Rajiv Gandhi Birth Anniversary Archives - Daily Post Punjabi

ਸਾਬਕਾ ਪੀਐੱਮ ਰਾਜੀਵ ਗਾਂਧੀ ਦੀ 75ਵੀਂ ਜਯੰਤੀ ਅੱਜ, PM ਮੋਦੀ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Rajiv Gandhi Birth Anniversary: ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ ਯਾਨੀ ਕਿ ਵੀਰਵਾਰ ਨੂੰ 75ਵੀਂ ਜਯੰਤੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੀਐਮ ਮੋਦੀ ਨੇ ਇੱਕ ਟਵੀਟ ਵੀ ਕੀਤਾ।  ਜਿਸ ਵਿੱਚ ਉਨ੍ਹਾਂ ਲਿਖਿਆ, ‘ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ।’

On his birth anniversary, tributes to former Prime Minister Shri Rajiv Gandhi Ji.
— Narendra Modi (@narendramodi) August 20, 2020

ਉੱਥੇ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜੀਵ ਗਾਂਧੀ ਦੇ ਬੇਟੇ ਰਾਹੁਲ ਗਾਂਧੀ ਨੇ ਆਪਣੇ ਪਿਤਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਦੂਰਦਰਸ਼ੀ ਦੱਸਿਆ ਹੈ।ਇਸ ਮੌਕੇ ਰਾਹੁਲ ਗਾਂਧੀ ਨੇ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਵੀਰ ਭੂਮੀ ਜਾ ਕੇ ਸ਼ਰਧਾਂਜਲੀ ਦਿੱਤੀ।

Rajiv Gandhi Birth Anniversary

ਰਾਹੁਲ ਗਾਂਧੀ ਨੇ ਆਪਣੇ ਪਿਤਾ ਦੀ ਤਸਵੀਰ ਨੂੰ ਟਵੀਟ ਕਰਦਿਆਂ ਕਿਹਾ, ‘ਰਾਜੀਵ ਗਾਂਧੀ ਇੱਕ ਗਜ਼ਬ ਦੇ ਨਿਰੀਖਕ ਅਤੇ ਆਪਣੇ ਸਮੇਂ ਤੋਂ ਬਹੁਤ ਅੱਗੇ ਦੇ ਵਿਅਕਤੀ ਸੀ। ਪਰ ਇਸ ਸਭ ਤੋਂ ਪਰੇ ਉਹ ਇੱਕ ਖੁੱਲ੍ਹੇ ਦਿਲ ਵਾਲੇ ਅਤੇ ਪਿਆਰ ਕਰਨ ਵਾਲੇ ਇਨਸਾਨ ਸੀ। ਮੈਂ ਉਨ੍ਹਾਂ ਨੂੰ ਆਪਣੇ ਪਿਤਾ ਵਜੋਂ ਪਾ ਕੇ  ਖੁਦ ਨੂੰ ਬਹੁਤ ਖੁਸ਼ਕਿਸਮਤ ਅਤੇ ਮਾਣ ਮਹਿਸੂਸ ਕਰਦਾ ਹਾਂ। ਅਸੀਂ ਉਨ੍ਹਾਂ ਨੂੰ ਅੱਜ ਅਤੇ ਹਰ ਦਿਨ ਯਾਦ ਕਰਦੇ ਹਾਂ। ‘

Rajiv Gandhi was a man with a tremendous vision, far ahead of his times. But above all else, he was a compassionate and loving human being.

I am incredibly lucky and proud to have him as my father.

We miss him today and everyday. pic.twitter.com/jWUUZQklTi
— Rahul Gandhi (@RahulGandhi) August 20, 2020

ਦੱਸ ਦਈਏ ਕਿ ਰਾਜੀਵ ਗਾਂਧੀ ਦਾ ਜਨਮ ਅੱਜ ਦੇ ਦਿਨ ਯਾਨੀ 20 ਅਗਸਤ 1944 ਨੂੰ ਹੋਇਆ ਸੀ। ਕੱਟੜਪੰਥੀਆਂ ਵੱਲੋਂ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਉਨ੍ਹਾਂ ਨੇ ਦੇਸ਼ ਦੀ ਵਾਗਡੋਰ ਸੰਭਾਲੀ ਸੀ। ਉਹ ਦੇਸ਼ ਦੇ ਨੌਵੇਂ ਪ੍ਰਧਾਨ ਮੰਤਰੀ ਸਨ । ਉਨ੍ਹਾਂ ਨੇ 1984 ਤੋਂ 1989 ਤੱਕ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਅਗਵਾਈ ਕੀਤੀ । 1991 ਵਿੱਚ ਇੱਕ ਚੋਣ ਮੁਹਿੰਮ ਦੌਰਾਨ ਤਾਮਿਲ ਅੱਤਵਾਦੀਆਂ ਨੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਸੀ।

The post ਸਾਬਕਾ ਪੀਐੱਮ ਰਾਜੀਵ ਗਾਂਧੀ ਦੀ 75ਵੀਂ ਜਯੰਤੀ ਅੱਜ, PM ਮੋਦੀ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ appeared first on Daily Post Punjabi.