rajpura news Archives - Daily Post Punjabi

ਮੰਦਭਾਗੀ ਖਬਰ : ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਪਾਣੀ ‘ਚ ਡੁੱਬਣ ਕਾਰਨ ਗਈ ਜਾਨ
ਵਿਦੇਸ਼ਾਂ ਵਿਚ ਪੰਜਾਬੀਆਂ ਦੀ ਮੌਤ ਹੋ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਹੁਣ ਆਸਟ੍ਰੇਲੀਆ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬ ਤੇ ਹਰਿਆਣਾ ਦੇ 2 ਨੌਜਵਾਨਾਂ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਚਿਨ ਖਿੱਲਾਂ ਵਾਸੀ ਰਾਜਪੁਰਾ (ਪੰਜਾਬ) ਤੇ ਸਾਹਿਲ ਬੱਤਰਾ ਵਾਸੀ ਹਰਿਆਣਾ ਵਜੋਂ ਹੈ। ਸਚਿਨ ਖਿੱਲਾਂ ਦੀ ਮੌਤ ਪਾਣੀ ਵਿਚ ਡੁੱਬਣ ਕਾਰਨ ਹੋਈ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਾਭਾ ਜੇਲ੍ਹ ‘ਚ ਸਨ ਬੰਦ

ਮਿਲੀ ਜਾਣਕਾਰੀ ਮੁਤਾਬਕ ਸਚਿਨ ਖਿੱਲਾਂ ਸਾਲ 2019 ‘ਚ ਵਿਦੇਸ਼ ਗਿਆ ਸੀ। ਸਚਿਨ ਖਿੱਲਾਂ ਆਪਣੇ ਦੋਸਤ ਸਾਹਿਲ ਬੱਤਰਾ ਸਣੇ ਪਰਿਵਾਰਕ ਮੈਂਬਰਾਂ ਨਾਲ ਘੁੰਮਣ ਗਿਆ ਸੀ। ਉਹ ਸਿਡਨੀ ਦੇ ਨੇੜੇ ਇਕ ਥਾਂ ‘ਤੇ ਪਾਣੀ ਵਚ ਚਲੇ ਗਏ ਤੇ ਦੇਖਦੇ ਹੀ ਦੇਖਦੇ ਦੋਵੇਂ ਦੋਸਤ ਪਾਣੀ ਵਿਚ ਡੁੱਬ ਗਏ। ਬਚਾਅ ਟੀਮ ਵੱਲੋਂ ਦੋਵਾਂ ਨੂੰ ਪਾਣੀ ਤੋਂ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਸਚਿਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਨੇ ਵਿਆਹ ਕਰਵਾਉਣ ਲਈ ਫਰਵਰੀ ਵਿਚ ਪੰਜਾਬ ਵਾਪਸ ਆਉਣਾ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੰਦਭਾਗੀ ਖਬਰ : ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਪਾਣੀ ‘ਚ ਡੁੱਬਣ ਕਾਰਨ ਗਈ ਜਾਨ appeared first on Daily Post Punjabi.

ਸੰਘਣੀ ਧੁੰਦ ਕਾਰਨ ਦਿੱਲੀ-ਅੰਬਾਲਾ NH ‘ਤੇ ਵੱਡਾ ਹਾਦਸਾ, ਅੱਧੀ ਦਰਜਨ ਕਾਰਾਂ-ਬੱਸਾਂ ਵਿਚਾਲੇ ਟੱਕਰ, ਦਰਜਨਾਂ ਲੋਕ ਹੋਏ ਜ਼ਖਮੀ
ਐਤਵਾਰ ਸਵੇਰੇ ਰਾਜਪੁਰਾ ਦੇ ਪਿੰਡ ਚਮਾਰੂ ਨੇੜੇ ਸੰਘਣੀ ਧੁੰਦ ਅਤੇ ਸੜਕ ਦੇ ਵਿਚਕਾਰ ਖੜ੍ਹੇ ਇੱਕ ਖ਼ਰਾਬ ਕੈਂਟਰ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਨੇ ਕਈ ਜਾਨਾਂ ਨੂੰ ਜ਼ੋਖਮ ਵਿੱਚ ਪਾ ਦਿੱਤਾ। ਇਸ ਹਾਦਸੇ ਵਿੱਚ PRTC ਬੱਸ ਸਮੇਤ ਕਰੀਬ 5 ਤੋਂ 6 ਗੱਡੀਆਂ ਆਪਸ ਵਿੱਚ ਬੁਰੀ ਤਰ੍ਹਾਂ ਟਕਰਾ ਗਈਆਂ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਡਰਾਈਵਰ ਸਮੇਤ ਲਗਭਗ 12 ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਇੱਕ ਕੈਂਟਰ ਰਾਤ ਤੋਂ ਹੀ ਸੜਕ ਦੇ ਵਿਚਕਾਰ ਖੜ੍ਹਾ ਸੀ। ਸਵੇਰੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਸੀ, ਜਿਸ ਕਾਰਨ ਪਿੱਛੋਂ ਆ ਰਹੀਆਂ ਗੱਡੀਆਂ ਨੂੰ ਰੁਕਿਆ ਹੋਇਆ ਕੈਂਟਰ ਨਜ਼ਰ ਨਹੀਂ ਆਇਆ। ਸਭ ਤੋਂ ਪਹਿਲਾਂ ਕੁਝ ਗੱਡੀਆਂ ਰੁਕੇ ਕੈਂਟਰ ਨਾਲ ਟਕਰਾਏ ਫੇਰ PRTC ਬੱਸ ਕੈਂਟਰ ਨਾਲ ਟਕਰਾਈ ਅਤੇ ਫਿਰ ਇੱਕ-ਇੱਕ ਕਰਕੇ ਪਿੱਛੇ ਹੋਰ ਵਾਹਨ ਆਪਸ ਵਿੱਚ ਭਿੜ ਗਏ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਚੀਕ-ਚਿਹਾੜਾ ਮਚ ਗਿਆ ਅਤੇ ਵਾਹਨਾਂ ਦੇ ਪਰਖੱਚੇ ਉੱਡ ਗਏ।

ਇਹ ਵੀ ਪੜ੍ਹੋ : MLA ਸੁਖਵਿੰਦਰ ਸੁੱਖੀ ਵੱਲੋਂ ਚੇਅਰਮੈਨ ਕਨਵੇਅਰ ਤੇ ਕੈਬਿਨਟ ਮੰਤਰੀ ਰੈਂਕ ਤੋਂ ਅਸਤੀਫਾ, ਸੋਸ਼ਲ ਮੀਡੀਆ ‘ਤੇ ਖੁਦ ਦਿੱਤੀ ਜਾਣਕਾਰੀ

