rajpal and cm man Archives - Daily Post Punjabi

SC ਪਹੁੰਚੀ ਪੰਜਾਬ ਸਰਕਾਰ ਤਾਂ ਰਾਜਪਾਲ ਪੁਰੋਹਿਤ ਦੇ ਤੇਵਰ ਪਏ ਨਰਮ, CM ਮਾਨ ਨੂੰ ਲਿਖੀ ਚਿੱਠੀ
ਵਿਧਾਨ ਸਭਾ ਦੇ ਦੋ ਦਿਨਾਂ ਦੇ ਸੈਸ਼ਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਕਾਫੀ ਤਕਰਾਰ ਦੇਖਣ ਨੂੰ ਮਿਲੀ ਸੀ। CM ਮਾਨ ਵੱਲੋਂ ਇਸ ਮਹੀਨੇ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਰਾਜਪਾਲ ਵੱਲੋਂ ਗੈਰ-ਕਾਨੂੰਨੀ ਦੱਸਿਆ ਗਿਆ ਸੀ ਤੇ ਰਾਜਪਾਲ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਇਸੇ ਤਹਿਤ ਪੰਜਾਬ ਸਰਕਾਰ ਭਲਕੇ ਸੁਪਰੀਮ ਕੋਰਟ ਜਾਵੇਗੀ। ਪਰ ਹੁਣ ਇਸ ਵਿਚ ਨਵਾਂ ਮੋੜ ਆਗਿਆ ਹੈ ਪੰਜਾਬ ਸਰਕਾਰ ਦੇ ਸੁਪਰੀਮ ਕੋਰਟ ਜਾਣ ਤੋਂ ਇੱਕ ਦਿਨ ਪਹਿਲਾਂ ਰਾਜਪਾਲ ਦਾ ਸੁਭਾਅ ਕੁੱਝ ਨਰਮ ਪੈ ਗਿਆ ਹੈ।

ਰਾਜਪਾਲ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਸਫਾਈ ਦਿੱਤੀ ਹੈ ਤੇ ਸੈਸ਼ਨ ਬਿੱਲ ਪਾਸ ਕਰਨ ਨੂੰ ਕਿਹਾ ਹੈ। ਰਾਜਪਾਲ ਨੇ ਚਿੱਠੀ ਵਿਚ ਕਿਹਾ ਕਿ ਉਹ ਪੰਜਾਬ ਦੇ ਹਿੱਤ ਵਿਚ ਪੰਜਾਬ ਸਰਕਾਰ ਵੱਲੋਂ ਲਿਆਏ ਜਾਣ ਵਾਲੇ ਬਿੱਲਾਂ ‘ਤੇ ਜਾਣ ਵਾਲੇ ਬਿੱਲਾਂ ‘ਤੇ ਵਿਚਾਰ ਕਰਨ ਨੂੰ ਤਿਆਰ ਹੈ। ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਹੈ।ਜਿਸ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਸਬੰਧਤ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਨ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਕੋਲ ਪਏ ਬਿੱਲਾਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦਾ ਨਵਾਂ ਅੰਦਾਜ਼, ਸਿਰ ‘ਤੇ ਗਮਛਾ ਤੇ ਹੱਥ ‘ਚ ਦਾਤਰ ਲੈ ਖੇਤ ‘ਚ ਕੀਤੀ ਝੋਨੇ ਦੀ ਕਟਾਈ (ਤਸਵੀਰਾਂ)

ਰਾਜਪਾਲ ਨੇ ਆਪਣੀ ਚਿੱਠੀ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ 27 ਬਿੱਲਾਂ ਵਿਚੋਂ 22 ਨੂੰ ਕਲੀਅਰ ਕਰ ਚੁੱਕੇ ਹਨ ਤੇ ਬਾਕੀ ਬਚੇ ਬਿੱਲਾਂ ‘ਤੇ ਉਹ ਕਾਨੂੰਨ ਮੁਤਾਬਕ ਰਾਏ ਲੈ ਕੇ ਅੱਗੇ ਇਨ੍ਹਾਂ ਬਿੱਲਾਂ ‘ਤੇ ਵਿਚਾਰ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਸਰਕਾਰ ਵੱਲੋਂ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਗੈਰ-ਕਾਨੂੰਨੀ ਐਲਾਨਣ ਤੇ ਬਿੱਲਾਂ ਨੂੰ ਕਲੀਅਰ ਨਾ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਰਾਜਪਾਲ ਖਿਲਾਫ ਪਟੀਸ਼ਨ ਲਗਾ ਦਿੱਤੀ ਹੈ ਜਿਸ ‘ਤੇ ਸੁਪਰੀਮ ਕੋਰਟ ਵਿਚ ਸੁਣਵਾਈ ਭਲਕੇ ਹੋਣੀ ਹੈ ਪਰ ਉਸ ਤੋਂ ਪਹਿਲਾਂ ਹੀ ਰਾਜਪਾਲ ਨੇ ਇਸ ਪੂਰੇ ਮਾਮਲੇ ‘ਤੇ ਚਿੱਠੀ ਲਿਖ ਕੇ ਮੁੱਖ ਮੰਤਰੀ ਨੂੰ ਆਪਣੇ ਵੱਲੋਂ ਸਥਿਤੀ ਸਾਫ ਕਰਨ ਦੀ ਕੋਸ਼ਿਸ਼ ਕੀਤੀ ਹੈ ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post SC ਪਹੁੰਚੀ ਪੰਜਾਬ ਸਰਕਾਰ ਤਾਂ ਰਾਜਪਾਲ ਪੁਰੋਹਿਤ ਦੇ ਤੇਵਰ ਪਏ ਨਰਮ, CM ਮਾਨ ਨੂੰ ਲਿਖੀ ਚਿੱਠੀ appeared first on Daily Post Punjabi.

