rajveer jawanda Archives - Daily Post Punjabi

ਰਾਜਵੀਰ ਜਵੰਦਾ ਦੇ ਸਸਕਾਰ ‘ਤੇ ਅਜੀਬੋ-ਗਰੀਬ ਘਟਨਾ! ਮਾੜਾ ਕੰਮ ਕਰਨ ਵਾਲਿਆਂ ‘ਤੇ ਭੜਕੇ ਗਗਨ ਕੋਕਰੀ
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿੱਚ ਉਨ੍ਹਾਂ ਦੇ ਅੰਤਿਮ ਸੰਸਕਾਰ ਦੌਰਾਨ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕਈ ਕਲਾਕਾਰਾਂ ਅਤੇ ਲੋਕਾਂ ਦੇ 150 ਤੋਂ ਵੱਧ ਮੋਬਾਈਲ ਫੋਨ ਚੋਰੀ ਹੋ ਗਏ ਸਨ। ਗਾਇਕ ਗਗਨ ਕੋਕਰੀ ਨੇ ਇਹ ਜਾਣਕਾਰੀ ਇੱਕ ਸੋਸ਼ਲ ਮੀਡੀਆ ਵੀਡੀਓ ਰਾਹੀਂ ਸਾਂਝੀ ਕੀਤੀ।

ਗਗਨ ਕੋਕਰੀ ਨੇ ਦੱਸਿਆ ਕਿ ਸੰਗੀਤ ਜਗਤ ਨਾਲ ਜੁੜੇ ਕਈ ਕਲਾਕਾਰ ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸਨ। ਉਥੇ ਮੌਜੂਦ ਭੀੜ ਦਾ ਫਾਇਦਾ ਚੁੱਕ ਕੇ ਕੁਝ ਅਣਪਛਾਤੇ ਲੋਕਾ ਨੇ ਫੋਨ ਚੋਰੀ ਕਰ ਲਏ। ਕੋਕਰੀ ਨੇ ਕਿਹਾ ਕਿ ਉਨ੍ਹਾਂ ਦਾ ਖੁਦ ਦਾ ਫੋਨ, ਜਸਵੀਰ ਜੱਸੀ ਤੇ ਪਿੰਕੀ ਧਾਲੀਵਾਲ ਦੇ ਦੋ ਮੋਬਾਈਲਾਂ ਸਣੇ ਕਈ ਹੋਰ ਗਾਇਕਾਂ, ਸੰਗੀਤਕਾਰਾਂ ਤੇ ਡਾਇਰੈਕਟਰਸ ਦੇ ਫੋਨ ਚੋਰੀ ਹੋ ਗਏ ਹਨ।

ਘਟਨਾ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਸੋਗ ਦੇ ਮੌਕੇ ‘ਤੇ ਅਜਿਹਾ ਕੰਮ ਕਰਨਾ ਬਹੁਤ ਸ਼ਰਮਨਾਕ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਕਿਸੇ ਇੱਕ ਬੰਦੇ ਦਾ ਕੰਮ ਨਹੀਂ ਜਾਪਦਾ; ਲਗਭਗ 20-25 ਲੋਕਾਂ ਦਾ ਇੱਕ ਗਿਰੋਹ ਸ਼ਾਮਲ ਹੋ ਸਕਦਾ ਹੈ। ਗਗਨ ਕੋਕਰੀ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਚੋਰੀ ਸੰਬੰਧੀ ਕੋਈ ਵੀ ਜਾਣਕਾਰੀ ਸਾਂਝੀ ਕਰਨ।

ਇਹ ਵੀ ਪੜ੍ਹੋ : ‘Bye-Bye Guys’, ਵਰਿੰਦਰ ਘੁੰਮਣ ਦਾ ਆਖਰੀ ਵੀਡੀਓ ਆਇਆ ਸਾਹਮਣੇ, ਫੈਨਸ ਨੂੰ ਦਿੱਤੀ ਸੀਖ

ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਨੂੰ ਆਪਣੇ ਫ਼ੋਨ ਚੋਰੀ ਹੋਣ ਕਾਰਨ ਘਰ ਵਾਪਸ ਜਾਣ ਵਿੱਚ ਮੁਸ਼ਕਲ ਆਈ, ਕਿਉਂਕਿ ਉਨ੍ਹਾਂ ਕੋਲ ਨੈਵੀਗੇਸ਼ਨ ਜਾਂ ਸੰਪਰਕ ਦਾ ਕੋਈ ਸਾਧਨ ਨਹੀਂ ਸੀ। ਦੱਸ ਦੇਈਏ ਕਿ ਰਾਜਵੀਰ ਜਵੰਦਾ ਨੇ ਵੀ ਆਪਣਾ ਬਚਪਨ ਇਸੇ ਪਿੰਡ ਵਿੱਚ ਬਿਤਾਇਆ ਅਤੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ ਉੱਥੋਂ ਹੀ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਜਵੀਰ ਜਵੰਦਾ ਦੇ ਸਸਕਾਰ ‘ਤੇ ਅਜੀਬੋ-ਗਰੀਬ ਘਟਨਾ! ਮਾੜਾ ਕੰਮ ਕਰਨ ਵਾਲਿਆਂ ‘ਤੇ ਭੜਕੇ ਗਗਨ ਕੋਕਰੀ appeared first on Daily Post Punjabi.

ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ, ਹਸਪਤਾਲ ਦਾ ਨਵਾਂ Update, ਜੱਦੀ ਪਿੰਡ ‘ਚ ਅਰਦਾਸਾਂ ਦਾ ਦੌਰ
ਹਰਿਆਣਾ ਦੇ ਪਿੰਜੌਰ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਫੋਰਟਿਸ ਹਸਪਤਾਲ, ਮੋਹਾਲੀ ਤੋਂ ਆਈ ਤਾਜਾ ਅਪਡੇਟ ਮੁਤਾਬਕ ਉਹ ਅਜੇ ਵੀ ਲਾਈਫ ਸਪੋਰਟ ‘ਤੇ ਹੈ। ਉਸ ਦੀ ਦਿਮਾਗੀ ਸਥਿਤੀ ਬਹੁਤ ਹੀ ਘੱਟ ਗਤੀਵਿਧੀ ਨਾਲ ਨਾਜ਼ੁਕ ਬਣੀ ਹੋਈ ਹੈ। ਮਾਹਰ ਮੈਡੀਕਲ ਮੈਨੇਮਮੈਂਟ ਦੇ ਬਾਵਜੂਦ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ। ਉਸ ਦੀ ਦਿਮਾਗ ਦੀ MRI ਸਕੈਨ ‘ਚ ਹਾਈਪੋਕਸਿਕ ਤਬਦੀਲੀਆਂ ਦਿਖੀਆਂ ਹਨ, ਜਦਕਿ ਰੀੜ੍ਹ ਦੀ ਹੱਡੀ ਦੇ MRI ‘ਚ ਸਰਵਾਈਕਲ ਤੇ ਡੋਰਸਲ ਨੂੰ ਨੁਕਸਾਨ ਪਹੁੰਚਿਆ ਹੈ। ਰਾਜਵੀਰ ਨੂੰ ਲੰਬੇ ਸਮੇਂ ਤੱਕ ਵੈਂਟੀਲੇਟਰ ਸਹਾਇਤਾ ਦੀ ਲੋੜ ਉਸਦੀ ਹਾਲਤ ਜਾਣਨ ਲਈ ਹਜ਼ਾਰਾਂ ਲੋਕ ਹਸਪਤਾਲ ਪਹੁੰਚ ਰਹੇ ਹਨ। ਪਰਿਵਾਰ ਲੋਕਾਂ ਨੂੰ ਉਸਦੇ ਲਈ ਪ੍ਰਾਰਥਨਾ ਕਰਨ ਦੀ ਅਪੀਲ ਕਰ ਰਿਹਾ ਹੈ।