ਇਸ ਹਾਦਸੇ ਦਾ ਸਭ ਤੋਂ ਦੁਖਦਾਈ ਪਹਿਲੂ ਇਹ ਰਿਹਾ ਕਿ ਬੱਸ ਵਿੱਚ ਕਈ ਵਿਦਿਆਰਥਣਾਂ ਸਵਾਰ ਸਨ, ਜੋ ਕਲਰਕ ਦਾ ਪੇਪਰ ਦੇਣ ਜਾ ਰਹੀਆਂ ਸਨ। ਹਾਦਸੇ ਕਾਰਨ ਜਿੱਥੇ ਉਨ੍ਹਾਂ ਨੂੰ ਸਰੀਰਕ ਸੱਟਾਂ ਲੱਗੀਆਂ, ਉੱਥੇ ਹੀ ਮਾਨਸਿਕ ਸਦਮੇ ਅਤੇ ਦੇਰੀ ਕਾਰਨ ਉਨ੍ਹਾਂ ਦਾ ਪੇਪਰ ਵੀ ਛੁੱਟ ਗਿਆ। ਮੌਕੇ ‘ਤੇ ਵਿਦਿਆਰਥਣਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਹੀਨਿਆਂ ਦੀ ਮਿਹਨਤ ਸੜਕ ‘ਤੇ ਹੋਈ ਇਸ ਲਾਪਰਵਾਹੀ ਦੀ ਭੇਟ ਚੜ੍ਹ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਸੜਕ ਸੁਰੱਖਿਆ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ। ਜ਼ਖਮੀਆਂ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ।

ਡਾ. ਤਰਨ ਕੌਰ ਨੇ ਦੱਸਿਆ ਕਿ ਜ਼ਿਆਦਾਤਰ ਮਰੀਜ਼ਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ, ਜਦਕਿ ਗੰਭੀਰ ਜ਼ਖਮੀ ਇੱਕ ਵਿਅਕਤੀ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਨੇ ਕਰੇਨ ਦੀ ਮਦਦ ਨਾਲ ਨੁਕਸਾਨੇ ਗਏ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਮੁੜ ਬਹਾਲ ਕਰਵਾਇਆ। ਪੁਲਿਸ ਨੇ ਮਾਮਲਾ ਦਰਜ ਕਰਕੇ ਕੈਂਟਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ ਪਰ ਕਾਰਾਂ ਅਤੇ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਘਣੀ ਧੁੰਦ ਕਾਰਨ ਦਿੱਲੀ-ਅੰਬਾਲਾ NH ‘ਤੇ ਵੱਡਾ ਹਾਦਸਾ, ਅੱਧੀ ਦਰਜਨ ਕਾਰਾਂ-ਬੱਸਾਂ ਵਿਚਾਲੇ ਟੱਕਰ, ਦਰਜਨਾਂ ਲੋਕ ਹੋਏ ਜ਼ਖਮੀ appeared first on Daily Post Punjabi.

ਰਾਜਪੁਰਾ : ਸਕੇ ਭਤੀਜੇ ਨੇ ਚਾਚੇ ਦਾ ਕੀਤਾ ਕਤਲ, ਪੁਲਿਸ ਨੇ 24 ਘੰਟੇ ‘ਚ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਰਾਜਪੁਰਾ ਦੇ ਥਾਣਾ ਖੇੜੀ ਗੰਡਿਆਂ ਅਧੀਨ ਪੈਂਦੇ ਪਿੰਡ ਲੋਚਮਾ ਵਾਸੀ ਇੱਕ ਭਤੀਜੇ ਨੇ ਆਪਣੇ ਸਕੇ ਚਾਚੇ ਦਾ ਜ਼ਮੀਨ ਦੇ ਲਾਲਚ ਵਿੱਚ ਕਹੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ 24 ਘੰਟਿਆਂ ਵਿੱਚ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਅੱਜ ਰਾਜਪੁਰਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

ਗੁਰਬੰਸ ਸਿੰਘ ਬੈਂਸ, ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਦੀਆਂ ਹਦਾਇਤਾਂ ਅਤੇ ਸ੍ਰੀ ਹਰਮਨਪ੍ਰੀਤ ਸਿੰਘ ਚੀਮਾ, ਉਪ ਕਪਤਾਨ ਪੁਲਿਸ ਸਰਕਲ ਘਨੌਰ ਅਤੇ ਜੈਦੀਪ ਸਰਮਾ, ਮੁੱਖ ਅਫ਼ਸਰ ਥਾਣਾ ਖੇੜੀ ਗੰਡੀਆਂ ਦੀ ਯੋਗ ਅਗਵਾਈ ਹੇਠ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਥਾਣਾ ਖੇੜੀ ਗੰਡੀਆਂ ਅਧੀਨ ਪੈਂਦੇ ਪਿੰਡ ਲੋਚਮਾਂ ਵਿਖੇ ਇੱਕ ਭਤੀਜੇ ਨੇ ਜ਼ਮੀਨੀ ਹਿੱਸੇ ਨੂੰ ਨਾਮ ਕਰਵਾਉਣ ਦੇ ਚੱਲ ਰਹੇ ਵਿਵਾਦ ਕਾਰਨ ਆਪਣੇ ਚਾਚੇ ਦਾ ਕਤਲ ਕਰ ਦਿੱਤਾ।

ਮੁਦੱਈ ਅਵਤਾਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਲੋਚਮਾਂ ਦੇ ਬਿਆਨਾਂ ‘ਤੇ ਮਿਤੀ 16-11-2025 ਨੂੰ ਮੁਕੱਦਮਾ ਨੰ. 115 ਦਰਜ ਕੀਤਾ ਗਿਆ ਸੀ। ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦੇ 45 ਸਾਲ ਦੇ ਭਰਾ ਬਹਾਦਰ ਸਿੰਘ ਨੇ ਆਪਣੇ ਭਤੀਜੇ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਹਾਕਮ ਸਿੰਘ ਨਾਲ ਜ਼ਮੀਨ ਦੇ ਹਿੱਸੇ ਨੂੰ ਨਾਮ ਕਰਵਾਉਣ ਕਰਕੇ ਲੜਾਈ ਝਗੜਾ ਚੱਲ ਰਿਹਾ ਸੀ।

