rajpal purhoit Archives - Daily Post Punjabi

SC ‘ਚ ਸੁਣਵਾਈ ਤੋਂ ਪਹਿਲਾਂ ਰਾਜਪਾਲ ਪੁਰੋਹਿਤ ਦਾ ਬਦਲਿਆ ਰੁਖ਼, ਦੋ ਮਨੀ ਬਿੱਲਾਂ ਨੂੰ ਦਿੱਤੀ ਮਨਜ਼ੂਰੀ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ ਤਿੰਨ ਮਨੀ ਬਿੱਲਾਂ ‘ਤੇ ਇਤਰਾਜ਼ ਜਤਾਇਆ ਗਿਆ ਸੀ ਜਿਸ ਤੋਂ ਬਾਅਦ ਮਾਨ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਜਿਸ ਦੇ ਤੁਰੰਤ ਬਾਅਦ ਰਾਜਪਾਲ ਦੇ ਤੇਵਰ ਨਰਮ ਪੈ ਗਏ ਤੇ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਜਾਣ ਤੋਂ ਪਹਿਲਾਂ ਹੀ 2 ਮਨੀ ਬਿੱਲਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ ਤੇ ਇਸ ‘ਤੇ ਸੁਣਵਾਈ 3 ਨਵੰਬਰ ਨੂੰ ਹੋਣੀ ਸੀ ਪਰ ਇਸ ਤੋਂ ਪਹਿਲਾਂ ਹੀ ਰਾਜਪਾਲ ਨੇ ਦੋ ਮਨੀ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਕ ਜੀਐਸਟੀ ਸੋਧ ਬਿੱਲ 2023 ਹੈ, ਜਿਸ ਤਹਿਤ ਰਾਜ ਵਿੱਚ ਜੀਐਸਟੀ ਅਪੀਲੀ ਟ੍ਰਿਬਿਊਨਲ ਬਣਾਏ ਜਾਣੇ ਹਨ, ਜਦਕਿ ਦੂਜਾ ਬਿੱਲ ਗਿਰਵੀ ਰੱਖੀਆਂ ਜਾਇਦਾਦਾਂ ’ਤੇ ਸਟੈਂਪ ਡਿਊਟੀ ਲਾਉਣ ਬਾਰੇ ਹੈ। ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023 ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post SC ‘ਚ ਸੁਣਵਾਈ ਤੋਂ ਪਹਿਲਾਂ ਰਾਜਪਾਲ ਪੁਰੋਹਿਤ ਦਾ ਬਦਲਿਆ ਰੁਖ਼, ਦੋ ਮਨੀ ਬਿੱਲਾਂ ਨੂੰ ਦਿੱਤੀ ਮਨਜ਼ੂਰੀ appeared first on Daily Post Punjabi.

ਰਾਜਪਾਲ ਪੁਰੋਹਿਤ ਨੇ 20-21 ਅਕਤੂਬਰ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਦੱਸਿਆ ਗੈਰ-ਸੰਵਿਧਾਨਕ
ਪੰਜਾਬ ਸਰਕਾਰ ਨੇ 20 ਤੇ 21 ਅਕਤੂਬਰ ਨੂੰ ਵਿਧਾਨ ਸਭਾ ਦੋ ਦਿਨਾ ਸੈਸ਼ਨ ਬੁਲਾਇਆ ਹੈ ਜਿਸ ‘ਤੇ ਇਕ ਵਾਰ ਫਿਰ ਤੋਂ ਰਾਰ ਸ਼ੁਰੂ ਹੋ ਗਈ ਹੈ। 20 ਅਕਤੂਬਰ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਪੰਜਾਬ ਰਾਜ ਸਭਾ ਨੇ ਵਿਧਾਨ ਸਭਾ ਸਕੱਤਰ ਨੂੰ ਚਿੱਠੀ ਲਿਖ ਕੇ ਰਾਜਪਾਲ ਦੇ ਫੈਸਲੇ ਦਾ ਹਵਾਲਾ ਦਿੱਤਾ ਹੈ। ਰਾਜਪਾਲ ਇਸ ਤੋਂ ਪਹਿਲਾਂ ਵੀ ਬੁਲਾਏ ਗਏ 2 ਦਿਨਾ ਵਿਸ਼ੇਸ਼ ਸੈਸ਼ਨ ਨੂੰ ਗੈਰ-ਕਾਨੂੰਨੀ ਠਹਿਰਾ ਚੁੱਕੇ ਹਨ।