ਦੂਜੇ ਪਾਸੇ ਉਸ ਦੀ ਨਾਜ਼ੁਕ ਹਾਲਤ ਦੀ ਖ਼ਬਰ ਮਿਲਦੇ ਹੀ, ਉਸ ਦੇ ਜੱਦੀ ਪਿੰਡ ਪੌਣਾ ਅਤੇ ਲੁਧਿਆਣਾ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅਰਦਾਸਾਂ ਸ਼ੁਰੂ ਹੋ ਗਈਆਂ। ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਅਤੇ ਅਰਦਾਸ ਕਰਕੇ ਉਸ ਦੀ ਸਲਾਮਤੀ ਲਈ ਅਰਦਾਸਾਂ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਵੀ ਗਾਇਕ ਦਾ ਹਾਲ ਜਾਣਨ ਐਤਵਾਰ ਦੁਪਹਿਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਗਏ ਸਨ। ਉਨ੍ਹਾਂ ਨੂੰ ਉੱਥੋਂ ਦੇ ਡਾਕਟਰਾਂ ਤੋਂ ਜਵੰਦਾ ਦੀ ਸਿਹਤ ਬਾਰੇ ਜਾਣਕਾਰੀ ਮਿਲੀ। ਮੁੱਖ ਮੰਤਰੀ ਨੇ ਕਿਹਾ ਕਿ ਜਵੰਦਾ ਦੀ ਹਾਲਤ ਵਿੱਚ ਸ਼ਨੀਵਾਰ ਦੇ ਮੁਕਾਬਲੇ ਥੋੜ੍ਹਾ ਸੁਧਾਰ ਹੋਇਆ ਹੈ। ਉਸ ਦਿਨ ਕਈ ਪੰਜਾਬੀ ਗਾਇਕ ਵੀ ਹਸਪਤਾਲ ਗਏ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ।

ਰਾਜਵੀਰ ਜਵੰਦਾ ਦਾ ਹਾਦਸਾ 27 ਸਤੰਬਰ (ਸ਼ਨੀਵਾਰ) ਨੂੰ ਪਿੰਜੌਰ-ਨਾਲਾਗੜ੍ਹ ਸੜਕ ‘ਤੇ ਹੋਇਆ। ਉਹ ਆਪਣੀ ਬਾਈਕ ‘ਤੇ ਬੱਦੀ ਤੋਂ ਸ਼ਿਮਲਾ ਜਾ ਰਿਹਾ ਸੀ। ਰਿਪੋਰਟਾਂ ਮੁਤਾਬਕ ਸੜਕ ‘ਤੇ ਦੋ ਸਾਂਡ ਆਪਸ ਵਿੱਚ ਲੜ ਰਹੇ ਸਨ ਅਤੇ ਉਨ੍ਹਾਂ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਜਵੰਦਾ ਦੀ ਬਾਈਕ ਸਾਹਮਣਿਓਂ ਆ ਰਹੀ ਜੀਪ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਬਰਨਾਲਾ ਦੇ 2 ਖਿਡਾਰੀਆਂ ਨੇ ਹਿਮਾਚਲ ਪ੍ਰਦੇਸ਼ ‘ਚ ਵਧਾਇਆ ਮਾਣ, ਕਿਕ ਬਾਕਸਿੰਗ ਚੈਂਪੀਅਨਸ਼ਿਪ ‘ਚ ਜਿੱਤੇ 3 ਗੋਲਡ ਮੈਡਲ

