rajia sultana Archives - Daily Post Punjabi

ਪੰਜਾਬ ਦੇ ਡਰਾਈਵਰਾਂ ਤੋਂ ਸ਼ਰਧਾਲੂਆਂ ਨੂੰ ਨਹੀਂ ਹੋਇਆ ਕੋਰੋਨਾ : ਪੰਜਾਬ ਸਰਕਾਰ
Punjab refutes Maharashtra govt claim : ਪੰਜਾਬ ਸਰਕਾਰ ਨੇ ਅੱਜ ਮਹਾਰਾਸ਼ਟਰ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਅਸ਼ੋਕ ਚਵਾਨ ਦੇ ਉਸ ਬਿਆਨ ਦਾ ਸਖਤ ਸ਼ਬਦਾਂ ਵਿੱਚ ਖੰਡਨ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਸ਼ਾਇਦ ਨੰਦੇੜ ਸਾਹਿਬ ਤੋਂ ਵਾਪਿਸ ਆਉਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਈਵਰਾਂ ਤੋਂ ਕੋਰੋਨਾ ਹੋਇਆ ਹੈ। ਇੱਕ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਰਜ਼ੀਆ ਸੁਲਤਾਨਾ, ਟ੍ਰਾਂਸਪੋਰਟ ਮੰਤਰੀ, ਪੰਜਾਬ ਨੇ ਸ੍ਰੀ ਅਸ਼ੋਕ ਚਵਾਨ ਦੇ ਬਿਆਨ ਨੂੰ ਗੁੰਮਰਾਹਕੁੰਨ ਅਤੇ ਤੱਥਾਂ ਤੋਂ ਸੱਖਣਾ ਕਰਾਰ ਦਿੱਤਾ ਹੈ। ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਮਹਾਰਾਸ਼ਟਰ ਲੋਕ ਨਿਰਮਾਣ ਮੰਤਰੀ ਦੇ ਬਿਆਨ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਸੰਵਿਧਾਨਕ ਅਹੁਦਾ ਰੱਖਣ ਵਾਲੇ ਵਿਅਕਤੀ ਨੂੰ ਗੈਰ ਜ਼ਿੰਮੇਵਾਰਾਨਾ ਨਹੀਂ ਹੋਣਾ ਚਾਹੀਦਾ ਅਤੇ ਤੱਥਾਂ ਦੀ ਪੁਸ਼ਟੀ ਕੀਤੇ ਬਿਨਾਂ ਕੋਈ ਬਿਆਨ ਨਹੀਂ ਦੇਣਾ ਚਾਹੀਦਾ। ਉਨ੍ਹਾਂ ਨੇ ਦੱਸਿਆ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਟਰੱਸਟ ਵੱਲੋਂ ਭੇਜੀਆਂ ਗਈਆਂ 7 ਬੱਸਾਂ ਦੇ ਪਹਿਲੇ ਜੱਥੇ ਨੇ 23 ਅਪ੍ਰੈਲ ਦੀ ਰਾਤ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕੀਤੀ। ਉਨ੍ਹਾਂ ਨੇ ਦੱਸਿਆ ਕਿ 11 ਟੈਂਪੂ ਟਰੈਵਲਰਾਂ ਦਾ ਦੂਜਾ ਜੱਥਾ 24 ਅਪ੍ਰੈਲ ਦੇਰ ਰਾਤ ਨੂੰ ਪੰਜਾਬ ਲਈ ਰਵਾਨਾ ਹੋਇਆ ਸੀ ਅਤੇ 26 ਅਪ੍ਰੈਲ ਨੂੰ ਦੇਰ ਰਾਤ ਪੰਜਾਬ ਪਹੁੰਚਿਆ ਸੀ। ਇਸੇ ਤਰ੍ਹਾਂ 13 ਬੱਸਾਂ ਦੇ ਤੀਸਰੇ ਜੱਥੇ ਨੇ ਸ਼ਰਧਾਲੂਆਂ ਨੂੰ ਲੈ ਕੇ 25 ਅਪ੍ਰੈਲ ਦੇਰ ਰਾਤ ਅਤੇ 26 ਅਪ੍ਰੈਲ ਨੂੰ ਸਵੇਰੇ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਦੀ ਯਾਤਰਾ ਸ਼ੁਰੂ ਕੀਤੀ, ਇਹ ਬੱਸਾਂ 27 ਅਪ੍ਰੈਲ ਦੇਰ ਰਾਤ ਅਤੇ 28 ਅਪ੍ਰੈਲ ਨੂੰ ਸਵੇਰੇ ਸਵੇਰੇ ਪੰਜਾਬ ਪਹੁੰਚੀਆਂ ਸਨ।

