Rajveer Jawanda New Song Archives - Daily Post Punjabi

ਰਾਜਵੀਰ ਜਵੰਦਾ ਦਾ ਨਵਾਂ ਜੋਸ਼ੀਲਾ ਕਿਸਾਨੀ ਗੀਤ ‘ਜ਼ਿੰਦਾਬਾਦ’ ਹੋਇਆ ਰਿਲੀਜ਼ , ਸੋਸ਼ਲ ਮੀਡੀਆ ਤੇ ਹੋਇਆ ਵਾਇਰਲ
Rajveer Jawanda’s new song : ਪੰਜਾਬੀ ਗਾਇਕ ਰਾਜਵੀਰ ਜਵੰਦਾ ਜੋ ਕਿ ਆਪਣੇ ਨਵੇਂ ਕਿਸਾਨੀ ਗੀਤ ‘ਜ਼ਿੰਦਾਬਾਦ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੋਸ਼ ਦੇ ਨਾਲ ਭਰੇ ਇਸ ਗੀਤ ਨੂੰ ਗਾਇਕ ਰਾਜਵੀਰ ਜਵੰਦਾ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ । ਇਸ ਗੀਤ ਦੇ ਬੋਲ Vicky Dhaliwal ਨੇ ਲਿਖੇ ਨੇ ਤੇ ਮਿਊਜ਼ਿਕ KV Singh ਨੇ ਦਿੱਤਾ ਹੈ । ਗਾਣੇ ਦਾ ਬਾਕਮਾਲ ਦਾ ਵੀਡੀਓ Sukhdarshan Singh ਨੇ ਬਣਾਇਆ ਹੈ । ਇਸ ਗੀਤ ਨੂੰ ਰਾਜਵੀਰ ਜਵੰਦਾ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਹੀ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਦੱਸ ਦਈਏ ਲੰਬੇ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕਰ ਰਹੇ ਨੇ । ਪਰ ਸਰਕਾਰ ਦੀਆਂ ਮਾੜੀਆਂ ਚਾਲਾਂ ਦੇ ਨਾਲ ਇਸ ਅੰਦੋਲਨ ਨੂੰ ਢਾਹ ਲਾਉਣ ਦੀ ਕੋਸ਼ਿਸ ਕੀਤੀ ਗਈ ਸੀ । ਪਰ ਇਹ ਅੰਦੋਲਨ ਹੁਣ ਦੁਗਣੇ ਜੋਸ਼ ਦੇ ਨਾਲ ਚੱਲ ਰਿਹਾ ਹੈ । ਟਰਾਲੀਆਂ ਭਰ-ਭਰ ਪੰਜਾਬ ਤੇ ਹਰਿਆਣੇ ਤੋਂ ਲੋਕ ਅੰਦੋਲਨ ‘ਚ ਸ਼ਾਮਿਲ ਹੋ ਰਹੇ ਨੇ । ਪੰਜਾਬੀ ਗਾਇਕ ਵੀ ਆਪਣੇ ਜੋਸ਼ੀਲੇ ਗੀਤਾਂ ਦੇ ਨਾਲ ਇਸ ਅੰਦੋਲਨ ‘ਚ ਪੂਰਾ ਜੋਸ਼ ਭਰ ਰਹੇ ਨੇ।

