Rajnath Singh on farmers protest Archives - Daily Post Punjabi

ਕਿਸਾਨਾਂ ਦੇ ਪ੍ਰਦਰਸ਼ਨ ਤੋਂ ਸਿਰਫ਼ ਮੈਂ ਹੀ ਨਹੀਂ ਬਲਕਿ PM ਮੋਦੀ ਵੀ ਦੁਖੀ ਹਨ: ਰਾਜਨਾਥ ਸਿੰਘ
Rajnath Singh on farmers protest: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 35ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬੁੱਧਵਾਰ ਨੂੰ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਪ੍ਰਤੀ ਅਸੰਵੇਦਨਸ਼ੀਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ । ਸਾਡੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ।  ਇਸ ਨਾਲ ਸਿਰਫ਼ ਮੈਂ ਹੀ ਉਦਾਸ ਨਹੀਂ, ਬਲਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਦੁਖੀ ਹਨ । ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਨੇ ਕਿਸਾਨਾਂ ਵਿੱਚ ਗਲਤਫਹਿਮੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰੀ ਕਿਸਾਨਾਂ ਨੂੰ ਬੇਨਤੀ ਹੈ ਕਿ ਖੰਡ-ਵਾਰ ਵਿਚਾਰ-ਵਟਾਂਦਰੇ ਕੀਤੇ ਜਾਣੇ ਚਾਹੀਦੇ ਹਨ ਅਤੇ ਇਹ ਸਿਰਫ ਹਾਂ ਜਾਂ ਨਹੀਂ ਵਿੱਚ ਨਹੀਂ ਹੋਣੀ ਚਾਹੀਦੀ। ਅਸੀਂ ਜਲਦੀ ਹੀ ਇਸਦਾ ਹੱਲ ਲੱਭਣ ਦੀ ਕੋਸ਼ਿਸ਼ ਕਰਾਂਗੇ।

Rajnath Singh on farmers protest

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਾਡੇ ਸਿੱਖ ਭਰਾਵਾਂ ਨੇ ਹਮੇਸ਼ਾਂ ਭਾਰਤ ਦੇ ਸਭਿਆਚਾਰ ਦੀ ਰੱਖਿਆ ਕੀਤੀ ਹੈ । ਦੇਸ਼ ਦੀ ਸਵੈ-ਮਾਣ ਦੀ ਰੱਖਿਆ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀ ਇਮਾਨਦਾਰੀ ‘ਤੇ ਕੋਈ ਸਵਾਲ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਮੇਰੇ ਤੋਂ ਛੋਟੇ ਹਨ ਅਤੇ ਮੈਂ ਉਨ੍ਹਾਂ ਨਾਲੋਂ ਖੇਤੀਬਾੜੀ ਬਾਰੇ ਵਧੇਰੇ ਜਾਣਦਾ ਹਾਂ। ਕਿਉਂਕਿ ਮੈਂ ਕਿਸਾਨ ਅਤੇ ਪ੍ਰਧਾਨ ਮੰਤਰੀ ਮੋਦੀ ਗਰੀਬ ਮਾਂ ਦੀ ਕੁਖੋਂ ਪੈਦਾ ਹੋਏ ਹਾਂ। ਇਸ ਲਈ ਅਸੀਂ ਕਿਸਾਨਾਂ ਖਿਲਾਫ ਫੈਸਲੇ ਨਹੀਂ ਲੈ ਸਕਦੇ । ਰਾਜਨਾਥ ਨੇ ਕਿਹਾ ਕਿ ਸਰਕਾਰ ਨੇ ਵਾਰ-ਵਾਰ ਕਿਹਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ । ਜੇ ਲੋਕਤੰਤਰ ਵਿੱਚ ਨੇਤਾ ਵਾਅਦੇ ਪੂਰੇ ਨਹੀਂ ਕਰਦੇ ਤਾਂ ਲੋਕ ਉਨ੍ਹਾਂ ਨੂੰ ਸਜ਼ਾ ਦੇਣਗੇ । ਅਸੀਂ ਕਿਸਾਨਾਂ ਦੀ ਆਮਦਨੀ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।

