Rakesh Tikait big statement Archives - Daily Post Punjabi

MSP ਗਾਰੰਟੀ ਕਾਨੂੰਨ ਬਣਾਉਣ ਲਈ ਦੇਸ਼ ’ਚ ਮੁੜ ਸ਼ੁਰੂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
ਭਾਰਤੀ ਕਿਸਾਨ ਯੂਨੀਅਨ ਟਿਕੈਤ ਧੜਾ ਘੱਟੋ-ਘੱਟ ਸਮਰਥਨ ਮੁੱਲ ਸਣੇ 21 ਮੁੱਦਿਆਂ ਨੂੰ ਲੈ ਕੇ ਵੱਡੇ ਅੰਦੋਲਨ ਦੀ ਤਿਆਰੀ ਕਰ ਰਿਹਾ ਹੈ । ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਇਕ ਵੱਡੀ ਲਹਿਰ ਦੀ ਗੱਲ ਕਰਦਿਆਂ ਦੋਸ਼ ਲਾਇਆ ਕਿ ਝੋਨੇ ਦੀ ਖਰੀਦ ਵਿੱਚ ਵਿਚੋਲਿਆਂ ਦਾ ਦਬਦਬਾ ਹੈ। ਅੰਦੋਲਨ ਦੀ ਰਣਨੀਤੀ ਤੈਅ ਕਰਨ ਦੇ ਨਾਲ-ਨਾਲ ਬੁੱਧਵਾਰ ਮਾਘ ਮੇਲਾ ਖੇਤਰ ਵਿੱਚ ਆਯੋਜਿਤ ਮਹਾਪੰਚਾਇਤ ਵਿੱਚ ਇਸ ਦਾ ਐਲਾਨ ਕੀਤਾ ਜਾਵੇਗਾ । ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਦੇਸ਼ ਵਿੱਚ MSP ਇੱਕ ਵੱਡਾ ਮੁੱਦਾ ਹੈ, ਜਿਸ ਨੂੰ ਲੈ ਕੇ ਦੇਸ਼ ਵਿੱਚ ਮੁੜ ਇੱਕ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜੋ ਪਿਛਲੇ 13 ਮਹੀਨਿਆਂ ਦੇ ਅੰਦੋਲਨ ਨਾਲੋਂ ਵੀ ਵੱਡਾ ਅੰਦੋਲਨ ਹੋਵੇਗਾ।

Rakesh tikait big statement

ਟਿਕੈਤ ਨੇ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਵੱਡੇ ਅੰਦੋਲਨ ਦੀ ਗੱਲ ਕਹੀ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਨਹੀਂ ਮਿਲ ਰਿਹਾ। ਵਿਚੋਲੇ ਕਿਸਾਨਾਂ ਤੋਂ ਝੋਨਾ ਲੈ ਕੇ ਖਰੀਦ ਕੇਂਦਰਾਂ ’ਤੇ ਵੇਚ ਰਹੇ ਹਨ। ਇਸ ਵਿੱਚ ਅਫ਼ਸਰ ਵੀ ਸ਼ਾਮਲ ਹਨ। ਇਸ ਤੋਂ ਅੱਗੇ ਰਾਕੇਸ਼ ਟਿਕੈਤ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਲਈ ਪਹਿਲਾਂ ਨਾਲੋਂ ਵੀ ਵੱਡਾ ਅੰਦੋਲਨ ਸ਼ੁਰੂ ਕਰਨਾ ਹੋਵੇਗਾ । ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਆਖਰੀ ਦਿਨ ਮਹਾਪੰਚਾਇਤ ਚ 6 ਮਹੀਨਿਆਂ ਤੱਕ ਚੱਲਣ ਵਾਲੇ ਅੰਦੋਲਨ ਤੇ ਹੋਰ ਗਤੀਵਿਧੀਆਂ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਲੂਸਿਲ ਰੈਂਡਨ ਦਾ 118 ਸਾਲ ਦੀ ਉਮਰ ‘ਚ ਦੇਹਾਂਤ