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ, ਜਵੰਦਾ ਨੂੰ ਨੇੜਲੇ ਸ਼ੌਰੀ ਹਸਪਤਾਲ ਲਿਜਾਇਆ ਗਿਆ। ਡਾਕਟਰ ਵਿਮਲ ਮੁਤਾਬਕ ਉਸਦੀ ਹਾਲਤ ਇੰਨੀ ਗੰਭੀਰ ਸੀ ਕਿ ਉਸ ਨੂੰ ਬਾਹਰ ਚੈੱਕ ਕਰਨਾ ਪਿਆ। ਉਹ ਬੇਹੋਸ਼ ਸੀ ਅਤੇ ਉਸ ਦੀ ਨਬਜ਼ ਬਹੁਤ ਹੌਲੀ ਸੀ। ਸ਼ੁਰੂਆਤੀ ਇਲਾਜ ਤੋਂ ਬਾਅਦ ਉਸ ਨੂੰ ਪਹਿਲਾਂ ਪੰਚਕੂਲਾ ਰੈਫਰ ਕੀਤਾ ਗਿਆ ਅਤੇ ਫਿਰ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਭੇਜ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ, ਹਸਪਤਾਲ ਦਾ ਨਵਾਂ Update, ਜੱਦੀ ਪਿੰਡ ‘ਚ ਅਰਦਾਸਾਂ ਦਾ ਦੌਰ appeared first on Daily Post Punjabi.

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ‘ਚ ਸੁਧਾਰ, ਫੋਰਟਿਸ ਹਸਪਤਾਲ ‘ਚ ਵੈਂਟੀਲੇਟਰ ‘ਤੇ ਨੇ ਜਵੰਦਾ
ਹਰਿਆਣਾ ਦੇ ਪਿੰਜੌਰ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਮਿਲਣ ਤੋਂ ਪਹਿਲਾਂ, ਪੰਜਾਬੀ ਗਾਇਕਾਂ ਨੇ ਦੱਸਿਆ ਕਿ ਜਵੰਦਾ ਠੀਕ ਹੋ ਰਿਹਾ ਹੈ। ਸ਼ਨੀਵਾਰ ਨੂੰ, ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਐਡਵਾਂਸਡ ਲਾਈਫ ਸਪੋਰਟ ‘ਤੇ ਰੱਖਿਆ ਗਿਆ ਸੀ।

ਬੀਤੀ ਰਾਤ, ਡਾਕਟਰਾਂ ਨੇ ਕਿਹਾ ਕਿ ਜਵੰਦਾ ਦੀ ਹਾਲਤ ਉਸੇ ਤਰ੍ਹਾਂ ਬਣੀ ਹੋਈ ਹੈ ਜਿਵੇਂ ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਲਿਆਂਦਾ ਗਿਆ ਸੀ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਆਮ ਹੈ। ਅੰਤਿਮ ਫੈਸਲਾ 24 ਘੰਟਿਆਂ ਬਾਅਦ ਹੀ ਲਿਆ ਜਾਵੇਗਾ। ਹਾਦਸੇ ਦੀ ਜਾਣਕਾਰੀ ਮਿਲਦੇ ਹੀ, ਰਾਜਨੀਤਿਕ ਪਾਰਟੀਆਂ ਦੇ ਨੇਤਾ, ਗਾਇਕ ਅਤੇ ਫਿਲਮੀ ਸਿਤਾਰੇ ਉਨ੍ਹਾਂ ਦੀ ਹਾਲਤ ਦਾ ਪਤਾ ਲਗਾਉਣ ਲਈ ਹਸਪਤਾਲ ਪਹੁੰਚੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਵੰਦਾ ਲਈ ਅਰਦਾਸ ਕੀਤੀ।