Rajveer Jawanda’s new song

ਇਸ ਤੋਂ ਪਹਿਲਾ ਜੋ ਉਹਨਾਂ ਦਾ ਕਿਸਾਨੀ ਗੀਤ ਆਇਆ ਸੀ ਉਸ ਗੀਤ ‘ਚ ਰਾਜਵੀਰ ਜਵੰਦਾ ਨੇ ਕੇਂਦਰ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ ਨੇ । ਕਿਸਾਨਾਂ ਦੇ ਨਾਲ ਪੰਜਾਬੀ ਕਲਾਕਾਰ ਪੂਰੇ ਜੋਸ਼ ਦੇ ਨਾਲ ਖੜੇ ਨੇ । ਬਹੁਤ ਸਾਰੇ ਪੰਜਾਬੀ ਗਾਇਕ ਕਿਸਾਨਾਂ ਦੇ ਨਾਲ ਦਿੱਲੀ ਪਹੁੰਚੇ ਹੋਏ ਨੇ । ਦਸ ਦੇਈਏ ਕਿ ਕਿਸਾਨ ਪਿਛਲੇ ਕਾਫੀ ਸਮੇ ਤੋਂ ਦਿੱਲੀ ਧਰਨੇ ਤੇ ਬੈਠੇ ਹੋਏ ਹਨ ਪਰ ਸਰਕਾਰ ਆਪਣਾ ਫੈਂਸਲਾ ਨਹੀਂ ਬਾਦਲ ਰਹੀ ਦੂਜੇ ਪਾਸੇ ਕਿਸਾਨ ਵੀ ਡੱਟੇ ਹੋਏ ਹਨ ਤੇ ਕਹਿ ਰਹੇ ਹਨ ਜਦੋ ਤੱਕ ਕਾਨੂੰਨ ਰੱਧ ਨਹੀਂ ਹੋਣਗੇ ਅਸੀਂ ਪਿੱਛੇ ਨਹੀਂ ਹਟਾਂਗੇ। 26 ਜਨਵਰੀ ਤੋਂ ਬਾਅਦ ਸਰਕਾਰ ਦਾ ਲਗਾਤਾਰ ਕਹਿਣਾ ਹੈ ਕਿ ਕਿਸਾਨ ਆਪਣਾ ਇਹ ਧਰਨਾ ਖਤਮ ਕਰ ਦੇਣ ਪਰ ਕਿਸਾਨ ਡੱਟੇ ਹੋਏ ਹਨ। ਪੰਜਾਬ ਹਰਿਆਣਾ ਤੇ ਬਿਹਾਰ ਵਲੋਂ ਹੋਰ ਲੱਖਾਂ ਦੀ ਗਿਣਤੀ ਦੇ ਵਿੱਚ ਹਰ ਰੋਜ ਹੋਰ ਕਿਸਾਨ ਆਉਣੇ ਸ਼ੁਰੂ ਹੋ ਗਏ ਹਨ।

ਦੇਖੋ ਵੀਡੀਓ : ਲਾਲ ਕਿਲ੍ਹੇ ਦੀ ਹਿੰਸਾ ਤੋਂ ਬਾਅਦ ਗੁਰਨਾਮ ਚੜੂਣੀ ਦਾ Exclusive Interview

The post ਰਾਜਵੀਰ ਜਵੰਦਾ ਦਾ ਨਵਾਂ ਜੋਸ਼ੀਲਾ ਕਿਸਾਨੀ ਗੀਤ ‘ਜ਼ਿੰਦਾਬਾਦ’ ਹੋਇਆ ਰਿਲੀਜ਼ ,  ਸੋਸ਼ਲ ਮੀਡੀਆ ਤੇ ਹੋਇਆ ਵਾਇਰਲ appeared first on Daily Post Punjabi.