ਦੱਸ ਦੇਈਏ ਕਿ ਪਰੇਡ ਗਰਾਊਂਡ ਵਿੱਚ ਯੂਨੀਅਨ ਦੀ 5 ਰੋਜ਼ਾ ਕਨਵੈਨਸ਼ਨ 14 ਜਨਵਰੀ ਤੋਂ ਹੀ ਸ਼ੁਰੂ ਹੋ ਗਈ ਹੈ। ਇਸ ਤਹਿਤ ਮੰਗਲਵਾਰ ਤੇ ਬੁੱਧਵਾਰ ਨੂੰ ਮਹਾਪੰਚਾਇਤ ਹੋਣੀ ਸੀ ਪਰ ਮੀਟਿੰਗਾਂ ਦਾ ਦੌਰ ਮੰਗਲਵਾਰ ਨੂੰ ਵੀ ਜਾਰੀ ਰਿਹਾ। ਅਜਿਹੇ ਵਿੱਚ ਹੁਣ ਸਿਰਫ਼ ਬੁੱਧਵਾਰ ਨੂੰ ਹੀ ਮਹਾਪੰਚਾਇਤ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post MSP ਗਾਰੰਟੀ ਕਾਨੂੰਨ ਬਣਾਉਣ ਲਈ ਦੇਸ਼ ’ਚ ਮੁੜ ਸ਼ੁਰੂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ appeared first on Daily Post Punjabi.

ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ -“ਚੋਣਾਂ ‘ਚ ਨਹੀਂ ਕਰਾਂਗੇ ਕਿਸੇ ਦਾ ਵੀ ਸਮਰਥਨ”
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪ੍ਰਯਾਗਰਾਜ ਵਿੱਚ ਕਿਸਾਨ ਜਥੇਬੰਦੀਆਂ ਦੇ ਤਿੰਨ ਰੋਜ਼ਾ ਸੈਸ਼ਨ ਦੀ ਸਮਾਪਤੀ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਿਸਾਨ ਅੰਦੋਲਨ ਦੀ ਸਭ ਤੋਂ ਵੱਡੀ ਜਿੱਤ ਇਹ ਹੈ ਕਿ ਸਿਆਸੀ ਪਾਰਟੀਆਂ ਹੁਣ ਉਨ੍ਹਾਂ ਬਾਰੇ ਸੋਚ ਰਹੀਆਂ ਹਨ । ਅਸੀਂ ਚੋਣਾਂ ਵਿੱਚ ਕਿਸੇ ਦਾ ਸਾਥ ਨਹੀਂ ਦੇਵਾਂਗੇ, ਚੋਣਾਂ ਵਿੱਚ ਕਿਸਾਨਾਂ ਨੂੰ ਖੁਦ ਹੀ ਫੈਸਲਾ ਕਰਨਾ ਚਾਹੀਦਾ ਹੈ।

Rakesh Tikait big statement

ਕਿਸਾਨ ਜਥੇਬੰਦੀਆਂ ਦੀ ਇਹ ਮੀਟਿੰਗ ਪ੍ਰਯਾਗਰਾਜ ਦੇ ਮਾਘ ਮੇਲਾ ਇਲਾਕੇ ਵਿੱਚ ਹੋਈ। ਇਸ ਮੀਟਿੰਗ ਦੇ ਆਖ਼ਰੀ ਦਿਨ ਫ਼ਸਲਾਂ ਦੀ MSP ਲਈ ਵੱਡੇ ਅੰਦੋਲਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨਾਂ ਨੇ ਡੇਅਰੀ, ਖਾਦਾਂ ਅਤੇ ਬੀਜਾਂ ਆਦਿ ‘ਤੇ ਪ੍ਰਸਤਾਵਿਤ ਬਿੱਲ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ । ਹਾਲਾਂਕਿ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੰਦੋਲਨ ਦੀ ਤਾਰੀਖ ਦਾ ਐਲਾਨ ਨਹੀਂ ਕੀਤਾ ਹੈ ।