ਗਾਇਕ ਕੰਵਰ ਗਰੇਵਾਲ, ਗਿੱਪੀ ਗਰੇਵਾਲ, ਮਨਕੀਰਤ ਔਲਖ, ਜਸ ਬਾਜਵਾ, ਕੁਲਵਿੰਦਰ ਬਿੱਲਾ, ਅਦਾਕਾਰ ਕਰਮਜੀਤ ਅਨਮੋਲ, ਗਾਇਕ ਆਰ ਨੇਤ, ਸੁਰਜੀਤ ਖਾਨ, ਜ਼ੀ ਖਾਨ, ਜੀਤ ਜਗਜੀਤ, ਮਾਲਵਿੰਦਰ ਸਿੰਘ ਕੰਗ ਅਤੇ ਮਲਕੀਤ ਰੌਨੀ ਵੀ ਹਸਪਤਾਲ ਪਹੁੰਚੇ। ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਸੋਸ਼ਲ ਮੀਡੀਆ ‘ਤੇ ਜਵੰਦਾ ਲਈ ਪ੍ਰਾਰਥਨਾ ਕੀਤੀ। ਇੰਦਰਜੀਤ ਨਿੱਕੂ ਨੇ ਵੀ ਜਵੰਦਾ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹੋਏ ਇੱਕ ਵੀਡੀਓ ਜਾਰੀ ਕੀਤਾ।

ਧਿਆਨ ਦੇਣ ਯੋਗ ਹੈ ਕਿ ਰਾਜਵੀਰ ਜਵੰਦਾ ਚਾਰ ਹੋਰ ਦੋਸਤਾਂ ਨਾਲ ਬਾਈਕ ‘ਤੇ ਬੱਦੀ ਤੋਂ ਸ਼ਿਮਲਾ ਜਾ ਰਿਹਾ ਸੀ। ਇਸ ਦੌਰਾਨ, ਅਚਾਨਕ ਇੱਕ ਜਾਨਵਰ ਉਸਦੇ ਸਾਹਮਣੇ ਆ ਗਿਆ, ਜਿਸ ਕਾਰਨ ਬਾਈਕ ਕੰਟਰੋਲ ਗੁਆ ਬੈਠੀ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਉਸ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਮੋਹਾਲੀ ਲਿਆਉਣ ਤੋਂ ਪਹਿਲਾਂ ਉਸਨੂੰ ਦਿਲ ਦਾ ਦੌਰਾ ਵੀ ਪਿਆ।

ਇਹ ਵੀ ਪੜ੍ਹੋ : ਰਾਜਵੀਰ ਜਵੰਦਾ ਦੇ ਸੜਕ ਹਾ.ਦ/ਸੇ ਮਗਰੋਂ CM ਮਾਨ ਨੇ ਕੀਤਾ ਟਵੀਟ, ਸਿਹਤਯਾਬੀ ਲਈ ਕੀਤੀ ਅਰਦਾਸ

ਰਿਪੋਰਟਾਂ ਅਨੁਸਾਰ, ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਗੰਭੀਰ ਜ਼ਖਮੀ ਜਵੰਦਾ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸ਼ੌਰੀ ਹਸਪਤਾਲ ਦੇ ਡਾਕਟਰ ਵਿਮਲ ਨੇ ਦੱਸਿਆ ਕਿ ਜਵੰਦਾ ਦੀ ਹਾਲਤ ਨਾਜ਼ੁਕ ਸੀ, ਇਸ ਲਈ ਉਸਦੀ ਬਾਹਰ ਜਾਂਚ ਕੀਤੀ ਗਈ। ਉਹ ਬੇਹੋਸ਼ ਸੀ ਅਤੇ ਉਸਦੀ ਨਬਜ਼ ਹੌਲੀ ਸੀ। ਮੁੱਢਲੀ ਸਹਾਇਤਾ ਪ੍ਰਾਪਤ ਕਰਨ ਤੋਂ ਬਾਅਦ, ਉਸਨੂੰ ਪੰਚਕੂਲਾ ਰੈਫਰ ਕਰ ਦਿੱਤਾ ਗਿਆ। ਉੱਥੋਂ, ਉਸਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ।

