Rajnath Singh Statement Archives - Daily Post Punjabi

Mi-17V5 ਕ੍ਰੈਸ਼ : ਸੰਸਦ ‘ਚ ਰਾਜਨਾਥ ਦਾ ਬਿਆਨ, ਮੰਜ਼ਲ ‘ਤੇ ਪਹੁੰਚਣ ਤੋਂ 7 ਮਿੰਟ ਪਹਿਲਾਂ ਟੁੱਟਾ ਸੰਪਰਕ
ਰਾਜਨਾਥ ਸਿੰਘ ਨੇ ਵੀਰਵਾਰ ਨੂੰ ਤਾਮਿਲਨਾਡੂ ਵਿੱਚ ਫੌਜੀ ਹੈਲੀਕਾਪਟਰ ਹਾਦਸੇ ‘ਤੇ ਲੋਕ ਸਭਾ ਵਿੱਚ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਹਵਾਈ ਸੈਨਾ ਦੇ Mi 17 V 5 ਹੈਲੀਕਾਪਟਰ ਨੇ ਕੱਲ੍ਹ ਸਵੇਰੇ 11:48 ਵਜੇ ਸਲੂਰ ਏਅਰ ਬੇਸ ਤੋਂ ਉਡਾਣ ਭਰੀ ਸੀ ਅਤੇ ਦੁਪਹਿਰ 12:15 ਵਜੇ ਤੱਕ ਵੈਲਿੰਗਟਨ ਵਿਖੇ ਉਤਰਨ ਦੀ ਉਮੀਦ ਸੀ ਪਰ ਸਲੂਰ ਏਅਰ ਬੇਸ ‘ਤੇ ਏਅਰ ਟ੍ਰੈਫਿਕ ਕੰਟਰੋਲ ਦਾ ਹੈਲੀਕਾਪਟਰ ਨਾਲ ਲਗਭਗ ਦੁਪਹਿਰ 12:08 ਵਜੇ ਸੰਪਰਕ ਟੁੱਟ ਗਿਆ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਅੱਜ ਸ਼ਾਮ ਤੱਕ ਸਾਰੀਆਂ ਮ੍ਰਿਤਕ ਦੇਹਾਂ ਦਿੱਲੀ ਲਿਆਂਦੀਆਂ ਜਾਣਗੀਆਂ।

Rajnath Singh Statement

ਉਨ੍ਹਾਂ ਦੱਸਿਆ ਕਿ ਏਅਰ ਮਾਰਸ਼ਲ ਮਾਨਵੇਂਦਰ ਸਿੰਘ ਦੀ ਅਗਵਾਈ ਵਿੱਚ ਇਸ ਹਾਦਸੇ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਰੱਖਿਆ ਮੰਤਰੀ ਨੇ ਦੱਸਿਆ ਕਿ ਗਰੁੱਪ ਕੈਪਟਨ ਵਰੁਣ ਸਿੰਘ ਫਿਲਹਾਲ ਲਾਈਫ ਸਪੋਰਟ ‘ਤੇ ਹਨ ਤੇ ਉਨ੍ਹਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਟੀਮ ਨੇ ਕੱਲ੍ਹ ਹੀ ਵੈਲਿੰਗਟਨ ਪਹੁੰਚ ਕੇ ਇਸ ਹਾਦਸੇ ਦੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸ਼ਹੀਦ ਗੁਰਸੇਵਕ ਸਿੰਘ ਦੇ ਘਰ ਤੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੋਦੇ ਸੋਡੀਆ ‘ਚ ਛਾਇਆ ਮਾਤਮ, (ਤਸਵੀਰਾਂ)

ਇਸਦੇ ਨਾਲ ਹੀ ਲੋਕ ਸਭਾ ਵਿੱਚ ਤਾਮਿਲਨਾਡੂ ਵਿੱਚ ਵਾਪਰੇ ਇਸ ਹਾਦਸੇ ਵਿੱਚ ਸ਼ਹੀਦ ਹੋਏ CDS ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ, ਵਿੰਗ ਕਮਾਂਡਰ ਪ੍ਰਿਥਵੀ ਸਿੰਘ ਚੌਹਾਨ, ਸਕੁਐਡਰਨ ਲੀਡਰ ਕੁਲਦੀਪ ਸਿੰਘ, ਜੂਨੀਅਰ ਵਾਰੰਟ ਅਫਸਰ ਰਾਣਾ ਪ੍ਰਤਾਪ ਦਾਸ, ਜੂਨੀਅਰ ਵਾਰੰਟ ਅਫਸਰ ਅਰਕਕਲ ਪ੍ਰਦੀਪ, ਹੌਲਦਾਰ ਸਤਪਾਲ ਰਾਏ, ਨਾਇਕ ਗੁਰਸੇਵਕ ਸਿੰਘ, ਨਾਇਕ ਜਤਿੰਦਰ ਕੁਮਾਰ, ਲਾਂਸ ਨਾਇਕ ਵਿਵੇਕ ਕੁਮਾਰ, ਲਾਂਸ ਨਾਇਕ ਬੀ ਸਾਈ ਤੇਜਾ ਦੇ ਦਿਹਾਂਤ ‘ਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post Mi-17V5 ਕ੍ਰੈਸ਼ : ਸੰਸਦ ‘ਚ ਰਾਜਨਾਥ ਦਾ ਬਿਆਨ, ਮੰਜ਼ਲ ‘ਤੇ ਪਹੁੰਚਣ ਤੋਂ 7 ਮਿੰਟ ਪਹਿਲਾਂ ਟੁੱਟਾ ਸੰਪਰਕ appeared first on Daily Post Punjabi.