ਇਹ ਵੀ ਪੜ੍ਹੋ: ED ਨੇ ਭੁਪਿੰਦਰ ਹਨੀ ਨੂੰ ਲਿਆ ਹਿਰਾਸਤ ‘ਚ, 6 ਕਰੋੜ ਰੁਪਏ ਦੀ ਨਕਦੀ ਕੀਤੀ ਗਈ ਬਰਾਮਦ

ਇਸ ਦੌਰਾਨ ਰਾਕੇਸ਼ ਟਿਕੈਤ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਅਧਿਕਾਰੀਆਂ ਦੇ ਰਵੱਈਏ ‘ਤੇ ਵੀ ਨਿਸ਼ਾਨਾ ਸਾਧਿਆ । ਉਨ੍ਹਾਂ ਕਿਹਾ ਕਿ ਇਸ ਘਟਨਾ ਦੌਰਾਨ ਅਧਿਕਾਰੀਆਂ ਵੱਲੋਂ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ ਹਨ । ਇਸ ਦੇ ਲਈ ਕਿਸਾਨ ਜਥੇਬੰਦੀ ਦੇ 10 ਮੈਂਬਰਾਂ ਦੀ ਟੀਮ 22 ਜਨਵਰੀ ਤੋਂ ਲਖੀਮਪੁਰ ਖੀਰੀ ਵਿੱਚ ਰਹੇਗੀ ਤੇ ਪੀੜਤ ਕਿਸਾਨ ਪਰਿਵਾਰਾਂ ਨਾਲ ਅਧਿਕਾਰੀਆਂ ਨਾਲ ਗੱਲਬਾਤ ਕਰੇਗੀ।

Rakesh Tikait big statement

ਇਸ ਤੋਂ ਅੱਗੇ ਟਿਕੈਤ ਨੇ ਕਿਹਾ ਕਿ ਦੇਸ਼ ਵਿਆਪੀ ਕਿਸਾਨ ਅੰਦੋਲਨ ਦੌਰਾਨ ਸਰਕਾਰ ਨੇ ਇੱਕ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਸੀ, ਜੋ ਕਿ ਪੂਰਾ ਨਹੀਂ ਕੀਤਾ ਗਿਆ। ਲਖੀਮਪੁਰ ਖੀਰੀ ਕਾਂਡ ਵਿੱਚ ਸਾਡੇ ਕਈ ਕਿਸਾਨਾਂ ਨੂੰ ਜੇਲ੍ਹ ਭੇਜਿਆ ਗਿਆ ਸੀ ਅਤੇ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਅਜੇ ਵੀ ਆਪਣੇ ਅਹੁਦੇ ‘ਤੇ ਹਨ । ਇੱਕ ਵੱਡਾ ਮੁੱਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ -“ਚੋਣਾਂ ‘ਚ ਨਹੀਂ ਕਰਾਂਗੇ ਕਿਸੇ ਦਾ ਵੀ ਸਮਰਥਨ” appeared first on Daily Post Punjabi.

‘ਚੋਣਾਂ ਲੜਨ ਵਾਲੇ ਕਿਸਾਨ ਆਗੂ MSP ਕਮੇਟੀ ਤੋਂ ਕੀਤੇ ਜਾਣਗੇ ਬਾਹਰ’- ਰਾਕੇਸ਼ ਟਿਕੈਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਇਸੇ ਵਿਚਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਹ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦੇ ਐਲਾਨ ਤੋਂ ਕਿਨਾਰਾ ਕਰਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ ਕਿ ਚੋਣਾਂ ਲੜਨ ਵਾਲੇ ਆਗੂ MSP ਕਮੇਟੀ ਦਾ ਹਿੱਸਾ ਨਹੀਂ ਰਹਿਣਗੇ। ਟਿਕੈਤ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਪੰਜਾਬ ਜਥੇਬੰਦੀਆਂ ਦੇ ਆਗੂ ਪੰਜਾਬ ਕੀ ਕਰ ਰਹੇ ਹਨ।

