rakab ganj sahib Archives - Daily Post Punjabi

ਗੁਰਦੁਆਰਾ ਰਕਾਬ ਗੰਜ ਅਤੇ ਸੀਸ ਗੰਜ ਸਾਹਿਬ ਦਾ ਜਾਣੋ ਇਤਿਹਾਸ…
history of gurdwara rakab ganj sahib and sis ganj: ਗੁਰੂਦੁਆਰਾ ਰਕਾਬ ਗੰਜ ਸਾਹਿਬ ਇੱਕ ਇਤਿਹਾਸਕ ਗੁਰੂਦੁਆਰਾ ਹੈ, ਜੋ ਸੰਸਦ ਭਵਨ ਦੇ ਨੇੜੇ ਦਿੱਲੀ ਵਿੱਚ ਸਥਿਤ ਹੈ। ਇਹ ਗੁਰੂਦੁਆਰਾ 1783 ਵਿੱਚ ਸਿੱਖ ਸੈਨਾ ਦੇ ਮੁੱਖੀ ਬਘੇਲ ਸਿੰਘ ਦੁਆਰਾ ਦਿੱਲੀ ਉੱਪਰ ਕਬਜ਼ਾ ਕਰਨ ਤੋਂ ਬਾਅਦ ਬਣਵਾਇਆ। ਔਰੰਗਜ਼ੇਬ ਦੇ ਹੁਕਮ ‘ਤੇ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਕਰਕੇ ਸ਼ਹੀਦ ਕਰ ਦਿੱਤਾ। ਇਹ ਗੁਰੂਦੁਆਰਾ ਰਾਏਸੀਨਾ ਹਿੱਲ ਦੇ ਨੇੜੇ ਪੁਰਾਣੇ ਰਾਏਸੀਨਾ ਪਿੰਡ (ਵਰਤਮਾਨ ਪੰਡਿਤ ਪੰਤ ਮਾਰਗ) ਵਿੱਚ 12 ਸਾਲਾਂ ਵਿੱਚ ਬਣਿਆ।

history of gurdwara rakab ganj sahib and sis ganj

ਗੁਰੂ ਤੇਗ਼ ਬਹਾਦਰ ਜੀ ਨੂੰ ਔਰੰਗਜ਼ੇਬ ਦੇ ਹੁਕਮ ‘ਤੇ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਕਰਨ ਦਾ ਹੁਕਮ ਦੇਣ ਦੇ ਨਾਲ-ਨਾਲ ਔਰੰਗਜ਼ੇਬ ਦਾ ਇਹ ਵੀ ਹੁਕਮ ਸੀ ਕਿ ਗੁਰੂ ਸਾਹਿਬ ਦੀ ਦੇਹ ਦੇ ਚਾਰ ਟੁਕੜੇ ਕਰ ਕੇ ਸ਼ਹਿਰ ਦੇ ਚਾਰੇ ਪਾਸੇ ਲਟਕਾ ਦਿਤੇ ਜਾਣ ਪਰ ਹਨੇਰਾ ਪੈ ਚੁੱਕਾ ਹੋਣ ਕਰ ਕੇ ਉਸ ਦੇ ਇਸ ਹੁਕਮ ‘ਤੇ ਅਮਲ ਨਾ ਹੋ ਸਕਿਆ | ਉਧਰ ਭਾਈ ਜੈਤਾ, ਭਾਈ ਨਾਨੂ ਰਾਮ, ਭਾਈ ਤੁਲਸੀ ਤੇ ਭਾਈ ਊਦਾ ਨੇ ਗੁਰੂ ਸਾਹਿਬ ਦਾ ਸੀਸ ਚੁਕ ਕੇ ਲਿਆਉਣ ਦੀ ਤਰਕੀਬ ਘੜੀ।

ਭਾਈ ਜੈਤਾ ਆਪਣੀ ਟੋਕਰੀ ਸਿਰ ‘ਤੇ ਚੁਕ ਕੇ ਲੈ ਗਿਆ ਅਤੇ ਰਾਤ ਦੇ ਹਨੇਰੇ ਵਿੱਚ ਗੁਰੂ ਸਾਹਿਬ ਦਾ ਸੀਸ ਚੁਕ ਲਿਆਇਆ। ਦੂਜੇ ਪਾਸੇ (ਭਾਈ ਮਨੀ ਸਿੰਘ ਦੇ ਸਹੁਰਾ) ਭਾਈ ਲੱਖੀ ਰਾਏ ਵਣਜਾਰਾ ਨੇ, ਆਪਣੇ ਪੁੱਤਰਾਂ ਭਾਈ ਨਿਗਾਹੀਆ, ਹੇਮਾ ਤੇ ਹਾੜੀ ਦੀ ਮਦਦ ਨਾਲ, ਗੁਰੂ ਸਾਹਿਬ ਦਾ ਧੜ ਚੁਕ ਲਿਆਂਦਾ ਅਤੇ ਆਪਣੇ ਘਰ ਅੰਦਰ ਹੀ ਧੜ ਦਾ ਸਸਕਾਰ ਕਰ ਦਿਤਾ। ਇਸ ਥਾਂ ‘ਤੇ ਗੁਰੂਦੁਆਰਾ ਰਕਾਬ ਗੰਜ ਸਾਹਿਬ ਸਥਾਪਿਤ ਹੈ।

ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ 1984 ਸਿੱਖ ਵਿਰੋਧੀ ਕਤਲੇਆਮ ਵਿਚ ਮਾਰੇ ਗਏ ਸਿਖਾਂ ਦੀ ਯਾਦ ਨੂੰ ਸਮਰਪਿਤ ਇੱਕ ਯਾਦਗਾਰ ਸਥਾਪਿਤ ਕਰਨ ਦਾ ਪ੍ਰੋਗਰਾਮ ਬਣਾ ਰਹੀ ਹੈ। ਦਿੱਲੀ ਉੱਚ ਅਦਾਲਤ ਵਿੱਚ ਇਸ ਸਬੰਧੀ ਵਿਚਾਰ ਚੱਲ ਰਿਹਾ ਹੈ।

ਦਿੱਲੀ ਦੇ ਨੌਂ ਇਤਿਹਾਸਕ ਗੁਰਦੁਆਰਿਆਂ ਵਿੱਚੋਂ ਇੱਕ ਹੈ। ਗੁਰੂਦਵਾਰਾ ਸ਼ੀਸ਼ ਗੰਜ ਸਾਹਿਬ ਪੁਰਾਣੀ ਦਿੱਲੀ ਦੇ ਚਾਂਦਨੀ ਚੌਕ ਵਿੱਚ ਸਥਿਤ ਹੈ। ਇਸ ਨੂੰ ਬਾਘੇਲ ਸਿੰਘ ਨੇ 1783 ਵਿਚ ਨੌਵੇਂ ਸਿੱਖ ਗੁਰੂ, ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਯਾਦ ਵਿਚ ਬਣਾਇਆ ਸੀ।ਸਾਰੇ ਕਸ਼ਮੀਰੀ ਪੰਡਤ ਗੁਰੂ ਜੀ ਦੇ ਦਰਬਾਰ ਵਿੱਚ ਪਹੁੰਚੇ ਅਤੇ ਹਿੰਦੂਆਂ ਨੂੰ ਇਸ ਮੁਸੀਬਤ ਤੋਂ ਬਾਹਰ ਨਿਕਲਣ ਲਈ ਬੇਨਤੀ ਕੀਤੀ।

ਤਦ ਗੁਰੂ ਜੀ ਦੇ ਬੇਟੇ, ਗੋਬਿੰਦ ਰਾਏ (ਗੁਰੂ ਗੋਬਿੰਦ ਸਿੰਘ ਜੀ), ਜੋ ਉਸ ਸਮੇਂ ਸਿਰਫ 10 ਸਾਲ ਦੇ ਸਨ, ਨੇ ਆਪਣੇ ਪਿਤਾ ਨੂੰ ਕਿਹਾ, ‘ਇਸ ਸਮੇਂ ਸਥਿਤੀ ਇੱਕ ਮਹਾਨ ਆਦਮੀ ਦੀ ਸ਼ਹਾਦਤ ਦੀ ਮੰਗ ਕਰ ਰਹੀ ਹੈ ਅਤੇ ਇੱਥੇ ਤੁਹਾਡੇ ਤੋਂ ਇਲਾਵਾ ਹੋਰ ਕੋਈ ਨਹੀਂ। ਜੋ ਇਹ ਕੁਰਬਾਨੀ ਦੇ ਸਕਦਾ ਹੈ ‘।
ਗੁਰੂ ਜੀ ਦਿੱਲੀ ਪਹੁੰਚ ਗਏ।

ਇਹ ਵੀ ਪੜੋ:ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਵੀਜ਼ੇ ਦੇ ਨਾਲ ਜ਼ਰੂਰੀ ਹੋਵੇਗਾ ਵੈਕਸੀਨੇਸ਼ਨ ਸਰਟੀਫਿਕੇਟ, ਜਾਣੋ ਪੂਰੀ ਜਾਣਕਾਰੀ…

ਪੁੱਤਰ ਦੀ ਸੂਝ ਨੂੰ ਸੁਣਦਿਆਂ ਗੁਰੂ ਜੀ ਬਹੁਤ ਖੁਸ਼ ਹੋਏ ਅਤੇ ਆਪਣੇ ਪੰਜ ਸਾਥੀਆਂ ਨਾਲ ਦਿੱਲੀ ਲਈ ਰਵਾਨਾ ਹੋ ਗਏ। 11 ਨਵੰਬਰ 1675 ਨੂੰ, ਜਦੋਂ ਗੁਰੂ ਜੀ ਨੇ ਮੁਗਲ ਸਮਰਾਟ ਔਰੰਗਜ਼ੇਬ ਦੇ ਆਦੇਸ਼ਾਂ ਤੇ ਇਸਲਾਮ ਕਬੂਲ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਉਹਨਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ।ਇਹ ਸ਼ਹਾਦਤ ਉਨ੍ਹਾਂ ਨੂੰ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਦੇ ਅਸਥਾਨ ਤੇ ਦੀੱਤੀ ਗਈ। ਫਾਂਸੀ ਦੇਣ ਵਾਲੇ ਜਲਾੱਦ ਨੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਿਥੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਸੀ ਉਥੇ ਇੱਕ ਬਰਗਦ ਦਾ ਰੁੱਖ ਸੀ।

ਇਹ ਵੀ ਪੜੋ:ਬਜ਼ੁਰਗ ਨਾਲ ਅੱਧੀ ਉਮਰ ਦੀ ਕੁੜੀ ਦੇ ਵਿਆਹ ਦੀ Viral Video ਦਾ ਪੂਰਾ ਸੱਚ, ਐਵੇਂ ਨਾ Viral Video ਕਰ ਦਿਆ ਕਰੋ

The post ਗੁਰਦੁਆਰਾ ਰਕਾਬ ਗੰਜ ਅਤੇ ਸੀਸ ਗੰਜ ਸਾਹਿਬ ਦਾ ਜਾਣੋ  ਇਤਿਹਾਸ… appeared first on Daily Post Punjabi.