rajinder kaur bhathal Archives - Daily Post Punjabi

ਆਗੂਆਂ ਵੱਲੋਂ ਦਲ ਬਦਲਣ ‘ਤੇ ਬੀਬੀ ਰਾਜਿੰਦਰ ਕੌਰ ਭੱਠਲ ਦਾ ਬਿਆਨ-‘ਬਦਲੀਆਂ ਦਾ ਰੁਝਾਨ ਦੇਸ਼ ਲਈ ਖਤਰੇ ਦੀ ਘੰਟੀ’
ਇਕ ਪਾਸੇ ਜਿਥੇ ਪੂਰੇ ਦੇਸ਼ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਚਾਰ ਚੱਲ ਰਿਹਾ ਹੈ ਉਥੇ ਹੀ ਦੂਜੇ ਪਾਸੇ ਦਲ ਬਦਲੀਆਂ ਦਾ ਦੌਰ ਵੀ ਦੌਰ ਪੂਰੇ ਜ਼ੋਰਾਂ-ਸ਼ੋਰਾਂ ‘ਤੇ ਹੈ। ਇਸੇ ਦਲ ਬਦਲੀਆਂ ਦੇ ਦਰਮਿਆਨ ਕਾਂਗਰਸ ਦੇ ਦਿੱਗਜ਼ ਆਗੂ ਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਉਨ੍ਹਾਂ ਕਿਹਾ ਕਿ ਬਦਲੀਆਂ ਦਾ ਇਹ ਦੌਰ ਦੇਸ਼ ਲਈ ਖਤਰੇ ਦੀ ਘੰਟੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਆਗੂ ਆਪਣੇ ਨਿੱਜੀ ਫਾਇਦਿਆਂ ਕਾਰਨ ਦੂਜੀਆਂ ਪਾਰਟੀਆਂ ਵਿਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਛੱਡ ਕੇ ਜਾ ਰਹੇ ਆਗੂਆਂ ਸਬੰਧੀ ਹਾਈਕਮਾਂਡ ਨਾਲ ਗੱਲਬਾਤ ਕੀਤੀ ਜਾਵੇਗੀ। ਹਾਈਕਮਾਂਡ ਨਾਲ ਮੁਲਾਕਾਤ ਕਰਕੇ ਇਸ ਸਬੰਧੀ ਚਰਚਾ ਕੀਤੀ ਜਾਵੇਗੀ ਕਿ ਆਗੂ ਪਾਰਟੀ ਕਿਉਂ ਛੱਡ ਰਹੇ ਹਨ। ਐਡਵਾਇਜ਼ਰੀ ਕਮੇਟੀ ਵਿਚ ਵੀ ਕਮੀਆਂ ਹਨ ਜਾਂ ਕੋਈ ਹੋਰ ਕਾਰਨ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਬਦਲਿਆ ਮੌਸਮ, ਬੀਤੀ ਰਾਤ ਤੋਂ ਪੈ ਰਿਹਾ ਮੀਂਹ, ਤੇਜ਼ ਹਵਾਵਾਂ ਨਾਲ ਫਸਲਾਂ ਦਾ ਹੋਇਆ ਨੁਕਸਾਨ

ਬੀਬੀ ਭੱਠਲ ਨੇ ਖੁਦ ਬਾਰੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਵਿਚ ਹੀ ਜੰਮੀ-ਪਲੀ ਹਾਂ ਤੇ ਆਖਰੀ ਸਾਹ ਤੱਕ ਕਾਂਗਰਸ ਵਿਚ ਹੀ ਰਹਾਂਗੀ। ਦੱਸ ਦੇਈਏ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ ਤੇ ਹਨ ਤੇ ਨਤੀਜੇ 4 ਜੂਨ ਨੂੰ ਆਉਣੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਆਗੂਆਂ ਵੱਲੋਂ ਦਲ ਬਦਲਣ ‘ਤੇ ਬੀਬੀ ਰਾਜਿੰਦਰ ਕੌਰ ਭੱਠਲ ਦਾ ਬਿਆਨ-‘ਬਦਲੀਆਂ ਦਾ ਰੁਝਾਨ ਦੇਸ਼ ਲਈ ਖਤਰੇ ਦੀ ਘੰਟੀ’ appeared first on Daily Post Punjabi.