Rakesh tikait big statement

ਉਨ੍ਹਾਂ ਕਿਹਾ ਕਿ ਸਾਡਾ ਸਰਕਾਰ ਨਾਲ ਇੱਕ ਸਮਝੌਤਾ ਹੋਇਆ ਸੀ ਪਰ ਸਰਕਾਰ ਵੱਲੋਂ ਹਾਲੇ ਤੱਕ ਇਸ ਕਮੇਟੀ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਤੋਂ ਇਲਾਵਾ ਇਲਾਵਾ ਖੇਤੀ ਕਾਨੂੰਨਾਂ ਦੀ ਵਾਪਸੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਕਹਿਤੀ ਕਾਨੂੰਨ ਵਾਪਸ ਹੋ ਗਏ ਹਨ, ਪਰ ਹਾਲੇ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਹਨ ।

ਇਹ ਵੀ ਪੜ੍ਹੋ: ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਪੰਜਾਬ ਦਾ ਨੌਜਵਾਨ ਹੋਇਆ ਸ਼ਹੀਦ, 2017 ‘ਚ CRPF ‘ਚ ਹੋਇਆ ਸੀ ਭਰਤੀ

ਦੱਸ ਦੇਈਏ ਕਿ ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਅਗਲੇ ਮਹੀਨੇ ਆਸਟ੍ਰੇਲੀਆ ਨਾਲ ਦੁੱਧ ਖਰੀਦਣ ਦਾ ਸਮਝੌਤਾ ਕਰਨ ਜਾ ਰਹੀ ਹੈ । ਜਿਸ ਦੇ ਮੱਦੇਨਜ਼ਰ ਸਰਕਾਰ 20-22 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਦੁੱਧ ਵੇਚਣ ਦੀ ਯੋਜਨਾ ਬਣਾ ਰਹੀ ਹੈ। ਜਿਸ ਕਾਰਨ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਨਾਲ ਸਬੰਧਿਤ ਮਾਮਲਿਆਂ ਵਿੱਚ ਕੋਈ ਵੀ ਯੋਜਨਾ ਬਣਾਉਣ ਤੋਂ ਪਹਿਲਾਂ ਕਿਸਾਨਾਂ ਨਾਲ ਗੱਲ ਨਹੀਂ ਕਰਦੀ, ਉਦੋਂ ਤੱਕ ਸਰਕਾਰ ਨੂੰ ਕੋਈ ਵੀ ਕਾਨੂੰਨ ਨਹੀਂ ਬਣਾਉਣ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ‘ਚੋਣਾਂ ਲੜਨ ਵਾਲੇ ਕਿਸਾਨ ਆਗੂ MSP ਕਮੇਟੀ ਤੋਂ ਕੀਤੇ ਜਾਣਗੇ ਬਾਹਰ’- ਰਾਕੇਸ਼ ਟਿਕੈਤ appeared first on Daily Post Punjabi.

ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ- ‘ਸਾਡੇ ਟਰੈਕਟਰ ਤਿਆਰ, ਸਰਕਾਰ ਕਦੇ ਵੀ ਚੁੱਕ ਸਕਦੀ ਹੈ ਠੋਸ ਕਦਮ’
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਇਸੇ ਵਿਚਾਲੇ ਕਿਸਾਨ ਆਗੂ ਟਿਕੈਤ ਨੇ ਬਿਆਨ ਦਿੰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਨ੍ਹਾਂ ਦਾ ਇਹ ਅੰਦੋਲਨ ਜਾਰੀ ਰਹੇਗਾ ।

Rakesh Tikait big statement

ਰਾਕੇਸ਼ ਟਿਕੈਤ ਦਾ ਇਹ ਬਿਆਨ ਜੰਤਰ-ਮੰਤਰ ਵਿਖੇ ਆਯੋਜਿਤ ਕਿਸਾਨ ਸੰਸਦ ਮਾਰਚ ਤੋਂ ਬਾਅਦ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਜਾਰੀ ਰੱਖਣ ਦੀ ਗੱਲ ਕੀਤੀ ਹੈ ।