ਰਾਜਪਾਲ ਖਿਲਾਫ 30 ਅਕਤੂਬਰ ਨੂੰ ਸੁਪਰੀਮ ਕੋਰਟ ਜਾਏਗੀ ਪੰਜਾਬ ਸਰਕਾਰ, ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ
ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਸੈਸ਼ਨ ਦੇ ਪਹਿਲੇ ਦਿਨ ਖੂਬ ਹੰਗਾਮਾ ਹੋਇਆ। ਰਾਜਪਾਲ ਨਾਲ ਵਿਵਾਦ ਦੇ ਵਿਚ ਸੀਐੱਮ ਨੇ ਐਲਾਨ ਕੀਤਾ ਕਿ ਉਹ ਰਾਜਪਾਲ ਖਿਲਾਫ 30 ਅਕਤੂਬਰ ਨੂੰ ਸੁਪਰੀਮ ਕੋਰਟ ਜਾਣਗੇ। ਸੁਪਰੀਮ ਕੋਰਟ ਦੀ ਸਹਿਮਤੀ ਨਾਲ ਹੀ ਸਦਨ ਵਿਚ ਤਿੰਨੋਂ ਮਨੀ ਬਿੱਲ ਪੇਸ਼ ਕੀਤੇ ਜਾਣਗੇ। ਇਸ ਦੇ ਬਾਅਦ ਸਪੀਕਰ ਨੇ ਦੋ ਦਿਨਾ ਸੈਸ਼ਨ ਨੂੰ ਸਰਬ ਸੰਮਤੀ ਨਾਲ ਪਹਿਲੇ ਦਿਨ ਦੇ ਅੱਧੇ ਸਮੇਂ ਦੇ ਬਾਅਦ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ।

ਸੈਸ਼ਨ ਦੀ ਸ਼ੁਰੂਆਤ ਸਭ ਤੋਂ ਪਹਿਲਾਂ 41 ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਈ। ਇਸ ਦੇ ਬਾਅਦ ਦੁਪਹਿਰ ਸਾਢੇ 12 ਵਜੇ ਸਦਨ ਨੂੰ ਮੁਲਤਵੀ ਕਰ ਦਿੱਤਾ ਗਿਆ। ਸੈਸ਼ਨ ਦੁਬਾਰਾ ਸ਼ੁਰੂ ਹੋਣ ਦੇ ਬਾਅਦ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਦੇ ਕਾਨੂੰਨੀ ਹੋਣ ‘ਤੇ ਸਵਾਲ ਚੁੱਕਿਆ। ਦੂਜੇ ਪਾਸੇ ਵਿਸ ਸਪੀਕਰ ਨੇ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਪੂਰੀ ਤਰ੍ਹਾਂ ਤੋਂ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਮੇਰੇ ਕੋਲ ਰਾਜਪਾਲ ਦਾ ਕੋਈ ਪੱਤਰ ਨਹੀਂ ਆਇਆ ਹੈ। ਇਸ ਦੇ ਬਾਅਦ ਪ੍ਰਸ਼ਨ ਕਾਲ ਸ਼ੁਰੂ ਹੁੰਦੇ ਹੀ ਸਦਨ ਵਿਚ ਹੰਗਾਮਾ ਹੋ ਗਿਆ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸ ‘ਤੇ SYL ਬਣਵਾਉਣ ਦਾ ਦੋਸ਼ ਲਗਾਇਆ।

