Rajkumar Chabbewal Archives - Daily Post Punjabi

ਹੁਸ਼ਿਆਰਪੁਰ ਤੋਂ AAP ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਾਜਕੁਮਾਰ ਚੱਬੇਵਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਬੱਸ ਸਟੈਂਡ ਤੋਂ ਸੈਸ਼ਨ ਚੌਕ ਤੱਕ ਰੋਡ ਸ਼ੋਅ ਵੀ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਉਨ੍ਹਾਂ ਨੂੰ ਵੱਡੀ ਜਿੱਤ ਦਿਵਾਏਗੀ ਅਤੇ ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।

ਇਹ ਵੀ ਪੜ੍ਹੋ : ਸਮਰਾਲਾ ‘ਚ ਦਰਖਤ ਨਾਲ ਟ.ਕਰਾਈ ਕਾਰ, ਇੱਕ ਦੀ ਮੌ.ਤ, ਗੱਡੀ ਅੱਗੇ ਪਸ਼ੂ ਆਉਣ ਕਾਰਨ ਵਾਪਰਿਆ ਹਾ.ਦਸਾ

ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਹੁਸ਼ਿਆਰਪੁਰ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸਾਰੇ ਵਰਕਰਾਂ ਨੂੰ ਵਧਾਈ ਦਿੱਤੀ ਕਿ ਅੱਜ ਸੱਚ ਦੀ ਜਿੱਤ ਹੋਈ ਹੈ। ਨਾਲ ਹੀ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਮੂਹ ਆਪਣੇ ਲੋਕ ਸਭਾ ਦੇ ਉਮੀਦਵਾਰਾਂ ਦੇ ਲਈ ਚੋਣ ਪ੍ਰਚਾਰ ਕਰਨਗੇ ਅਤੇ ਇਸ ਵਾਰ 13 0 ਨਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਜਿੱਤ ਹਾਸਿਲ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਹੁਸ਼ਿਆਰਪੁਰ ਤੋਂ AAP ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ appeared first on Daily Post Punjabi.