Rakesh Tikait death threat Archives - Daily Post Punjabi

ਟਿਕੈਤ ਨੂੰ ਫੋਨ ਕਰ ਧਮਕੀ ਦੇਣ ਤੇ ਗਾਲ੍ਹਾਂ ਕੱਢਣ ਵਾਲੇ ਨੂੰ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ
ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਧਮਕੀਆਂ ਦੇਣ ਅਤੇ ਗਾਲੀ ਗਲੋਚ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਗਾਜ਼ੀਆਬਾਦ ਪੁਲਿਸ ਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ (BKU) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੂੰ ਸ਼ਨੀਵਾਰ ਰਾਤ ਨੂੰ ਵਿਅਕਤੀ ਦੇ ਦੋ ਫੋਨ ਆਏ ਸਨ । ਉਸ ਨੇ ਟਿਕੈਤ ਨੂੰ ਫੋਨ ‘ਤੇ ਗਾਲ੍ਹਾਂ ਕੱਢੀਆਂ ਅਤੇ ਧਮਕੀਆਂ ਦਿੱਤੀਆਂ ।

Rakesh Tikait death threat

ਏਜੰਸੀ ਅਨੁਸਾਰ ਟਿਕੈਤ ਦੀ ਸੁਰੱਖਿਆ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਨਿਤਿਨ ਸ਼ਰਮਾ ਨੇ ਇਸ ਸਬੰਧੀ ਗਾਜ਼ੀਆਬਾਦ ਦੇ ਕੌਸ਼ਾਂਬੀ ਥਾਣੇ ਵਿੱਚ ਐੱਫ.ਆਈ.ਆਰ. ਦਰਜ ਕਰਵਾਈ ਹੈ। ਪੁਲਿਸ ਨੇ ਕਾਲ ਡਾਟਾ ਦੀ ਜਾਂਚ ਕੀਤੀ ਅਤੇ ਉੱਤਰਾਖੰਡ ਦੇ ਕਰਨਪ੍ਰਯਾਗ ਸ਼ਹਿਰ ਦੇ ਦੋਸ਼ੀ ਸੁਰਿੰਦਰ ਰਾਵਤ ਨੂੰ ਟਰੇਸ ਕੀਤਾ ਗਿਆ। ਇਸ ਸਬੰਧੀ ਸੀਨੀਅਰ ਪੁਲਿਸ ਅਧਿਕਾਰੀ ਪਵਨ ਕੁਮਾਰ ਨੇ ਇਹ ਜਾਣਕਾਰੀ ਸਾਂਝੀ ਕੀਤੀ।

ਇਹ ਵੀ ਪੜ੍ਹੋ: ਪੰਜਾਬ ਦੇ ਗੁਆਂਢੀ ਸੂਬੇ ‘ਚ ਓਮੀਕ੍ਰੋਨ ਪੁੱਜਾ, ਇੱਕੋ ਪਰਿਵਾਰ ਦੇ 4 ਮੈਂਬਰਾਂ ਸਣੇ 9 ਪਾਜ਼ੀਟਿਵ, ਕੁੱਲ ਮਾਮਲੇ 22 ਹੋਏ

ਕੁਮਾਰ ਨੇ ਦੱਸਿਆ ਕਿ ਫੜੇ ਜਾਣ ਤੋਂ ਬਾਅਦ ਰਾਵਤ ਨੂੰ ਤੁਰੰਤ ਸਥਾਨਕ ਪੁਲਿਸ ਵੱਲੋਂ ਤਲਬ ਕੀਤਾ ਗਿਆ ਅਤੇ ਉਸ ਤੋਂ ਪੁੱਛਗਿੱਛ ਕੀਤੀ ਗਈ । ਐਸਐਸਪੀ ਨੇ ਦੱਸਿਆ ਕਿ ਉਸ ਨੇ ਪੁਲਿਸ ਤੋਂ ਲਿਖਤੀ ਤੌਰ ’ਤੇ ਮੁਆਫ਼ੀ ਮੰਗਦਿਆਂ ਕਿਹਾ ਕਿ ਉਸ ਨੇ ਨਸ਼ੇ ਦੀ ਹਾਲਤ ਵਿੱਚ ਟਿਕੈਤ ਨੂੰ ਫੋਨ ਕੀਤਾ ਸੀ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਟਿਕੈਤ ਨੂੰ ਦੋ ਵਾਰ ਧਮਕੀ ਭਰੇ ਫੋਨ ਆ ਚੁੱਕੇ ਹਨ । ਪਿਛਲੀਆਂ ਕਾਲਾਂ ਦੀ ਪੜਤਾਲ ਕਰਨ ‘ਤੇ ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮਾਂ ਨੇ ਕਿਸਾਨਾਂ ਦੇ ਧਰਨੇ ਬਾਰੇ ਬੀਕੇਯੂ ਆਗੂ ਨੂੰ ਫ਼ੋਨ ਕੀਤਾ ਸੀ, ਜਿਸ ਦੀ ਉਹ ਅਗਵਾਈ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਟਿਕੈਤ ਨੂੰ ਫੋਨ ਕਰ ਧਮਕੀ ਦੇਣ ਤੇ ਗਾਲ੍ਹਾਂ ਕੱਢਣ ਵਾਲੇ ਨੂੰ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ appeared first on Daily Post Punjabi.