ਇਹ ਵੀ ਪੜ੍ਹੋ: ਖਤਮ ਹੋਈਆਂ ਕੈਪਟਨ ‘ਤੇ ਸਿੱਧੂ ਵਿਚਕਾਰ ਦੂਰੀਆਂ ! CM ਦੀ ਚਾਹ ਪਾਰਟੀ ‘ਚ ਪਹੁੰਚੇ ਨਵਜੋਤ ਸਿੰਘ ਸਿੱਧੂ

ਦਰਅਸਲ, ਰਾਕੇਸ਼ ਟਿਕੈਤ ਨੂੰ ਜਦੋਂ ਸਵਾਲ ਕੀਤਾ ਗਿਆ ਕਿ ਜੇ ਤੁਹਾਨੂੰ ਰਾਮਲੀਲਾ ਮੈਦਾਨ ਜਾਂ ਜੰਤਰ-ਮੰਤਰ ਵਿਖੇ ਅੰਦੋਲਨ ਦੀ ਇਜਾਜ਼ਤ ਮਿਲਦੀ ਹੈ, ਤਾਂ ਕੀ ਤੁਸੀਂ ਬਾਰਡਰ ਛੱਡ ਦਿਓਗੇ ? ਇਸ ਦੇ ਜਵਾਬ ਵਿੱਚ ਟਿਕੈਤ ਨੇ ਕਿਹਾ ਕਿ ਅਸੀਂ ਬਾਰਡਰ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਦਿੱਲੀ ਸਰਹੱਦ ‘ਤੇ ਅੰਦੋਲਨ ਜਾਰੀ ਰਹੇਗਾ।

Rakesh Tikait big statement

ਜ਼ਿਕਰਯੋਗ ਹੈ ਕਿ ਭਾਜਪਾ ਆਗੂ ਮੀਨਾਕਸ਼ੀ ਲੇਖੀ ਦੇ ਬਿਆਨ ‘ਤੇ ਵੀ ਰਾਕੇਸ਼ ਟਿਕੈਤ ਨੇ ਪ੍ਰਤੀਕਿਰਿਆ ਦਿੱਤੀ । ਇਸ ਮਾਮਲੇ ਵਿੱਚ ਰਾਕੇਸ਼ ਟਿਕੈਤ ਨੇ ਕਿਹਾ ਕਿ ਮੀਨਾਕਸ਼ੀ ਲੇਖੀ ਨੇ ਕਿਸਾਨਾਂ ਬਾਰੇ ਜੋ ਵੀ ਕਿਹਾ ਹੈ ਉਨ੍ਹਾਂ ਨੇ ਉਸ ਗੱਲ ‘ਤੇ ਮੁਆਫ਼ੀ ਮੰਗ ਲਈ ਹੈ ।

ਇਹ ਵੀ ਪੜ੍ਹੋ: ਮੋਗਾ-ਅੰਮ੍ਰਿਤਸਰ ਮੁੱਖ ਮਾਰਗ ’ਤੇ ਵਾਪਰਿਆ ਦਰਦਨਾਕ ਹਾਦਸਾ, ਦੋ ਬੱਸਾਂ ਦੀ ਜ਼ਬਰਦਸਤ ਟੱਕਰ ‘ਚ 5 ਲੋਕਾਂ ਦੀ ਮੌਤ