ਰਾਜਪਾਲ ਨੇ ਸੀਐੱਮ ਭਗਵੰਤ ਮਾਨ ਨੂੰ ਭੇਜੇ ਪੱਤਰ ਵਿਚ ਕਿਹਾ ਕਿ ਇਹ ਸੈਸ਼ਨ ਰਾਜ ਭਵਨ ਦੀ ਬਿਨਾਂ ਇਜਾਜ਼ਤ ਦੇ ਬੁਲਾਇਆ ਜਾ ਰਿਹਾ ਹੈ। ਅਜਿਹੇ ਵਿਚ ਤਿੰਨ ਵਿੱਤੀ ਬਿੱਲਾਂ ਨੂੰ ਪੇਸ਼ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਰਾਜਪਾਲ ਨੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਸ ਦੇ ਬਾਵਜੂਦ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਤਾਂ ਉਹ ਇਸ ਦੀ ਰਿਪੋਰਟ ਰਾਸ਼ਟਰਪਤੀ ਨੂੰ ਭੇਜਣਗੇ ਤੇ ਸਹੀ ਕਾਰਵਾਈ ‘ਤੇ ਵਿਚਾਰ ਕਰਨ ਲਈ ਮਬੂਰ ਹੋਣਗੇ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਟਰੱਕ ਨੇ ਸਕੂਟੀ ਸਵਾਰ ਨੂੰ ਕੁ.ਚਲਿਆ, 2 ਬੱਚੀਆਂ ਦਾ ਪਿਤਾ ਸੀ ਮ੍ਰਿ.ਤਕ, ਦੋਸ਼ੀ ਡਰਾਈਵਰ ਕਾਬੂ

ਮੁੱਖ ਮੰਤਰੀ ਮਾਨ ਦੇ ਨਾਂ ਭੇਜੇ ਗਏ ਪੱਤਰ ਵਿਚ ਰਾਜਪਾਲ ਨੇ ਲਿਖਿਆ ਕਿ ਮੈਨੂੰ 16ਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਸੈਸ਼ਨਦੇ ਅਧੀਨ 20 ਅਕਤੂਬਰ ਤੋਂ ਦੋ ਦਿਨਾ ਵਿਸ਼ੇਸ਼ ਸੈਸ਼ਨ ਵਿਚ ਤਿੰਨ ਵਿੱਤੀ ਬਿੱਲ ਪੇਸ਼ ਕਰਨ ਦੀ ਇਜਾਜ਼ਤ ਮੰਗੀ ਗਈ ਹੈ। ਇਹ ਬਿੱਲ ‘ਦਿ ਪੰਜਾਬ ਫਿਸਕਲ ਰਿਸਪਾਂਸਿਬਿਲਿਟੀ ਐਂਡ ਬਜਟ ਮੈਨੇਜਮੈਂਟ (ਸੋਧ) ਬਿੱਲ 2023, ਦਿ ਪੰਜਾਬ ਜੀਐੱਸਟੀ (ਸੋਧ) ਬਿੱਲ 2023 ਅਤੇ ਦਿਨ ਇੰਡੀਅਨ ਸਟਾਂਪ (ਪੰਜਾਬ ਸੋਧ) ਬਿੱਲ 2023 ਹੈ। ਰਾਜਪਾਲ ਨੇ ਲਿਖਿਆ ਕਿ ਉਹ ਆਪਣੇ 24 ਜੁਲਾਈ 2023 ਅਤੇ 12 ਅਕਤੂਬਰ 2023 ਦੇ ਪੱਤਰਾਂ ਵਿਚ ਸਪੱਸ਼ਟ ਕਰ ਚੁੱਕੇ ਹਨ ਕਿ ਇਸ ਤਰ੍ਹਾਂ ਦਾ ਸੈਸ਼ਨ ਬੁਲਾਉਣਾ ਸਪੱਸ਼ਟ ਤੌਰ ਤੋਂ ਗਲਤ ਹੈ ਤੇ ਵਿਧਾਨ ਸਭਾ ਦੀਆਂ ਪ੍ਰਕਿਰਿਆਵਾਂ ਤੇ ਸੰਵਿਧਾਨ ਦੀਆਂ ਵਿਵਸਥਾਵਾਂ ਦੇ ਖਿਲਾਫ ਹੈ। ਇਸ ਲਈ ਉਹ ਉਪਰੋਕਤ ਤਿੰਨ ਵਿੱਤੀ ਬਿੱਲਾਂ ਨੂੰ ਪੇਸ਼ ਕਰਨ ਦੀ ਇਜਾਜ਼ਤ ਨਹੀਂ ਦੇ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਰਾਜਪਾਲ ਖਿਲਾਫ 30 ਅਕਤੂਬਰ ਨੂੰ ਸੁਪਰੀਮ ਕੋਰਟ ਜਾਏਗੀ ਪੰਜਾਬ ਸਰਕਾਰ, ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ appeared first on Daily Post Punjabi.