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਬੁਲਾਉਂਦੇ ਹੋਏ ਕਿਹਾ ਸੀ ਕਿ ਇਹ ਸੈਸ਼ਨ ਪਿਛਲੇ ਸੈਸ਼ਨ ਦਾ ਹਿੱਸਾ ਹੋਵੇਗਾ। ਵਿਧਾਨ ਸਭਾ ਸਕੱਤਰ ਰਾਮਲੋਕ ਖਤਾਨਾ ਵੱਲੋਂ ਜਾਰੀ ਨੋਟਿਸ ਮੁਤਾਬਕ ਪੰਜਾਬ ਵਿਧਾਨ ਸਭਾ ਦਾ ਕੰਮ ਨਿਯਮਾਂ ਮੁਤਾਬਕ ਸਪੀਕਰ ਵੱਲੋਂ 20 ਜੂਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤਾ ਗਿਆ। ਵਿਧਾਨ ਸਭਾ ਦਾ ਸੈਸ਼ਨ 20 ਅਕਤੂਬਰ ਨੂੰ ਸਵੇਰੇ 11 ਵਜੇ ਵਿਧਾਨ ਸਭਾ ਹਾਲ ਵਿਚ ਬੁਲਾਇਆ ਗਿਆ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਸੀ ਕਿ ਪਿਛਲੇ ਸੈਸ਼ਨ ਦੇ ਇਸ ਹਿੱਸੇ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ ਕਿਉਂਕਿ ਪਹਿਲਾਂ ਤੋਂ ਜਾਰੀ ਸੈਸ਼ਨ ਜਿਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤਾ ਗਿਆ ਸੀ, ਤਹਿਤ 20 ਤੇ 21 ਅਕਤੂਬਰ ਨੂੰ ਵਿਧਾਨ ਸਭਾ ਵਿਚ 2 ਦਿਨ ਦਾ ਕੰਮਕਾਜ ਕੀਤਾ ਜਾਵੇਗਾ। ਇਹ ਦੋ ਦਿਨਾ ਸੈਸ਼ਨ ਨਵਾਂ ਤੇ ਵਿਸ਼ੇਸ਼ ਸੈਸ਼ਨ ਨਹੀਂ ਹੋਵੇਗਾ।

ਇਹ ਵੀ ਪੜ੍ਹੋ : X-ray ਕਰਵਾਉਣ ਗਿਆ 300 ਕਿਲੋ ਦਾ ਵਿਅਕਤੀ, ਭਾਰ ਨਾਲ ਟੁੱਟੀ ਮਸ਼ੀਨ, ਡਾਕਟਰਾਂ ਨੇ ਚਿੜੀਆਘਰ ਕੀਤਾ ਰੈਫਰ !

ਦੱਸ ਦੇਈਏ ਕਿ ਸਪੀਕਰ ਵੱਲੋਂ ਇਸਤੋਂ ਪਹਿਲਾਂ 19 ਤੇ 20 ਜੂਨ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਗੈਰ-ਕਾਨੂੰਨੀ ਐਲਾਨਿਆ ਗਿਆ ਸੀ। ਹਾਲਾਂਕਿ ਇਹ ਦੋ ਦਿਨਾ ਸੈਸ਼ਨ ਬੁਲਾਉਂਦੇ ਸਮੇਂ ਵੀ ਸੂਬਾ ਸਰਕਾਰ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਵਿਧਾਨ ਸਭਾ ਦੇ ਸਪੀਕਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਕਿਉਂਕਿ ਪਿਛਲੇ ਸੈਸ਼ਨ ਨੂੰ ਮੁਲਤਵੀ ਨਹੀਂ ਕੀਤਾ ਗਿਆ ਸੀ, ਇਸ ਲਈ ਦੋ ਦਿਨਾ ਸੈਸ਼ਨ ਬੁਲਾਉਣ ਲਈ ਰਾਜਪਾਲ ਲੋੜ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਰਾਜਪਾਲ ਪੁਰੋਹਿਤ ਨੇ 20-21 ਅਕਤੂਬਰ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਦੱਸਿਆ ਗੈਰ-ਸੰਵਿਧਾਨਕ appeared first on Daily Post Punjabi.