ਦੱਸ ਦੇਈਏ ਕਿ ਕਿਸਾਨ ਅੰਦੋਲਨ ਬਾਰੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ‘ਤੇ ਰਾਜਨਾਥ ਸਿੰਘ ਨੇ ਕਿਹਾ ਕਿ ਕਿਸੇ ਦੂਜੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸਾਡੇ ਅੰਦਰੂਨੀ ਮਾਮਲੇ ਵਿੱਚ ਬੋਲਣ ਦਾ ਅਧਿਕਾਰ ਨਹੀਂ ਹੈ । ਉਨ੍ਹਾਂ ਨੂੰ ਸਾਡੇ ਮੁੱਦੇ ਤੋਂ ਦੂਰ ਰਹਿਣਾ ਚਾਹੀਦਾ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਖਿਲਾਫ ਅਪਮਾਨਜਨਕ ਟਿੱਪਣੀ ਨਹੀਂ ਕੀਤੀ ਜਾਣੀ ਚਾਹੀਦੀ । ਪ੍ਰਧਾਨਮੰਤਰੀ ਸਿਰਫ ਇੱਕ ਵਿਅਕਤੀ ਨਹੀਂ ਬਲਕਿ ਇੱਕ ਸੰਸਥਾ ਹੈ। ਮੈਂ ਕਦੇ ਕਿਸੇ ਸਾਬਕਾ ਪ੍ਰਧਾਨ ਮੰਤਰੀ ਖਿਲਾਫ ਅਪਮਾਨਜਨਕ ਸ਼ਬਦ ਨਹੀਂ ਵਰਤੇ।

ਇਹ ਵੀ ਦੇਖੋ: ਲੱਖੇ ਸਿਧਾਣੇ ਦਾ ਪਿਆ ਸਟੇਜ ਸੈਕਟਰੀ ਨਾਲ ਪੇਚਾ, ਹੇਠਾਂ ਉਤਰਿਆ ਤਾਂ ਪੈ ਗਿਆ ਘੇਰਾ,ਦੇਖੋ LIVE

The post ਕਿਸਾਨਾਂ ਦੇ ਪ੍ਰਦਰਸ਼ਨ ਤੋਂ ਸਿਰਫ਼ ਮੈਂ ਹੀ ਨਹੀਂ ਬਲਕਿ PM ਮੋਦੀ ਵੀ ਦੁਖੀ ਹਨ: ਰਾਜਨਾਥ ਸਿੰਘ appeared first on Daily Post Punjabi.

ਕਿਸਾਨਾਂ ਦੀ ਹਰ ਗੱਲ ਸੁਣਨ ਲਈ ਸਰਕਾਰ ਤਿਆਰ, ਸਾਰੀਆਂ ਗਲਤਫਹਿਮੀਆਂ ਕਰਾਂਗੇ ਦੂਰ: ਰਾਜਨਾਥ ਸਿੰਘ
Rajnath Singh on farmers protest: ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਨਾਉਣ ਲਈ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। FICCI ਦੀ 93ਵੀਂ ਸਲਾਨਾ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਖੇਤੀਬਾੜੀ ਇੱਕ ਅਜਿਹਾ ਖੇਤਰ ਰਿਹਾ ਹੈ ਜੋ ਮਹਾਂਮਾਰੀ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਵਿੱਚ ਕਾਮਯਾਬ ਰਿਹਾ ਹੈ ਅਤੇ ਅਸਲ ਵਿੱਚ ਇਹ ਸਭ ਤੋਂ ਵਧੀਆ ਹੈ। ਸਾਡੇ ਉਤਪਾਦ ਅਤੇ ਖਰੀਦ ਬਹੁਤ ਜ਼ਿਆਦਾ ਹੈ ਅਤੇ ਸਾਡੇ ਗੁਦਾਮ ਭਰੇ ਹੋਏ ਹਨ।

Rajnath Singh on farmers protest

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਗਲੋਬਲ ਫਰੰਟ ‘ਤੇ ਦੋਸਤੋ, ਗਲੋਬਲ ਸਪਲਾਈ ਚੇਨ ਘਟਾ ਕੇ ਆਤਮ-ਨਿਰਭਰ ਭਾਰਤ ਅਤੇ ਵਿਸ਼ਵੀਕਰਨ ਦੇ ਵਿਚਕਾਰ ਸੰਤੁਲਨ ਬਣਾਉਣ ਦਾ ਇੱਕ ਮੌਕਾ ਮਿਲਿਆ ਹੈ । ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਆਤਮ-ਨਿਰਭਰ ਭਾਰਤ ਅਭਿਆਨ ਦੀ ਸ਼ੁਰੂਆਤ ਭਾਰਤ ਦੇ ਆਰਥਿਕ ਇਤਿਹਾਸ ਵਿੱਚ ਇੱਕ ‘ਵਾਟਰਸ਼ੈਡ’ ਪਲ ਹੈ । ਕਿਸਾਨ ਅੰਦੋਲਨ ਬਾਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਹਮੇਸ਼ਾਂ ਆਪਣੇ ਕਿਸਾਨ ਭਰਾਵਾਂ ਦੀ ਗੱਲ ਸੁਣਨ ਲਈ ਤਿਆਰ ਹਾਂ ਤੇ ਉਨ੍ਹਾਂ ਦੀਆਂ ਗ਼ਲਤਫਹਿਮੀਆਂ ਵੀ ਦੂਰ ਕਰਦੇ ਹਾਂ ਅਤੇ ਉਨ੍ਹਾਂ ਨੂੰ ਉਸ ਬਾਰੇ ਵੀ ਭਰੋਸਾ ਦਿੰਦੇ ਹਾਂ ਕਿ ਜੋ ਅਸੀਂ ਉਨ੍ਹਾਂ ਨੂੰ ਮੁਹੱਈਆ ਕਰਵਾ ਸਕਦੇ ਹਾਂ । ਸਾਡੀ ਸਰਕਾਰ ਹਮੇਸ਼ਾ ਵਿਚਾਰ ਵਟਾਂਦਰੇ ਅਤੇ ਗੱਲਬਾਤ ਲਈ ਖੁੱਲੀ ਹੈ।

