿਆਂ ਹੀ ਡੀਜੇ ਦਾ ਸਾਰਾ ਸਾਮਾਨ ਸੜਕ ‘ਤੇ ਪਲਟ ਗਿਆ। ਘਟਨਾ ਵਾਲੀ ਥਾਂ ‘ਤੇ ਮੌਜੂਦ ਰਾਹਗੀਰਾਂ ਵੱਲੋਂ ਤੁਰੰਤ ਗੱਡੀ ਵਿਚ ਸਵਾਰ ਲੋਕਾਂ ਨੂੰ ਗੱਡੀ ਤੋਂ ਬਾਹਰ ਕੱਢਿਆ ਗਿਆ ਤੇ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਵਿਚ ਇਲਾਜ ਦੌਰਾਨ ਇਕ ਦੀ ਮੌਤ ਹੋ ਗਈ ਹੈ ਤੇ ਬਾਕੀ ਹਸਪਤਾਲ ਵਿਚ ਜੇਰੇ ਇਲਾਜ ਹਨ। ਪੁਲਿਸ ਘਟਨਾ ਵਾਲੀ ਥਾਂ ਉਤੇ ਪਹੁੰਚ ਗਈ ਤੇ ਉਨ੍ਹਾਂ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ : ਵਿਆਹ ਸਮਾਗਮ ਤੋਂ ਵਾਪਿਸ ਆ ਰਹੀ ਪਿਕਅੱਪ ਗੱਡੀ ਫੁੱਟਪਾਥ ‘ਤੇ ਪਲਟੀ, 1 ਦੀ ਮੌਤ, 3 ਜ਼ਖਮੀ appeared first on Daily Post Punjabi.