rajpura accident Archives - Daily Post Punjabi

ਸ਼ਹੀਦੀ ਜੋੜ ਮੇਲੇ ਦਾ ਲੰਗਰ ਬਣਾ ਰਹੀਆਂ ਔਰਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇਕ ਔਰਤ ਦੀ ਮੌਤ
ਪੰਜਾਬ ਦੇ ਰਾਜਪੁਰਾ ‘ਤੋਂ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ ਦੇ ਭੋਗਲਾ ਰੋਡ ‘ਤੇ ਇੱਕ ਬੇਕਾਬੂ ਕਾਰ ਨੇ ਸ਼ਹੀਦੀ ਜੋੜ ਮੇਲੇ ਦਾ ਲੰਗਰ ਬਣਾ ਰਹੀਆਂ ਔਰਤਾਂ ਨੂੰ ਕੁਚਲ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਹਾਦਸੇ ਵਿਚ ਇੱਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 3 ਔਰਤਾਂ ਜ਼ਖਮੀ ਹੋ ਗਈਆਂ ਹਨ।

ਜਾਣਕਾਰੀ ਅਨੁਸਾਰ ਭੋਗਲਾ ਰੋਡ ’ਤੇ ਪੰਜਾਬ ਐਨਕਲੇਵ ਨੇੜੇ ਸੰਗਤ ਵੱਲੋਂ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਲੰਗਰ ਲਗਾਇਆ ਗਿਆ ਸੀ। ਇਸ ਲੰਗਰ ਲਈ ਉੱਥੇ ਔਰਤਾਂ ਅੱਗ ਦੇ ਚੁੱਲ੍ਹੇ ‘ਤੇ ਰੋਟੀਆਂ ਬਣਾ ਰਹੀਆਂ ਸਨ। ਇਸੇ ਦੌਰਾਨ ਅਚਾਨਕ ਇੱਕ ਬੇਕਾਬੂ ਕਾਰ ਇਨ੍ਹਾਂ ਔਰਤਾਂ ‘ਤੇ ਚੜ੍ਹ ਗਈ। ਇਸ ਹਾਦਸੇ ਵਿਚ ਵਿਕਾਸ ਨਗਰ ਦੀ ਰਹਿਣ ਵਾਲੀ ਹੰਸੋ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 3 ਔਰਤਾਂ ਜ਼ਖਮੀ ਹੋ ਗਈਆਂ।

ਇਹ ਵੀ ਪੜ੍ਹੋ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਿੱਲੀ ਦੇ AIIMS ਹਸਪਤਾਲ ‘ਚ ਦਾਖਲ, ਪ੍ਰਾਈਵੇਟ ਵਾਰਡ ‘ਚ ਚੱਲ ਰਿਹਾ ਇਲਾਜ

ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਕਤ ਕਾਰ ਇੱਕ ਔਰਤ ਚਲਾ ਰਹੀ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਹਾਦਸੇ ਦੀ ਜਾਣਕਾਰੀ ਮਿਲਣ ‘ਤੋਂ ਬਾਅਦ ਪੁਲਿਸ ਉਥੇ ਪਹੁੰਚੀ। ਥਾਣਾ ਖੇੜੀ ਗੰਡਿਆ ਦੀ SHO ਮਨਪ੍ਰੀਤ ਕੌਰ ਨੇ ਕਿਹਾ ਕਿ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਅਗਲੀ ਕਾਰਵਾਈ ਜਲਦੀ ਹੀ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸ਼ਹੀਦੀ ਜੋੜ ਮੇਲੇ ਦਾ ਲੰਗਰ ਬਣਾ ਰਹੀਆਂ ਔਰਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇਕ ਔਰਤ ਦੀ ਮੌਤ appeared first on Daily Post Punjabi.