ਲੜਾਈ ਝਗੜੇ ਦੇ ਚੱਲਦਿਆਂ ਮਿਤੀ 14-11-2025 ਨੂੰ ਦਿਨ ਸਮੇਂ ਦੋਵਾਂ ਵਿਚਾਲੇ ਬਹਿਸ ਹੋਈ। ਇਸੇ ਰੰਜਿਸ਼ ਤਹਿਤ, ਦੋਸ਼ੀ ਗੁਰਜੰਟ ਸਿੰਘ ਨੇ ਉਸੇ ਰਾਤ ਬਹਾਦਰ ਸਿੰਘ ਦੇ ਸਿਰ ਵਿੱਚ ਕਹੀ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਅਨੁਸਾਰ, ਕਤਲ ਕਰਨ ਤੋਂ ਬਾਅਦ ਮੁਲਜ਼ਮ ਗੁਰਜੰਟ ਸਿੰਘ ਨੇ ਲਾਸ਼ ਨੂੰ ਠਿਕਾਣੇ ਲਗਾਉਣ ਅਤੇ ਸਬੂਤ ਖਤਮ ਕਰਨ ਦੀ ਭਿਆਨਕ ਕੋਸ਼ਿਸ਼ ਕੀਤੀ। ਮੁਲਜ਼ਮ ਨੇ ਪਹਿਲਾਂ ਲਾਸ਼ ‘ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਅਤੇ ਸਾੜਨ ਦੀ ਕੋਸ਼ਿਸ਼ ਕੀਤੀ। ਜਦੋਂ ਲਾਸ਼ ਅੱਧ-ਸੜੀ ਰਹਿ ਗਈ, ਤਾਂ ਮੁਲਜ਼ਮ ਨੇ ਇਸ ਨੂੰ ਲੁਕਾਉਣ ਲਈ ਘਰ ਵਿੱਚ ਹੀ ਟੋਆ ਪੁੱਟ ਕੇ ਦੱਬਣ ਦੀ ਤਿਆਰੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਦਿੱਲੀ ਧ.ਮਾਕਾ ਮਾਮਲਾ : ਡਰੋਨ ਰਾਹੀਂ ਬੰ.ਬ ਸੁੱਟਣ ਦੀ ਸੀ ਪਲਾਨਿੰਗ, ਦਾਨਿਸ਼ ਦੀ ਗ੍ਰਿਫਤਾਰੀ ਮਗਰੋਂ NIA ਦਾ ਵੱਡਾ ਖੁਲਾਸਾ

ਇਸੇ ਦੌਰਾਨ ਸ਼ਿਕਾਇਤਕਰਤਾ ਅਵਤਾਰ ਸਿੰਘ ਅਤੇ ਉਨ੍ਹਾਂ ਦਾ ਛੋਟਾ ਭਤੀਜਾ ਖੁਸ਼ਪ੍ਰੀਤ ਘਰ ਪਹੁੰਚ ਗਏ। ਉਨ੍ਹਾਂ ਦੇ ਰੌਲਾ ਪਾਉਣ ‘ਤੇ ਮੁਲਜ਼ਮ ਗੁਰਜੰਟ ਸਿੰਘ ਕਹੀ ਅਤੇ ਇੱਕ ਪਲਾਸਟਿਕ ਦੀ ਬੋਤਲ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਖੇੜੀ ਗੰਡੀਆਂ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ, ਕਤਲ ਦੀ ਇਸ ਸੰਗੀਨ ਵਾਰਦਾਤ ਨੂੰ ਸਿਰਫ਼ 24 ਘੰਟਿਆਂ ਦੇ ਅੰਦਰ-ਅੰਦਰ ਟਰੇਸ ਕਰ ਲਿਆ ਅਤੇ ਮੁਲਜ਼ਮ ਗੁਰਜੰਟ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਸੀ।

ਪੁਲਿਸ ਨੇ ਦੱਸਿਆ ਕਿ ਮੁਲਜ਼ਮ ਆਪਣੇ ਚਾਚੇ ਨਾਲ ਇਸ ਕਰਕੇ ਵੀ ਰੰਜਿਸ਼ ਰੱਖਦਾ ਸੀ ਕਿ ਉਸ ਦੇ ਚਾਚੇ ਨੇ ਖੇਤ ਵਿੱਚ ਬਣੇ ਉਸ ਦੇ ਖਸਤਾਹਾਲ ਘਰ ਦੀ ਥਾਂ 2 ਨਵੇਂ ਕਮਰੇ ਬਣਾ ਕੇ ਦੇਣ ਦਾ ਵਾਅਦਾ ਕੀਤਾ ਸੀ, ਪਰ 3 ਮਹੀਨੇ ਬੇਟ ਜਾਣ ‘ਤੇ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸਦਾ 2 ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ ਤਾਂਕਿ ਉਸਤੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਜਪੁਰਾ : ਸਕੇ ਭਤੀਜੇ ਨੇ ਚਾਚੇ ਦਾ ਕੀਤਾ ਕਤਲ, ਪੁਲਿਸ ਨੇ 24 ਘੰਟੇ ‘ਚ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਰਾਜਪੁਰਾ ‘ਚ ਦਿਨ ਦਿਹਾੜੇ ਵੱਡੀ ਵਾਰਦਾਤ, ਦਰਜਨ ਤੋਂ ਵੱਧ ਵਿਅਕਤੀਆਂ ਨੇ ਸ਼ਖਸ ਦਾ ਕੀਤਾ ਕਤਲ
ਪੰਜਾਬ ਵਿੱਚ ਆਏ ਦਿਨ ਸ਼ਰਾਰਤੀ ਅਨਸਰਾਂ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਰਾਜਪੁਰਾ ਤੋਂ ਸਾਹਮਣੇ ਆਇਆ ਹੈ। ਅੰਬਾਲਾ ਦਿੱਲੀ ਨੈਸ਼ਨਲ ਹਾਈਵੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਇੱਕ 45 ਸਾਲਾਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਦਰਜਨ ਤੋਂ ਵੱਧ ਵਿਅਕਤੀਆਂ ਨੇ ਹਮਲਾ ਕਰ ਕੇ ਨੌਜਵਾਨ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਨੌਜਵਾਨ ਦੀ ਸੜਕ ਤੇ ਹੀ ਮੌਤ ਹੋ ਗਈ ਜਿਸ ਨੂੰ ਉਸਦੇ ਪਰਿਵਾਰਕ ਮੈਂਬਰਾਂ ਨੇ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਉਣ ਦੇ ਲਈ ਲਿਆਂਦਾ ਗਿਆ।

