Rakesh tikait alleges government Archives - Daily Post Punjabi

ਸਰਕਾਰ ਦੀ ‘ਚੁੱਪੀ’ ‘ਤੇ ਰਾਕੇਸ਼ ਟਿਕੈਤ ਨੇ ਕਿਹਾ- ‘ਕਿਸਾਨਾਂ ਖਿਲਾਫ ਕਦਮ ਚੁੱਕਣ ਦੀ ਯੋਜਨਾ ਬਣਾ ਰਹੀ ਹੈ ਸਰਕਾਰ’
Rakesh tikait alleges government : ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਦੋਸ਼ ਲਾਇਆ ਹੈ ਕਿ ਪਿੱਛਲੇ ਕੁੱਝ ਦਿਨਾਂ ਤੋਂ ਕੇਂਦਰ ਸਰਕਾਰ ਦੀ ‘ਚੁੱਪ’ ਸੰਕੇਤ ਦੇ ਰਹੀ ਹੈ ਕਿ ਸਰਕਾਰ ਕਿਸਾਨੀ ਅੰਦੋਲਨ ਦੇ ਵਿਰੁੱਧ ਕੁੱਝ ਰੂਪ ਰੇਖਾ ਤਿਆਰ ਕਰ ਰਹੀ ਹੈ। ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਗੱਲਬਾਤ ਦਾ ਦੌਰ ਰੋਕਣ ਸਬੰਧੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦੁਬਾਰਾ ਗੱਲਬਾਤ ਕਰਨ ਦਾ ਪ੍ਰਸਤਾਵ ਲਿਆਉਣਾ ਹੋਵੇਗਾ। ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ 96 ਵਾਂ ਦਿਨ ਹੈ। ਫਿਲਹਾਲ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਇਸ ਮਸਲੇ ਦਾ ਕੋਈ ਹੱਲ ਨਹੀਂ ਮਿਲਿਆ ਹੈ। ਇੱਕ ਪਾਸੇ, ਜਿੱਥੇ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹਨ, ਉਥੇ ਹੀ ਸਰਕਾਰ ਵੀ ਪਿੱਛੇ ਹੱਟਣ ਲਈ ਤਿਆਰ ਨਹੀਂ ਹੈ।

Rakesh tikait alleges government

ਬੀਕੇਯੂ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਉੱਤਰਾਖੰਡ ਦੇ ਊਧਮ ਸਿੰਘਨਗਰ ਜਾਂਦੇ ਸਮੇਂ ਬੀਤੇ ਦਿਨ ਬਿਜਨੌਰ ਦੇ ਅਫਜ਼ਲਗੜ ਵਿੱਚ ਪੱਤਰਕਾਰਾਂ ਨੂੰ ਕਿਹਾ, “15-20 ਦਿਨਾਂ ਤੋਂ ਕੇਂਦਰ ਸਰਕਾਰ ਦੀ ਚੁੱਪੀ ਇਹ ਸੰਕੇਤ ਦੇ ਰਹੀ ਹੈ ਕਿ ਕੁੱਝ ਹੋਣ ਵਾਲਾ ਹੈ। ਸਰਕਾਰ ਅੰਦੋਲਨ ਵਿਰੁੱਧ ਕੁੱਝ ਕਦਮ ਚੁੱਕਣ ਦੀ ਯੋਜਨਾ ਬਣਾ ਰਹੀ ਹੈ।” ਟਿਕੈਤ ਨੇ ਕਿਹਾ, “ਹੱਲ ਹੋਣ ਤੱਕ ਕਿਸਾਨ ਵਾਪਿਸ ਨਹੀਂ ਜਾਣਗੇ। ਕਿਸਾਨ ਵੀ ਤਿਆਰ ਹੈ, ਉਹ ਖੇਤੀ ਵੀ ਕਰੇਗਾ ਅਤੇ ਅੰਦੋਲਨ ਵੀ ਕਰੇਗਾ। ਸਰਕਾਰ ਕੋਲ ਜਦੋਂ ਸਮਾਂ ਹੋਵੇ ਤਾਂ ਗੱਲ ਕਰ ਲਵੇ।”

ਇਹ ਵੀ ਦੇਖੋ : ਨੌਦੀਪ ਕੌਰ ਨੇ ਸਿਰਸਾ ਨਾਲ LIVE ਹੋ ਕੀਤੇ ਹੋਰ ਵੱਡੇ ਖੁਲਾਸੇ, ਸੁਣੋ ਦੱਸੀ ਅੰਦਰ ਹੋਈ ਕੱਲੀ-2 ਗੱਲ LIVE !

The post ਸਰਕਾਰ ਦੀ ‘ਚੁੱਪੀ’ ‘ਤੇ ਰਾਕੇਸ਼ ਟਿਕੈਤ ਨੇ ਕਿਹਾ- ‘ਕਿਸਾਨਾਂ ਖਿਲਾਫ ਕਦਮ ਚੁੱਕਣ ਦੀ ਯੋਜਨਾ ਬਣਾ ਰਹੀ ਹੈ ਸਰਕਾਰ’ appeared first on Daily Post Punjabi.