rakehs tikait Archives - Daily Post Punjabi

ਕਿਸਾਨ ਨੇਤਾ ਰਾਕੇਸ਼ ਟਿਕੈਤ ਦਾ ਅੰਦੋਲਨ ਨੂੰ ਲੈ ਕੇ ਬਿਆਨ, ਦੱਸਿਆ- ‘ਕਦੋਂ ਕਰਨਗੇ ਘਰ ਵਾਪਸੀ’
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਸਪੱਸ਼ਟ ਕਿਹਾ ਹੈ ਕਿ ਕਿਸਾਨਾਂ ਦਾ ਅੰਦੋਲਨ ਉਦੋਂ ਤੱਕ ਖ਼ਤਮ ਨਹੀਂ ਹੋਵੇਗਾ ਜਦੋਂ ਤੱਕ ਸਾਰੇ ਮਸਲੇ ਹੱਲ ਨਹੀਂ ਹੋ ਜਾਂਦੇ। ਇੱਕ ਇੰਟਰਵਿਊ ਦੌਰਾਨ ਟਿਕੈਤ ਨੇ ਕਿਹਾ ਕਿ ਸਰਕਾਰ ਗੱਲਬਾਤ ਤੋਂ ਪਿੱਛੇ ਕਿਉਂ ਹਟ ਰਹੀ ਹੈ।

tikait statement regarding the agitation

ਜਦੋਂ ਤੱਕ ਗੱਲਬਾਤ ਨਹੀਂ ਹੁੰਦੀ, ਕੋਈ ਹੱਲ ਨਹੀਂ ਨਿਕਲਦਾ, ਸਾਡਾ ਅੰਦੋਲਨ ਜਾਰੀ ਰਹੇਗਾ। ਜਦੋਂ ਤੱਕ ਸਾਡੇ ਮਸਲੇ ਹੱਲ ਨਹੀਂ ਹੁੰਦੇ ਉਦੋਂ ਤੱਕ ਧਰਨੇ ‘ਤੇ ਬੈਠਾਂਗੇ, ਉਨ੍ਹਾਂ ਕਿਹਾ ਕਿ ਸਰਕਾਰ ਸਾਡੇ ਮਸਲੇ ਗੱਲਬਾਤ ਕਰਕੇ ਹੱਲ ਕਰੇ। ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਾ ਮੁੱਦਾ ਹੈ, ਕਿਸਾਨਾਂ ਨੂੰ ਮੁਆਵਜ਼ੇ ਦਾ ਮੁੱਦਾ ਹੈ, ਇਸ ਤੋਂ ਇਲਾਵਾ ਹੋਰ ਵੀ ਕਈ ਮੁੱਦੇ ਹਨ। ਜਦੋਂ ਤੱਕ ਗੱਲਬਾਤ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂ ਟਿਕੈਤ ਨੇ ਕਿਹਾ ਕਿ ਸਰਕਾਰ ਨੂੰ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਅਸੀਂ ਗੱਲਬਾਤ ਲਈ ਇੱਕ ਕਮੇਟੀ ਬਣਾਈ ਹੈ।

ਇਹ ਵੀ ਪੜ੍ਹੋ : ਭਾਰਤੀ ਕ੍ਰਿਕਟ ਲਈ ਜ਼ਸ਼ਨ ਦਾ ਦਿਨ, ਇਹ 5 ਕ੍ਰਿਕਟਰ ਅੱਜ ਮਨਾ ਰਹੇ ਨੇ ਆਪਣਾ ਜਨਮਦਿਨ

ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰੇ। ਜਦੋਂ ਤੱਕ ਸਾਡੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਵਾਪਿਸ ਜਾਣ ਵਾਲਾ ਨਹੀਂ ਹੈ। ਸਰਕਾਰ ਸਾਡੇ ਅੰਦੋਲਨ ਨੂੰ ਪਾੜਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅੰਦੋਲਨ ਇਸ ਤਰ੍ਹਾਂ ਖਤਮ ਨਹੀਂ ਹੋਵੇਗਾ।ਉਨ੍ਹਾਂ ਕਿਹਾ ਕਿ ਸਰਕਾਰ ਜੋ ਵੀ ਤਰੀਕਾ ਅਪਣਾਵੇ ਅਸੀਂ ਸਮਝੌਤੇ ਤੋਂ ਬਾਅਦ ਹੀ ਇੱਥੋਂ ਵਾਪਿਸ ਜਾਵਾਂਗੇ। ਸਾਡਾ ਅੰਦੋਲਨ ਜਾਰੀ ਰਹੇਗਾ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਕਿਸਾਨ ਨੇਤਾ ਰਾਕੇਸ਼ ਟਿਕੈਤ ਦਾ ਅੰਦੋਲਨ ਨੂੰ ਲੈ ਕੇ ਬਿਆਨ, ਦੱਸਿਆ- ‘ਕਦੋਂ ਕਰਨਗੇ ਘਰ ਵਾਪਸੀ’ appeared first on Daily Post Punjabi.