ਇਸ ਤੋਂ ਅੱਗੇ ਕਿਸਾਨ ਸੰਸਦ ਮਾਰਚ ‘ਤੇ ਉਨ੍ਹਾਂ ਕਿਹਾ ਕਿ ਹਰ ਦਿਨ 10-15 ਲੋਕ ਵੱਖੋ-ਵੱਖਰੇ ਸਥਾਨਾਂ ਤੋਂ ਇਕੱਠੇ ਹੋਣਗੇ ਅਤੇ ਜਾਣਗੇ। ਉਨ੍ਹਾਂ ਕਿਹਾ ਕਿ ਫਿਲਹਾਲ ਸਰਕਾਰ ਨਾਲ ਗੱਲਬਾਤ ਦੀ ਕੋਈ ਉਮੀਦ ਨਹੀਂ ਹੈ । ਸਮਾਂ ਲੱਗੇਗਾ। ਖੇਤੀਬਾੜੀ ਮੰਤਰੀ ਬਿਆਨ ਦਿੰਦੇ ਰਹਿੰਦੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਅੰਦੋਲਨ ਨੂੰ ਹੋਰ ਵਧਾਉਣਾ ਪਿਆ ਤਾਂ ਅਸੀਂ ਉਸਦੇ ਲਈ ਤਿਆਰ ਹਾਂ। ਹਾਲੇ ਇਹ ਅੰਦੋਲਨ ਲੰਬਾ ਚੱਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਲਈ ਸਾਡੇ ਟ੍ਰੈਕਟਰ ਤਿਆਰ ਹਨ।  ਸਰਕਾਰ ਕਦੇ ਵੀ ਕੋਈ ਵੀ ਕਦਮ ਚੁੱਕ ਸਕਦੀ ਹੈ, ਜਿਸ ਕਾਰਨ ਅਸੀਂ ਪੂਰੀ ਤਿਆਰੀ ਨਾਲ ਤਿਆਰ ਬੈਠੇ ਹਾਂ।

ਇਹ ਵੀ ਦੇਖੋ: ਪੰਜਾਬ ਦਾ ਸ਼ਖਸ ਰਾਜਸਥਾਨ ‘ਚ ਗ਼ੁਲਾਮ, 11 ਸਾਲਾਂ ਬਾਅਦ ਮਿਲਿਆ ਪਰਿਵਾਰ, ਦੇਖ ਕੇ ਭੁੱਬਾਂ ਮਾਰ ਰੋ ਪਿਆ

The post ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ- ‘ਸਾਡੇ ਟਰੈਕਟਰ ਤਿਆਰ, ਸਰਕਾਰ ਕਦੇ ਵੀ ਚੁੱਕ ਸਕਦੀ ਹੈ ਠੋਸ ਕਦਮ’ appeared first on Daily Post Punjabi.

ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ- ‘ਗਣਤੰਤਰ ਦਿਵਸ ਕਿਸੇ ਦੇ ਪਿਓ ਦੀ ਜਾਗੀਰ ਨਹੀਂ 26 ਨੂੰ ਰੈਲੀ ਤਾਂ ਹੋ ਕੇ ਰਹੇਗੀ ‘
Rakesh Tikait big statement: ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢਣ ਦੇ ਮਾਮਲੇ ‘ਤੇ ਬੁੱਧਵਾਰ ਨੂੰ ਫਿਰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਵਿਵਾਦ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਸਿਰਫ ਦਿੱਲੀ ਪੁਲਿਸ ਹੀ ਇਸ ਦੀ ਆਗਿਆ ਦੇ ਸਕਦੀ ਹੈ । ਇਸ ਤੋਂ ਇਲਾਵਾ ਸੁਪਰੀਮ ਕੋਰਟ ਵੱਲੋਂ ਕਮੇਟੀ ‘ਤੇ ਚੁੱਕੇ ਜਾ ਰਹੇ ਸਵਾਲਾਂ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਗਈ। ਚੀਫ਼ ਜਸਟਿਸ ਨੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਕਿਹਾ ਕਿ ਅਸੀਂ ਟਰੈਕਟਰ ਰੈਲੀ ਸਬੰਧੀ ਕੋਈ ਫੈਸਲਾ ਨਹੀਂ ਦੇਵਾਂਗੇ, ਅਦਾਲਤ ਲਈ ਕਿਸੇ ਰੈਲੀ ਨੂੰ ਰੋਕਣਾ ਸਹੀ ਨਹੀਂ ਹੈ।