Punjab refutes Maharashtra govt claim

ਰਜ਼ੀਆ ਸੁਲਤਾਨਾ ਨੇ ਖੁਲਾਸਾ ਕੀਤਾ ਕਿ ਅਸਲ ਵਿੱਚ 31 ਵਾਹਨਾਂ (20 ਬੱਸਾਂ ਅਤੇ 11 ਟੈਂਪੋ ਟਰੈਵਲਰਾਂ) ਦਾ ਪਹਿਲਾ ਜੱਥਾ, ਜਿਨ੍ਹਾਂ ਨੇ ਸ੍ਰੀ ਨੰਦੇੜ ਸਾਹਿਬ ਤੋਂ ਪੰਜਾਬ ਲਈ 860 ਸ਼ਰਧਾਲੂਆਂ ਨੂੰ ਲਿਆਇਆ ਸੀ, ਉਹ ਮਹਾਰਾਸ਼ਟਰ ਦੇ ਚਾਲਕਾਂ ਨਾਲ ਮਹਾਰਾਸ਼ਟਰ ਵਾਹਨ ਸਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਪਹਿਲੇ ਤਿੰਨ ਸਮੂਹ ਜੋ ਨਿੱਜੀ ਬੱਸਾਂ ਰਾਹੀਂ ਆਏ ਸਨ, ਉਨ੍ਹਾਂ ਦਾ ਪ੍ਰਬੰਧ ਸ੍ਰੀ ਨੰਦੇੜ ਸਾਹਿਬ ਤੋਂ ਹੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸੱਚਾਈ ਦੀ ਗੱਲ ਹੈ ਕਿ ਬੱਸਾਂ ਦੇ ਸ਼ਰਧਾਲੂਆਂ ਨੂੰ ਲਿਆਉਣ ਤੋਂ ਪਹਿਲਾਂ ਹੀ ਕੁੱਝ ਪ੍ਰਾਈਵੇਟ ਵਾਹਨ ਸ੍ਰੀ ਨੰਦੇੜ ਸਾਹਿਬ ਤੋਂ ਪੰਜਾਬ ਲਈ ਰਵਾਨਾ ਹੋ ਚੁੱਕੇ ਸੀ ਅਤੇ ਇਨ੍ਹਾਂ ਨਿੱਜੀ ਵਾਹਨਾਂ ਵਿੱਚ ਸਵਾਰ ਯਾਤਰੀਆਂ ਨੂੰ ਜਾਂਚ ਤੋਂ ਬਾਅਦ ਸਕਾਰਾਤਮਕ ਪਾਇਆ ਗਿਆ ਸੀ ਜਿਸ ਵਿੱਚ ਇੱਕ ਨਾਂਦੇੜ ਨਾਲ ਸਬੰਧਿਤ ਡਰਾਈਵਰ ਵੀ ਸ਼ਾਮਿਲ ਸੀ।

ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਹੋਰ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਦੀਆਂ ਬੱਸਾਂ 25 ਅਪ੍ਰੈਲ ਨੂੰ ਪੰਜਾਬ ਤੋਂ ਸ੍ਰੀ ਨੰਦੇੜ ਸਾਹਿਬ ਲਈ ਰਵਾਨਾ ਹੋਈਆਂ ਅਤੇ 27 ਅਪ੍ਰੈਲ ਨੂੰ ਸਵੇਰੇ ਤੜਕੇ ਉੱਥੇ ਪਹੁੰਚੀਆਂ ਸਨ। ਉਨ੍ਹਾਂ ਨੇ ਕਿਹਾ ਕਿ ਇਹ ਬੱਸਾਂ 27 ਅਪ੍ਰੈਲ ਨੂੰ ਰਾਤ ਨੂੰ ਵਾਪਿਸ ਪੰਜਾਬ ਜਾਣ ਲਈ ਸ਼ੁਰੂ ਹੋਈਆਂ ਸਨ ਅਤੇ 29 ਅਪ੍ਰੈਲ ਦੁਪਹਿਰ ਤੋਂ ਬਾਅਦ 30 ਅਪ੍ਰੈਲ ਸਵੇਰ ਤੱਕ ਬਠਿੰਡਾ ਪਹੁੰਚਣ ਲੱਗੀਆਂ ਸਨ। ਜਿਕਰਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਅਸ਼ੋਕ ਚਵਾਨ ਨੇ ਆਪਣੇ ਕੁੱਝ ਬਿਆਨਾਂ ਵਿੱਚ ਦਾਅਵਾ ਕੀਤਾ ਸੀ ਕਿ ਮਹਾਰਾਸ਼ਟਰ ਦੇ ਨਾਂਦੇੜ ਦੇ ਇੱਕ ਗੁਰਦੁਆਰੇ ਤੋਂ ਸ਼ਰਧਾਲੂਆਂ ਨੂੰ ਬੱਸਾਂ ਵਿੱਚ ਲੈ ਕੇ ਜਾਣ ਵਾਲੇ ਪੰਜਾਬ ਦੇ ਡਰਾਈਵਰਾਂ ਦੀ ਕੋਰੋਨਾ ਤੋਂ ਪੀੜਤ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਤੋਂ ਕੋਰੋਨਾਵਾਇਰਸ ਦੀ ਲਾਗ ਫੈਲਣ ਨੂੰ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ।

The post ਪੰਜਾਬ ਦੇ ਡਰਾਈਵਰਾਂ ਤੋਂ ਸ਼ਰਧਾਲੂਆਂ ਨੂੰ ਨਹੀਂ ਹੋਇਆ ਕੋਰੋਨਾ : ਪੰਜਾਬ ਸਰਕਾਰ appeared first on Daily Post Punjabi.