ਥਾਣਾ SHO ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇੱਕ ਗੁੱਜਰ ਪਰਿਵਾਰ ਦਾ ਅੱਜ ਇਥੇ ਮਟਰ ਹੋ ਗਿਆ ਹੈ ਤੇਜ ਧਰ ਹਥਿਆਰਾਂ ਨਾਲ ਜਖਮੀ ਕਰਕੇ 45 ਸਾਲਾਂ ਨੌਜਵਾਨ ਰਹੀਮ ਨੂੰ ਚਲੇ ਜਾਏ ਸਨ ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ ਪੁਲਿਸ ਪਾਰਟੀ ਨੂੰ ਸੂਚਨਾ ਮਿਲਦੇ ਸਾਰ ਜੀ ਅਸੀਂ ਮੌਕੇ ਤੇ ਪਹੁੰਚ ਗਏ ਅਤੇ ਮਿਰਤਕ ਵੀ ਲਾਚ ਦਾ ਪੋਸਟਮਾਟ ਕਰਵਾਉਣ ਵਾਸਤੇ ਰਾਜਪੁਰਾ ਦੇ ਸਰਕਾਰੀ ਹਸਪਤਾਲ ਦੀ ਮੋਚਲੀ ਵਿੱਚ ਰੱਖ ਦਿੱਤਾ ਗਿਆ ਹੈ ਜਿਸ ਦਾ ਕੱਲ ਪੋਸਟਮਾਰਟਮ ਕਰਵਾ ਕੇ ਸੰਸਕਾਰ ਵਾਸਤੇ ਲਾਸ਼ ਵਾਰਤਾ ਹਵਾਲੇ ਕਰ ਦਿੱਤੇ ਜਾਵੇਗੀ ਅਤੇ ਮੁਲਮਨ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇ।

ਮ੍ਰਿਤਕ ਹਰੀਮ ਦੇ ਭਰਾ ਲਾਲ ਜੀ ਨੇ ਦੱਸਿਆ ਕਿ ਮੇਰੇ ਭਰਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ ਸਾਡੀ ਸਰਕਾਰ ਨੂੰ ਅਪੀਲ ਹੈ ਕਿ ਸਾਡੀ ਮਦਦ ਕੀਤੀ ਜਾਵੇ ਅਤੇ ਜੋ ਚਾਰ ਗੱਡੀਆਂ ਵਿੱਚ ਹਮਲਾਵਰ ਆਏ ਸਨ ਉਹਨਾਂ ਦਾ ਸਖਤ ਕਾਰਵਾਈ ਕੀਤੀ ਜਾਵੇ। ਮ੍ਰਿਤਕ ਰਹੀਮ ਦੇ ਭਰਾ ਦੀਪ ਮੁਹੰਮਦ ਨੇ ਦੱਸਿਆ ਕਿ ਚਾਰ ਗੱਡੀਆਂ ਵਿੱਚ ਹਮਲਾਵਰ ਆਏ ਸਨ ਅਤੇ ਮੇਰੇ ਭਰਾ ਦਾ ਕਤਲ ਕਰਕੇ ਮੌਕੇ ਤੋਂ ਫਰਾਰ ਹੋ ਗਏ ਹਨ ਸਾਡੀ ਸਰਕਾਰ ਨੂੰ ਅਪੀਲ ਹੈ ਕਿ ਸਾਡੇ ਮਦਦ ਕੀਤੀ ਜਾਵੇ ਅਤੇ ਨੌਜਵਾਨ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਬੰਦ ਕੀਤਾ ਜਾਵੇ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਫਰਨੀਚਰ ਮਾਰਕੀਟ ’ਤੇ ਚੱਲਿਆ ਪ੍ਰਸ਼ਾਸਨ ਦਾ ਬੁਲਡੋਜ਼ਰ, ਢਾਹੀਆਂ ਦੁਕਾਨਾਂ, ਭਾਰੀ ਪੁਲਿਸ ਬਲ ਤਾਇਨਾਤ

ਮ੍ਰਿਤਕ ਦੇ ਭਰਾ ਸਲੀਮ ਖਾਨ ਨੇ ਆਖਿਆ ਜੋ ਸਾਨੂੰ ਇਨਸਾਫ ਚਾਹੀਦਾ ਹੈ ਚਾਰ ਗੱਡੀਆਂ ਆਈਆਂ ਸਨ, ਉਹਨਾਂ ਵਿੱਚ ਲੋਕ ਸਵਾਰ ਸਨ ਜਿਨਾਂ ਨੇ ਮੇਰੇ ਭਰਾ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ ਹੈ ਸਾਨੂੰ ਇਨਸਾਫ ਚਾਹੀਦਾ ਹੈ। ਡਾਕਟਰ ਰਨਧੀਰ ਸਿੰਘ ਨੇ ਵੀ ਪੱਤਰਕਾਰਾਂ ਨੂੰ ਦੱਸਿਆ ਕਿ ਮੈਂ ਸਰਕਾਰੀ ਹਸਪਤਾਲ ਪੀ ਐਮਰਜੈਂਸੀ ਵਿੱਚ ਡਿਊਟੀ ਦੇ ਰਿਹਾ ਹਾਂ ਇੱਕ ਗੁੱਜਰ ਪਰਿਵਾਰ ਵੱਲੋਂ ਜੋ ਰਹੀਮ ਨੌਜਵਾਨ ਲਿਆਂਦਾ ਗਿਆ ਸੀ ਪਹਿਲਾਂ ਹੀ ਮੌਤ ਹੋਈ ਹੋਈ ਸੀ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਾਉਣ ਦੇ ਲਈ ਮੋਸਟਰੀ ਵਿੱਚ ਰੱਖ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਜਪੁਰਾ ‘ਚ ਦਿਨ ਦਿਹਾੜੇ ਵੱਡੀ ਵਾਰਦਾਤ, ਦਰਜਨ ਤੋਂ ਵੱਧ ਵਿਅਕਤੀਆਂ ਨੇ ਸ਼ਖਸ ਦਾ ਕੀਤਾ ਕਤਲ appeared first on Daily Post Punjabi.