ਪਾਲੀਵੁਡ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਧਾ ਨੇ ਸ਼ੇਅਰ ਕੀਤਾ ਆਪਣੇ ਨਵੇ ਗੀਤ ਦਾ ਪੋਸਟਰ
Rajveer Jawanda New Song: ਪਾਲੀਵੁਡ ਇੰਡਸਟਰੀ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਧਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਨਾਲ ਹੀ ਉਹ ਆਪਣੇ ਫੈਨਜ਼ ਨੂੰ ਸਮੇਂ – ਸਮੇਂ ‘ਤੇ ਆਪਣੇ ਪ੍ਰੋਜੈਕਟਸ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਉਹਨਾਂ ਨੇ ਆਪਣੇ ਇੰਸਟ੍ਰਾਗ੍ਰਾਮ ਅਕਾਊਂਟ ਤੇ ਆਪਣੇ ਨਵੇਂ ਸਿੰਗਲ ਟਰੈਕ ਦਾ ਪੋਸਟਰ ਸ਼ੇਅਰ ਕੀਤਾ ਹੈ। ਜੀ ਹਾਂ ਰਾਜਵੀਰ ਜਵੰਧਾ “ਧੋਖਾ” ਟਾਇਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਜਲਦ ਹੀ ਦਰਸ਼ਕਾ ਦੇ ਸਨਮੁਖ ਹੋਣ ਜਾ ਰਹੇ ਹਨ। ਗੀਤ ਦੀ ਗੱਲ ਕਰੀਏ ਤਾਂ ਗੀਤ ਦੇ ਬੋਲ ਖੁਦ ਨੇ ਰਾਜਵੀਰ ਜਵੰਧਾ ਦੀ ਕਲਮ ਵਿੱਚੋ ਨਿਕਲੇ ਹਨ ਜਦੋਂ ਕਿ ਗੀਤ ਨੂੰ ਸੰਗੀਤ ਅਤੇ ਸੰਗੀਤਬੱਧ ਕੀਤਾ ਹੈ ਗੁਰੀ ਨੇ ।

Rajveer Jawanda New Song

ਤੁਹਾਨੂੰ ਦੱਸ ਦਈਏ ਕਿ ਰਾਜਵੀਰ ਜਵੰਧਾ ਦਾ ਇਹ ਗੀਤ 6 ਮਈ ਨੂੰ ਦਰਸ਼ਕਾ ਦੇ ਸਨਮੁਖ ਹੋ ਜਾਵੇਗਾ। ਪ੍ਰਸ਼ੰਸਕਾਂ ਨੂੰ ਉਹਨਾਂ ਦੇ ਇਸ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਹੈ ।”ਧੋਖਾ” ਟਾਇਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਜਲਦ ਹੀ ਦਰਸ਼ਕਾ ਦੇ ਸਨਮੁਖ ਹੋਣ ਜਾ ਰਹੇ ਹਨ।ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ ਰਾਜਵੀਰ ਜਵੰਧਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ।

ਜਿਹਨਾਂ ਨੂੰ ਦਰਸ਼ਕਾਂ ਵਲੋਂ ਭਰਵਾ ਹੁੰਗਾਰਾ ਮਿਲਿਆ ਹੈ ਅਤੇ ਉਹਨਾ ਨੇ ਦਰਸ਼ਕਾਂ ਦੇ ਦਿਲਾਂ ‘ਚ ਇਕ ਖਾਸ ਜਗਾ ਬਣਾ ਲਈ ਹੈ ਗਾਇਕ ਰਾਜਵੀਰ ਜਵੰਧਾ ਨੂੰ ਕਿਸੇ ਪਹਿਚਾਣ ਦੀ ਲੋੜ ਨਹੀਂ ਕਿਉਂਕਿ ਉਸ ਦੇ ਪ੍ਰਸ਼ੰਸਕਾਂ ਦੀ ਇੱਕ ਲੰਮੀ ਕਤਾਰ ਹੈ । ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਬਾਲੀਵੁਡ ਅਤੇ ਪਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਜਿਸ ਦੇ ਜ਼ਰੀਏ ਉਹ ਆਪਣੇ ਫੈਨਜ਼ ਨੂੰ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਸਿਤਾਰੇ ਆਪਣੀਆ ਤਸਵੀਰਾਂ ਅਤੇ ਵੀਡਿੳਜ਼ ਸ਼ੇਅਰ ਕਰ ਹਮੇਸ਼ਾ ਹੀ ਸੁਰਖਿਆ ‘ਚ ਬਣੇ ਰਹਿਦੇ ਹਨ।

The post ਪਾਲੀਵੁਡ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਧਾ ਨੇ ਸ਼ੇਅਰ ਕੀਤਾ ਆਪਣੇ ਨਵੇ ਗੀਤ ਦਾ ਪੋਸਟਰ appeared first on Daily Post Punjabi.