ਸ਼ਨੀਵਾਰ ਰਾਤ ਨੂੰ, ਮੋਹਾਲੀ ਦੇ ਫੋਰਟਿਸ ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਰਾਜਵੀਰ ਜਵੰਦਾ ਨੂੰ 27 ਸਤੰਬਰ ਨੂੰ ਰੈਫਰ ਕੀਤਾ ਗਿਆ ਸੀ। ਉਸਨੂੰ ਬਹੁਤ ਗੰਭੀਰ ਹਾਲਤ ਵਿੱਚ ਦੁਪਹਿਰ 1:45 ਵਜੇ ਐਮਰਜੈਂਸੀ ਰੂਮ ਵਿੱਚ ਦਾਖਲ ਕਰਵਾਇਆ ਗਿਆ ਸੀ। ਸੜਕ ਹਾਦਸੇ ਵਿੱਚ ਉਸਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਫੋਰਟਿਸ ਹਸਪਤਾਲ ਲਿਆਉਣ ਤੋਂ ਪਹਿਲਾਂ, ਉਸਨੂੰ ਸਿਵਲ ਹਸਪਤਾਲ ਵਿੱਚ ਦਿਲ ਦਾ ਦੌਰਾ ਵੀ ਪਿਆ। ਪਹੁੰਚਣ ‘ਤੇ, ਐਮਰਜੈਂਸੀ ਅਤੇ ਨਿਊਰੋਸਰਜਰੀ ਟੀਮਾਂ ਨੇ ਤੁਰੰਤ ਜਵੰਦਾ ਦੀ ਜਾਂਚ ਕੀਤੀ। ਵਿਸਥਾਰਤ ਟੈਸਟ ਅਤੇ ਜਾਂਚ ਕੀਤੀ ਗਈ। ਜਵੰਦਾ ਇਸ ਸਮੇਂ ਵੈਂਟੀਲੇਟਰ ‘ਤੇ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ‘ਚ ਸੁਧਾਰ, ਫੋਰਟਿਸ ਹਸਪਤਾਲ ‘ਚ ਵੈਂਟੀਲੇਟਰ ‘ਤੇ ਨੇ ਜਵੰਦਾ appeared first on Daily Post Punjabi.

ਰਾਜਵੀਰ ਜਵੰਦਾ ਦੇ ਪਿਤਾ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਦੇਣ ਪਹੁੰਚੇ ਕਈ ਪੰਜਾਬੀ ਸਿਤਾਰੇ , ਦਿੱਤਾ ਰਾਜਵੀਰ ਨੂੰ ਹੌਂਸਲਾ
rajveer jawanda’s father’s last prayer : ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੇ ਪਿਤਾ 14 ਅਗਸਤ 2021 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਹਾਲ ਹੀ ‘ਚ ਉਹਨਾਂ ਨੇ ਆਪਣੇ ਪਿਤਾ ਦੀ ਅੰਤਿਮ ਅਰਦਾਸ ਦੀ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਹਨਾਂ ਨੇ ਇੱਕ ਵੇਰਵਾ ਸਾਂਝਾ ਕੀਤਾ ਸੀ।

rajveer jawanda’s father’s last prayer

ਅੱਜ ਰਾਜਵੀਰ ਜਵੰਦਾ ਦੇ ਪਿਤਾ ਜੀ ਦੀ ਅੰਤਿਮ ਅਰਦਾਸ ਸੀ ਜਿਸ ਦੇ ਵਿੱਚ ਉਹਨਾਂ ਦੇ ਕਈ ਮਿੱਤਰ , ਸੱਜਣ ਸ਼ਾਮਿਲ ਹੋਏ ਸਨ। ਨਾਲ ਹੀ ਪੰਜਾਬੀ ਇੰਡਸਟਰੀ ਦੇ ਬਹੁਤ ਸਾਰੇ ਸਿਤਾਰੇ ਰਵਿੰਦਰ ਗਰੇਵਾਲ , ਰਵਨੀਤ , ਕੁਲਵਿੰਦਰ ਬਿੱਲਾ , ਸੁਨੰਦਾ ਸ਼ਰਮਾ , ਸੋਨੀਆ ਮਾਨ , ਕੰਵਰ ਗਰੇਵਾਲ ਤੇ ਪੰਜਾਬੀ ਮਿਊਜ਼ਿਕ ਤੇ ਫਿਲਮ ਇੰਡਸਟਰੀ ਦੇ ਹੋਰ ਵੀ ਬਹੁਤ ਸਾਰੇ ਜਿਹਨਾਂ ਨੇ ਅੱਜ ਓਥੇ ਪਹੁੰਚ ਕੇ ਰਾਜਵੀਰ ਦੇ ਪਿਤਾ ਜੀ ਨੂੰ ਸ਼ਰਧਾਂਜਲੀ ਦਿੱਤੀ ਤੇ ਰਾਜਵੀਰ ਜਵੰਦਾ ਨੂੰ ਹੌਂਸਲਾ ਦਿੱਤਾ।