ਰਾਜਪੁਰਾ : ਵਿਆਹ ‘ਚ ਮਚਿਆ ਹੰਗਾਮਾ, ਸਹਿਪਾਠੀ ਨੇ ਆ ਕੇ ਫੜ ਲਈ ਕੁੜੀ ਦੀ ਬਾਂਹ, ਬਿਨਾਂ ਲਾੜੀ ਵਾਪਸ ਪਰਤੀ ਬਰਾਤ
ਰਾਜਪੁਰਾ ‘ਚ ਕੁੜੀ ਦੇ ਵਿਆਹ ਵਿੱਚ ਹੰਗਾਮਾ ਹੋ ਗਿਆ। ਦਰਅਸਲ ਕਾਲਜ ‘ਚ ਇਕੱਠੇ ਪੜ੍ਹਣ ਵਾਲੇ ਲੜਕੇ ਨੇ ਪੈਲੇਸ ‘ਚ ਦਾਖਲ ਹੋ ਕੇ ਲਾੜੀ ਦੀ ਬਾਂਹ ਜ਼ਬਰਦਸਤੀ ਫੜ ਲਈ। ਇੰਨਾ ਹੀ ਨਹੀਂ ਗੋਲ਼ੀ ਨੇ ਸਾਰਿਆਂ ਨਾਲ ਬਦਸਲੂਕੀ ਵੀ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਅਜਿਹੀ ਹਰਕਤ ਦੇਖ ਕੇ ਵਿਆਹ ਬਰਬਾਦ ਹੋ ਗਿਆ ਅਤੇ ਮੁੰਡੇ ਵਾਲਿਆਂ ਨੇ ਪੱਖ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ।

ਨੌਜਵਾਨ ਦੀ ਇਸ ਹਰਕਤ ਨਾਲ ਕੁੜੀ ਅਤੇ ਉਸ ਦੇ ਮਾਪਿਆਂ ਦੇ ਸੁਪਨੇ ਚਕਨਾਚੂਰ ਹੋ ਗਏ। ਸਦਰ ਪੁਲਿਸ ਨੇ ਕੁੜੀ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਨੇ ਦੱਸਿਆ ਕਿ ਦੋਸ਼ੀ ਵੀ ਉਸੇ ਕਾਲਜ ਵਿੱਚ ਪੜ੍ਹਦਾ ਸੀ ਜਿਸ ਵਿੱਚ ਉਹ ਕਰੀਬ ਪੰਜ ਸਾਲ ਪਹਿਲਾਂ ਪੜ੍ਹਦੀ ਸੀ। ਕਾਲਜ ਵਿੱਚ ਪੜ੍ਹਦੇ ਹੋਣ ਕਾਰਨ ਦੋਸ਼ੀ ਦੀ ਆਪਸ ਵਿੱਚ ਜਾਣ-ਪਛਾਣ ਹੋ ਗਈ ਸੀ। ਉਸ ਦਾ ਵਿਆਹ 3 ਸਤੰਬਰ ਨੂੰ ਰਾਜਪੁਰਾ-ਸਰਹਿੰਦ ਨੈਸ਼ਨਲ ਹਾਈਵੇ ‘ਤੇ ਸਥਿਤ ਪੈਲੇਸ ‘ਚ ਹੋਇਆ ਸੀ।

ਇਹ ਵੀ ਪੜ੍ਹੋ : ਅਜੀਬੋ-ਗਰੀਬ ਰਿਵਾਜ, ਇਥੇ ਧੀ ਜਵਾਨ ਹੁੰਦੇ ਹੀ ਬਣ ਜਾਂਦੀ ਹੈ ਪਿਤਾ ਦੀ ਦੁਲਹਨ, ਕਰਨਾ ਪੈਂਦੈ ਵਿਆਹ

ਸ਼ਾਮ ਕਰੀਬ 4 ਵਜੇ ਮੁਲਜ਼ਮ ਉਸੇ ਪੈਲੇਸ ਵਿੱਚ ਜ਼ਬਰਦਸਤੀ ਦਾਖ਼ਲ ਹੋਇਆ। ਆਉਂਦਿਆਂ ਹੀ ਮੁਲਜ਼ਮ ਨੇ ਉਸ ਦੀ ਬਾਂਹ ਫੜ ਲਈ ਅਤੇ ਸਾਰਿਆਂ ਨੂੰ ਗਾਲ੍ਹਾਂ ਕੱਢ ਕੇ ਫ਼ਰਾਰ ਹੋ ਗਿਆ। ਇਸ ਤੋਂ ਬਾਅਦ ਮੁੰਡੇ ਵਾਲਿਆਂ ਨੇ ਵਿਆਹ ਤੋਂ ਇਨਕਾਰ ਕਰਦੇ ਹੋਏ ਉਸ ਨੂੰ ਰੱਖਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਨੇ ਕੁੜੀ ਦੀ ਸ਼ਿਕਾਇਤ ’ਤੇ ਦੋਸ਼ੀ ਲਵਲੀਨ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਦੀ ਗ੍ਰਿਫਤਾਰੀ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਰਾਜਪੁਰਾ : ਵਿਆਹ ‘ਚ ਮਚਿਆ ਹੰਗਾਮਾ, ਸਹਿਪਾਠੀ ਨੇ ਆ ਕੇ ਫੜ ਲਈ ਕੁੜੀ ਦੀ ਬਾਂਹ, ਬਿਨਾਂ ਲਾੜੀ ਵਾਪਸ ਪਰਤੀ ਬਰਾਤ appeared first on Daily Post Punjabi.

ਸ਼ਹੀਦੀ ਜੋੜ ਮੇਲੇ ਦਾ ਲੰਗਰ ਬਣਾ ਰਹੀਆਂ ਔਰਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇਕ ਔਰਤ ਦੀ ਮੌਤ
ਪੰਜਾਬ ਦੇ ਰਾਜਪੁਰਾ ‘ਤੋਂ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ ਦੇ ਭੋਗਲਾ ਰੋਡ ‘ਤੇ ਇੱਕ ਬੇਕਾਬੂ ਕਾਰ ਨੇ ਸ਼ਹੀਦੀ ਜੋੜ ਮੇਲੇ ਦਾ ਲੰਗਰ ਬਣਾ ਰਹੀਆਂ ਔਰਤਾਂ ਨੂੰ ਕੁਚਲ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਹਾਦਸੇ ਵਿਚ ਇੱਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 3 ਔਰਤਾਂ ਜ਼ਖਮੀ ਹੋ ਗਈਆਂ ਹਨ।

ਜਾਣਕਾਰੀ ਅਨੁਸਾਰ ਭੋਗਲਾ ਰੋਡ ’ਤੇ ਪੰਜਾਬ ਐਨਕਲੇਵ ਨੇੜੇ ਸੰਗਤ ਵੱਲੋਂ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਲੰਗਰ ਲਗਾਇਆ ਗਿਆ ਸੀ। ਇਸ ਲੰਗਰ ਲਈ ਉੱਥੇ ਔਰਤਾਂ ਅੱਗ ਦੇ ਚੁੱਲ੍ਹੇ ‘ਤੇ ਰੋਟੀਆਂ ਬਣਾ ਰਹੀਆਂ ਸਨ। ਇਸੇ ਦੌਰਾਨ ਅਚਾਨਕ ਇੱਕ ਬੇਕਾਬੂ ਕਾਰ ਇਨ੍ਹਾਂ ਔਰਤਾਂ ‘ਤੇ ਚੜ੍ਹ ਗਈ। ਇਸ ਹਾਦਸੇ ਵਿਚ ਵਿਕਾਸ ਨਗਰ ਦੀ ਰਹਿਣ ਵਾਲੀ ਹੰਸੋ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 3 ਔਰਤਾਂ ਜ਼ਖਮੀ ਹੋ ਗਈਆਂ।

