Raju Shrivastava Health Archives - Daily Post Punjabi

ਰਾਜੂ ਸ਼੍ਰੀਵਾਸਤਵ ਦੀ ਸਿਹਤ ‘ਚ ਨਹੀਂ ਹੋ ਰਿਹਾ ਸੁਧਾਰ, ਚੰਗੀ ਸਿਹਤ ਲਈ ਪਰਿਵਾਰ ਕਰ ਰਿਹਾ ਅਰਦਾਸ
Raju Shrivastava Health news: ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਪਰੇਸ਼ਾਨ ਹਨ। ਉਹ ਰਾਜੂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਹਨ। ਰਾਜੂ ਸ੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ।

Raju Shrivastava Health news

ਫਿਲਹਾਲ ਉਹ ਏਮਜ਼ ‘ਚ ਵੈਂਟੀਲੇਟਰ ‘ਤੇ ਹਨ ਅਤੇ ਉਨ੍ਹਾਂ ਦੀ ਹਾਲਤ ‘ਚ ਕੋਈ ਸੁਧਾਰ ਨਹੀਂ ਹੋਇਆ ਹੈ। ਰਾਜੂ ਸ਼੍ਰੀਵਾਸਤਵ ਨੂੰ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸੇ ਦਿਨ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ ਸੀ। ਸੂਤਰ ਨੇ ਦੱਸਿਆ, ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਵੈਂਟੀਲੇਟਰ ‘ਤੇ ਹਨ। ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਹਸਪਤਾਲ ‘ਚ ਭਰਤੀ ਹੋਣ ਤੋਂ ਬਾਅਦ ਉਸ ਨੂੰ ਹੋਸ਼ ਨਹੀਂ ਆਈ ਹੈ। ਸ਼ੁੱਕਰਵਾਰ ਰਾਤ ਨੂੰ ਸ਼੍ਰੀਵਾਸਤਵ ਦੇ ਪਰਿਵਾਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਪੇਜ ‘ਤੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਕਾਮੇਡੀਅਨ ਦੀ ਹਾਲਤ ਸਥਿਰ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਪਰਿਵਾਰ ਨੇ ਇਕ ਬਿਆਨ ‘ਚ ਕਿਹਾ, ”ਰਾਜੂ ਸ਼੍ਰੀਵਾਸਤਵ ਜੀ ਦੀ ਹਾਲਤ ਸਥਿਰ ਹੈ। ਅਸੀਂ ਉਸ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਹਾਂ। ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ ਅਤੇ ਪੂਰੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੇ ਨਿਰੰਤਰ ਪਿਆਰ ਅਤੇ ਸਮਰਥਨ ਲਈ ਸਾਰੇ ਸ਼ੁਭਚਿੰਤਕਾਂ ਦਾ ਧੰਨਵਾਦ। “ਪਰਿਵਾਰ ਨੇ ਲੋਕਾਂ ਨੂੰ “ਕਿਸੇ ਵੀ ਅਫਵਾਹਾਂ ਜਾਂ ਝੂਠੀਆਂ ਖਬਰਾਂ ‘ਤੇ ਧਿਆਨ ਨਾ ਦੇਣ” ਦੀ ਅਪੀਲ ਵੀ ਕੀਤੀ। ਅੱਜ ਸਵੇਰੇ ਰਾਜੂ ਦੇ ਪਰਿਵਾਰਕ ਮੈਂਬਰ ਏਮਜ਼ ਨੇੜੇ ਗੁਰਦੁਆਰਾ ਸਾਹਿਬ ਗਏ ਅਤੇ ਰਾਜੂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਰਾਜੂ ਸ਼੍ਰੀਵਾਸਤਵ 1980 ਦੇ ਦਹਾਕੇ ਦੇ ਅਖੀਰ ਤੋਂ ਮਨੋਰੰਜਨ ਉਦਯੋਗ ਵਿੱਚ ਸਰਗਰਮ ਹੈ।

The post ਰਾਜੂ ਸ਼੍ਰੀਵਾਸਤਵ ਦੀ ਸਿਹਤ ‘ਚ ਨਹੀਂ ਹੋ ਰਿਹਾ ਸੁਧਾਰ, ਚੰਗੀ ਸਿਹਤ ਲਈ ਪਰਿਵਾਰ ਕਰ ਰਿਹਾ ਅਰਦਾਸ appeared first on Daily Post Punjabi.