Rakesh Tikait big statement

ਉੱਥੇ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਰੈਕਟਰ ਰੈਲੀ ਬਾਰੇ ਕਿਹਾ ਹੈ ਕਿ ਅਸੀਂ ਦਿੱਲੀ ਵਿੱਚ ਟਰੈਕਟਰ ਰੈਲੀ ਕੱਢ ਕੇ ਰਹਾਂਗੇ, ਸਾਨੂੰ ਕੌਣ ਰੋਕੇਗਾ । ਦਿੱਲੀ ਵੀ ਕਿਸਾਨਾਂ ਦੀ ਹੈ ਤੇ ਗਣਤੰਤਰ ਦਿਵਸ ਵੀ ਕਿਸਾਨਾਂ ਦਾ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਪੁਲਿਸ ਸਾਨੂੰ ਕਿਉਂ ਰੋਕੇਗੀ, ਅਸੀਂ ਟਰੈਕਟਰਾਂ ‘ਤੇ ਆ ਰਹੇ ਹਾਂ ਅਤੇ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਵਾਂਗੇ । ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਸਿਰਫ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ, ਕੋਈ ਫੈਸਲਾ ਨਹੀਂ ਲੈ ਰਹੀ । NIA ਵੱਲੋਂ ਕਈ ਕਿਸਾਨਾਂ ਨੂੰ ਨੋਟਿਸ ਵੀ ਦਿੱਤੇ ਗਏ ਹਨ, ਜੇ ਅਜਿਹਾ ਹੁੰਦਾ ਹੈ ਤਾਂ ਸਾਰੇ ਕਿਸਾਨ ਐਨਆਈਏ ਦਫ਼ਤਰ ਦੇ ਬਾਹਰ ਧਰਨਾ ਦੇਣਗੇ।

ਦੱਸ ਦੇਈਏ ਕਿ ਕਿਸਾਨਾਂ ਨੇ ਟਰੈਕਟਰ ਰੈਲੀ ਸਬੰਧੀ ਸਾਬਕਾ ਸੈਨਿਕਾਂ ਨਾਲ ਵੀ ਸਲਾਹ ਮਸ਼ਵਰਾ ਕੀਤਾ ਹੈ, ਤਾਂ ਜੋ ਗਣਤੰਤਰ ਦਿਵਸ ਮੌਕੇ ਟਰੈਕਟਰ ਰੈਲੀ ਕੱਢੀ ਜਾ ਸਕੇ। ਇਸ ਦੌਰਾਨ ਕਿਸਾਨ ਆਪਣੀ ਰੈਲੀ ਵਿੱਚ ਖੇਤੀ ਨਾਲ ਜੁੜੇ ਨੁਕਤੇ ਦੇਸ਼ ਦੇ ਸਾਹਮਣੇ ਰੱਖਣਗੇ। ਇਸ ਰੈਲੀ ਵਿੱਚ ਸਾਬਕਾ ਸੈਨਿਕ ਅਤੇ ਖਿਡਾਰੀ ਵੀ ਹਿੱਸਾ ਲੈਣਗੇ। ਨਾਲ ਹੀ, ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਵੀ ਇੱਥੇ ਸ਼ਰਧਾਂਜਲੀ ਦਿੱਤੀ ਜਾਵੇਗੀ।

ਇਹ ਵੀ ਦੇਖੋ: ਬਾਰਡਰ ਤੋਂ ਸਿੱਧਾ ਦਿੱਲੀ ਕਿਸਾਨ ਧਰਨੇ ‘ਚ ਪਹੁੰਚੇ ਇਸ ਫੌਜੀ ਵੀਰ ਦਾ ਗੀਤ ਸੁਣ ਕੇ ਅੱਖਾਂ ਆ ਜਾਣਗੇ ਹੰਝੂ

The post ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ- ‘ਗਣਤੰਤਰ ਦਿਵਸ ਕਿਸੇ ਦੇ ਪਿਓ ਦੀ ਜਾਗੀਰ ਨਹੀਂ 26 ਨੂੰ ਰੈਲੀ ਤਾਂ ਹੋ ਕੇ ਰਹੇਗੀ ‘ appeared first on Daily Post Punjabi.