Rajya Sabha Election Archives - Daily Post Punjabi

ਸੋਨੀਆ ਗਾਂਧੀ ਰਾਜ ਸਭਾ ਚੋਣਾਂ ਲਈ ਲਈ ਭਲਕੇ ਦਾਖ਼ਲ ਕਰੇਗੀ ਨਾਮਜ਼ਦਗੀ
ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਭਲਕੇ ਯਾਨੀ 14 ਫਰਵਰੀ ਨੂੰ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰੇਗੀ। ਮੰਨਿਆ ਜਾ ਰਿਹਾ ਹੈ ਕਿ ਸੋਨੀਆ ਰਾਜਸਥਾਨ ਜਾਂ ਹਿਮਾਚਲ ਪ੍ਰਦੇਸ਼ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੋਨੀਆ ਗਾਂਧੀ ਇਸ ਸਮੇਂ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੋਂ ਲੋਕ ਸਭਾ ਮੈਂਬਰ ਹਨ।

sonia gandhi nomination rajyasabha

ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਰਾਜ ਸਭਾ ਚੋਣਾਂ (ਉੱਤਰ ਪ੍ਰਦੇਸ਼, ਹਰਿਆਣਾ, ਕਰਨਾਟਕ, ਬਿਹਾਰ, ਉੱਤਰਾਖੰਡ ਅਤੇ ਬਿਹਾਰ) ਲਈ ਆਪਣੇ 14 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਆਰਪੀਐਨ ਸਿੰਘ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਧਾਂਸ਼ੂ ਤ੍ਰਿਵੇਦੀ ਤੋਂ ਇਲਾਵਾ ਭਾਜਪਾ ਨੇ ਉੱਤਰ ਪ੍ਰਦੇਸ਼ ਤੋਂ ਕੁੱਲ ਸੱਤ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ। ਜਦਕਿ ਸੁਭਾਸ਼ ਬਰਾਲਾ ਨੂੰ ਹਰਿਆਣਾ ਤੋਂ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਨੂੰ ਰਾਜ ਸਭਾ ਸੀਟ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ। ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਇਸ ਵਾਰ ਲੋਕ ਸਭਾ ਚੋਣ ਲੜ ਸਕਦੀ ਹੈ। ਇਸ ਤੋਂ ਪਹਿਲਾਂ ਸੋਨੀਆ ਗਾਂਧੀ ਨੇ 2019 ਦੀਆਂ ਲੋਕ ਸਭਾ ਚੋਣਾਂ ‘ਚ ਕਿਹਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ।

ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ 1999 ਤੋਂ ਲੋਕ ਸਭਾ ਮੈਂਬਰ ਹੈ। ਆਪਣੇ ਸਿਆਸੀ ਕਰੀਅਰ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਉਹ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਪਹੁੰਚੇਗੀ। ਸੂਤਰਾਂ ਦਾ ਤਾਂ ਇੱਥੋਂ ਤੱਕ ਕਹਿਣਾ ਹੈ ਕਿ ਸੋਨੀਆ ਗਾਂਧੀ ਨੂੰ ਉਪਰਲੇ ਸਦਨ ਵਿੱਚ ਭੇਜਣ ਤੋਂ ਬਾਅਦ ਕਾਂਗਰਸ ਪ੍ਰਿਅੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਦੀ ਰਾਏਬਰੇਲੀ ਸੀਟ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ। ਦਰਅਸਲ, ਰਾਏਬਰੇਲੀ ਸੀਟ ਨਾਲ ਕਾਂਗਰਸ ਦਾ ਲੰਬੇ ਸਮੇਂ ਤੋਂ ਸਬੰਧ ਰਿਹਾ ਹੈ। ਫ਼ਿਰੋਜ਼ ਗਾਂਧੀ, ਇੰਦਰਾ ਗਾਂਧੀ, ਅਰੁਣ ਨਹਿਰੂ ਵਰਗੇ ਸੀਨੀਅਰ ਕਾਂਗਰਸੀ ਆਗੂ ਇਸ ਸੀਟ ਤੋਂ ਚੋਣ ਲੜ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਸੋਨੀਆ ਗਾਂਧੀ ਰਾਜ ਸਭਾ ਚੋਣਾਂ ਲਈ ਲਈ ਭਲਕੇ ਦਾਖ਼ਲ ਕਰੇਗੀ ਨਾਮਜ਼ਦਗੀ appeared first on Daily Post Punjabi.

ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ, ਨੋਟੀਫਿਕੇਸ਼ਨ ਕੀਤਾ ਜਾਵੇਗਾ ਜਾਰੀ
ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਮੰਗਲਵਾਰ ਯਾਨੀ ਕਿ ਅੱਜ ਤੋਂ ਸ਼ੁਰੂ ਹੋਵੇਗੀ। ਦੋ ਰਾਜ ਸਭਾ ਮੈਂਬਰਾਂ ਦੀ ਚੋਣ ਦੇ ਮੱਦੇਨਜ਼ਰ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਉਮੀਦਵਾਰ 31 ਮਈ 2022 ਤੱਕ ਨਾਮਜ਼ਦਗੀਆਂ ਭਰ ਸਕਦੇ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਇਸਦੀ ਜਾਣਕਾਰੀ ਦਿੱਤੀ ਸੀ । ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਬਲਵਿੰਦਰ ਸਿੰਘ ਭੂੰਦੜ ਦੇ ਅਹੁਦੇ ਦੀ ਮਿਆਦ 4 ਜੁਲਾਈ ਨੂੰ ਖ਼ਤਮ ਹੋ ਰਹੀ ਹੈ । ਚੋਣ ਕਮਿਸ਼ਨ ਵੱਲੋਂ ਇਸ ਚੋਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Rajya Sabha Election

ਡਾ. ਐਸ. ਕਰੁਣਾ ਰਾਜੂ ਨੇ ਇੱਕ ਰਿਲੀਜ਼ ਵਿੱਚ ਕਿਹਾ ਕਿ ਪੰਜਾਬ ਵਿੱਚ ਰਾਜ ਸਭਾ ਦੀਆਂ ਦੋ ਸੀਟਾਂ ‘ਤੇ ਚੋਣਾਂ ਲਈ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਮੀਦਵਾਰ 31 ਮਈ ਤੱਕ ਨਾਮਜ਼ਦਗੀਆਂ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰੀ 3 ਜੂਨ ਤੱਕ ਵਾਪਸ ਲਈ ਜਾ ਸਕਦੀ ਹੈ। ਉਨਾਂ ਦੱਸਿਆ ਕਿ ਮਿਤੀ 10 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਵੀ ਇਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨਾਂ ਕਿਹਾ ਕਿ ਚੋਣਾਂ ਪ੍ਰਕਿਰਿਆ 13 ਜੂਨ ਤੱਕ ਮੁਕੰਮਲ ਹੋਵੇਗੀ।

ਇਹ ਵੀ ਪੜ੍ਹੋ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਨ ਦਾ ਕੀਤਾ ਐਲਾਨ

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਫਾਰਮ 2-ਸੀ ਵਿੱਚ ਦਾਖਲ ਕੀਤੇ ਜਾਣੇ ਹਨ ਅਤੇ ਇਸ ਸਬੰਧੀ ਖਾਲੀ ਫਾਰਮ ਸਕੱਤਰ ਪੰਜਾਬ ਵਿਧਾਨ ਸਭਾ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ, ਬਸ਼ਰਤੇ ਕਿ ਫਾਰਮ ਨਿਰਧਾਰਤ ਫਾਰਮੈਟ ਵਿੱਚ ਟਾਈਪ ਕੀਤਾ ਹੋਵੇ ।ਰਾਜਾਂ ਦੀ ਕੌਂਸਲ ਦੇ ਮੈਂਬਰਾਂ ਲਈ ਯੋਗਤਾ ਪੂਰੀ ਕਰਨ ਲਈ ਉਮੀਦਵਾਰ ਦਾ ਭਾਰਤ ‘ਚ ਕਿਸੇ ਵੀ ਸੰਸਦੀ ਹਲਕੇ ਤੋਂ ਇਕ ਵੋਟਰ ਵਜੋਂ ਰਜਿਸਟਰਡ ਹੋਣਾ ਜ਼ਰੂਰੀ ਹੈ ।

Rajya Sabha Election

ਸਬੰਧਿਤ ਰਿਟਰਨਿੰਗ ਅਫ਼ਸਰ ਦੀ ਸੰਤੁਸ਼ਟੀ ਲਈ ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਵਿੱਚ ਅਪਣੇ ਨਾਂ ਨਾਲ ਸਬੰਧਿਤ ਐਂਟਰੀ ਦੀ ਇਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਪਵੇਗੀ । ਉਮੀਦਵਾਰ ਨੂੰ ਸਬੰਧਿਤ ਰਿਟਰਨਿੰਗ ਅਫ਼ਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਕਿਸੇ ਹੋਰ ਵਿਅਕਤੀ ਦੇ ਸਾਹਮਣੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨੀ ਵੀ ਲੋੜੀਂਦੀ ਹੈ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ, ਨੋਟੀਫਿਕੇਸ਼ਨ ਕੀਤਾ ਜਾਵੇਗਾ ਜਾਰੀ appeared first on Daily Post Punjabi.