ਇਹ ਵੀ ਪੜ੍ਹੋ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਿੱਲੀ ਦੇ AIIMS ਹਸਪਤਾਲ ‘ਚ ਦਾਖਲ, ਪ੍ਰਾਈਵੇਟ ਵਾਰਡ ‘ਚ ਚੱਲ ਰਿਹਾ ਇਲਾਜ

ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਕਤ ਕਾਰ ਇੱਕ ਔਰਤ ਚਲਾ ਰਹੀ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਹਾਦਸੇ ਦੀ ਜਾਣਕਾਰੀ ਮਿਲਣ ‘ਤੋਂ ਬਾਅਦ ਪੁਲਿਸ ਉਥੇ ਪਹੁੰਚੀ। ਥਾਣਾ ਖੇੜੀ ਗੰਡਿਆ ਦੀ SHO ਮਨਪ੍ਰੀਤ ਕੌਰ ਨੇ ਕਿਹਾ ਕਿ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਅਗਲੀ ਕਾਰਵਾਈ ਜਲਦੀ ਹੀ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸ਼ਹੀਦੀ ਜੋੜ ਮੇਲੇ ਦਾ ਲੰਗਰ ਬਣਾ ਰਹੀਆਂ ਔਰਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇਕ ਔਰਤ ਦੀ ਮੌਤ appeared first on Daily Post Punjabi.

ਰਾਜਪੁਰਾ ਪੁਲਿਸ ਨੇ ਕਿਸਾਨਾਂ ਤੇ ਭਾਜਪਾ ਆਗੂਆਂ ‘ਚ ਹੋਈ ਝੜਪ ਨੂੰ ਲੈ ਕੇ 150 ਅਣਪਛਾਤੇ ਕਿਸਾਨਾਂ ਖ਼ਿਲਾਫ਼ ਕੇਸ ਕੀਤਾ ਦਰਜ
ਬੀਤੇ ਦਿਨ ਹੋਏ ਭਾਜਪਾ ਆਗੂਆਂ ਅਤੇ ਕਿਸਾਨ ਆਗੂਆਂ ਦੇ ਵਿਵਾਦ ਤੋਂ ਬਾਅਦ ਅਜ ਜ਼ਿਲ੍ਹਾ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਨਾਮਜਦ ਵਿਅਕਤੀਆ ਸਮੇਤ 100 ,150 ਦੇ ਕਰੀਬ ਅਣਪਛਾਤੇ ਵਿਅਕਤੀਆ ਖਿਲਾਫ ਮਾਮਲਾ ਦਰਜ ਕੀਤਾ ਹੈ । ਨਾਮਜਦ ਵਿਅਕਤੀਆ ਦੇ ਨਾਂ,ਹੈਪੀ ਹਸਨਪੁਰ, ਵਿਵੇਕ ਜੀਮ ਵਾਲਾ ਨਿਵਾਸੀ ਜ਼ੀਰਕਪੁਰ ਅਤੇ ਮਨਜੀਤ ਘੁਮਾਣਾ ਦੇ ਤੌਰ ‘ਤੇ ਸਾਹਮਣੇ ਆਇਆ ਹੈ। ਡੀ ਐਸ ਪੀ ਰਾਜਪੁਰਾ ਸਰਦਾਰ ਗੁਰਿੰਦਰ ਸਿੰਘ ਵਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਰਾਜਪੁਰਾ ਵਿਚ ਵਾਪਰੀ ਘਟਨਾ ਨੂੰ ਲੈ ਕੇ ਅੱਜ ਭਾਜਪਾ ਨੇਤਾਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਵੀ ਕੀਤੀ ਤੇ ਮੀਟਿੰਗ ਤੋਂ ਬਾਅਦ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗੱਲਬਾਤ ਸ਼ਾਂਤ ਮਾਹੌਲ ਵਿਚ ਹੋਈ। ਅਸੀਂ ਮੁੱਖ ਮੰਤਰੀ ਨਾਲ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਬਾਰੇ ਗੱਲ ਕੀਤੀ। ਇਸ ਦੌਰਾਨ ਭਾਜਪਾ ਨੇਤਾਵਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕਾਂਗਰਸ ਹਾਈਕਮਾਨ ਪੰਜਾਬ ਇਕਾਈ ‘ਚ ਵੱਡਾ ਫੇਰਬਦਲ ਕਰਨ ਦੀ ਤਿਆਰੀ ‘ਚ, ਇਸ ਹਫਤੇ ਮਿਲ ਸਕਦਾ ਹੈ ਜਾਖੜ ਦੀ ਜਗ੍ਹਾ ਨਵਾਂ ਪ੍ਰਧਾਨ

Rajpura police have

ਭਾਜਪਾ ਨੇਤਾਵਾਂ ‘ਤੇ ਹਮਲੇ ਤੋਂ ਬਾਅਦ ਪੰਜਾਬ ਭਾਜਪਾ ਨੇਤਾ ਅੱਜ ਸਵੇਰ ਤੋਂ ਹੀ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਹੜਤਾਲ ਨੂੰ ਵਧਦਾ ਵੇਖ ਕੇ ਮੁੱਖ ਮੰਤਰੀ ਉਨ੍ਹਾਂ ਨੂੰ ਮਿਲੇ। ਪੰਜਾਬ ਦੇ ਇੱਕ ਕਸਬੇ ਵਿੱਚ ਕਿਸਾਨਾਂ ਦੁਆਰਾ ਇੱਕ ਘਰ ਵਿੱਚ ਆਪਣੇ ਪਰਿਵਾਰ ਸਮੇਤ ਬੰਧਕ ਬਣਾਏ ਗਏ ਭਾਜਪਾ ਨੇਤਾਵਾਂ ਨੂੰ ਸੋਮਵਾਰ ਦੀ ਤੜਕੇ ਹੀ ਪੁਲਿਸ ਨੇ 12 ਘੰਟੇ ਤੋਂ ਵੱਧ ਸਖਤ ਮਿਹਨਤ ਅਤੇ ਹਾਈ ਕੋਰਟ ਦੇ ਦਖਲ ਤੋਂ ਬਾਅਦ ਬਚਾਇਆ।