rajveer jawanda’s father’s last prayer

ਜਾਣਕਾਰੀ ਲਈ ਦੱਸ ਦੇਈਏ ਦਰਅਸਲ ਉਸਦੇ ਪਿਤਾ ਦੀ ਅਚਾਨਕ ਮੌਤ ਹੋ ਗਈ ਸੀ। ਕਿਸਾਨ ਧਰਨੇ ਵਿੱਚ ਸ਼ਾਮਲ ਹੋਣ ਲਈ ਦਿੱਲੀ ਗਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੇ ਕਿਸਾਨ ਮੋਰਚੇ ਲਈ ਮੰਚ ‘ਤੇ ਲੋਕਾਂ ਨੂੰ ਉਤਸ਼ਾਹਤ ਕਰਦੇ ਹੋਏ ਆਪਣੇ ਪਿਤਾ ਦੇ ਅਚਾਨਕ ਦਿਹਾਂਤ ਬਾਰੇ ਜਾਣ ਕੇ ਹੈਰਾਨ ਕਰ ਦਿੱਤਾ। ਸੂਤਰਾਂ ਅਨੁਸਾਰ ਜਗਰਾਓਂ ਦੇ ਨੇੜਲੇ ਪਿੰਡ ਪੋਨਾ ਦੇ ਰਹਿਣ ਵਾਲੇ ਰਾਜਵੀਰ ਦੇ ਪਿਤਾ ਦੀ ਮੌਤ ਦਾ ਕਾਰਨ ਜਿਗਰ ਦੀ ਲਾਗ ਦੱਸਿਆ ਜਾ ਰਿਹਾ ਹੈ। ਉਹ ਲੰਬੇ ਸਮੇਂ ਤੋਂ ਜਿਗਰ ਨਾਲ ਜੁੜੀ ਬਿਮਾਰੀ ਤੋਂ ਪੀੜਤ ਸਨ। ਉਹ ਲਗਭਗ 62 ਸਾਲਾਂ ਦੇ ਸਨ।

ਇਹ ਵੀ ਦੇਖੋ : ਜ਼ਿੰਦਗੀ ਤੋਂ ਹਾਰਨ ਵਾਲਿਓ ਦੇਖੋ ਇਸ ਮੁੰਡੇ ਨੂੰ, ਪੂਰਾ ਟੱਬਰ ਮੁੱਕਣ ਤੇ ਵੀ ਨਹੀਂ ਛੱਡੀ ਹਿਮੰਤ, ਕਹਾਣੀ ਸੁਣ ਆਵੇਗਾ ਰੋਣਾ

The post ਰਾਜਵੀਰ ਜਵੰਦਾ ਦੇ ਪਿਤਾ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਦੇਣ ਪਹੁੰਚੇ ਕਈ ਪੰਜਾਬੀ ਸਿਤਾਰੇ , ਦਿੱਤਾ ਰਾਜਵੀਰ ਨੂੰ ਹੌਂਸਲਾ appeared first on Daily Post Punjabi.