Rajnath Singh on farmers protest

ਇਸ ਤੋਂ ਅੱਗੇ ਰੱਖਿਆ ਮੰਤਰੀ ਨੇ ਕਿਹਾ ਕਿ ਸਾਡੇ ਖੇਤੀਬਾੜੀ ਸੈਕਟਰ ਦੇ ਖਿਲਾਫ ਗਲਤ ਕਦਮ ਚੁੱਕਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ । ਹਾਲੀਆ ਸੁਧਾਰ ਭਾਰਤ ਦੇ ਕਿਸਾਨਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਗਏ ਹਨ । ਦੋਸਤੋ, ਅੱਜ ਅਸੀਂ ਇੱਕ ਵੱਡੀ ਤਬਦੀਲੀ ਦੀ ਕਗਾਰ ‘ਤੇ ਹਾਂ। ਕੋਰੋਨਾ ਤੋਂ ਬਾਅਦ ਦੀ ਦੁਨੀਆਂ ਪਹਿਲਾਂ ਵਰਗੀ ਨਹੀਂ ਰਹਿਣ ਵਾਲੀ। ਚੁਣੌਤੀਆਂ ਵੱਧਦੀਆਂ ਜਾ ਰਹੀਆਂ ਹਨ ਅਤੇ ਸਾਨੂੰ ਇਸ ਨਾਲ ਨਜਿੱਠਣ ਲਈ ਸਬਰ ਅਤੇ ਦ੍ਰਿੜਤਾ ਦੀ ਜ਼ਰੂਰਤ ਹੋਵੇਗੀ।

ਉੱਥੇ ਹੀ ਦੂਜੇ ਪਾਸੇ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕਿਹਾ ਕਿ ਕਿਸੇ ਵੀ ਕੰਮ ਜਾਂ ਅੰਦੋਲਨ ‘ਤੇ ਜ਼ਿਦ ‘ਤੇ ਅੜ੍ਹ ਜਾਣ ਨਾਲ ਹੱਲ ਨਹੀਂ ਹੁੰਦਾ । ਹੱਲ ਯਕੀਨੀ ਤੌਰ ‘ਤੇ ਮਿਲ ਕੇ ਬੈਠ ਕਰ ਨਿਕਲਦਾ ਹੈ।  ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਬੇਨਤੀ ਕਰਾਂਗਾ ਕਿ ਭਾਰਤ ਸਰਕਾਰ ਤੁਹਾਡੇ ਨਾਲ ਬੈਠਣ ਲਈ ਤਿਆਰ ਹੈ।

ਇਹ ਵੀ ਦੇਖੋ: ਬਾਰ ਤੇ ਫੋਰਸਾਂ ਨੇ ਭਾਰੀ ਪੱਥਰਾਂ ਨਾਲ ਬੰਨ੍ਹੇ ਸੰਗਲ਼ ਵੇਖੋ ਸੁੱਖਾ ਖੇੜੀ ਵਾਲਾ ਤੇ ਗਗਨ ਬੇਦੀ ਗਰਾਊਂਡ ਜੀਰੋ ਤੋਂ ਰਿਪੋਰਟ

The post ਕਿਸਾਨਾਂ ਦੀ  ਹਰ ਗੱਲ ਸੁਣਨ ਲਈ ਸਰਕਾਰ ਤਿਆਰ, ਸਾਰੀਆਂ ਗਲਤਫਹਿਮੀਆਂ ਕਰਾਂਗੇ ਦੂਰ: ਰਾਜਨਾਥ ਸਿੰਘ appeared first on Daily Post Punjabi.