rajinder kaur bhattal Archives - Daily Post Punjabi

ਬੀਬੀ ਰਾਜਿੰਦਰ ਕੌਰ ਭੱਠਲ ਨੂੰ ਵੱਡਾ ਝਟਕਾ ! ਮਾਨ ਸਰਕਾਰ ਨੇ ਪੰਜਾਬ ਰਾਜ ਯੋਜਨਾ ਬੋਰਡ ਕੀਤਾ ਭੰਗ
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਮਾਨ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ CM ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਪੰਜਾਬ ਰਾਜ ਯੋਜਨਾ ਬੋਰਡ ਭੰਗ ਕਰ ਦਿੱਤਾ ਗਿਆ ਹੈ । ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਇਸ ਬੋਰਡ ਦੀ ਉਪ ਚੇਅਰਪਸਨ ਸੀ । ਉਨ੍ਹਾਂ ਦੀ ਨਿਯੁਕਤੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਕੀਤੀ ਗਈ ਸੀ । ਪਰ ਹੁਣ ਮਾਨ ਸਰਕਾਰ ਨੇ ਰਾਜਪਾਲ ਤੋਂ ਮਨਜ਼ੂਰੀ ਮਿਲਦਿਆਂ ਹੀ ਸੂਬਾਈ ਬੋਰਡ ਤੇ ਜ਼ਿਲ੍ਹਾ ਯੋਜਨਾ ਬੋਰਡਾਂ ਨੂੰ ਭੰਗ ਕਰ ਦਿੱਤਾ ਹੈ।

Punjab state planning board dissolved

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਬੋਰਡਾਂ ਨੂੰ ਭਗ ਕਰਨ ਤੋਂ ਬਾਅਦ ਮੌਜੂਦਾ ਬੋਰਡ ਚੇਅਰਪਰਸਨ ਭੱਠਲ ਨੂੰ ਹਟਾ ਦਿੱਤਾ ਗਿਆ ਹੈ । ਇਸ ਦੇ ਨਾਲ ਹੀ ਰਜਿੰਦਰ ਗੁਪਤਾ, ਵਾਈਸ ਚੇਅਰਮੈਨ ਤੇ ਮੈਂਬਰ ਭਵਦੀਪ ਸਰਦਾਨਾ, ਭਗਵੰਤ ਸਿੰਘ, ਕੇਵੀਐਸ ਸਿੱਧੂ ਤੇ ਬਲਦੇਵ ਸਿੰਘ ਢਿੱਲੋਂ ਦੀਆਂ ਸੇਵਾਵਾਂ ਵੀ ਖ਼ਤਮ ਹੋ ਗਈਆਂ ਹਨ। ਇਸ ਸਬੰਧੀ ਸੂਬਾ ਸਰਕਾਰ ਦੇ ਯੋਜਨਾ ਵਿਭਾਗ ਦੇ ਸਕੱਤਰ ਦਲਜੀਤ ਸਿੰਘ ਮਾਂਗਟ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਕੇਂਦਰ ਸਰਕਾਰ ਨੇ ਯੋਜਨਾ ਕਮਿਸ਼ਨ ਨੂੰ ਭੰਗ ਕਰ ਦਿੱਤਾ ਸੀ ਤੇ ਇਸ ਦੀ ਥਾਂ ਨੀਤੀ ਆਯੋਗ ਬਣਾ ਦਿੱਤਾ ਸੀ।

ਇਹ ਵੀ ਪੜ੍ਹੋ: ਕਾਂਗਰਸੀ ਆਗੂ ਅੰਗਦ ਦੱਤਾ ਦੇ ਘਰ ਪੁਲਿਸ ਨੇ ਮਾਰਿਆ ਛਾਪਾ, Netplus ਦਾ ਹਾਰਡਵੇਅਰ ਚੋਰੀ ਕਰਨ ਦਾ ਲੱਗਾ ਦੋਸ਼

