rajouri garden Archives - Daily Post Punjabi

ਦਿੱਲੀ ਦੇ ਰਾਜੌਰੀ ਗਾਰਡਨ ਇਲਾਕੇ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀਆਂ 25 ਫਾਇਰ ਬ੍ਰਿਗੇਡ ਦੀਆਂ ਗੱਡੀਆਂ
ਰਾਸ਼ਟਰੀ ਰਾਜਧਾਨੀ ਦਿੱਲੀ ਦੇ ਰਾਜੌਰੀ ਗਾਰਡਨ ਖੇਤਰ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਬੀਤੀ ਰਾਤ ਨੂੰ ਇੱਕ ਟੈਂਟ ਦੇ ਗੋਦਾਮ ਵਿੱਚ ਅੱਗ ਲੱਗ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

fire breaks out delhi

ਘਟਨਾ ਰਾਜੌਰੀ ਗਾਰਡਨ ਇਲਾਕੇ ‘ਚ ਐਚਡੀਐਫਸੀ ਬੈਂਕ ਨੇੜੇ ਵਿਸ਼ਾਲ ਐਨਕਲੇਵ ‘ਚ ਰਾਤ 1 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਇਸ ਹਾਦਸੇ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦਿੱਲੀ ਫਾਇਰ ਵਿਭਾਗ ਨੇ ਦੱਸਿਆ ਕਿ ਰਾਜੌਰੀ ਗਾਰਡ ਦੇ ਇੱਕ ਟੈਂਟ ਦੇ ਗੋਦਾਮ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ 25 ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਅੱਗ ‘ਤੇ ਕਾਬੂ ਪਾਉਣ ‘ਚ ਡੇਢ ਘੰਟੇ ਦਾ ਸਮਾਂ ਲੱਗਾ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਵਿਭਾਗ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

The post ਦਿੱਲੀ ਦੇ ਰਾਜੌਰੀ ਗਾਰਡਨ ਇਲਾਕੇ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀਆਂ 25 ਫਾਇਰ ਬ੍ਰਿਗੇਡ ਦੀਆਂ ਗੱਡੀਆਂ appeared first on Daily Post Punjabi.