ਟਿਕੈਤ ਦਾ ਵੱਡਾ ਬਿਆਨ, ਕਿਹਾ – ‘ਸੜਕਾਂ ਖੁੱਲ੍ਹਦੇ ਹੀ ਫਸਲ ਵੇਚਣ ਜਾਵਾਂਗੇ ਸੰਸਦ’
ਟਿਕਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਬਿਆਨ ਆਇਆ ਹੈ। ਟਿਕੈਤ ਨੇ ਬੈਰੀਕੇਡ ਹਟਾਉਣ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਹੁਣ ਕਿਸਾਨ ਸੰਸਦ ਵਿੱਚ ਜਾ ਕੇ ਫਸਲ ਵੇਚਣਗੇ।

tikait says farmers will sell

ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਬੈਠੇ ਹੋਏ 11 ਮਹੀਨੇ ਹੋ ਗਏ ਹਨ। ਠੀਕ ਹੈ, ਬੈਰੀਕੇਡਿੰਗ ਨੂੰ ਹਟਾ ਦਿੱਤਾ ਜਾਣਾ ਚਾਹੀਦਾ ਹੈ। ਇਸ ਬਾਰੇ ਸੰਯੁਕਤ ਮੋਰਚੇ ਨਾਲ ਗੱਲਬਾਤ ਕੀਤੀ ਜਾਵੇਗੀ। ਜਦੋਂ ਸੜਕਾਂ ਖੁੱਲ੍ਹੀਆਂ ਤਾਂ ਕਿਸਾਨ ਦਿੱਲੀ ਜਾਣਗੇ। ਇਸ ਦੇ ਨਾਲ ਹੀ ਅਸੀਂ ਸੰਸਦ ‘ਚ ਫਸਲ ਵੇਚਾਂਗੇ। ਝੋਨੇ ਨਾਲ ਭਰੇ ਟਰੈਕਟਰ ਦਿੱਲੀ ਜਾਣਗੇ। ਦੇਖਾਂਗੇ ਕਿ ਕਿੱਥੇ ਰੋਕਿਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਆਪਣੀ ਫਸਲ ਕਿਤੇ ਵੀ ਵੇਚ ਸਕਦਾ ਹੈ। ਜੇਕਰ ਸੜਕਾਂ ਖੁੱਲ੍ਹੀਆਂ ਤਾਂ ਅਸੀਂ ਆਪਣੀ ਫਸਲ ਵੇਚਣ ਲਈ ਸੰਸਦ ਵੀ ਜਾਵਾਂਗੇ।

ਇਹ ਵੀ ਪੜ੍ਹੋ : ਸਰਕਾਰ ਦਾ 6 ਕਰੋੜ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ, PF’ਤੇ 8.5 ਫ਼ੀਸਦੀ ਵਿਆਜ ਨੂੰ ਦਿੱਤੀ ਹਰੀ ਝੰਡੀ

ਦੱਸ ਦੇਈਏ ਕਿ ਟਿਕਰੀ ਬਾਰਡਰ ਤੋਂ ਬਾਅਦ ਹੁਣ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਬੈਰੀਕੇਡ ਹਟਾਏ ਜਾਣ ਤੋਂ ਬਾਅਦ ਗਾਜ਼ੀਆਬਾਦ ਤੋਂ ਦਿੱਲੀ ਤੱਕ ਸੜਕ ਖੁੱਲ੍ਹ ਸਕਦੀ ਹੈ, ਦੱਸ ਦੇਈਏ ਕਿ ਕਿਸਾਨ ਪਿਛਲੇ 11 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਇੰਨ੍ਹਾਂ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ ਕਿਸਾਨਾਂ ਦਾ ਪ੍ਰਦਰਸ਼ਨ ਪਹਿਲਾ ਦੀ ਤਰਾਂ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਟਿਕੈਤ ਦਾ ਵੱਡਾ ਬਿਆਨ, ਕਿਹਾ – ‘ਸੜਕਾਂ ਖੁੱਲ੍ਹਦੇ ਹੀ ਫਸਲ ਵੇਚਣ ਜਾਵਾਂਗੇ ਸੰਸਦ’ appeared first on Daily Post Punjabi.