ਇਹ ਵੀ ਪੜ੍ਹੋ : ਭਾਜਪਾ ਆਗੂਆਂ ਤੇ CM ਵਿਚਾਲੇ ਬੈਠਕ ਖਤਮ, ਅਸ਼ਵਨੀ ਸ਼ਰਮਾ ਨੇ ਕਿਹਾ -ਕੈਪਟਨ ਨੇ ਕਾਰਵਾਈ ਦਾ ਦਿੱਤਾ ਭਰੋਸਾ

The post ਰਾਜਪੁਰਾ ਪੁਲਿਸ ਨੇ ਕਿਸਾਨਾਂ ਤੇ ਭਾਜਪਾ ਆਗੂਆਂ ‘ਚ ਹੋਈ ਝੜਪ ਨੂੰ ਲੈ ਕੇ 150 ਅਣਪਛਾਤੇ ਕਿਸਾਨਾਂ ਖ਼ਿਲਾਫ਼ ਕੇਸ ਕੀਤਾ ਦਰਜ appeared first on Daily Post Punjabi.

ਭਾਜਪਾ ਆਗੂਆਂ ਤੇ CM ਵਿਚਾਲੇ ਬੈਠਕ ਖਤਮ, ਅਸ਼ਵਨੀ ਸ਼ਰਮਾ ਨੇ ਕਿਹਾ -ਕੈਪਟਨ ਨੇ ਕਾਰਵਾਈ ਦਾ ਦਿੱਤਾ ਭਰੋਸਾ
ਚੰਡੀਗੜ੍ਹ : ਰਾਜਪੁਰਾ ਵਿਚ ਭਾਜਪਾ ਨੇਤਾਵਾਂ ਉਤੇ ਹੋਏ ਹਮਲੇ ਦਾ ਮੁੱਦਾ ਕਾਫੀ ਗਰਮਾ ਗਿਆ ਹੈ। ਇਸ ਨੂੰ ਲੈ ਕੇ ਭਾਜਪਾ ਆਗੂਆਂ ਤੇ CM ਕੈਪਟਨ ਦੀ ਮੀਟਿੰਗ ਹੋਈ, ਜੋ ਕਿ ਖਤਮ ਹੋ ਗਈ ਹੈ।

ਮੀਟਿੰਗ ਤੋਂ ਬਾਅਦ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗੱਲਬਾਤ ਸ਼ਾਂਤ ਮਾਹੌਲ ਵਿਚ ਹੋਈ। ਅਸੀਂ ਮੁੱਖ ਮੰਤਰੀ ਨਾਲ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਬਾਰੇ ਗੱਲ ਕੀਤੀ। ਇਸ ਦੌਰਾਨ ਭਾਜਪਾ ਨੇਤਾਵਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਭਾਜਪਾ ਨੇਤਾਵਾਂ ‘ਤੇ ਹਮਲੇ ਤੋਂ ਬਾਅਦ ਪੰਜਾਬ ਭਾਜਪਾ ਨੇਤਾ ਅੱਜ ਸਵੇਰ ਤੋਂ ਹੀ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਹੜਤਾਲ ਨੂੰ ਵਧਦਾ ਵੇਖ ਕੇ ਮੁੱਖ ਮੰਤਰੀ ਉਨ੍ਹਾਂ ਨੂੰ ਮਿਲੇ। ਪੰਜਾਬ ਦੇ ਇੱਕ ਕਸਬੇ ਵਿੱਚ ਕਿਸਾਨਾਂ ਦੁਆਰਾ ਇੱਕ ਘਰ ਵਿੱਚ ਆਪਣੇ ਪਰਿਵਾਰ ਸਮੇਤ ਬੰਧਕ ਬਣਾਏ ਗਏ ਭਾਜਪਾ ਨੇਤਾਵਾਂ ਨੂੰ ਸੋਮਵਾਰ ਦੀ ਤੜਕੇ ਹੀ ਪੁਲਿਸ ਨੇ 12 ਘੰਟੇ ਤੋਂ ਵੱਧ ਸਖਤ ਮਿਹਨਤ ਅਤੇ ਹਾਈ ਕੋਰਟ ਦੇ ਦਖਲ ਤੋਂ ਬਾਅਦ ਬਚਾਇਆ।

ਇਹ ਵੀ ਪੜ੍ਹੋ : ਕਿਸਾਨਾਂ ਦੀ ਆੜ ਵਿਚ ਕੀਤੀ ਗਈ ਗੁੰਡਾਗਰਦੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਹਰੀਸ਼ ਸਿੰਗਲਾ

Meeting between BJP

ਇਹ ਘਟਨਾ ਰਾਜ ਦੀ ਰਾਜਧਾਨੀ ਤੋਂ ਲਗਭਗ 40 ਕਿਲੋਮੀਟਰ ਦੂਰ ਰਾਜਪੁਰਾ ਕਸਬੇ ਵਿੱਚ ਵਾਪਰੀ, ਜਿਥੇ ਸੂਬਾ ਜਨਰਲ ਸਕੱਤਰ ਭੁਪੇਸ਼ ਅਗਰਵਾਲ ਨੂੰ ਐਤਵਾਰ ਸ਼ਾਮ ਨੂੰ ਇੱਕ ਘਰ ਵਿੱਚ ਹੋਰਾਂ ਸਮੇਤ ਬੰਧਕ ਬਣਾ ਲਿਆ ਗਿਆ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਕ ਵੀਡੀਓ ਵਿਚ ਪ੍ਰਦਰਸ਼ਨਕਾਰੀ ਸਥਾਨਕ ਕੌਂਸਲਰ ਸ਼ਾਂਤੀ ਸਵਰੂਪ ਦਾ ਪਿੱਛਾ ਕਰਦੇ ਹੋਏ ਅਤੇ ਉਸਦੇ ਕੱਪੜੇ ਪਾੜਦੇ ਵੀ ਦੇਖੇ ਜਾ ਸਕਦੇ ਹਨ। ਡਿਪਟੀ ਇੰਸਪੈਕਟਰ ਜਨਰਲ ਵਿਕਰਮਜੀਤ ਦੁੱਗਲ ਦੀ ਅਗਵਾਈ ਵਿਚ ਇਕ ਪੁਲਿਸ ਟੀਮ ਬੰਧਕ ਨੇਤਾਵਾਂ ਨੂੰ ਬਚਾਉਣ ਮੌਕੇ ‘ਤੇ ਪਹੁੰਚੀ ਸੀ। ਸਾਰੀ ਰਾਤ ਸਥਿਤੀ ਤਣਾਅਪੂਰਨ ਬਣੀ ਰਹੀ।