ਦੱਸ ਦਈਏ ਕਿ ਹੁਣ ਤੱਕ ਯੋਜਨਾ ਬੋਰਡ ਸੂਬੇ ਦੀ ਸਾਲਾਨਾ ਯੋਜਨਾ ਤਿਆਰ ਕਰਕੇ ਯੋਜਨਾ ਕਮਿਸ਼ਨ ਤੋਂ ਪਾਸ ਕਰਵਾਉਂਦਾ ਸੀ ਪਰ ਯੋਜਨਾ ਕਮਿਸ਼ਨ ਭੰਗ ਹੋਣ ਤੋਂ ਬਾਅਦ ਸੂਬੇ ਵਿੱਚ ਬਣੇ ਯੋਜਨਾ ਬੋਰਡਾਂ ਨੇ ਹੀ ਯੋਜਨਾਵਾਂ ਤਿਆਰ ਕਰਨੀਆਂ ਸੀ ਪਰ ਇਸ ਦੀ ਥਾਂ ‘ਤੇ ਹੁਣ ‘ਆਰਥਿਕ ਨੀਤੀ ਤੇ ਯੋਜਨਾ ਬੋਰਡ’ ਦਾ ਗਠਨ ਕਰ ਦਿੱਤਾ ਗਿਆ ਹੈ।ਇਸ ਬੋਰਡ ਦੇ ਵਾਈਸ ਚੇਅਰਮੈਨ ਤੇ ਹੋਰ ਮੈਂਬਰਾਂ ਦੀ ਨਿਯੁਕਤੀ ਜਲਦ ਹੀ ਕਰ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਬੀਬੀ ਰਾਜਿੰਦਰ ਕੌਰ ਭੱਠਲ ਨੂੰ ਵੱਡਾ ਝਟਕਾ ! ਮਾਨ ਸਰਕਾਰ ਨੇ ਪੰਜਾਬ ਰਾਜ ਯੋਜਨਾ ਬੋਰਡ ਕੀਤਾ ਭੰਗ appeared first on Daily Post Punjabi.

ਪ੍ਰਧਾਨ ਬਣਨ ਤੋਂ ਬਾਅਦ ਭੱਠਲ ਦੇ ਘਰ ਪਹੁੰਚੇ ਨਵਜੋਤ ਸਿੱਧੂ ਨੇ ਦਿੱਤਾ ਵੱਡਾ ਬਿਆਨ ਤੇ ਭੱਠਲ ਨੇ ਕਿਹਾ – ‘ਅੱਗੇ-ਅੱਗੇ ਦੇਖਿਓ ਹੁੰਦਾ ਕੀ !’
ਬੀਤੀ ਰਾਤ ਭਾਵੇਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਨੇ ਨਵੀਂ ਜਿੰਮੇਵਾਰੀ ਦਿੰਦਿਆਂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਹੈ, ਪਰ ਫਿਰ ਵੀ ਕਾਂਗਰਸ ਪਾਰਟੀ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਖਤਮ ਹੁੰਦਾ ਨਹੀਂ ਜਾਪ ਰਿਹਾ।

Sidhu reached Bhattals house

ਪ੍ਰਧਾਨ ਬਣਾਏ ਜਾਣ ਦਾ ਰਸਮੀ ਐਲਾਨ ਕੀਤੇ ਜਾਣ ਤੋਂ ਪਹਿਲਾ ਹੀ ਸਿੱਧੂ ਵੱਲੋ ਸ਼ੁਰੂ ਕੀਤਾ ਗਿਆ ਮੁਲਾਕਾਤਾਂ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਹੈ। ਇਸੇ ਤਹਿਤ ਸੋਮਵਾਰ ਨੂੰ ਨਵਜੋਤ ਸਿੰਘ ਸਿੱਧੂ ਦਿੱਗਜ ਕਾਂਗਰਸ ਆਗੂਆਂ ਵਿੱਚੋਂ ਇੱਕ ਬੀਬੀ ਰਾਜਿੰਦਰ ਕੌਰ ਭੱਠਲ ਦੇ ਘਰ ਵੀ ਪਹੁੰਚੇ। ਨਵਜੋਤ ਸਿੰਘ ਸਿੱਧੂ ਨੇ ਬੀਬੀ ਰਾਜਿੰਦਰ ਕੌਰ ਭੱਠਲ ਦੇ ਘਰ ਪਹੁੰਚ ਉਨ੍ਹਾਂ ਦੇ ਪੈਰੀ ਹੱਥ ਲਗਾ ਕੇ ਅਸ਼ੀਰਵਾਦ ਲੈਂਦਿਆਂ ਕਿਹਾ ਕਿ ਮੈ ਇਨ੍ਹਾਂ ਦੀ ਗੋਦੀ ਖੇਡਿਆ ਹਾਂ, ਇਸ ਲਈ ਮੈ ਕੁੱਝ ਵੀ ਨਹੀਂ ਬੋਲਾਂਗਾ ਜੋ ਵੀ ਬੋਲਣਗੇ ਅੱਜ ਰਾਜਿੰਦਰ ਕੌਰ ਭੱਠਲ ਹੀ ਬੋਲਣਗੇ।

ਇਸ ਦੌਰਾਨ ਰਾਜਿੰਦਰ ਕੌਰ ਭੱਠਲ ਨੇ ਸਿੱਧੂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਸਿੱਧੂ ਨੂੰ ਇਹ ਪੰਜਾਬ ਪ੍ਰਧਾਨ ਦੀ ਜਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਧੂ ਸਾਰੀ ਪਾਰਟੀ ਨੂੰ ਇਕੱਠਿਆਂ ਕਰ ਕੇ ਸਭ ਨੂੰ ਚਿੱਤ ਕਰਨਗੇ, ਤੇ ਮੇਰਾ ਅਸ਼ੀਰਵਾਦ ਹਮੇਸ਼ਾ ਸਿੱਧੂ ਦੇ ਨਾਲ ਰਹੇਗਾ। ਉਨ੍ਹਾਂ ਕਿਹਾ ਕਿ ਅਸੀਂ ਪਾਰਟੀ ਲਈ ਹੋਸ਼ ਦਾ ਕੰਮ ਕਰਾਂਗੇ ਜਦਕਿ ਨਵਜੋਤ ਸਿੱਧੂ ਪਾਰਟੀ ਦਾ ਜੋਸ਼ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੇ ਅਜੇ ਪੈਰ ਹੀ ਰੱਖਿਆ ਹੈ, ਇਸ ਲਈ ਤੁਸੀ ਅੱਗੇ ਦਿਖੇਓ ਕਿ ਕੀ ਹੁੰਦਾ ਹੈ। ਇਸ ਮੌਕੇ ਉਨ੍ਹਾਂ ਹੋਰ ਕੀ ਕਿਹਾ ਸੁਣਨ ਲਈ ਅੱਗੇ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ…

ਦੇਖੋ ਵੀਡੀਓ : ਬੀਬੀ ਭੱਠਲ ਦੇ ਪੈਰੀਂ ਹੱਥ ਲਾ ਪਹਿਲੀ ਵਾਰ ਪ੍ਰਧਾਨ ਬਣਨ ਪਿੱਛੋਂ ਮੀਡੀਆ ਸਾਹਮਣੇ ਆਏ ਸਿੱਧੂੂ, ਬੀਬੀ ਭੱਠਲ ਕਹਿੰਦੀ- ‘ਕੁੱਛੜ ਚੁੱਕਿਆ ਮੈਂ ਇਸ ਨੂੰ’

The post ਪ੍ਰਧਾਨ ਬਣਨ ਤੋਂ ਬਾਅਦ ਭੱਠਲ ਦੇ ਘਰ ਪਹੁੰਚੇ ਨਵਜੋਤ ਸਿੱਧੂ ਨੇ ਦਿੱਤਾ ਵੱਡਾ ਬਿਆਨ ਤੇ ਭੱਠਲ ਨੇ ਕਿਹਾ – ‘ਅੱਗੇ-ਅੱਗੇ ਦੇਖਿਓ ਹੁੰਦਾ ਕੀ !’ appeared first on Daily Post Punjabi.

ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਕੋਰੋਨਾ ਪਾਜ਼ੇਟਿਵ
rajinder kaur bhattal corona positive: ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।ਉਨਾਂ੍ਹ ਦੇ ਨਾਲ ਉਨਾਂ੍ਹ ਦੇ ਓਐੱਸਡੀ ਅਰਵਿੰਦ ਸਿੰਘ ਟੂਨਾ ਵੀ ਕੋਰੋਨਾ ਪਾਜ਼ੇਟਿਵ ਆਏ ਹਨ।ਉਹ ਆਪਣੇ ਚੰਡੀਗੜ੍ਹ ਘਰ ‘ਚ ਆਈਸੋਲੇਟ ਹਨ।

rajinder kaur bhattal corona positive

ਬੀਬੀ ਰਾਜਿੰਦਰ ਕੌਰ ਭੱਠਲ਼ ਦੇ ਬੇਟੇ ਨੇ ਦੱਸਿਆ ਕਿ ਤਿੰਨ-ਚਾਰ ਦਿਨਾਂ ਤੋਂ ਉਨ੍ਹਾਂ ਨੂੰ ਖਾਂਸੀ ਜ਼ੁਕਾਮ ਸੀ ਜਿਸਦੇ ਚੱਲਦਿਆਂ ਉਨਾਂ੍ਹ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਹੈ ਅਤੇ ਉਨਾਂ੍ਹ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

The post ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਕੋਰੋਨਾ ਪਾਜ਼ੇਟਿਵ appeared first on Daily Post Punjabi.