Meeting between BJP

ਭਾਜਪਾ ਨੇ ਦੇਰ ਰਾਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚੀ, ਆਪਣੇ ਨੇਤਾਵਾਂ ਦੀ ਸੁਰੱਖਿਆ ਲਈ ਦਖਲ ਦੀ ਮੰਗ ਕੀਤੀ। ਜਸਟਿਸ ਸੁਵੀਰ ਸਹਿਗਲ ਨੇ ਰਾਜ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਾਜਾਇਜ਼ ਤੌਰ ‘ਤੇ ਨਜ਼ਰਬੰਦ ਕੀਤੇ ਗਏ ਵਿਅਕਤੀਆਂ ਨੂੰ “ਸਹੀ ਸੁਰੱਖਿਆ ਦੇ ਨਾਲ ਸੁਰੱਖਿਅਤ ਬਾਹਰ ਕੱਢਿਆ ਜਾਵੇ ਅਤੇ ਇਨ੍ਹਾਂ ਵਿਚੋਂ ਕਿਸੇ ਨੂੰ ਕੋਈ ਨੁਕਸਾਨ ਨਾ ਪਹੁੰਚੇ।

ਇਹ ਵੀ ਪੜ੍ਹੋ : ਕਾਂਗਰਸ ਹਾਈਕਮਾਨ ਪੰਜਾਬ ਇਕਾਈ ‘ਚ ਵੱਡਾ ਫੇਰਬਦਲ ਕਰਨ ਦੀ ਤਿਆਰੀ ‘ਚ, ਇਸ ਹਫਤੇ ਮਿਲ ਸਕਦਾ ਹੈ ਜਾਖੜ ਦੀ ਜਗ੍ਹਾ ਨਵਾਂ ਪ੍ਰਧਾਨ

The post ਭਾਜਪਾ ਆਗੂਆਂ ਤੇ CM ਵਿਚਾਲੇ ਬੈਠਕ ਖਤਮ, ਅਸ਼ਵਨੀ ਸ਼ਰਮਾ ਨੇ ਕਿਹਾ -ਕੈਪਟਨ ਨੇ ਕਾਰਵਾਈ ਦਾ ਦਿੱਤਾ ਭਰੋਸਾ appeared first on Daily Post Punjabi.

ਤੂਫਾਨ ਦਾ ਕਹਿਰ, ਘਰ ਢਹਿਣ ਨਾਲ ਇਕੋ ਹੀ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
ਬੀਤੀ ਰਾਤ ਆਏ ਤੇਜ਼ ਤੂਫਾਨ ਕਾਰਨ ਸ਼ਹਿਰ ਦੀ ਦਾਣਾ ਮੰਡੀ ਨੇੜੇ ਸਥਿਤ ਇਲਾਕੇ ਵਿਚ ਭਿਆਨਕ ਹਾਦਸਾ ਵਾਪਰ ਗਿਆ। ਘਰ ਦੀ ਛੱਤ ਡਿਗਣ ਕਾਰਣ ਇੱਕੋ ਹੀ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਸੈਦਖੇੜੀ ਵੱਲ ਨੂੰ ਜਾਂਦੀ ਸੜਕ ਨੇੜੇ ਪ੍ਰਵਾਸੀ ਮਜ਼ਦੂਰ ਦੇ ਕਿਰਾਏ ‘ਤੇ ਰਹਿਣ ਲਈ ਕਮਰੇ ਬਣਾਏ ਹੋਏ ਸਨ। ਬੀਤੀ ਰਾਤ ਆਏ ਤੂਫਾਨ ਕਾਰਣ ਚੱਲੀ ਤੇਜ਼ ਹਵਾ ਦੇ ਵਹਾਅ ਦੌਰਾਨ ਉਹ ਘਰ ਢਹਿ ਢੇਰੀ ਹੋ ਗਿਆ ਜਿਸ ਕਾਰਨ ਇਕ ਪਰਿਵਾਰ ਦੇ ਦੋ ਬਚਿਆਂ ਅਤੇ ਮਾਂ ਬਾਪ ਦੀ ਮੌਕੇ ‘ਤੇ ਹੀ ਮੌਤ ਹੌ ਗਈ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਸਰਪੰਚ ‘ਤੇ ਲਗਾਏ ਗੰਭੀਰ ਦੋਸ਼

ਮੌਕੇ ਉਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਕਿ ਤੇਜ਼ ਤੂਫਾਨ ਦੇ ਨਾਲ ਜਗ੍ਹਾ ਦਾ ਮਾਲਕ ਵੀ ਬਰਾਬਰ ਦਾ ਕਸੂਰਵਾਰ ਹੈ ਕਿਉਂਕਿ ਪੈਸਿਆਂ ਦੇ ਲਾਲਚ ਕਾਰਨ ਮਕਾਨ ਮਾਲਕ ਵਲੋਂ ਬਿਨਾ ਮਾਪਡੰਡਾਂ ਦੇ ਇਹ ਕਮਰੇ ਤਿਆਰ ਕਿਤੇ ਹੋਏ ਸਨ, ਜੋ ਅਚਾਨਕ ਆਏ ਤੂਫਾਨ ਕਾਰਨ ਪੂਰੇ ਦੇ ਪੂਰੇ ਢਹਿ ਢੇਰੀ ਹੋ ਗਏ।

ਘਟਨਾ ਵਾਲੀ ਥਾਂ ‘ਤੇ ਥਾਣਾ ਖੇੜੀ ਗੰਡੋਆ ਪੁਲਿਸ ਨੇ ਰਾਤ ਸਮੇਂ ਹੀ ਪਹੁੰਚ ਕੇ ਜਾਂਚ ਸ਼ੁਰੂ ਕਰ ਦੀਤੀ ਹੈ ਅਤੇ ਪੁਲਿਸ ਵਲੋਂ ਜਾਂਚ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਉਣ ਦੀ ਗੱਲ ਕਹੀ ਗਈ ਹੈ।

ਇਹ ਵੀ ਪੜ੍ਹੋ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੋਈਆਂ ਬੇਲਗਾਮ, ਅੱਜ ਦੇਸ਼ ਭਰ ਦੇ ਪੈਟਰੋਲ ਪੰਪਾਂ ‘ਤੇ ਪ੍ਰਦਰਸ਼ਨ ਕਰੇਗੀ ਕਾਂਗਰਸ

The post ਤੂਫਾਨ ਦਾ ਕਹਿਰ, ਘਰ ਢਹਿਣ ਨਾਲ ਇਕੋ ਹੀ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ appeared first on Daily Post Punjabi.